Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    2:52:43 AM

  • air force plane crashes with 110 soldiers

    ਕੋਲੰਬੀਆ : ਉਡਾਣ ਭਰਦੇ ਕ੍ਰੈਸ਼ ਹੋ ਗਿਆ ਫੌਜੀ ਜਹਾਜ਼,...

  • sunil jakhar slams aap government

    "ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ...

  • pratap bajwa opens up about aap government

    "ਇਹ ਫਰਜ਼ੀ ਕ੍ਰਾਂਤੀਕਾਰੀ ਦਬਾ ਰਹੇ ਨੇ ਮੀਡੀਆ ਦੀ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਸੂਬਾ ਸਰਕਾਰ ਨੇ ਜਾਰੀ ਕੀਤੀਆਂ ਇਹ ਹਦਾਇਤਾਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਸੂਬਾ ਸਰਕਾਰ ਨੇ ਜਾਰੀ ਕੀਤੀਆਂ ਇਹ ਹਦਾਇਤਾਂ

  • Edited By Anuradha,
  • Updated: 20 Jul, 2022 06:09 PM
Chandigarh
guidelines given to doctors for increasing covid cases
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੇਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਡਾਕਟਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਡਾਕਟਰ 15 ਦਿਨਾਂ ਦੇ ਅੰਦਰ ਪਰੀਕੌਸ਼ਨਲ ਡੋਜ਼, ਇਸ ਤੋਂ ਇਲਾਵਾ ਫੈਲਾਅ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਮਨੁੱਖੀ ਅਤੇ ਬੁਨਿਆਦੀ ਢਾਂਚੇ ਨੂੰ ਤਿਆਰ ਰੱਖਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਹਾਲ ਹੀ ਦੇ ਪਿਛਲੇ ਹਫ਼ਤੇ 'ਚ ਪੰਜਾਬ ਵਿੱਚ ਕੇਸ ਲਗਾਤਾਰ ਵੱਧੇ ਹਨ, ਜਿਸ ਨੇ ਰਾਸ਼ਟਰੀ ਔਸਤ 1.2 ਫ਼ੀਸਦੀ ਦੇ ਮੁਕਾਬਲੇ ਹਫ਼ਤੇ ਭਰ 'ਚ2.3 ਫ਼ੀਸਦੀ ਤੱਕ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਪਿਛਲੇ 7 ਦਿਨਾਂ ਵਿੱਚ ਇਹ ਕੇਸਾਂ ਦੀ ਗਿਣਤੀ 50.2 ਫ਼ੀਸਦੀ ਤੱਕ ਪਹੁੰਚ ਗਈ ਹੈ। 

ਇਹ ਵੀ ਪੜ੍ਹੋ- ਸਿਆਸਤਦਾਨਾਂ ’ਤੇ ਦਰਜ ਮਾਮਲਿਆਂ ਦੀ ਜਾਂਚ 'ਚ ਦੇਰੀ, ਹਾਈਕੋਰਟ ਨੇ ਦਿੱਤੀ ਸਖ਼ਤ ਚਿਤਾਵਨੀ

ਹਸਪਤਾਲਾਂ ਨੂੰ ਵੀ ਲੈਵਲ-2 ਆਕਸੀਜਨ ਸਮਰੱਥਾ ਵਾਲੇ ਬੈੱਡ ਅਤੇ ਲੈਵਲ-3 ਆਈ.ਸੀ.ਯੂ ਬੈੱਡਾਂ ਨੂੰ ਸਰਗਰਮ ਰੱਖਣ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਕਸੀਜਨ ਸਿਲੰਡਰਾਂ ਨੂੰ ਤਿਆਰ ਰੱਖਣ ਅਤੇ ਉਨ੍ਹਾਂ ਨੂੰ ਸਟੈਂਡਬਾਏ ਕਰਵਾਉਣ ਦੀ ਵੀ ਗੱਲ ਕਹੀ ਹੈ ਤਾਂ ਜੋ ਉਨ੍ਹਾਂ ਨੂੰ ਲੋੜ ਪੈਣ 'ਤੇ ਵਰਤੋਂ ਵਿੱਚ ਲਿਆਂਦਾ ਜਾ ਸਕੇ। ਲੋੜੀਦੀਆਂ ਦਵਾਈਆਂ ਦਾ ਸਟਾਕ ਰੱਖਣ ਲਈ ਵੀ ਸਰਕਾਰ ਵੱਲ਼ੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਾਜ਼ੀਟੇਵ ਮਾਮਲਿਆਂ ਦੇ ਸਹੀ ਸੰਪਰਕ ਨੂੰ ਟਰੇਸ ਕਰਨ ਲਈ ਇਕ ਪੀੜਤ ਮਰੀਜ਼ ਦੇ 30 ਸੰਪਰਕਾਂ ਦੀ ਪਛਾਣ ਕੀਤੀ ਜਾਣ ਲਈ ਵੀ ਕਿਹਾ ਗਿਆ ਹੈ। ਜੇਕਰ ਉਨ੍ਹਾਂ ਵਿੱਚੋਂ ਕਿਸੇ 'ਚ ਲੱਛਣ ਪਾਏ ਜਾਂਦੇ ਹਨ ਤਾਂ ਉਨ੍ਹਾਂ ਦਾ ਵੀ ਕੋਰੋਨਾ ਟੈਸਟ ਕੀਤਾ ਜਾਵੇਗਾ। ਇਸ ਵਿੱਚ ਉਨ੍ਹਾਂ ਲੋਕਾਂ ਦੀ ਪਛਾਣ ਕੀਤੀ ਜਾਵੇਗੀ ਜੋ ਕਿ ਮਰੀਜ਼ ਨੂੰ ਸਕਾਰਾਤਮਕ ਟੈਸਟ ਕਰਾਉਣ ਤੋਂ ਪਹਿਲਾਂ ਮਿਲੇ ਸਨ। 

ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿੱਚ ਕਿਸੇ ਮਰੀਜ਼ ਨੂੰ ਐਮਰਜੇਂਸੀ 'ਚ ਦਾਖ਼ਲ ਕਰਨ ਤੋਂ ਪਹਿਲਾਂ ਉਸ ਦਾ RT-PCR ਟੈਸਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜੋ ਸੈਂਪਲ ਲਏ ਜਾਣਗੇ ਉਨ੍ਹਾਂ ਨੂੰ ਉਸੇ ਦਿਨ ਹੀ ਲੈਬੋਟਰੀ ਭੇਜਿਆ ਜਾਵੇਗਾ। ਸਾਰੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ ਅਤੇ ਨਾਲ ਹੀ ਮਰੀਜ਼ਾਂ ਨੂੰ ਚੈੱਕ-ਅਪ ਲਈ ਹਸਪਤਾਲਾਂ ਦਾ ਦੌਰਾ ਕਰਨ ਸਮੇਂ ਮਾਸਕ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ ਹੈ।
ਹਸਪਤਾਲ ਪ੍ਰਬੰਧਕਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਭੀੜ-ਭੜੱਕੇ ਅਤੇ ਲੰਮੀਆਂ ਕਤਾਰਾਂ ਤੋਂ ਬਚ ਕੇ ਸਮਾਜਿਕ ਦੂਰੀ  ਰੱਖੀ ਜਾਵੇ।

ਇਹ ਵੀ ਪੜ੍ਹੋ- ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ADGP ਪ੍ਰਮੋਦ ਬਾਨ ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)

ਫਲੂ ਤੋਂ ਪੀੜਤ ਲੋਕਾਂ ਲਈ ਵੱਖਰੀ ਕਤਾਰ ਅਤੇ ਓ.ਪੀ.ਡੀ ਬਣਾਈ ਜਾਵੇਗੀ। ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਪਣੀਆਂ ਰੈਪਿਡ ਰਿਐਕਸ਼ਨ ਟੀਮਾਂ ਨੂੰ ਸਰਗਰਮ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਹੇਠਲੇ ਪੱਧਰ ਤੋਂ ਉੱਚ ਪੱਧਰੀ ਸਿਹਤ ਸਹੂਲਤਾਂ ਵਿੱਚ ਤੁਰੰਤ ਤਬਾਦਲੇ ਨੂੰ ਯਕੀਨੀ ਬਣਾਉਣ ਲਈ ਸੰਕਰਮਿਤ ਮਰੀਜ਼ਾਂ ਦੀ ਸਹੀ ਨਿਗਰਾਨੀ ਕੀਤੀ ਜਾਣ ਨੂੰ ਵੀ ਪਹਿਲ ਦੇਣ ਦੀ ਗੱਲ ਕਹੀ ਗਈ ਹੈ। ਇਹ ਹਦਾਇਤਾਂ ਸੂਬੇ ਦੇ ਜਨ ਸਿਹਤ ਸਲਾਹਕਾਰ ਗਰੁੱਪ ਦੀ ਸਿਫ਼ਾਰਸ਼ 'ਤੇ ਜਾਰੀ ਕੀਤੀਆਂ ਗਈਆਂ ਹਨ, ਜਿਸ ਨੇ ਡਾ.ਕੇ.ਕੇ.ਤਲਵਾੜ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Covid 19
  • Punjab Government
  • guidelines
  • medical professionals
  • ਕੋਵਿਡ 19
  • ਪੰਜਾਬ ਸਰਕਾਰ
  • ਦਿਸ਼ਾਨਿਰਦੇਸ਼
  • ਮੈਡੀਕਲ ਪੇਸ਼ੇਵਰ

ਪੁਲਸ ਵਲੋਂ ਮੂਸੇਵਾਲਾ ਦੇ ਕਾਤਲਾਂ ਨੂੰ ਐਨਕਾਊਂਟਰ ਕਰਨ ਤੋਂ ਬਾਅਦ ਅੰਦਰਲੀਆਂ ਤਸਵੀਰਾਂ ਆਈਆਂ ਸਾਹਮਣੇ

NEXT STORY

Stories You May Like

  • 29 percent liquor vends in punjab allotted through tender
    ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
  • punjab pensioners pension holders
    ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ ਹੁਕਮ
  • outcry over lpg gas cylinders in punjab
    ਪੰਜਾਬ 'ਚ LPG ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ, ਗੰਭੀਰ ਬਣਦੇ ਜਾ ਰਹੇ ਹਾਲਾਤ
  • majithia slams punjab government over bhullar s arrest
    ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)
  • government should be serious about sacrilege cases  advocate dhami
    ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ: ਐਡਵੋਕੇਟ ਧਾਮੀ
  • punjab families ration cards
    ਪੰਜਾਬ ਦੇ 20 ਲੱਖ ਤੋਂ ਵੱਧ ਪਰਿਵਾਰਾਂ ਨੂੰ ਵੱਡਾ ਝਟਕਾ, 1 ਅਪ੍ਰੈਲ ਤੋਂ ਲਾਗੂ ਹੋਵੇਗਾ ਇਹ ਫ਼ੈਸਲਾ
  • raja warring attacks aap government over lathicharge on teachers
    "ਪੰਜਾਬ 'ਚ ਹੱਕ ਮੰਗਣਾ ਬਣਿਆ ਜੁਰਮ", ਅਧਿਆਪਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ
  • bikram majithia big statement
    CM ਭਗਗਵੰਤ ਮਾਨ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਲੈ ਕੇ ਟੇਕੇ ਗੋਡੇ: ਬਿਕਰਮ ਮਜੀਠੀਆ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
  • excessive extraction of groundwater is a serious problem in punjab
    ਪੰਜਾਬ ’ਚ ਜ਼ਮੀਨ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਕੱਢਣਾ ਗੰਭੀਰ ਸਮੱਸਿਆ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
Trending
Ek Nazar
canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • drm sanjeev kumar gave important instructions
      DRM ਸੰਜੀਵ ਕੁਮਾਰ ਨੇ ਫਿਰੋਜ਼ਪੁਰ ਰੇਲ ਮੰਡਲ 'ਚ ਮੀਟਿੰਗ ਦੌਰਾਨ ਦਿੱਤੇ ਅਹਿਮ...
    • dm randhawa  s life could have been saved   khaira
      ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
    • amritsar police reached mandi gobindgarh police station to take laljit
      ਲਾਲਜੀਤ ਸਿੰਘ ਭੁੱਲਰ ਨੂੰ ਹਿਰਾਸਤ 'ਚ ਲੈਣ ਲਈ ਮੰਡੀ ਗੋਬਿੰਦਗੜ੍ਹ ਥਾਣੇ ਪੁੱਜੀ...
    • laljit singh bhullar arrested
      BIG BREAKING: ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ
    • mps from punjab write to letter home minister amit shah
      DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
    • majithia s big statement on laljit bhullar s arrest
      'CM ਮਾਨ ਨੂੰ ਲੋਕਾਂ ਦੇ ਰੋਹ ਅੱਗੇ ਝੁਕਣਾ ਪਿਆ', ਲਾਲਜੀਤ ਭੁੱਲਰ ਦੀ...
    • ravneet bittu on laljit bhullar arrest
      'ਸ਼ੇਰ ਦੀ ਦਹਾੜ ਨਾਲ ਕੰਬ ਉੱਠਿਆ ਪੰਜਾਬ ਦਾ CM', ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ...
    • dm randhawa  s wife  s statement after bhullar  s arrest
      ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ DM ਰੰਧਾਵਾ ਦੀ ਪਤਨੀ ਦਾ ਵੱਡਾ ਬਿਆਨ, CBI ਜਾਂਚ ਦੀ...
    • atul bhagat embroiled in controversy over a post regarding shaheed bhagat singh
      ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
    • pratap bajwa s big statement on laljit bhullar s arrest
      ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 'ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +