Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:01:02 PM

  • supreme court takes strict stance on unpaid challans

    ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • manpreet ayali raises questions delay in registration of akali dal waris punjab

    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਚੱਲੀਆਂ ਫ਼ਿਲਮੀ ਸਟਾਈਲ 'ਚ ਗੋਲ਼ੀਆਂ! ਪੁਲਸ ਨੂੰ ਵੇਖ ਨੌਜਵਾਨ ਨੇ ਭਜਾਈ ਕਾਰ, ਫਿਰ ਵੀਡੀਓ ਬਣਾ...

PUNJAB News Punjabi(ਪੰਜਾਬ)

ਪੰਜਾਬ 'ਚ ਚੱਲੀਆਂ ਫ਼ਿਲਮੀ ਸਟਾਈਲ 'ਚ ਗੋਲ਼ੀਆਂ! ਪੁਲਸ ਨੂੰ ਵੇਖ ਨੌਜਵਾਨ ਨੇ ਭਜਾਈ ਕਾਰ, ਫਿਰ ਵੀਡੀਓ ਬਣਾ...

  • Edited By Shivani Attri,
  • Updated: 22 Mar, 2025 06:39 PM
Jalandhar
gunfire in jalandhar in movie style
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ 'ਚ ਅਪਰਾਧਾਂ ਖ਼ਿਲਾਫ਼ ਪੁਲਸ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਜਲੰਧਰ ਵਿਖੇ ਕਾਲਾ ਬਕਰਾ ਦੇ ਕੋਲ ਪੁਲਸ ਨੂੰ ਵੇਖ ਕੇ ਇਕ ਨੌਜਵਾਨ ਨੇ ਆਪਣੀ ਗੱਡੀ ਭਜਾ ਲਈ। ਗੱਡੀ ਭਜਾਉਣ ਤੋਂ ਬਾਅਦ ਨੌਜਵਾਨ ਨੇ ਇਕ ਵੀਡੀਓ ਜਾਰੀ ਕੀਤੀ, ਜਿਸ ਵਿਚ ਉਸ ਨੇ ਦੋਸ਼ ਲਗਾਏ ਕਿ ਪੁਲਸ ਵੱਲੋਂ ਉਸ 'ਤੇ ਗੋਲ਼ੀਆਂ ਚਲਾਈਆਂ ਗਈਆਂ ਹਨ, ਜੋਕਿ ਉਸ ਦੇ ਹੱਥ ਵਿਚ ਲੱਗੀ ਹੈ। ਇਸ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਪੁਲਸ ਨੇ ਖੇਤਾਂ ਕੋਲ ਨੌਜਵਾਨ ਡਰਾਈਵਰ ਨੂੰ ਫ਼ਿਲਮੀ ਅੰਦਾਜ਼ ਵਿੱਚ ਰੋਕਿਆ। ਇਸ ਦੌਰਾਨ ਜਿਵੇਂ ਹੀ ਡਰਾਈਵਰ ਮੌਕੇ ਤੋਂ ਭੱਜਣ ਲੱਗਾ ਤਾਂ ਪੁਲਸ ਨੇ ਗੋਲ਼ੀਆਂ ਚਲਾ ਦਿੱਤੀਆਂ।

ਜ਼ਖ਼ਮੀ ਵਿਅਕਤੀ ਦੀ ਪਛਾਣ ਵਰਿੰਦਰ ਕੁਮਾਰ ਵਜੋਂ ਹੋਈ ਹੈ। ਵੀਡੀਓ ਜਾਰੀ ਕਰਦੇ ਹੋਏ ਵਰਿੰਦਰ ਨੇ ਪੁਲਸ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਹੈਰਾਨ ਕਰਨ ਵਾਲੇ ਖ਼ੁਲਾਸੇ ਕੀਤੇ ਹਨ। ਵੀਡੀਓ ਜਾਰੀ ਕਰਦਿਆਂ ਉਕਤ ਵਿਅਕਤੀ ਨੇ ਦੱਸਿਆ ਕਿ ਉਸ ਦਾ ਨਾਮ ਵਰਿੰਦਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਕਾਲਾ ਬਕਰਾ ਹੈ। ਨੌਜਵਾਨ ਦਾ ਕਹਿਣਾ ਹੈ ਕਿ ਉਹ ਘਰੋਂ ਕਿਤੇ ਜਾ ਰਿਹਾ ਸੀ। ਇਸ ਦੌਰਾਨ ਪੁਲਸ ਨੇ ਉਸ ਨੂੰ ਰਸਤੇ ਵਿੱਚ ਰੋਕ ਲਿਆ ਅਤੇ ਉਸ ਦੀ ਕਾਰ ਅੱਗੇ ਖੜ੍ਹੀ ਕਰ ਦਿੱਤੀ।  ਜਿਸ ਤੋਂ ਬਾਅਦ ਪੁਲਸ ਨੇ ਉਸ 'ਤੇ ਦੋ ਗੋਲ਼ੀਆਂ ਚਲਾਈਆਂ। ਵਰਿੰਦਰ ਨੇ ਦੱਸਿਆ ਕਿ ਜਿਸ ਤੋਂ ਬਾਅਦ ਉਹ ਕਾਰ ਨੂੰ ਪਿੱਛੇ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਜੂਨ ਤੱਕ ਇਹ ਟਰੇਨਾਂ ਰਹਿਣਗੀਆਂ ਰੱਦ

PunjabKesari

ਇਸ ਘਟਨਾ 'ਚ ਉਸ ਦੀ ਬਾਂਹ 'ਤੇ ਗੋਲ਼ੀ ਲੱਗੀ ਹੈ। ਵਿਅਕਤੀ ਦਾ ਦੋਸ਼ ਹੈ ਕਿ ਬਿਨਾਂ ਕਿਸੇ ਕਸੂਰ ਦੇ ਉਸ 'ਤੇ ਗੋਲ਼ੀਆਂ ਚਲਾਈਆਂ ਗਈਆਂ। ਪੁਲਸ ਨੇ ਉਸ ਦਾ ਘਰ ਤਬਾਹ ਕਰ ਦਿੱਤਾ ਹੈ, ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ। ਵਰਿੰਦਰ ਨੇ ਦੋਸ਼ ਲਾਇਆ ਹੈ ਕਿ ਪੁਲਸ ਅਧਿਕਾਰੀ ਉਸ ਨੂੰ ਰੋਜ਼ਾਨਾ 3 ਤੋਂ 4 ਦਿਨਾਂ ਤੱਕ ਫ਼ੋਨ ਕਰਦੇ ਹਨ ਅਤੇ ਕਦੇ ਕਿਸੇ ਨੂੰ ਗ੍ਰਿਫ਼ਤਾਰ ਕਰਨ ਲਈ ਕਹਿੰਦੇ ਹਨ ਅਤੇ ਕਦੇ ਕਿਸੇ ਹੋਰ ਨੂੰ ਗ੍ਰਿਫ਼ਤਾਰ ਕਰਨ ਲਈ ਕਹਿੰਦੇ ਹਨ।  ਵਰਿੰਦਰ ਨੇ ਕਿਹਾ ਕਿ ਉਹ ਕਿਸੇ ਨੂੰ ਗੈਰ-ਕਾਨੂੰਨੀ ਕੰਮਾਂ ਲਈ ਕਿਵੇਂ ਫੜ ਸਕਦਾ ਹੈ। ਇਕ ਦਿਨ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ ਸੀ ਅਤੇ ਸ਼ਾਮ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ।

PunjabKesari

ਹੁਣ ਬੀਤੇ ਦਿਨ ਫਿਰ ਪੁਲਸ ਨੇ ਪਿੱਛਾ ਕਰਕੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਅਤੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਭਾਵੇਂ ਇਸ ਮਾਮਲੇ ਸਬੰਧੀ ਦਿਹਾਤੀ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਪਰ ਪੁਲੀਸ ਦਾ ਕਹਿਣਾ ਹੈ ਕਿ ਅਜਿਹਾ ਕੁਝ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਵੱਲੋਂ ਕਿਸੇ ’ਤੇ ਗੋਲ਼ੀ ਚਲਾਈ ਗਈ ਹੈ। ਦੂਜੇ ਪਾਸੇ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਫਿਲਮੀ ਅੰਦਾਜ਼ ਵਿੱਚ ਪੁਲਸ ਵਿਅਕਤੀ ਦੀ ਕਾਰ ਦੇ ਅੱਗੇ ਆਪਣੀ ਗੱਡੀ ਖੜ੍ਹੀ ਕਰ ਦਿੰਦੀ ਹੈ ਅਤੇ ਇਸ ਤੋਂ ਬਾਅਦ ਨੌਜਵਾਨ ਡਰਾਈਵਰ ਕਾਰ ਪਿੱਛੇ ਕਰਕੇ ਮੌਕੇ ਤੋਂ ਫਰਾਰ ਹੋ ਜਾਂਦਾ ਹੈ।

PunjabKesari

ਇਹ ਵੀ ਪੜ੍ਹੋ : ਕਰਨਲ ਬਾਠ ਦੀ ਪਤਨੀ ਦੇ ਇਲਜ਼ਾਮਾਂ ਮਗਰੋਂ ਕੈਮਰੇ ਸਾਹਮਣੇ ਆਏ SSP ਨਾਨਕ ਸਿੰਘ, ਕੀਤੇ ਵੱਡੇ ਖ਼ੁਲਾਸੇ 

ਹਾਲਾਂਕਿ ਪੁਲਸ ਵੀ ਡਰਾਈਵਰ ਦਾ ਪਿੱਛਾ ਕਰਦੀ ਨਜ਼ਰ ਆ ਰਹੀ ਹੈ। ਹਾਲਾਂਕਿ ਇਸ ਬਾਬਤ ਐੱਸ. ਐੱਸ. ਪੀ. ਜਲੰਧਰ ਦਿਹਾਤੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਨਸ਼ਾ ਤਸਕਰ ਬਲਕਾਰ ਨਸ਼ੇ ਦੀ ਸਪਲਾਈ ਦੇਣ ਆਇਆ ਹੋਇਆ ਸੀ ਅਤੇ ਵਰਿੰਦਰ ਕੁਮਾਰ ਉਸ ਦੇ ਕੋਲ ਹੀ ਜਾ ਰਿਹਾ ਸੀ। ਜਦੋਂ ਪੁਲਸ ਨੂੰ ਇਸ ਦੀ ਭਿਣਕ ਲੱਗੀ ਤਾਂ ਪੁਲਸ ਨੇ ਉਸ ਨੂੰ ਰਸਤੇ ਵਿਚ ਰੋਕਣ ਦੀ ਕੋਸ਼ਿਸ਼ ਕੀਤੀ ਪਰ ਵਰਿੰਦਰ ਗੱਡੀ ਪਿੱਛੇ ਨੂੰ ਭਜਾ ਕੇ ਲੈ ਗਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ। ਐੱਸ. ਐੱਸ. ਪੀ. ਨੇ ਇਹ ਵੀ ਦੱਸਿਆ ਕਿ ਨਸ਼ਾ ਤਸਕਰ ਬਲਕਾਰ 'ਤੇ ਪਹਿਲਾਂ ਤੋਂ ਹੀ ਪੰਜ ਮਾਮਲੇ ਦਰਜ ਹਨ ਅਤੇ ਹੁਣ ਉਸ ਦੀ ਪ੍ਰਾਪਰਟੀ ਜ਼ਬਤ ਦੀ ਵੀ ਗੱਲ ਪੁਲਸ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 12 ਮਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਰਹੋ ਸਾਵਧਾਨ, ਨਹੀਂ ਤਾਂ...
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Gunfire
  • Jalandhar
  • Movie style
  • ਫ਼ਿਲਮੀ ਸਟਾਈਲ
  • ਗੋਲ਼ੀਆਂ
  • ਨੌਜਵਾਨ
  • ਵੀਡੀਓ
  • ਪੰਜਾਬ ਪੁਲਸ

ਪੰਜਾਬ ਦੇ ਮਾਲੀਏ ਵਿਚ ਰਿਕਾਰਡ ਵਾਧਾ, ਆਬਕਾਰੀ ਨੀਤੀਆਂ ਨੇ ਭਰ 'ਤਾ ਸਰਕਾਰ ਦਾ ਖਜ਼ਾਨਾ

NEXT STORY

Stories You May Like

  • girl rape case in dasuya accused arrested
    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤਾ...
  • young man drags her on the car  s bonnet
    ਹਿੱਟ ਐਂਡ ਰਨ: ਲੜਕੀ ਨੂੰ ਸਾਹਮਣੇ ਦੇਖ ਕੇ ਨੌਜਵਾਨ ਨੇ ਭਜਾਈ ਕਾਰ, ਬੋਨਟ ’ਤੇ ਘੜੀਸਿਆ
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • gunshots fired in garhshankar hooligans in house and created a ruckus
    ਗੜ੍ਹਸ਼ੰਕਰ ਵਿਖੇ ਚੱਲੀਆਂ ਗੋਲ਼ੀਆਂ, ਘਰ 'ਚ ਵੜ ਕੀਤੀ ਗੁੰਡਾਗਰਦੀ
  • youth smalsar video
    ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ ਲੋਕਾਂ ਦੀ ਮੌਤ
  • shots fired in abohar  youth critically injured
    ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
  • robbery at gas agency warehouse
    ਪੰਜਾਬ: ਗੈਸ ਏਜੰਸੀ ਦੇ ਗੋਦਾਮ 'ਚ ਡਾਕਾ, 6 ਲੁਟੇਰਿਆਂ ਨੇ ਚੌਕੀਦਾਰ ਨੂੰ ਬੰਧਕ ਬਣਾ ਫਿਰ ਗੋਦਾਮ 'ਚੋਂ...
  • youth brutally beaten up in noorpurbedi
    ਨੂਰਪੁਰਬੇਦੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਐਕਸ਼ਨ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +