ਪਟਿਆਲਾ/ਨਾਭਾ (ਬਲਜਿੰਦਰ, ਜਗਨਾਰ)—ਨਾਭਾ ਦੀ ਅਨਾਜ ਮੰਡੀ ਵਿਖੇ ਐੱਸ.ਬੀ.ਆਈ. ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ ਪੰਜਾਹ ਲੱਖ ਰੁਪਏ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਉਕਤ ਗੰਨਮੈਨ ਦਾ ਨਾਂ ਪ੍ਰੇਮ ਚੰਦ (50) ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਰਾਮ ਰਹੀਮ ਤੇ ਸੁਖਬੀਰ ਦੀ ਡੀਲ 'ਤੇ ਸਬੂਤ ਪੇਸ਼ ਨਾ ਕਰ ਸਕੇ ਹਰਬੰਸ ਜਲਾਲ
NEXT STORY