Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    5:39:30 AM

  • pm modi to receive grand welcome on dutch soil

    ਨੀਦਰਲੈਂਡ ਦੀ ਧਰਤੀ 'ਤੇ PM ਮੋਦੀ ਦਾ ਸ਼ਾਨਦਾਰ...

  • innocent boy rescued from deep borewell

    ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ...

  • news about new lpg connection

    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ...

  • lsg vs csk

    ਮਿਚੇਲ ਮਾਰਸ਼ ਦੇ ਤੂਫ਼ਾਨ 'ਚ ਉੱਡੀ ਚੇਨਈ, ਲਖਨਊ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵਲੋਂ ਪੰਜਾਬ ਸੂਬੇ 'ਚ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵਲੋਂ ਪੰਜਾਬ ਸੂਬੇ 'ਚ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ

  • Edited By Anuradha,
  • Updated: 30 May, 2020 03:03 PM
Chandigarh
guidelines issued for persons coming to punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਕੋਰੋਨਾ ਵਾਇਰਸ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਾਰੇ ਡਿਪਟੀ ਕਮਿਸ਼ਨਰਾਂ, ਪੁਲਸ ਕਮਿਸ਼ਨਰ, ਸੀਨੀਅਰ ਪੁਲਸ ਸੁਪਰਡੈਂਟ (ਐੱਸ.ਪੀ.) ਅਤੇ ਸਿਵਲ ਸਰਜਨਾਂ ਨੂੰ ਕੋਵਿਡ-19 ਦੀ ਰੋਕਥਾਮ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰਾਂ ਅਤੇ ਕੋਵਿਡ ਹੈਲਥ ਸੈਕਟਰ ਰਿਸਪਾਂਸ ਅਤੇ ਪ੍ਰਕਿਓਰਮੈਂਟ ਕਮੇਟੀ ਦੇ ਚੇਅਰਪਰਸਨ ਵਿਨੀ ਮਹਾਜਨ ਨੇ ਕਿਹਾ ਕਿ ਪੰਜਾਬ ਆਉਣ ਵਾਲੇ ਯਾਤਰੀਆਂ ਲਈ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ ਜੋ ਚਲਦੀ ਰਹਿਣੀ ਚਾਹੀਦੀ ਹੈ ਅਤੇ ਰੇਲਵੇ ਸਟੇਸ਼ਨ ਤੋਂ ਆਸਾਨੀ ਨਾਲ ਨਿਕਲਣ ਲਈ ਇਸ ਐਪ 'ਤੇ ਖੁਦ ਈ-ਪਾਸ ਜਨਰੇਟ ਕਰਨਾ ਹੋਵੇਗਾ।

ਯਾਤਰੀਆਂ ਲਈ ਮਾਸਕ ਪਾਉਣਾ ਲਾਜ਼ਮੀ
ਉਨ੍ਹਾਂ ਕਿਹਾ ਕਿ ਉਕਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੇਲਗੱਡੀ ਰਾਹੀਂ ਆਉਣ-ਜਾਣ ਵਾਲੇ ਯਾਤਰੀਆਂ ਲਈ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ ਲਾਜ਼ਮੀ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਬੇਲੋੜੀ ਭੀੜ ਤੋਂ ਬਚਣ ਲਈ ਸਿਰਫ਼ ਪ੍ਰਮਾਣਿਤ ਟਿਕਟਾਂ ਵਾਲੇ ਯਾਤਰੀਆਂ ਨੂੰ ਹੀ ਰੇਲਵੇ ਪਲੇਟਫਾਰਮ 'ਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਏਗੀ ਅਤੇ ਉਨ੍ਹਾਂ ਨਾਲ ਕਿਸੇ ਹੋਰ ਵਿਅਕਤੀ ਨੂੰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਵਧੀਕ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਪਲੇਟਫਾਰਮ 'ਚ ਦਾਖਲ ਹੋਣ ਤੋਂ ਪਹਿਲਾਂ ਸਾਰੇ ਯਾਤਰੀਆਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ ਅਤੇ ਯਾਤਰੀਆਂ ਨੂੰ ਰੇਲਗੱਡੀ ਦੇ ਰਵਾਨਾ ਹੋਣ ਦੇ ਸਮੇਂ ਤੋਂ 45 ਮਿੰਟ ਪਹਿਲਾਂ ਰੇਲਵੇ ਸਟੇਸ਼ਨ 'ਤੇ ਪਹੁੰਚਣਾ ਹੋਵੇਗਾ।

ਇਹ ਵੀ ਪੜ੍ਹੋ ► ਸੂਬੇ ਦੇ ਕਿਸਾਨਾਂ ਲਈ ਕੈਪਟਨ ਸਰਕਾਰ ਦਾ ਵੱਡਾ ਫੈਸਲਾ,  ਕੇਂਦਰ ਸਰਕਾਰ 'ਤੇ ਮੜ੍ਹੇ ਗੰਭੀਰ ਦੋਸ਼ 

ਰੇਲਵੇ ਸਟੇਸ਼ਨ ਵਿਖੇ ਯਾਤਰੀਆਂ ਦੀ ਸਹੂਲਤ ਲਈ ਹੋਰ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਆਉਣ ਵਾਲੇ ਯਾਤਰੀਆਂ ਵਲੋਂ ਡਾਊਨਲੋਡ ਕੀਤੀ ਗਈ ਕੋਵਾ ਐਪ ਈ-ਪਾਸ ਸਵੈ-ਜਨਰੇਟ ਕਰਨ ਲਈ ਚਲਦੀ ਰਹਿਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇ ਕਿਸੇ ਯਾਤਰੀ ਕੋਲ ਮੋਬਾਈਲ ਨਹੀਂ ਹੈ ਜਾਂ ਉਹ ਈ-ਪਾਸ ਤਿਆਰ ਨਹੀਂ ਕਰ ਪਾ ਰਿਹਾ ਤਾਂ ਪ੍ਰਮਾਣਿਕ ਆਈ.ਡੀ. ਪਰੂਫ (ਆਧਾਰ ਕਾਰਡ / ਡਰਾਇਵਿੰਗ ਲਾਇਸੈਂਸ / ਵੋਟਰ ਕਾਰਡ / ਸਰਕਾਰੀ ਵਲੋਂ ਜਾਰੀ ਕੋਈ ਹੋਰ ਆਈ.ਡੀ. ਪਰੂਫ) ਦਿਖਾਉਣ ਤੋਂ ਬਾਅਦ, ਉਕਤ ਯਾਤਰੀ ਸਕਰੀਨਿੰਗ ਲਈ ਨਿਯੁਕਤ ਕੀਤੀ ਸਿਹਤ ਟੀਮ ਨੂੰ ਰੇਲਵੇ ਸਟੇਸ਼ਨ ਵਿਖੇ ਨਿਰਧਾਰਤ ਜਗ੍ਹਾ 'ਤੇ ਸਵੈ ਘੋਸ਼ਣਾ ਪੱਤਰ ਜਮ੍ਹਾਂ ਕਰਵਾਏਗਾ। ਉਨ੍ਹਾਂ ਕਿਹਾ ਕਿ ਸਕ੍ਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਜਾਂ ਉੱਚ ਜੋਖਮ ਵਾਲੇ ਯਾਤਰੀਆਂ ਨੂੰ ਜਾਂਚ ਲਈ ਸਿਹਤ ਸਹੂਲਤਾਂ 'ਚ ਲਿਜਾਇਆ ਜਾਵੇਗਾ। ਪਾਜ਼ੇਟਿਵ ਪਾਏ ਜਾਣ 'ਤੇ ਸਿਹਤ ਪ੍ਰੋਟੋਕੋਲ ਅਨੁਸਾਰ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱÎਸਿਆ ਕਿ ਬਾਕੀ ਸਾਰੇ ਯਾਤਰੀਆਂ ਨੂੰ 14 ਦਿਨ ਲਈ ਘਰ 'ਚ ਕੁਆਰੰਟਾਈਨ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਵਿਡ-19 ਦਾ ਕੋਈ ਵੀ ਲੱਛਣ ਦਿਖਾਈ ਦੇਣ 'ਤੇ ਨੇੜਲੀ ਤੁਰੰਤ ਨੇੜਲੀ ਸਿਹਤ ਸੰਸਥਾ ਜਾਂ ਕੋਵਿਡ-19 ਹੈਲਪਲਾਈਨ ਨੰਬਰ 104 'ਤੇ ਸੂਚਿਤ ਕਰਨਾ ਹੋਵੇਗਾ। ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਯਾਤਰੀਆਂ ਕੋਲ ਘਰੇਲੂ ਇਕਾਂਤਵਾਸ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਵਾਪਸੀ ਦੀ ਟਿਕਟ ਹੈ ਤਾਂ ਉਨ੍ਹਾਂ ਨੂੰ ਕੋਈ ਲੱਛਣ ਨਾ ਪਾਏ ਜਾਣ 'ਤੇ ਵਾਪਸ ਜਾਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ।

ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਵਲੋਂ ਲਾਂਚ ਕੀਤੀ ਗਈ ਕੋਵਾ ਐਪ ਬਾਰੇ ਗੱਲ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਕੋਵਿਡ-19 ਮੋਬਾਈਲ ਐਪਲੀਕੇਸ਼ਨ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਤੋਂ ਇਲਾਵਾ ਇਸ ਐਪ 'ਚ ਯਾਤਰੀਆਂ ਦੀ ਨਿਰਵਿਘਨ ਆਵਾਜਾਈ ਦੀ ਸਹੂਲਤ ਵਾਸਤੇ ਅੰਤਰ-ਜ਼ਿਲ੍ਹਾ ਪਾਸ ਖੁਦ ਜਨਰੇਟ ਕਰਨ ਦੀ ਨਵੀਂ ਵਿਸ਼ੇਸ਼ਤਾ ਵੀ ਸ਼ਾਮਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਵਾ ਐਪ 'ਤੇ ਇਸ ਵਿਸ਼ੇਸ਼ਤਾ ਜ਼ਰੀਏ, ਨਾਗਰਿਕ ਅੰਤਰ-ਜ਼ਿਲ੍ਹਾ ਪਾਸਾਂ ਲਈ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਣਗੇ ਅਤੇ ਖ਼ੁਦ ਪਾਸ ਜਨਰੇਟ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਪਾਸ ਸਰਕਾਰੀ ਅਥਾਰਟੀਆਂ ਨੂੰ ਸੰਪਰਕ ਟਰੇਸਿੰਗ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ 'ਚ ਵੀ ਮਦਦ ਕਰਨਗੇ। ਇਸ ਵਿਸ਼ੇਸ਼ਤਾ ਦਾ ਲਾਭ ਲੈਣ ਲਈ, ਨਾਗਰਿਕਾਂ ਨੂੰ ਕੋਵਾ ਐਪ 'ਤੇ ਖੁਦ ਅੰਤਰ-ਜ਼ਿਲ੍ਹਾ ਪਾਸ ਜਨਰੇਟ ਕਰਨਾ ਹੋਵੇਗਾ ਜਿਸ ਨੂੰ ਉਹ ਆਪਣੀ ਯਾਤਰਾ ਦੌਰਾਨ ਚੈਕਿੰਗ ਸਮੇਂ ਪੁਲਿਸ ਅਧਿਕਾਰੀਆਂ ਨੂੰ ਦਿਖਾ ਸਕਦੇ ਹਨ। ਇਸ ਵਿਸ਼ੇਸ਼ਤਾ ਤੋਂ ਇਲਾਵਾ ਕੋਵਾ ਐਪ ਜ਼ਰੂਰੀ ਸੇਵਾਵਾਂ ਤੱਕ ਪਹੁੰਚ, ਡਾਕਟਰੀ ਸਹਾਇਤਾ, ਕੰਟੈਕਟ ਹਿਸਟਰੀ ਟਰੇਸਿੰਗ, ਸਾਰੇ ਜ਼ਿਲ੍ਹਿਆਂ 'ਚ ਕੋਵਿਡ -19 ਦੀ ਰੀਅਲ ਟਾਈਮ ਅਪਡੇਟਸ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਦੀ ਹੈ। ਵਧੀਕ ਮੁੱਖ ਸਕੱਤਰ ਨੇ ਨਾਗਰਿਕਾਂ ਨੂੰ ਇਸ ਐਪ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ ► ਅੰਮ੍ਰਿਤਸਰ ਵਿਚ ਕੋਰੋਨਾ ਦਾ 'ਤਾਂਡਵ', 7 ਨਵੇਂ ਮਾਮਲੇ ਆਏ ਸਾਹਮਣੇ   ► ਅਪਡੇਟ ਹੋਈ 'ਜਗ ਬਾਣੀ' ਐਂਡਰਾਇਡ ਐਪ, ਗੂਗਲ ਪਲੇਅਸਟੋਰ 'ਚ ਜਾ ਕੇ ਕਰੋ ਡਾਊਨਲੋਡ

  • corona virus
  • Punjab Government
  • Punjab
  • States
  • Guidelines
  • ਕੋਰੋਨਾ ਵਾਇਰਸ
  • ਪੰਜਾਬ ਸਰਕਾਰ
  • ਪੰਜਾਬ
  • ਸੂਬੇ
  • ਲੇ ਵਿਅਕਤੀਆਂ
  • ਦਿਸ਼ਾ ਨਿਰਦੇਸ਼

‘ਖੇਡ ਰਤਨ ਪੰਜਾਬ ਦੇ’ ਦੀਆਂ ਸਾਰੀਆਂ ਕਿਸ਼ਤਾਂ ਮੁੜ ਤੋਂ ਪੜ੍ਹਨ ਲਈ ਇਨ੍ਹਾਂ ਲਿੰਕ ’ਤੇ ਕਰੋ ਕਲਿੱਕ

NEXT STORY

Stories You May Like

  • two people tragically died after being hit by a prtc bus
    ਪੰਜਾਬ: PRTC ਬੱਸ ਦੀ ਲਪੇਟ 'ਚ ਆਉਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ
  • buildings in punjab punjab employees
    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • punjab school education board releases dates for 10th 12th results
    ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ ਜਾਰੀ, ਲੱਖਾਂ ਵਿਦਿਆਰਥੀਆਂ ਦੀਆਂ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert ਜਾਰੀ
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74 ਹਜ਼ਾਰ ਤੋਂ ਵੱਧ...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
Trending
Ek Nazar
mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • court frames serious charges against amritpal singh
      ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ, ਹਟਾਈਆਂ ਗਈਆਂ ਇਹ ਧਾਰਾਵਾਂ
    • electricity sector regulatory commission
      ਪੰਜਾਬ ਦੇ ਬਿਜਲੀ ਖੇਤਰ ’ਚ ਪਹਿਲੀ ਵਾਰ, ਰੈਗੂਲੇਟਰੀ ਕਮਿਸ਼ਨ ਦੇ ਹੁਕਮਾਂ ਨੂੰ...
    • punjab elections to this municipal council have been put on hold
      ਖਰੜ ਨਗਰ ਕੌਂਸਲ ਦੀਆਂ ਚੋਣਾਂ 'ਤੇ ਲੱਗੀ ਰੋਕ, ਹਾਈਕੋਰਟ ਦੇ ਫ਼ੈਸਲੇ ਕਾਰਨ ਸਿਆਸਤ...
    • vehicles in punjab ban on vehicles
      ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੀ ਹੋ ਗਏ...
    • village kussa panchayat decision
      ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ ਪੰਚਾਇਤ ਦਾ ਇਤਿਹਾਸਕ ਫੈ਼ਸਲਾ, NRIs...
    • school student sri muktsar sahib
      ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ, ਵਿਦਿਆਰਥੀ ਦੀ ਮੌਕੇ 'ਤੇ ਮੌਤ,...
    • bus accident  accident in punjab  tourist bus
      ਪੰਜਾਬ ਵਿਚ ਵੱਡਾ ਬੱਸ ਹਾਦਸਾ, ਇਕ ਦੀ ਮੌਤ
    • passport robbed in ludhiana
      ਪੰਜਾਬ: ਜਹਾਜ਼ ਚੜ੍ਹਣ ਚੱਲਿਆ ਸੀ ਦਿੱਲੀ, ਰਾਹ 'ਚ ਹੀ ਪਾਸਪੋਰਟ ਤੇ ਵੀਜ਼ਾ ਖੋਹ ਲੈ...
    • ludhiana senior deputy mayor
      ਸੀਨੀਅਰ ਡਿਪਟੀ ਮੇਅਰ ਦਾ ਖ਼ੁਲਾਸਾ: ਮੇਅਰ - ਕਮਿਸ਼ਨਰ ਕੋਲ ਨਿਯਮਾਂ ਦੇ ਉਲਟ ਚੱਲ...
    • passengers gold recovered
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ ਕਰੋੜਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +