Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    4:25:15 AM

  • major accident in pakistan

    ਪਾਕਿਸਤਾਨ ਦੇ ਲਾਹੌਰ 'ਚ ਵੱਡਾ ਹਾਦਸਾ: ਟਿਊਸ਼ਨ ਸੈਂਟਰ...

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਵਿਦੇਸ਼ 'ਚ ਫ਼ਸੇ ਨੌਜਵਾਨ ਦੀ ਦਿਲ ਨੂੰ ਕੰਬਾਉਣ ਵਾਲੀ ਵੀਡੀਓ ਵਾਇਰਲ, ਪੁੱਤ ਦਾ ਹਾਲ ਵੇਖ ਮਾਪੇ ਹੋਏ ਬੇਹਾਲ (ਵੀਡੀਓ)

PUNJAB News Punjabi(ਪੰਜਾਬ)

ਵਿਦੇਸ਼ 'ਚ ਫ਼ਸੇ ਨੌਜਵਾਨ ਦੀ ਦਿਲ ਨੂੰ ਕੰਬਾਉਣ ਵਾਲੀ ਵੀਡੀਓ ਵਾਇਰਲ, ਪੁੱਤ ਦਾ ਹਾਲ ਵੇਖ ਮਾਪੇ ਹੋਏ ਬੇਹਾਲ (ਵੀਡੀਓ)

  • Updated: 07 Sep, 2020 11:50 AM
Gurdaspur
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਸੋਸ਼ਲ ਮੀਡੀਆ 'ਤੇ ਦੁਬਈ 'ਚ ਫ਼ਸੇ ਲੋਕਾਂ ਦੀ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਇਨ੍ਹਾਂ ਪੰਜਾਬੀਆਂ ਦਾ ਹਾਲ ਵੇਖ ਹਰ ਕਿਸੇ ਕਲੇਜਾ ਮੂੰਹ ਨੂੰ ਆ ਜਾਵੇਗਾ। ਇਹ ਵੀਡੀਓ ਜਦੋਂ ਗੁਰਦਸਪੁਰ ਦੇ ਨੌਜਵਾਨ ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਵੇਖੀ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਹੀ ਨਿਕਲ ਗਈ। ਜਿਸ ਪੁੱਤ ਨੂੰ ਉਨ੍ਹਾਂ ਨੇ ਡੇਢ ਸਾਲ ਪਹਿਲਾਂ ਚੰਗੇ ਭਵਿੱਖ ਖ਼ਾਤਰ ਵਿਦੇਸ਼ ਭੇਜਿਆ ਸੀ ਉਸ ਦੀ ਅਜਿਹੀ ਵੀਡੀਓ ਵੇਖ ਉਨ੍ਹਾਂ ਦੇ ਹੋਸ਼ ਗਏ। 

ਇਹ ਵੀ ਪੜ੍ਹੋ : ਵਰਦੀ ਦੀ ਧੌਂਸ ਦਿਖਾ ਕੇ ਕਾਂਸਟੇਬਲ ਬੀਬੀ ਕਰਦੀ ਸੀ ਤੰਗ, ਦੁਖੀ ਹੋ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ
PunjabKesariਮਾਤਾ ਲਖਵਿੰਦਰ ਕੌਰ ਅਤੇ ਸਰਪੰਚ ਦਵਿੰਦਰ ਸਿੰਘ ਸ਼ੇਰ ਨੇ ਦੱਸਿਆ ਕਿ ਗੁਰਦੀਪ ਸਿੰਘ ਮਾਰਚ 2019 ’ਚ ਦੁਬਾਰਾ ਦੁਬਈ ਗਿਆ ਸੀ ਪਰ ਉਸ ਤੋਂ ਬਾਅਦ ਉਸ ਦਾ ਕੋਈ ਟਿਕਾਣਾ ਜਾਂ ਹਾਲਾਤ ਉਨ੍ਹਾਂ ਨੂੰ ਪਤਾ ਨਹੀਂ ਸੀ। ਬੀਤੇ ਦਿਨ ਸੋਸ਼ਲ ਮੀਡੀਆ ਉੱਤੇ ਗੁਰਦੀਪ ਸਿੰਘ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜੋ ਇਕ ਪਾਕਿਸਤਾਨੀ ਵੱਲੋਂ ਗੁਰਦੀਪ ਸਿੰਘ ਦੀ ਹਾਲਤ ਬਾਰੇ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀ ਸੀ। ਇਸ ਵੀਡੀਓ ਨੂੰ ਦੇਖ ਕੇ ਗੁਰਦੀਪ ਸਿੰਘ ਦੇ ਮਾਪਿਆਂ ਅਤੇ ਪਿੰਡ ਵਾਲਿਆਂ ਨੂੰ ਉਸ ਦੀ ਮੰਦਹਾਲੀ ਦਾ ਪਤਾ ਲੱਗਾ ਹੈ। ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ ਦੀ ਉਮਰ 33 ਸਾਲ ਦੇ ਕਰੀਬ ਹੈ ਅਤੇ ਉਹ ਮਾਪਿਆਂ ਦਾ ਇਕਲੌਤਾ ਸਹਾਰਾ ਹੈ। ਉਹ ਆਪਣੇ ਉਜਵਲ ਭਵਿੱਖ ਅਤੇ ਵਧੀਆ ਰੋਜ਼ਗਾਰ ਲਈ ਸਾਲ 2016-17 ’ਚ ਦੁਬਈ ਗਿਆ ਸੀ। ਪਰ ਉੱਥੇ ਉਸ ਦੇ ਇਹ ਲਾਵਾਰਸ ਹਾਲਾਤ ਕਿਵੇਂ ਬਣੇ ਇਸ ਬਾਰੇ ਕੁਝ ਸਪੱਸ਼ਟ ਨਹੀਂ ਹੈ। ਉਸ ਦੀ ਮਾਂ ਨੇ ਦੱਸਿਆ ਕਿ ਗੁਰਦੀਪ ਸਿੰਘ ਨੇ ਇਕ ਵਾਰ ਦੱਸਿਆ ਸੀ ਕਿ ਉਸ ਦਾ ਐਕਸੀਡੈਂਟ ਹੋ ਗਿਆ ਸੀ, ਜਿਸ ਦੌਰਾਨ ਉਸ ਨੂੰ ਗੰਭੀਰ ਸੱਟ ਲੱਗੀ ਸੀ ਅਤੇ ਉਸ ਦੀ ਨੌਕਰੀ ਚਲੀ ਗਈ ਸੀ।

ਇਹ ਵੀ ਪੜ੍ਹੋ : ਕੋਰੋਨਾ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ, ਜਾਰੀ ਕੀਤੇ ਨਵੇਂ ਆਦੇਸ਼

PunjabKesariਉਨ੍ਹਾਂ ਦੱਸਿਆ ਕਿ ਹੁਣ ਗੁਰਦੀਪ ਸਿੰਘ ਨੂੰ ਉਸਦੇ ਹੀ ਪਿੰਡ ਠੀਕਰੀਵਾਲ ਦੇ ਗੁਰਵਿੰਦਰ ਸਿੰਘ ਅਤੇ ਮਨਜੋਤ ਸਿੰਘ ਆਦਿ ਨੇ ਸਹਾਰਾ ਦੇ ਕੇ ਆਪਣੇ ਘਰ ਰੱਖਿਆ ਹੋਇਆ ਹੈ ਪਰ ਉਸ ਕੋਲ ਪਾਸਪੋਰਟ ਨਾ ਹੋਣ ਕਾਰਣ ਉਹ ਅਜੇ ਘਰ ਨਹੀਂ ਪਰਤ ਸਕਦਾ ਹੈ। ਉਨ੍ਹਾਂ ਨੇ ਪੰਜਾਬ, ਕੇਂਦਰ ਸਰਕਾਰ ਅਤੇ ਦੁਬਈ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਦੀਪ ਸਿੰਘ ਦਾ ਪਾਸਪੋਰਟ ਦੇ ਦਿੱਤਾ ਜਾਵੇ ਤਾਂ ਜੋ ਆਪਣੇ ਘਰ ਪਹੁੰਚ ਸਕੇ।

  • Gurdaspur
  • Abroad
  • Youth
  • Video Viral
  • ਗੁਰਦਾਸਪੁਰ
  • ਵਿਦੇਸ਼
  • ਨੌਜਵਾਨਾਂ
  • ਵੀਡੀਓ ਵਾਇਰਲ

ਭਾਗਾਂ ਨੂੰ ਰੋ ਰਿਹੈ 40 ਹਜ਼ਾਰ ਪੈਨਸ਼ਨ ਲੈਣ ਵਾਲਾ 'ਬਾਬਾ', ਵੀਡੀਓ 'ਚ ਦੇਖੋ ਲੂੰ-ਕੰਡੇ ਖੜ੍ਹੇ ਕਰਨ ਵਾਲੀ ਦਾਸਤਾਨ

NEXT STORY

Stories You May Like

  • hospital  nurse  patient  attendant  bottle  video viral
    ਹਸਪਤਾਲ 'ਚ ਨਰਸ ਦਾ ਮਰੀਜ਼ ਦੇ ਅਟੈਂਡਰ ਨੂੰ ਬੋਤਲ ਸੁੱਟ ਕੇ ਮਾਰਨ ਦਾ ਵੀਡੀਓ ਹੋਇਆ ਵਾਇਰਲ
  • police strict action after video of woman viral
    ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ ਐਕਸ਼ਨ
  • tarun chugh writes to governor in viral video case
    ਵਾਇਰਲ ਵੀਡੀਓ ਮਾਮਲੇ 'ਚ ਤਰੁਣ ਚੁੱਘ ਨੇ ਰਾਜਪਾਲ ਨੂੰ ਲਿਖਿਆ ਪੱਤਰ
  • viral video case gurugram police registers fir
    ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR ਦਰਜ
  • video of elderly man crying in amritsar during scorching heat goes viral
    ਅੰਮ੍ਰਿਤਸਰ 'ਚ ਤਪਦੀ ਗਰਮੀ ਦੌਰਾਨ ਇਕ ਵਿਅਕਤੀ ਦੀ ਵੀਡੀਓ ਵਾਇਰਲ, ਰੋ-ਰੋ ਕੇ...
  • punjabi boy dies under suspicious circumstances in dubai
    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
  • versova beach people sleep viral video
    ਘਰ ਛੱਡ Beach 'ਤੇ ਸੌਣ ਲਈ ਮਜਬੂਰ ਹੋਏ ਮੁੰਬਈ ਦੇ ਲੋਕ, ਵਾਇਰਲ ਵੀਡੀਓ ਨੇ ਉਡਾਏ ਲੋਕਾਂ ਦੇ ਹੋਸ਼
  • videos of drug addicts  three videos go viral
    ਸ਼ਹਿਰ 'ਚ ਲਗਾਤਾਰ ਤਿੰਨ ਦਿਨਾਂ ਤੋਂ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police team  accused arrested  moga police
      ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • young man s crore lottery
      ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ...
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +