Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:05:29 AM

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚੋਂ ਮਿਲੀਆਂ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਨਿਸ਼ਾਨੀਆਂ

PUNJAB News Punjabi(ਪੰਜਾਬ)

ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚੋਂ ਮਿਲੀਆਂ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਨਿਸ਼ਾਨੀਆਂ

  • Edited By Rajwinder Kaur,
  • Updated: 16 Jul, 2022 07:51 PM
Gurdaspur
gurdaspur  central jail  baba banda singh bahadur  signs
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਬਿਊਰੋ) - ਗੁਰਦਾਸਪੁਰ ਦੀ ਪੌਣੇ ਦੋ ਸੌ ਸਾਲ ਪੁਰਾਣੀ ਕੇਂਦਰੀ ਜੇਲ੍ਹ ਦੇ ਇਤਿਹਾਸ ਸਬੰਧੀ ਬੇਹੱਦ ਅਹਿਮ ਤੇ ਦਿਲਚਸਪ ਤੱਥ ਸਾਹਮਣੇ ਆਏ ਹਨ। ਜਿਸ ਥਾਂ ’ਤੇ ਕੇਂਦਰੀ ਜੇਲ੍ਹ ਮੌਜੂਦ ਹੈ, ਉਥੇ ਬਾਬਾ ਬੰਦਾ ਸਿੰਘ ਬਹਾਦਰ ਨੇ ਗੜ੍ਹੀ ਦਾ ਨਿਰਮਾਣ ਕਰਵਾਇਆ ਸੀ, ਜਿਸ ਨੂੰ ਮੁਗ਼ਲ ਬਾਦਸ਼ਾਹ ਬਹਾਦਰ ਸ਼ਾਹ ਦੇ ਲਸ਼ਕਰ ਨੇ ਤਬਾਹ ਕਰ ਦਿੱਤਾ ਸੀ। ਬਾਅਦ ਵਿੱਚ ਅੰਗਰੇਜ਼ਾਂ ਨੇ ਇਸੇ ਖੰਡਰ ਗੜ੍ਹੀ ਦੀਆਂ ਇੱਟਾਂ ਅਤੇ ਹੋਰ ਸਾਜ਼ੋ ਸਾਮਾਨ ਨਾਲ ਜੇਲ੍ਹ ਦੀ ਉਸਾਰੀ ਕਰਵਾਈ ਸੀ। ਇਸ ਸੰਬੰਧ ’ਚ ਪੰਜਾਬ ਦੇ ਪ੍ਰਸਿੱਧ ਇਤਿਹਾਸਕਾਰ ਪ੍ਰੋ. ਰਾਜ ਕੁਮਾਰ ਸ਼ਰਮਾ ਨੇ ਦਸਿਆ ਕਿ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਪਹਿਲਕਦਮੀ ਨੇ ਇਸ ਜੇਲ੍ਹ ਅੰਦਰੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਗੜ੍ਹੀ ਨਾਲ ਸਬੰਧਤ ਕਈ ਨਿਸ਼ਾਨੀਆਂ ਖੋਜ ਕੱਢੀਆਂ ਹਨ। ਖੋਜ ਦੌਰਾਨ ਕੇਂਦਰੀ ਜੇਲ੍ਹ ਵਿਚੋਂ ਇਤਿਹਾਸਿਕ ਖੂਹ ਮਿਲਿਆ ਹੈ, ਜੋ ਬਾਬਾ ਬੰਦਾ ਬਹਾਦਰ ਦੇ ਇਸ ਇਤਿਹਾਸਕ ਸਥਾਨ ਦੀ ਹੋਂਦ ਨੂੰ ਤਸਦੀਕ ਕਰਦੀਆਂ ਹਨ।

ਪ੍ਰੋ. ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਖੋਜ ਕਾਰਜ ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ਜਾਰੀ ਸੀ, ਜਿਸ ਦੇ ਮੁਕੰਮਲ ਹੋਣ ਪਿੱਛੋਂ ਇਸ ਦਾ ਖੁਲਾਸਾ ਕੀਤਾ ਗਿਆ ਹੈ। ਸਭ ਤੋਂ ਅਹਿਮ ਪਹਿਲੂ ਜੇਲ੍ਹ ਅੰਦਰੋਂ ਇਤਿਹਾਸਕ ਖੂਹ ਦਾ ਮਿਲਣਾ ਹੈ। ਇਹ ਪਵਿੱਤਰ ਖੂਹ ਬਾਬਾ ਜੀ ਦੀ ਗੜ੍ਹੀ ਦੇ ਮੱਧ ਵਿੱਚ ਮੌਜੂਦ ਸੀ। ਸ਼ਰਮਾ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ 11 ਦਸੰਬਰ 1710 ਈਸਵੀ ਨੂੰ ਲੋਹਗੜ੍ਹ (ਹਰਿਆਣਾ) ਦੇ ਕਿਲੇ ਤੋਂ ਮੁਗਲ ਸੈਨਾ ਦੇ ਘੇਰੇ ਵਿੱਚੋਂ ਝਕਾਨੀ ਦੇ ਕੇ ਬਚ ਨਿਕਲੇ। ਇਬਾਰਤਨਾਮਾ ਦੇ ਲੇਖਕ ਮੁਹੰਮਦ ਹਰੀਸੀ ਅਤੇ ਡਾ. ਹਰੀ ਰਾਮ ਗੁਪਤਾ ਅਨੁਸਾਰ ਬਾਬਾ ਜੀ ਪਹਾੜਾਂ ਵਿੱਚ ਕੁਝ ਸਮਾਂ ਗੁਜ਼ਾਰਨ ਤੋਂ ਬਾਅਦ 1711 ਈਸਵੀ ਦੇ ਸ਼ੁਰੂ ਵਿੱਚ ਬਹਿਰਾਮਪੁਰ ਦੇ ਇਲਾਕੇ ਵਿਚ ਆ ਗਏ ਅਤੇ ਮੌਜੂਦਾ ਗੁਰਦਾਸਪੁਰ ਵੱਲ ਆਪਣਾ ਰਸੂਖ ਵਧਾਉਣ ਲੱਗੇ। ਇਸ ਕਾਲ ਵਿਚ ਬਾਬਾ ਜੀ ਨੇ ਤ੍ਰਿਮੋ ਰੋਡ (ਮੌਜੂਦਾ ਜੇਲ੍ਹ ਰੋਡ) ਦੇ ਨਾਲ-ਨਾਲ ਲੋਹਗੜ੍ਹ ਕਿਲ੍ਹਾ, ਗੁਰਦਾਸਪੁਰ ਦੀ ਗੜ੍ਹੀ ਅਤੇ ਪਿੰਡ ਬਥਵਾਲਾ ਵਿਖੇ ਦੋ ਹੋਰ ਗੜ੍ਹੀਆਂ ਦਾ ਨਿਰਮਾਣ ਕੀਤਾ। ਇਸ ਗੜ੍ਹੀ ਦਾ ਇਸਤੇਮਾਲ ਸਿੱਖ ਯੋਧਿਆਂ ਨੂੰ ਠਹਿਰਾਉਣ ਅਤੇ ਘੋੜਿਆਂ ਦੀ ਰਿਹਾਇਸ਼ ਦੇ ਤੌਰ ’ਤੇ ਕੀਤਾ ਜਾਂਦਾ ਸੀ। 

PunjabKesari

ਇਸ ਗੜ੍ਹੀ ਨੂੰ ਮੁਗ਼ਲ ਬਾਦਸ਼ਾਹ ਬਹਾਦਰ ਸ਼ਾਹ ਦੇ ਲਸ਼ਕਰ ਨੇ ਤਬਾਹ ਕਰ ਦਿੱਤਾ ਸੀ, ਜਿਸ ਕਾਰਨ ਇਸ ਨੇ ਖੰਡਰ ਦਾ ਰੂਪ ਧਾਰਨ ਕਰ ਲਿਆ। ਦੂਸਰੇ ਐਂਗਲੋ ਸਿੱਖ ਯੁੱਧ ਜੋ 1848-49 ਵਿੱਚ ਹੋਇਆ ਸੀ, ਤੋਂ ਬਾਅਦ ਅੰਗਰੇਜ਼ਾਂ ਨੇ ਇਸ ’ਤੇ ਕਬਜ਼ਾ ਕਰ ਲਿਆ। ਇੱਕ ਮਈ 1852 ਵਿੱਚ ਅੰਗਰੇਜ਼ੀ ਸ਼ਾਸਕਾਂ ਨੇ ਗੁਰਦਾਸਪੁਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਬਣਾ ਦਿੱਤਾ। ਰਾਜ ਕੁਮਾਰ ਸ਼ਰਮਾ ਨੇ ਦਸਿਆ ਕਿ ਜੇਲ੍ਹ ਨਾਲ ਸਬੰਧਤ ਰਿਕਾਰਡ ਅਤੇ ਜ਼ਿਲ੍ਹਾ ਗਜ਼ਟੀਅਰ ਮੁਤਾਬਕ 1854-55 ਦੌਰਾਨ ਅੰਗਰੇਜ਼ਾਂ ਨੇ ਖੰਡਰ ਹੋਈ ਗੜ੍ਹੀ ਦੀਆਂ ਇੱਟਾਂ ਦੇ ਨਾਲ ਜੇਲ੍ਹ ਦੀ ਉਸਾਰੀ ਕਰ ਦਿੱਤੀ। ਇਹ ਨਿਸ਼ਾਨੀਆਂ 1960-70 ਦੇ ਦਹਾਕੇ ਤੱਕ ਮੌਜੂਦ ਅਤੇ ਪ੍ਰਤੱਖ ਸਨ, ਜਿਸ ਦੇ ਗਵਾਹ ਉਹ ਖੁਦ ਵੀ ਰਹੇ। ਉਸ ਵੇਲੇ ਕੱਚੀਆਂ ਇੱਟਾਂ ਨਾਲ ਬਣਿਆ ਖੂਹ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਦਿਵਾਉਂਦਾ ਸੀ। ਇਸ ਦੇ ਆਲੇ-ਦੁਆਲੇ ਇਕ ਮਣ ਬਣੀ ਹੋਈ ਸੀ। 

ਅੱਗੇ ਦੱਸਿਆ ਕਿ ਇੱਥੇ ਇੱਕ ਰੌਚਕ ਗੱਲ ਦੱਸਣੀ ਬਣਦੀ ਹੈ ਕਿ ਜੇਲ੍ਹ ਅੰਦਰ ਬੰਦੀਆਂ ਵੱਲੋਂ ਇਸ ਖੂਹ ਦੇ ਪਾਣੀ ਨੂੰ ਪਵਿੱਤਰ ਮੰਨਿਆ ਜਾਂਦਾ ਸੀ। ਵਿਸ਼ਵਾਸ ਕੀਤਾ ਜਾਂਦਾ ਸੀ ਕਿ ਇਸ ਪਵਿੱਤਰ ਖੂਹ ਦੇ ਪਾਣੀ ਨੂੰ ਪੀਣ ਨਾਲ ਸਜ਼ਾ ਮੁਆਫ਼ ਹੋ ਜਾਂਦੀ ਹੈ। ਇਸ ਖੂਹ ਵਿੱਚ ਕਿਸੇ ਕੈਦੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਉਪਰੰਤ ਜੇਲ੍ਹ ਦੀ ਮੌਜੂਦਾ ਵਰਕਸ਼ਾਪ/ਫੈਕਟਰੀ ਦੀ ਉਸਾਰੀ ਸਮੇਂ ਇਸ ਖੂਹ ਨੂੰ ਵੀ ਮਿੱਟੀ ਪਾ ਕੇ ਪੂਰਾ ਦਿੱਤਾ ਗਿਆ, ਜਿਸ ਨਾਲ ਖੂਹ ਦਾ ਵਜ਼ੂਦ ਹੀ ਮਿਟ ਗਿਆ। ਇਤਿਹਾਸਕਾਰ ਪ੍ਰੋ. ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਜੇਲ੍ਹ ਦੇ ਸੀਨੀਅਰ ਸੁਪਰਡੈਂਟ ਰਜਿੰਦਰ ਸਿੰਘ ਹੁੰਦਲ ਨਾਲ ਜੇਲ੍ਹ ਦੇ ਇਤਿਹਾਸ ਸਬੰਧੀ ਚਰਚਾ ਛੇੜੀ ਗਈ ਤਾਂ ਆਖ਼ਰ ਉਨ੍ਹਾਂ ਨੇ ਜੇਲ੍ਹ ਅੰਦਰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਨਿਸ਼ਾਨੀਆਂ ਨੂੰ ਮੁੜ ਉਜਾਗਰ ਕਰਨ ਦਾ ਟੀਚਾ ਮਿੱਥਿਆ। ਖੋਜ ਕਾਰਜ ਸ਼ੁਰੂ ਹੋਇਆ।

PunjabKesari

ਕੁਝ ਪੁਰਾਣੇ ਜੇਲ੍ਹ ਅਧਿਕਾਰੀਆਂ ਦੀ ਨਿਸ਼ਾਨਦੇਹੀ, ਇਤਹਾਸਕ ਤੱਥਾਂ ਦੇ ਆਧਾਰ ’ਤੇ ਅਤੇ ਮੌਜੂਦਾ ਜੇਲ੍ਹ ਮੁਲਾਜ਼ਮਾਂ ਦੀ ਮਦਦ ਨਾਲ ਇਸ ਥਾਂ ਦੀ ਪੁਟਾਈ ਕਰਨ ’ਤੇ ਤਕਰੀਬਨ 8 ਤੋਂ 10 ਫੁੱਟ ਹੇਠਾਂ ਇਹ ਖੂਹ ਮਿਲ ਗਿਆ। ਇਸ ਪਵਿੱਤਰ ਖੂਹ ਤੋਂ ਥੋੜ੍ਹੀ ਦੂਰ ਜੇਲ੍ਹ ਦੇ ਪ੍ਰਵੇਸ਼ ਦੁਆਰ ’ਤੇ ਸੱਜੇ ਅਤੇ ਖੱਬੇ ਪਾਸੇ, ਉੱਤਰ ਮੱਧਕਾਲੀਨ ਸਮੇਂ ਦੀਆਂ ਨਾਨਕਸ਼ਾਹੀ ਇੱਟਾਂ ਦੇ ਸਬੂਤ ਵੀ ਇੱਥੇ ਮੌਜੂਦ ਪਾਏ ਗਏ। ਇਤਿਹਾਸਕ ਖੂਹ ਲੱਭਣ ਮਗਰੋਂ ਜੇਲ੍ਹ ਪ੍ਰਸ਼ਾਸਨ ਨੇ ਖੂਹ ਦੇ 8-10 ਫੁੱਟ ਘੇਰੇ ਦੀ ਪੁਟਾਈ ਕੀਤੀ ਅਤੇ ਪੱਕੀਆਂ ਇੱਟਾਂ ਲਾਈਆਂ। ਖੂਹ ਦੀ ਸੁਰੱਖਿਆ ਲਈ ਉੱਪਰ ਸ਼ੈੱਡ ਵੀ ਬਣਾ ਦਿੱਤੀ ਗਈ। ਖੂਹ ਦੇ ਅੰਦਰ ਇਕ ਟਿਊਬਵੈੱਲ ਲਾ ਕੇ ਪਾਈਪਾਂ ਜੇਲ੍ਹ ਦੇ ਅੰਦਰੂਨੀ ਹਿੱਸੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਗੁਰਦੁਆਰਾ ਸਾਹਿਬ ਤੱਕ ਪਹੁੰਚਾਈਆਂ ਗਈਆਂ ਤਾਂ ਜੋ ਕੈਦੀ ਇੱਥੋਂ ਟੂਟੀਆਂ ਰਾਹੀਂ ਪਵਿੱਤਰ ਖੂਹ ਦਾ ਜਲ ਪ੍ਰਸਾਦ ਵਜੋਂ ਗ੍ਰਹਿਣ ਕਰ ਸਕਣ। ਇੱਥੇ ਹੀ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਵੀ ਸਥਾਪਤ ਕੀਤਾ ਗਿਆ ਹੈ। ਖੂਹ ਦੀਆਂ ਕੁਝ ਕੱਚੀਆਂ ਇੱਟਾਂ ਨੂੰ ਸ਼ੀਸ਼ੇ ਦੇ ਫਰੇਮ ’ਚ ਰੱਖ ਕੇ ਜੇਲ੍ਹ ਦੇ ਬਾਹਰੀ ਹਿੱਸੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਕੋਲ ਰੱਖਿਆ ਗਿਆ ਹੈ ਤਾਂ ਜੋ ਸ਼ਰਧਾਲੂ ਦਰਸ਼ਨ ਕਰ ਸਕਣ। 

ਇਤਿਹਾਸਕਾਰ ਪ੍ਰੋ. ਰਾਜ ਕੁਮਾਰ ਸ਼ਰਮਾ ਨੇ ਸਰਕਾਰ ਕੋਲ ਅਪੀਲ ਕੀਤੀ ਕਿ ਸਰਕਾਰ ਨੂੰ ਇਨ੍ਹਾਂ ਪੁਰਾਣੀਆਂ ਯਾਦਗਾਰੀ ਨੂੰ ਮੁੜ ਤੋਂ ਸੁਰਜੀਤ ਕਰਨਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਨੌਜਵਾਨ ਪੀੜ੍ਹੀ ਨੂੰ ਇਸ ਬਾਰੇ ਜਾਣਕਾਰੀ ਮਿਲ ਸਕੇ ਕਿਤੇ ਇਹ ਨਾ ਹੋਵੇ ਕਿ ਇਹ ਸਾਰਾ ਇਤਿਹਾਸ ਕਿਤਾਬਾਂ ਵਿਚ ਹੀ ਲਿਖਿਆ ਰਹਿ ਜਾਵੇ।

  • Gurdaspur
  • Central Jail
  • Baba Banda Singh Bahadur
  • signs
  • ਗੁਰਦਾਸਪੁਰ
  • ਕੇਂਦਰੀ ਜੇਲ੍ਹ
  • ਬਾਬਾ ਬੰਦਾ ਸਿੰਘ ਬਹਾਦਰ
  • ਨਿਸ਼ਾਨੀਆਂ

ਸਿਮਰਨਜੀਤ ਮਾਨ ਦੇ ਵਿਵਾਦਿਤ ਬਿਆਨ ’ਤੇ ਬੋਲੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕਹੀਆਂ ਇਹ ਗੱਲਾਂ

NEXT STORY

Stories You May Like

  • visit to the central jail by the district and sessions judge  gurdaspur
    ਹਰਬੰਸ ਸਿੰਘ ਲੇਖੀ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
  • mobile recovered from prisoner in central jail
    ਕੇਂਦਰੀ ਜੇਲ੍ਹ ’ਚ ਬੰਦੀ ਕੋਲੋਂ ਮੋਬਾਈਲ ਬਰਾਮਦ
  • central jail  undertrial prisoner  mobile phone
    ਕੇਂਦਰੀ ਜੇਲ੍ਹ ’ਚ 2 ਹਵਾਲਾਤੀਆਂ ਕੋਲੋਂ ਮੋਬਾਈਲ-ਸਿਮ ਤੇ ਇਕ ਕੋਲੋਂ ਨਸ਼ੀਲਾ ਪਦਾਰਥ ਬਰਾਮਦ
  • two police personnel injured while trying to break
    ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੀ ਲੜਾਈ ਛੁਡਾਉਣ ਗਏ 2 ਪੁਲਸ ਮੁਲਾਜ਼ਮ ਜ਼ਖਮੀ
  • central jail  mobile phone  narcotic pills
    ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 20 ਮੋਬਾਈਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ
  • driver dies  cleaner suffers broken legs in horrific road accident in gurdaspur
    ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ ਦੋਵੇਂ ਲੱਤਾਂ
  • jail  drugs  heroin
    ਜੇਲ੍ਹ 'ਚੋਂ ਚੱਲ ਰਿਹਾ ਸੀ ਚਿੱਟੇ ਦਾ ਕਾਰੋਬਾਰ, ਹੈਰੋਇਨ ਸਮੇਤ 1 ਗ੍ਰਿਫ਼ਤਾਰ
  • baba balbir singh   96 karori   sorrow over historic gurdwara sahib in pakistan
    ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਗਟਾਇਆ ਗਹਿਰਾ ਦੁੱਖ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +