Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    10:36:30 PM

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

  • us rejects iran s updated peace proposal report

    ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ...

  • chennai super kings set hyderabad a target of 181 runs

    CSK vs SRH : ਚੇਨਈ ਸੁਪਰ ਕਿੰਗਜ਼ ਨੇ ਹੈਦਰਾਬਾਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਮਹਿਕਦੇ ਗੁਲਾਬ ਵਾਂਗ ਕਾਬਲੀਅਤ ਦੀ ਮਹਿਕ ਵੰਡਣ ਵਾਲਾ ਗਭਰੂ ਸੀ 'ਮਨਿੰਦਰ ਅਤਰੀ'

PUNJAB News Punjabi(ਪੰਜਾਬ)

ਮਹਿਕਦੇ ਗੁਲਾਬ ਵਾਂਗ ਕਾਬਲੀਅਤ ਦੀ ਮਹਿਕ ਵੰਡਣ ਵਾਲਾ ਗਭਰੂ ਸੀ 'ਮਨਿੰਦਰ ਅਤਰੀ'

  • Updated: 23 Feb, 2019 12:02 PM
Gurdaspur
gurdaspur  pulwama attack  shaheed maninder singh
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨਪ੍ਰੀਤ) : ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਦੌਰਾਨ ਭਰ ਜਵਾਨੀ 'ਚ ਸ਼ਹਾਦਤ ਦਾ ਜਾਮ ਪੀਣ ਵਾਲਾ ਮਨਿੰਦਰ ਸਿੰਘ ਅਤਰੀ (29) ਆਪਣੀ ਪਰਿਵਾਰਿਕ ਫੁੱਲਵਾੜੀ ਦਾ ਅਜਿਹਾ ਮਹਿਕਦਾ ਗੁਲਾਬ ਸੀ ਜੋ ਆਪਣੀ ਕਾਬਲੀਅਤ ਅਤੇ ਪਿਆਰ ਦੀਆਂ ਮਹਿਕਾਂ ਵੰਡਣ ਲਈ ਜਾਣਿਆ ਜਾਂਦਾ ਸੀ,  ਮਨਿੰਦਰ  ਦੀ ਬਹੁਪੱਖੀ ਹਸਤੀ ਨੂੰ ਅੱਜ ਸਮੁੱਚਾ ਦੇਸ਼ ਹੱਦਾਂ-ਸਰਹੱਦਾਂ ਦੀ ਰਾਖੀ ਕਰਨ ਵਾਲੇ ਇਕ ਸ਼ਹੀਦ ਵਜੋਂ ਸਲਾਮ ਕਰ ਰਿਹਾ ਹੈ। ਮਨਿੰਦਰ ਸਿੰਘ ਦੀ ਕਾਬਲੀਅਤ ਅਤੇ ਗੁਣਾਂ ਦੀ ਕਹਾਣੀ ਸਿਰਫ ਇਕ ਸੈਨਿਕ ਹੋਣ ਤੱਕ ਹੀ ਸੀਮਤ ਨਹੀਂ ਹੈ, ਉਹ ਬਚਪਨ ਤੋਂ ਹੀ ਇਕ ਵਧੀਆ ਆਰਟਿਸਟ ਵੀ ਸੀ, ਜੋ ਪੜ੍ਹਈ 'ਚ ਅੱਵਲ ਰਹਿਣ ਦੇ ਨਾਲ-ਨਾਲ ਖੇਡਾਂ ਵਿਚ ਮੱਲਾਂ ਮਾਰਨ ਵਾਲਾ  ਖਿਡਾਰੀ ਵੀ ਸੀ। ਸਮਾਜ ਸੇਵਾ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਪਿਆਰ ਦੀਆਂ ਡੂੰਘੀਆਂ ਤੰਦਾਂ ਗੰਢਣ ਵਾਲੇ ਇਸ ਗਭਰੂ ਦੇ ਵਿਛੋੜੇ ਕਾਰਨ ਉਸ ਨੂੰ ਨੇੜਿਓਂ ਜਾਨਣ ਤੇ ਦੇਖਣ ਵਾਲੀ ਸ਼ਾਇਦ ਹੀ ਕੋਈ ਅੱਖ ਹੋਵੇਗੀ, ਜੋ  ਦੁੱਖ ਦੇ ਵੈਰਾਗ 'ਚ ਦਿਨ-ਰਾਤ ਰੋਈ ਨਹੀਂ ਹੋਵੇਗੀ। ਸ਼ਹੀਦ ਮਨਿੰਦਰ ਸਿੰਘ ਅਤਰੀ ਦੀ ਆਤਮਿਕ ਸ਼ਾਂਤੀ ਨਮਿੱਤ ਰਖਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ 23 ਫਰਵਰੀ ਨੂੰ ਉਨ੍ਹਾਂ ਦੇ ਘਰ 'ਚ ਪਾਏ ਜਾਣਗੇ। ਉਪਰੰਤ ਗੁਰਦੁਆਰਾ ਯਾਦਗਾਰ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ, ਨੇੜੇ ਪੁਲਸ ਥਾਣਾ ਦੀਨਾਨਗਰ ਵਿਖੇ ਸ਼ਰਧਾਂਜਲੀ ਸਮਾਗਮ ਅਤੇ ਅੰਤਿਮ ਅਰਦਾਸ 12 ਤੋਂ 1 ਵਜੇ ਤਕ ਹੋਵੇਗੀ।
PunjabKesari
ਬਚਪਨ ਤੋਂ ਹੀ ਮਾਰਦਾ ਰਿਹੈ ਮੱਲਾਂ
ਮਨਿੰਦਰ ਸਿੰਘ ਆਰੀਆ ਨਗਰ ਦੀਨਾਨਗਰ ਦਾ ਵਸਨੀਕ ਸੀ, ਜਿਸ ਦਾ ਜਨਮ 21 ਜੂਨ 1988 ਨੂੰ ਪੰਜਾਬ ਰੋਡਵੇਜ਼ ਦੇ ਟ੍ਰੈਫਿਕ ਮੈਨੇਜਰ ਸਤਪਾਲ ਅਤਰੀ ਦੇ ਘਰ ਹੋਇਆ। ਨਰਸਰੀ ਤੋਂ 5ਵੀਂ ਤੱਕ ਦੀ ਪੜ੍ਹਾਈ ਸਵਾਮੀ ਵਿਵੇਕਾਨੰਦ ਸਕੂਲ ਦੀਨਾਨਗਰ ਤੋਂ ਕਰਨ ਉਪਰੰਤ 6ਵੀਂ ਤੋਂ 12ਵੀਂ ਤੱਕ ਦੀ ਪੜ੍ਹਾਈ ਨਵੋਦਿਆ ਸਕੂਲ ਨਾਜੋਚੱਕ ਤੋਂ ਕੀਤੀ ਅਤੇ 11ਵੀਂ, 12ਵੀਂ ਜਮਾਤ 'ਚ ਨਾਨ ਮੈਡੀਕਲ ਵਿਸ਼ੇ ਪੜ੍ਹਨ ਉਪਰੰਤ ਉਸ ਨੇ ਅੰਮ੍ਰਿਤਸਰ ਤੋਂ ਆਈ. ਟੀ. ਵਿਚ ਬੀ. ਟੈੱਕ ਕੀਤੀ। ਇਸ ਉਪਰੰਤ ਗੁੜਗਾਓਂ ਵਿਖੇ ਪ੍ਰਾਈਵੇਟ ਕੰਪਨੀ 'ਚ ਨੌਕਰੀ ਕਰਨ ਦੇ ਨਾਲ-ਨਾਲ ਉਸ ਨੇ ਐੱਮ. ਬੀ. ਏ. ਦੀ ਪੜ੍ਹਈ ਵੀ ਸ਼ੁਰੂ ਕਰ ਲਈ।PunjabKesariਉਹ 10ਵੀਂ ਜਮਾਤ ਤੱਕ ਹਮੇਸ਼ਾਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ ਆਉਂਦਾ ਰਿਹਾ ਹੈ ਪਰ 2009 'ਚ ਮਾਤਾ ਦੀ ਮੌਤ ਉਪਰੰਤ ਉਸ ਨੂੰ ਕਾਫੀ ਸਦਮਾ ਲੱਗਾ। ਜਲਦੀ ਬਾਅਦ ਉਸ ਨੇ ਆਪਣੇ ਆਪ ਨੂੰ ਸੰਭਾਲਦਿਆਂ ਮੁੜ ਇਕ ਵੱਡਾ ਅਫਸਰ ਬਣਨ ਦੀ ਚਾਹਤ ਨਾਲ ਸਖਤ ਮਿਹਨਤ  ਸ਼ੁਰੂ ਕਰ ਦਿੱਤੀ। ਮਨਿੰਦਰ ਨੇ ਯੂ. ਪੀ. ਐੱਸ. ਈ. ਅਤੇ ਬੈਕਿੰਗ ਸਮੇਤ ਅਨੇਕਾਂ ਖੇਤਰਾਂ ਵਿਚ ਕਈ ਪ੍ਰਵੇਸ਼ ਤੇ ਮੁਕਾਬਲਾ ਪ੍ਰੀਖਿਆਵਾਂ ਦਿੱਤੀਆਂ, ਜਿਨ੍ਹਾਂ ਦੀ ਤਿਆਰੀ ਲਈ ਉਸ ਨੇ ਭਰਤੀ ਹੋਣ ਤੋਂ ਪਹਿਲਾਂ ਕਰੀਬ 6 ਮਹੀਨੇ ਘਰ ਰਹਿ ਕੇ ਹੀ ਤਿਆਰੀ ਕੀਤੀ।
PunjabKesari
ਬਾਸਕਟਬਾਲ ਤੇ ਕਬੱਡੀ ਦਾ ਖਿਡਾਰੀ 
ਛੋਟੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਮਨਿੰਦਰ ਨੇ ਸਕੂਲ 'ਚ 8ਵੀਂ ਜਮਾਤ ਦੀ ਪੜ੍ਹਾਈ ਦੌਰਾਨ ਬਾਸਕਟਬਾਲ ਤੇ ਕਬੱਡੀ ਖੇਡਣੀ ਸ਼ੁਰੂ ਕਰ ਦਿੱਤੀ ਸੀ। ਪੇਂਡੂ ਮੇਲਿਆਂ ਸਮੇਤ ਕਈ ਥਾਵਾਂ 'ਤੇ ਕਬੱਡੀ ਦੇ ਜੌਹਰ ਦਿਖਾਉਣ ਤੋਂ ਇਲਾਵਾ ਉਹ ਕੌਮੀ ਪੱਧਰ 'ਤੇ ਬਾਸਕਟਬਾਲ ਵੀ ਖੇਡ ਚੁੱਕਾ ਹੈ। ਖਾਸ ਤੌਰ 'ਤੇ ਸੀ. ਆਰ. ਪੀ. ਐੱਫ. 'ਚ ਭਰਤੀ ਹੋਣ ਦੇ ਬਾਅਦ ਉਹ ਸੀ. ਆਰ. ਪੀ. ਐੱਫ. ਵੱਲੋਂ ਵੀ ਕੇਰਲਾ 'ਚ ਖੇਡ ਕੇ ਆਇਆ ਸੀ, ਜਿਥੇ ਉਨ੍ਹਾਂ ਦੀ ਟੀਮ ਦੀ ਜਿੱਤ 'ਚ ਉਸ ਦਾ ਵੱਡਾ ਯੋਗਦਾਨ ਰਿਹਾ। ਉਹ ਜਦੋਂ ਵੀ ਆਪਣੇ ਘਰ ਛੁੱਟੀ 'ਤੇ ਆਉਂਦਾ ਸੀ ਤਾਂ ਕਰੀਬ 25 ਤੋਂ 30 ਬੱਚਿਆਂ ਦੇ ਗਰੁੱਪ ਨੂੰ ਬਾਸਕਟਬਾਲ ਦੀ ਕੋਚਿੰਗ ਦਿੰਦਾ ਹੁੰਦਾ ਸੀ।ਮਨਿੰਦਰ ਸਿੰਘ ਨੂੰ ਪੇਂਟਿੰਗ ਅਤੇ ਡਰਾਇੰਗ ਦਾ ਵੀ ਬਹੁਤ ਸ਼ੌਕ ਸੀ, ਜਿਸ ਨੇ 6ਵੀਂ ਜਮਾਤ ਵਿਚ ਹੀ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਬਣਾ ਦਿੱਤੀ ਸੀ। ਹੁਣ ਵੀ ਉਹ ਕਦੇ-ਕਦੇ ਵਿਹਲੇ ਸਮੇਂ 'ਚ ਤਸਵੀਰ ਜਾਂ ਚਿਹਰੇ ਵੱਲ ਵੇਖ ਕੇ ਤਸਵੀਰਾਂ ਬਣਾਉਂਦਾ ਰਹਿੰਦਾ ਸੀ।
PunjabKesari
ਵੱਡਾ ਅਫਸਰ ਬਣਨ ਦਾ ਇੱਛਕ ਸੀ ਪਿਤਾ ਦਾ ਲਾਡਲਾ
ਮਨਿੰਦਰ ਸਿੰਘ 2 ਮਾਰਚ 2017 ਸੀ. ਆਰ. ਪੀ. ਐੱਫ. 'ਚ ਬਤੌਰ ਸਿਪਾਹੀ ਸ਼ਾਮਲ ਹੋਇਆ, ਜਿਸ ਨੇ ਭਰਤੀ ਹੋਣ ਦੇ ਬਾਅਦ ਹੀ ਆਪਣੇ ਪਿਤਾ ਨੂੰ ਇਸ ਨੌਕਰੀ ਬਾਰੇ ਦੱਸ ਕੇ ਹੈਰਾਨ ਕਰ ਦਿੱਤਾ ਸੀ। ਉਹ ਨੌਕਰੀ 'ਚ ਆਉਣ ਦੇ ਬਾਅਦ ਵੀ  ਤਰੱਕੀ ਅਤੇ ਵੱਡਾ ਅਫਸਰ ਬਣਨ ਦੀ ਚਾਹਤ ਪੂਰੀ ਕਰਨ ਲਈ ਯਤਨਸ਼ੀਲ ਸੀ, ਜਿਸ ਨੇ ਸੀ. ਆਰ. ਪੀ. ਐੱਫ ਵਿਚੋਂ ਸੀ. ਬੀ. ਆਈ. ਵਿਚ ਡੈਪੂਟੇਸ਼ਨ 'ਤੇ ਜਾਣ ਲਈ ਪਹਿਲਾ ਟੈਸਟ ਵੀ ਪਾਸ ਕਰ ਲਿਆ ਸੀ ਪਰ ਅਗਲੇਰੀਆਂ ਕਾਰਵਾਈਆਂ ਮੁਕੰਮਲ ਕਰਨ ਤੋਂ ਪਹਿਲਾਂ ਹੀ ਉਹ ਪ੍ਰਮਾਤਮਾ ਕੋਲ ਚਲਾ ਗਿਆ। ਵੱਡਾ ਅਫਸਰ ਬਣਨ ਦੀ ਇੱਛਾ ਕਾਰਨ ਹੀ ਉਸ ਨੇ 29 ਸਾਲਾਂ ਦੀ ਉਮਰ ਹੋਣ ਦੇ ਬਾਵਜੂਦ ਵਿਆਹ ਨਹੀਂ ਕਰਵਾਇਆ। ਮਾਤਾ ਦੀ ਮੌਤ ਉਪਰੰਤ ਮਨਿੰਦਰ ਸਿੰਘ ਦਾ ਆਪਣੇ ਪਿਤਾ ਨਾਲ ਬਹੁਤ ਡੂੰਘਾ ਪਿਆਰ ਸੀ ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਅਤੇ ਇਕ ਛੋਟੇ ਭਰਾ ਵਿਚੋਂ ਆਪਣੇ ਪਿਤਾ ਲਈ ਸਭ ਤੋਂ ਲਾਡਲਾ ਪੁੱਤਰ ਸੀ ।

  • Gurdaspur
  • Pulwama attack
  • Shaheed Maninder Singh
  • ਗੁਰਦਾਸਪੁਰ
  • ਪੁਲਵਾਮਾ ਹਮਲੇ
  • ਸ਼ਹੀਦ ਮਨਿੰਦਰ ਸਿੰਘ

ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ NIA ਲੈ ਰਹੀ ਹੈ ਪੰਜਾਬ ਪੁਲਸ ਦੀ ਮਦਦ

NEXT STORY

Stories You May Like

  • village ghaniyewala  sukhvir kaur
    ਪਿੰਡ ਘਣੀਏ ਵਾਲਾ ਦੀ ਸੁਖਵੀਰ ਕੌਰ ਦਾ ਵਿਦੇਸ਼ 'ਚ ਗੋਲੀਆਂ ਮਾਰ ਕੇ ਕਤਲ
  • shortage of deposit capital in banks  government banks used   liquidity buffer
    ਬੈਂਕਾਂ ਵਿੱਚ ਜਮ੍ਹਾਂ ਪੂੰਜੀ ਦੀ ਕਮੀ: ਕਰਜ਼ਾ ਵੰਡਣ ਲਈ ਸਰਕਾਰੀ ਬੈਂਕਾਂ ਨੇ ਵਰਤਿਆ 'Liquidity Buffer', ਜਾਣੋ ਕੀ...
  • india retains top spot in icc t20 international rankings
    ਭਾਰਤ ਆਈ. ਸੀ. ਸੀ. ਟੀ-20 ਕੌਮਾਂਤਰੀ ਰੈਂਕਿੰਗ ’ਚ ਚੋਟੀ ’ਤੇ ਬਰਕਰਾਰ
  • important board meeting of sir ratan tata trust cancelled
    ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ 'ਤੇ ਹੋਣੀ ਸੀ ਚਰਚਾ
  • punjab police film scene prabh
    ਪੰਜਾਬ ਪੁਲਸ ਨੇ ਖ਼ਤਰਨਾਕ ਸ਼ੂਟਰਾਂ ਦਾ ਕੀਤਾ ਐਨਕਾਊਂਟਰ, ਫਿਲਮੀ ਸੀਨ ਵਾਂਗ ਹੋਈ ਮੁੱਠਭੇੜ
  • pm modi asks schools to switch to online classes
    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਕੂਲਾਂ ਨੂੰ ਅਪੀਲ
  • unemployed youth  cockroaches suryakant
    ਕੁਝ ਬੇਰੁਜ਼ਗਾਰ ਨੌਜਵਾਨ ‘ਕਾਕਰੋਚਾਂ’ ਵਾਂਗ, ਮੀਡੀਆ ਤੇ RTI ਕਾਰਕੁੰਨ ਬਣ ਸਿਸਟਮ ’ਤੇ ਕਰਦੇ ਹਮਲਾ: ਸੂਰਿਆਕਾਂਤ
  • life passes like kings
    ਰਾਜਿਆਂ ਵਾਂਗ ਲੰਘਦੀ ਹੈ ਜ਼ਿੰਦਗੀ; ਜੇਕਰ ਕੁੰਡਲੀ 'ਚ ਹੁੰਦਾ ਹੈ ਇਹ 'ਰਾਜਯੋਗ'
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • fake notes  counter intelligence  punjab police
      ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ...
    • mp amritpal singh s father big statement regarding breakup of the alliance
      ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
    • center s strictness on government banks and insurance companies
      ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ...
    • the milk suppliers union protested against fake dairies
      ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ...
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • aadhar card government bus prtc employee
      ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ...
    • punjab schools school holidays
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
    • sp singh oberoi  youth abroad
      ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ
    • water issue  colonel peer mohammad  water tribunal
      ਪਾਣੀਆਂ ਦੇ ਗੰਭੀਰ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕ ਮੰਚ 'ਤੇ ਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +