ਡੇਰਾ ਬਾਬਾ ਨਾਨਕ- ਡੇਰਾ ਬਾਬਾ ਨਾਨਕ ਦੇ ਨੇੜੇ ਪਿੰਡ ਸ਼ਾਹਪੁਰ ਵਿੱਚ ਅੱਜ ਸਵੇਰੇ ਤਣਾਅਪੂਰਨ ਹਾਲਾਤ ਬਣ ਗਏ, ਜਦੋਂ ਬਟਾਲਾ ਪੁਲਸ ਅਤੇ ਕੁਝ ਅਣਪਛਾਤੇ ਵਿਅਕਤੀਆਂ ਵਿਚਕਾਰ ਅਚਾਨਕ ਗੋਲੀਬਾਰੀ ਹੋ ਗਈ। ਜਾਣਕਾਰੀ ਮੁਤਾਬਕ, ਪੁਲਸ ਟੀਮ ਨੂੰ ਸਥਾਨਕ ਲੋਕਾਂ ਤੋਂ ਸ਼ੱਕੀ ਹਲਚਲ ਬਾਰੇ ਸੁਚਨਾ ਮਿਲੀ ਸੀ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ 28 ਨਵੰਬਰ ਤੋਂ ਬਦਲੇਗਾ ਮੌਸਮ, ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
ਇਸ ਦੌਰਾਨ ਅਣਪਛਾਤਿਆਂ ਨੇ ਪੁਲਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ, ਜਿਸਦਾ ਪੁਲਸ ਵੱਲੋਂ ਵੀ ਜਵਾਬ ਦਿੱਤਾ ਗਿਆ। ਘਟਨਾ ਦੀ ਗੰਭੀਰਤਾ ਨੂੰ ਵੇਖਦਿਆਂ ਬਟਾਲਾ ਦੇ ਵਧੇਰੇ ਸੀਨੀਅਰ ਪੁਲਸ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮੈਰਿਜ ਪੈਲੇਸਾਂ ਵਿਚ ਵਰਤਾਈ ਜਾਣ ਵਾਲੀ ਸ਼ਰਾਬ ਦੇ ਰੇਟ ਨੂੰ ਲੈ ਕੇ ਪੈ ਗਿਆ ਰੌਲਾ, ਪੜ੍ਹੋ ਕੀ ਹੈ ਮਾਮਲਾ
ਰੱਖਿਆ ਮੰਤਰੀ ਦੇ 'ਸਿੰਧ' ਵਾਲੇ ਬਿਆਨ ਮਗਰੋਂ ਪਾਕਿਸਤਾਨ ਨੂੰ ਲੱਗੀਆਂ ਮਿਰਚਾਂ ! ਮੁੜ ਗਾਇਆ ਕਸ਼ਮੀਰ ਦਾ ਰਾਗ
NEXT STORY