Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:30:34 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਟੁੱਟੀ ਪਾਸ਼ ਤੇ ਦਾਸ ਦੀ ਜੋੜੀ, ਪੰਜ ਦਹਾਕੇ ਪ੍ਰਕਾਸ਼ ਸਿੰਘ ਬਾਦਲ ਦੇ ਸਾਰਥੀ ਰਹੇ ਗੁਰਦਾਸ ਬਾਦਲ

PUNJAB News Punjabi(ਪੰਜਾਬ)

ਟੁੱਟੀ ਪਾਸ਼ ਤੇ ਦਾਸ ਦੀ ਜੋੜੀ, ਪੰਜ ਦਹਾਕੇ ਪ੍ਰਕਾਸ਼ ਸਿੰਘ ਬਾਦਲ ਦੇ ਸਾਰਥੀ ਰਹੇ ਗੁਰਦਾਸ ਬਾਦਲ

  • Updated: 15 May, 2020 06:19 PM
Faridkot
gurdas singh badal died father finance minister manpreet singh badal
  • Share
    • Facebook
    • Tumblr
    • Linkedin
    • Twitter
  • Comment

ਲੰਬੀ/ਮਲੋਟ (ਜੁਨੇਜਾ): ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਦਾ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ 89 ਸਾਲ ਦੇ ਸਨ। ਦਾਸ ਜੀ ਦੇ ਨਾਮ ਵਜੋਂ ਜਾਣੇ ਜਾਂਦੇ ਗੁਰਦਾਸ ਸਿੰਘ ਬਾਦਲ ਦੀ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਦਲ ਦੀ ਸਫਲਤਾ ਵਿਚ ਅਹਿਮ ਭੂਮਿਕਾ ਰਹੀ ਹੈ। ਬਹੁਪੱਖੀ ਸਖਸ਼ੀਅਤ ਦੇ ਮਾਲਕ ਗੁਰਦਾਸ ਬਾਦਲ ਦੀ ਜ਼ਿੰਦਗੀ ਦੇ ਕਈ ਰੋਚਕ ਪੱਖ ਸਨ।

ਗੁਰਦਾਸ ਸਿੰਘ ਬਾਦਲ ਦਾ ਜਨਮ 6 ਅਗਸਤ 1931 ਨੂੰ ਨਾਨਕੇ ਪਿੰਡ ਅਬੁਲਖੁਰਾਣਾ 'ਚ ਮਾਤਾ ਜਸਵੰਤ ਕੌਰ ਦੇ ਕੁਖੋਂ ਰਘੁਰਾਜ ਸਿੰਘ ਢਿੱਲੋਂ ਦੇ ਘਰ ਹੋਇਆ। ਗੁਰਦਾਸ ਸਿੰਘ ਬਾਦਲ 1971 'ਚ ਫਾਜ਼ਿਲਕਾ ਪਾਰਲੀਮੈਂਟ ਹਲਕੇ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਚੋਣ ਜਿੱਤੇ ਸਨ। 1977 'ਚ ਉਹ ਵਿਧਾਨ ਸਭਾ ਹਲਕਾ ਲੰਬੀ ਤੋਂ ਵਿਧਾਨ ਸਭਾ ਦੀ ਚੋਣ ਜਿੱਤ ਕੇ ਵਿਧਾਇਕ ਚੁਣੇ ਗਏ। 1980 'ਚ ਉਹ ਵਿਧਾਨ ਪ੍ਰੀਸ਼ਦ ਦੇ ਮੈਂਬਰ ਵੀ ਬਣੇ। ਉਨ੍ਹਾਂ ਦਾ ਵਿਆਹ ਕਰੀਬ 63 ਸਾਲ ਪਹਿਲਾਂ ਮਾਲਵੇ ਦੇ ਵੱਡੇ ਜਿੰਮੀਦਾਰ ਹਰਚੰਦ ਸਿੰਘ ਫੱਤਣਵਾਲਾ ਦੀ ਬੇਟੀ ਹਰਮੰਦਰ ਕੌਰ ਨਾਲ ਹੋਇਆ ਅਤੇ ਆਪ ਦੇ ਘਰ ਇਕ ਬੇਟੀ ਰਾਜਪ੍ਰੀਤ ਕੌਰ ਅਤੇ ਬੇਟੇ ਮਨਪ੍ਰੀਤ ਸਿੰਘ ਬਾਦਲ ਨੇ ਜਨਮ ਲਿਆ। ਮਨਪ੍ਰੀਤ ਸਿੰਘ ਬਾਦਲ ਹੁਣ ਪੰਜਾਬ ਦੇ ਵਿੱਤ ਮੰਤਰੀ ਹਨ।

 ਇਹ ਵੀ ਪੜ੍ਹੋ:  ਪਿਤਾ ਦੀ ਮੌਤ 'ਤੇ ਭਾਵੁਕ ਹੋਏ ਮਨਪ੍ਰੀਤ ਬਾਦਲ, ਲੋਕਾਂ ਨੂੰ ਕੀਤੀ ਇਹ ਅਪੀਲ

PunjabKesari

ਬਾਦਲ ਦੇ ਸਿਆਸੀ ਯੁੱਧਾਂ ਦੇ ਸਾਰਥੀ ਸਨ: ਗੁਰਦਾਸ ਸਿੰਘ ਬਾਦਲ ਇਕ ਵਾਰ ਪਾਰਲੀਮੈਂਟ ਦੀ ਚੋਣ ਜਿੱਤੇ ਅਤੇ ਇਕ ਵਾਰ ਵਿਧਾਨ ਸਭਾ ਦੀ ਪਰ ਪੰਜ ਵਾਰ ਮੁੱਖ ਮੰਤਰੀ ਬਣੇ ਪ੍ਰਕਾਸ਼ ਸਿੰਘ ਬਾਦਲ ਦੀ ਹਰ ਚੋਣ ਮੁਹਿੰਮ ਕੀ ਸਿਆਸੀ ਜ਼ਿੰਦਗੀ 'ਚ ਉਨ੍ਹਾਂ ਦੀ ਸਾਰਥੀ ਵਾਲੀ ਭੂਮਿਕਾ ਸੀ। 1957 ਤੋਂ ਲੈ ਕੇ 2007 ਤੱਕ ਦੀਆਂ ਸਾਰੀਆਂ ਚੋਣਾਂ ਤੱਕ ਉਹ ਪ੍ਰਕਾਸ਼ ਸਿੰਘ ਬਾਦਲ ਦੀ ਚੋਣ ਦੇ ਇੰਚਾਰਜ ਹੁੰਦੇ ਸਨ ਅਤੇ ਵੱਡੇ ਬਾਦਲ ਕਿਉਂਕਿ ਪੂਰੀ ਪੰਜਾਬ ਅਤੇ ਕਈ ਵਾਰ ਕੇਂਦਰ ਦੀ ਰਾਜਨੀਤੀ 'ਚ ਰੁਝੇ ਹੁੰਦੇ ਸਨ ਤਾਂ ਗੁਰਦਾਸ ਸਿੰਘ ਬਾਦਲ ਉਨ੍ਹਾਂ ਦੀਆਂ ਪਿਛਲੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਸਨ। ਇਹ ਹੀ ਕਾਰਨ ਹੈ ਕਿ ਪੰਜਾਬ ਦੀ ਸਿਆਸਤ ਵਿਚ ਉਚੇ ਮੁਕਾਮ ਹਾਸਲ ਕਰਨ ਵਾਲੇ ਕਈ ਆਗੂ ਅਤੇ ਪ੍ਰਸਾਸ਼ਨਿਕ ਅਧਿਕਾਰੀ ਹਮੇਸ਼ਾ ਦਾਸ ਜੀ ਦਾ ਸਤਿਕਾਰ ਕਰਦੇ ਰਹੇ।

ਰਾਮ ਲਛਮਨ ਦੀ ਜੋੜੀ ਸੀ ਪਾਸ਼ ਜੀ ਅਤੇ ਦਾਸ ਜੀ ਦੀ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਿਨ੍ਹਾਂ ਨੂੰ ਲੋਕ ਪਹਿਲਾਂ ਪਾਸ਼ ਜੀ ਅਤੇ ਗੁਰਦਾਸ ਸਿੰਘ ਬਾਦਲ ਨੂੰ ਹੁਣ ਤੱਕ ਵੀ ਲੋਕ ਦਾਸ ਜੀ ਆਖ ਕਿ ਸੰਬੋਧਨ ਕਰਦੇ ਸਨ। ਬੇਸ਼ੱਕ ਮਨਪ੍ਰੀਤ ਸਿੰਘ ਬਾਦਲ ਦੇ ਆਪਣੇ ਤਾਏ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਨਾਲ ਵਖਰੇਵੇਂ ਪੈਦਾ ਹੋ ਗਏ ਸਨ ਅਤੇ ਪਹਿਲਾਂ ਉਨ੍ਹਾਂ ਪੀਪਲਜ਼ ਪਾਰਟੀ ਆਫ ਪੰਜਾਬ ਬਣਾਈ ਅਤੇ ਬਾਅਦ 'ਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਪਰ ਇਸ ਦੇ ਬਾਵਜੂਦ ਦੋਵਾਂ ਭਰਾਵਾਂ ਦੇ ਪਿਆਰ 'ਚ ਰੱਤੀ ਭਰ ਵੀ ਫਰਕ ਨਹੀਂ ਆਇਆ।

 ਇਹ ਵੀ ਪੜ੍ਹੋ: ਜਲੰਧਰ: ਹੁਣ ਕੇਂਦਰ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਡਿਸਚਾਰਜ ਹੋਣਗੇ ਕੋਰੋਨਾ ਰੋਗੀ

PunjabKesari

2012 'ਚ ਪ੍ਰਕਾਸ਼ ਸਿੰਘ ਬਾਦਲ ਦੇ ਮੁਕਾਬਲੇ ਲੜੀ ਸੀ ਵਿਧਾਨ ਸਭਾ ਦੀ ਚੋਣ: ਸਿਆਸਤ ਵਿਚ ਕਿਸ ਤਰ੍ਹਾਂ ਦੇ ਉਤਰਾਅ ਝੜਾਅ ਆਉਂਦੇ ਹਨ ਇਸ ਦੀ ਸਭ ਤੋਂ ਵੱਡੀ ਉਦਾਹਰਣ ਇਹ ਹੈ ਕਿ ਦੋ ਜਿਸਮਾਂ 'ਚ ਇਕ ਜਾਨ ਅਤੇ ਅੰਤ ਤੱਕ ਭਰਾ ਨਾਲ ਰਾਮ ਲਛਮਣ ਦੀ ਜੋੜੀ ਵਾਲਾ ਪਿਆਰ ਨਿਭਾਉਣ ਵਾਲੇ ਗੁਰਦਾਸ ਸਿੰਘ ਬਾਦਲ ਨੂੰ 2012 ਵਿਚ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਮੁਕਬਾਲੇ ਚੋਣ ਲੜਨੀ ਪਈ ਜਦੋਂ ਉਨ੍ਹਾਂ ਦੇ ਸਪੁੱਤਰ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਪੀਪਲਜ਼ ਪਾਰਟੀ ਬਣਾ ਕਿ ਸੂਬੇ ਅੰਦਰ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ। ਇਸ ਚੋਣ 'ਚ ਉਮੀਦਵਾਰ ਹੋਣ ਦੇ ਬਾਵਜੂਦ ਵੀ ਗੁਰਦਾਸ ਸਿੰਘ ਬਾਦਲ ਨੇ ਕੋਈ ਬਹੁਤੀ ਸਰਗਰਮੀ ਨਹੀਂ ਕੀਤੀ ਸੀ। ਸ਼ਾਇਦ ਇਹੀ ਕਾਰਨ ਸੀ ਕਿ ਸਿਆਸੀ ਵਖਰੇਵੇਂ ਦੇ ਬਾਵਜੂਦ ਦੋਵਾਂ ਭਰਾਵਾਂ ਦੇ ਪਿਆਰ 'ਚ ਕੋਈ ਫਰਕ ਨਹੀਂ ਆਇਆ ਸੀ।

ਸਿਆਸੀ ਸ਼ਰੀਕੇ ਦੇ ਬਾਵਜੂਦ ਦੋਵਾਂ ਪਰਿਵਾਰਾਂ ਵਿਚ ਪੁਲ਼ ਵਾਂਗ ਸਨ। ਆਪਣੇ ਤਾਏ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਚਚੇਰੇ ਭਰਾ ਸੁਖਬੀਰ ਸਿੰਘ ਬਾਦਲ ਨਾਲ ਸਿਆਸੀ ਸ਼ਰੀਕ ਬਣੇ ਮਨਪ੍ਰੀਤ ਸਿੰਘ ਬਾਦਲ ਦਾ 2010 ਤੋਂ ਕੋਈ ਸਮਾਜਿਕ ਰਿਸ਼ਤਾ ਨਹੀਂ ਜਾਂ ਵਰਤ ਵਰਤਾ ਨਹੀਂ ਸੀ ਪਰ ਦਾਸ ਜੀ ਫਿਰ ਵੀ ਦੋਵਾਂ ਪਰਿਵਾਰਾਂ 'ਚ ਪੁੱਲ ਦਾ ਕੰਮ ਕਰ ਰਹੇ ਸਨ। ਸ਼ਾਇਦ ਇਸ ਲਈ ਦੋ ਮਹੀਨੇ ਪਹਿਲਾਂ ਉਨ੍ਹਾਂ ਦੀ ਪਤਨੀ ਦੇ ਦੇਹਾਂਤ ਮੌਕੇ ਨਿਭਾਈਆਂ ਰਸਮਾਂ 'ਚ ਪ੍ਰਕਾਸ਼ ਸਿੰਘ ਬਾਦਲ ਦਾ ਪਰਿਵਾਰ ਮੋਹਰੀ ਸੀ। ਸਗੋਂ ਸੁਖਬੀਰ ਬਾਦਲ ਨੇ ਆਪਣੀ ਚਾਚੀ ਦੀ ਅਰਥੀ ਨੂੰ ਮੋਢਾ ਵੀ ਦਿੱਤਾ ਸੀ।
ਗੁਰਦਾਸ ਸਿੰਘ ਬਾਦਲ ਇਕ ਹਸਮੁੱਖ ਸੁਭਾਅ ਵਾਲੇ ਇਨਸਾਨ ਸਨ। ਪੰਜਾਬ ਵਿਚ ਸਰਕਾਰ ਭਾਵੇਂ ਕੋਈ ਹੁੰਦੀ ਪਰ ਉਨ੍ਹਾਂ ਦੇ ਘਰ ਢਾਣੀ ਤੇ ਮਿਲਣ ਵਾਲੇ ਲੋਕਾਂ ਦੀ ਭੀੜ ਰਹਿੰਦੀ। ਉਹ ਆਪਣੇ ਨਿੱਜੀ ਸੁਭਾਅ ਕਰਕੇ ਲੋਕਾਂ ਦੇ ਕੰਮ ਧੰਦਿਆਂ ਲਈ ਸਰਕਾਰੇ ਦਰਬਾਰੇ ਫੋਨ ਕਰਦੇ ਰਹਿੰਦੇ। ਇਸ ਤੋਂ ਇਲਾਵਾ ਹਮੇਸ਼ਾ ਉਨ੍ਹਾਂ ਦੀਆਂ ਗੱਲਾਂ ਵਿਚ ਹਾਸੇ ਠੱਠੇ ਵਾਲੇ ਟੋਟਕੇ ਹੁੰਦੇ ਜਿਹੜਾ ਉਨ੍ਹਾਂ ਦੀ ਖੁਸ਼ਨੁਮਾ ਸੁਭਾਅ ਦਾ ਵੱਡਾ ਪਹਿਲੂ ਸੀ ਅਤੇ ਉਨ੍ਹਾਂ ਦੇ ਆਲੇ-ਦੁਆਲੇ ਰੌਣਕ ਲੱਗੀ ਰਹਿੰਦੇ।

PunjabKesari

ਬੇਸ਼ੱਕ 19 ਮਾਰਚ 2020 ਨੂੰ ਉਨ੍ਹਾਂ ਦੀ ਪਤਨੀ ਦੇ ਦਿਹਾਂਤ ਨਾਲ ਉਨ੍ਹਾਂ ਸਮੇਤ ਪੂਰੇ ਪਰਿਵਾਰ ਨੂੰ ਸਦਮਾ ਲੱਗਾ ਪਰ ਹਮੇਸ਼ਾ ਹਸਮੁੱਖ ਸੁਭਾਅ ਵਾਲੇ ਗੁਰਦਾਸ ਸਿੰਘ ਬਾਦਲ ਨੂੰ ਪੰਜਾਬ ਅੰਦਰ ਲਾਕਡਾਊਨ ਅਤੇ ਕਰਫਿਊ ਕਰਕੇ ਆਮ ਸੱਜਰੀ ਕਰਕੇ ਕਮਾਉਣ ਵਾਲੇ ਹੇਠਲੇ ਮੱਧ ਵਰਗੀ ਅਤੇ ਗਰੀਬ ਲੋਕਾਂ ਦਾ ਬਹੁਤ ਫਿਕਰ ਸੀ। 19 ਅਪ੍ਰੈਲ ਨੂੰ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਰਕੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਮੋਹਾਲੀ ਦਾਖਲ ਕਰਾਇਆ ਗਿਆ, ਜਿੱਥੇ ਉਹ 14-15 ਮਈ ਦੀ ਦਰਮਿਆਨੀ ਰਾਤ ਨੂੰ ਇਸ ਦੂਨੀਆ ਤੋਂ ਰੁਖਸਤ ਹੋ ਗਏ। ਅੱਜ 15 ਮਈ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਿਹਰ 1.00 ਵਜੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।

  • Gurdas Singh Badal
  • died
  • father
  • Finance Minister Manpreet Singh Badal
  • ਗੁਰਦਾਸ ਸਿੰਘ ਬਾਦਲ
  • ਦੇਹਾਂਤ
  • ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ

ਕੋਵਿਡ-19 ਸਬੰਧੀ ਕੈਪਟਨ ਕੱਲ੍ਹ ਫੇਸਬੁੱਕ 'ਤੇ ਲਾਈਵ ਹੋ ਕੇ ਜਨਤਾ ਦੇ ਸਵਾਲਾਂ ਦੇ ਦੇਣਗੇ ਜਵਾਬ

NEXT STORY

Stories You May Like

  • behbal kalan  sit  sukhbir singh badal
    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ
  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • sit sukhbir singh badal inquiry
    ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਤੋਂ SIT ਅੱਜ ਕਰੇਗੀ ਪੁੱਛਗਿੱਛ
  • sukhbir badal statement
    SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • flood like situation near dhussi dam due to heavy rain
    ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ
  • sukhbir badal s big statement after being summoned by sit
    SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • new danger bell for punjab
      ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • impact of punjab bandh in ferozepur
      'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +