Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    7:18:57 PM

  • punjab weather imd

    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ...

  • giani harpreet singh press conference

    ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ...

  • major encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ...

  • sidhu moosewala s new song released suddenly

    ਅਚਾਨਕ ਰਿਲੀਜ਼ ਕੀਤਾ ਗਿਆ Sidhu Moosewala ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਸਾਊਦੀ ਅਰਬ 'ਚ ਬੰਧੂਆ ਮਜ਼ਦੂਰੀ ਕਰ ਘਰ ਪਰਤਿਆ ਨੌਜਵਾਨ, ਦਰਦ ਭਰੀ ਦਾਸਤਾਨ ਸੁਣ ਅੱਖਾਂ 'ਚ ਆ ਜਾਣਗੇ ਹੰਝੂ

PUNJAB News Punjabi(ਪੰਜਾਬ)

ਸਾਊਦੀ ਅਰਬ 'ਚ ਬੰਧੂਆ ਮਜ਼ਦੂਰੀ ਕਰ ਘਰ ਪਰਤਿਆ ਨੌਜਵਾਨ, ਦਰਦ ਭਰੀ ਦਾਸਤਾਨ ਸੁਣ ਅੱਖਾਂ 'ਚ ਆ ਜਾਣਗੇ ਹੰਝੂ

  • Updated: 24 Oct, 2020 09:26 AM
Gurdaspur
gurdaspur  saudi arabia  bonded labor  youth
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਜ. ਬ.)- ਪੰਜਾਬ ਦੇ ਲੱਖਾਂ ਨੌਜਵਾਨ ਵਿਦੇਸ਼ਾਂ 'ਚ ਉੱਜਵਲ ਭਵਿੱਖ ਅਤੇ ਵਧੀਆ ਰੁਜ਼ਗਾਰ ਲਈ ਹਰ ਸਾਲ ਜਾਂਦੇ ਹਨ ਪਰ ਕੁਝ ਨੌਜਵਾਨ ਕੁਝ ਠੱਗ ਏਜੰਟਾਂ ਅਤੇ ਫਰਜ਼ੀ ਕੰਪਨੀਆਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ ਵਿਚ ਬੰਧੂਆ ਮਜ਼ਦੂਰੀ ਕਰਨ ਲਈ ਮਜਬੂਰ ਹੋ ਜਾਂਦੇ ਹਨ। ਅਜਿਹਾ ਇਕ ਮਾਮਲਾ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਭੂਸ਼ਾਂ ਦੇ ਨੌਜਵਾਨ 11 ਮਹੀਨਿਆਂ ਬਾਅਦ ਬੰਧੂਆ ਮਜ਼ਦੂਰੀ ਕਰਕੇ ਖਾਲੀ ਹੱਥ ਘਰ ਪਰਤਣ ਦੇ ਰੂਪ 'ਚ ਸਾਹਮਣੇ ਆਇਆ ਹੈ। ਅੱਜ ਆਪਣੇ ਘਰ ਵਿਚ ਬੜੇ ਹੀ ਦੁੱਖ ਭਰੇ ਅੰਦਾਜ਼ ਵਿਚ ਕੁਲਦੀਪ ਸਿੰਘ ਪੁੱਤਰ ਤਰਲੋਕ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸਾਲ 2019 ਨਵੰਬਰ ਮਹੀਨੇ ਵਿਚ ਆਪਣੇ ਨੇੜਲੇ ਪਿੰਡ ਜਾਗੋਵਾਲ ਬੇਟ ਦੇ ਇਕ ਏਜੰਟ ਰਾਹੀਂ ਡੇਢ ਲੱਖ ਰੁਪਏ ਦੇ ਕੇ ਡਰਾਇਵਰੀ ਵੀਜ਼ੇ ਲਈ ਸਾਊਦੀ ਅਰਬ ਗਿਆ ਸੀ। ਉਸ ਨੇ ਦੱਸਿਆ ਕਿ ਇਹ ਏਜੰਟ ਵੱਲੋਂ ਦੱਸੀ ਕੰਪਨੀ ਦੀ ਥਾਂ ਉਸ ਨੂੰ ਇਕ ਸਾਊਦੀ ਅਰਬ ਤੇ ਸ਼ੇਖ ਕੋਲ ਬੰਧੂਆ ਮਜ਼ਦੂਰੀ ਲਈ ਭੇਜ ਦਿੱਤਾ ਗਿਆ। ਏਜੰਟ ਨੇ ਉਸ ਨੂੰ 1500 ਰਿਆਲ ਤਨਖਾਹ ਦੇਣ ਦਾ ਵਾਅਦਾ ਕੀਤਾ ਸੀ ਪਰ ਉਸ ਨੂੰ ਡਰਾਈਵਰੀ ਦੀ ਥਾਂ ਉਸ ਸਾਊਦੀ ਅਰਬ ਵਿਚ ਸ਼ੇਖ ਦੀ ਮਜ਼ਦੂਰੀ ਕਰਨੀ ਪਈ। ਜਿਸ ਵਿਚ 11 ਮਹੀਨਿਆਂ 'ਚ ਉਸ ਨੂੰ ਕੇਵਲ ਇਕ ਹੀ ਤਨਖਾਹ ਕੇਵਲ 1200 ਰਿਆਲ ਹੀ ਦਿੱਤੀ।

ਇਹ ਵੀ ਪੜ੍ਹੋ : ਸਿੱਧੂ ਨੂੰ ਲੈ ਕੇ ਕੈਪਟਨ ਦੇ ਤੇਵਰ ਪਏ ਨਰਮ

ਉਨ੍ਹਾਂ ਦੱਸਿਆ ਕਿ ਆਪਣੇ ਨਾਲ ਹੋਈ ਠੱਗੀ ਦੀ ਉਸ ਦੇ ਪਰਿਵਾਰ ਨੂੰ ਕਹਾਣੀ ਦੱਸੀ। ਪਰਿਵਾਰ ਵੱਲੋਂ ਇਸ ਦੀ ਸ਼ਿਕਾਇਤ ਲਿਖਤੀ ਤੌਰ 'ਤੇ ਐੱਸ. ਐੱਸ. ਪੀ ਗੁਰਦਾਸਪੁਰ ਅਤੇ ਥਾਣਾ ਭੈਣੀ ਮੀਆਂ ਖਾਂ ਨੂੰ ਦਿੱਤੀ ਗਈ ਸੀ। ਇਸ ਦੌਰਾਨ ਡੀ. ਐੱਸ.ਪੀ ਰਾਜੇਸ਼ ਕੱਕੜ ਵੱਲੋਂ ਪੜ੍ਹਤਾਲ ਕਰਦੇ ਹੋਏ ਜਸਵੀਰ ਸਿੰਘ ਵਾਸੀ ਜਾਗੋਵਾਲ ਬੇਟ ਨੂੰ ਦੋਸ਼ੀ ਸਿਫਾਰਸ਼ ਕਰਦੇ ਹੋਏ ਜਸਬੀਰ ਸਿੰਘ ਖ਼ਿਲਾਫ਼ 420 ਦਾ ਮੁਕੱਦਮਾ ਦਰਜ ਕਰਨ ਦੀ ਸਿਫਾਰਸ਼ ਕੀਤੀ ਸੀ। ਜਿਸ ਉਪਰੰਤ 4 ਅਗਸਤ 2020 ਨੂੰ ਥਾਣਾ ਭੈਣੀ ਮੀਆਂ ਖਾਂ ਵਿਚ ਜਸਬੀਰ ਸਿੰਘ ਖਿਲਾਫ ਮਾਮਲਾ ਦਰਜ ਹੋ ਚੁੱਕਾ ਹੈ, ਪਰ ਹੈਰਾਨੀ ਦੀ ਗੱਲ ਅਜੇ ਤੱਕ ਜਸਬੀਰ ਸਿੰਘ ਨੂੰ ਕਾਬੂ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਹੱਸਦੇ-ਖੇਡਦੇ ਪਰਿਵਾਰ 'ਚ ਪਏ ਕੀਰਨੇ: ਕੰਮ ਤੋਂ ਵਾਪਸ ਆ ਰਹੇ ਪਤੀ-ਪਤਨੀ ਦੀ ਦਰਦਨਾਕ ਹਾਦਸੇ 'ਚ ਮੌਤ

ਇਸ ਸਬੰਧੀ ਜਦੋਂ ਥਾਣਾ ਮੁਖੀ ਭੈਣੀ ਮੀਆ ਖਾਂ ਦੇ ਸਤਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਖਿਲਾਫ ਮਾਮਲਾ ਦਰਜ਼ ਹੈ ਅਤੇ ਉਹ ਹਾਲ ਦੀ ਘੜੀ ਪੁਲਸ ਦੀ ਪਹੁੰਚ ਤੋਂ ਬਾਹਰ ਹੈ, ਪੁਲਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਇਸ ਨੂੰ ਕਾਬੂ ਕਰ ਲਿਆ ਜਾਵੇਗਾ।

  • Gurdaspur
  • Saudi Arabia
  • Bonded Labor
  • Youth
  • ਗੁਰਦਾਸਪੁਰ
  • ਸਾਊਦੀ ਅਰਬ
  • ਬੰਧੂਆ ਮਜ਼ਦੂਰੀ
  • ਨੌਜਵਾਨ

9.30 ਵਜੇ ਵੇਖੋ 'ਸੁਖਬੀਰ ਸਿੰਘ ਬਾਦਲ' ਦਾ ਲਾਈਵ ਇੰਟਰਵਿਊ

NEXT STORY

Stories You May Like

  • us approves f 35 fighter jets to saudi arabia
    ਸਾਊਦੀ ਅਰਬ ਨੂੰ ਅਮਰੀਕਾ ਦੇਵੇਗਾ 48 F-35 ਫਾਈਟਰ ਜੈੱਟ , 24.3 ਅਰਬ ਡਾਲਰ 'ਚ ਹੋਇਆ ਸਮਝੌਤਾ
  • amritdhari sikh from pathankot in saudi arabia
    ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ
  • oil facilities incident
    ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ
  • military support for saudi arabia
    ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ
  • uranium stockpile
    ਮਿਲਿਆ ਯੂਰੇਨੀਅਮ ਦਾ ਭੰਡਾਰ ! ਸਾਊਦੀ ਅਰਬ ਦੇ ਹੱਥ ਲੱਗਾ ਕਰੋੜਾਂ ਦਾ 'ਖ਼ਜ਼ਾਨਾ'
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • pipeline damaged
    ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • sting video of mixing 12 kg water in 28 kg milk surfaced
      ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
    • border  pistol  magazine
      ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਜਿਗਾਣਾ ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ...
    • accident in bhawanigarh
      ਸਰਕਾਰੀ ਬੱਸ ਤੇ ਬਰੀਜ਼ਾ ਕਾਰ ਦੀ ਟੱਕਰ, ਸੜਕ ’ਤੇ ਪਲਟੀ ਗੱਡੀ
    • crucial highcourt hearing regarding the mohanjit sheron case
      ਮੋਹਨਜੀਤ ਸ਼ੇਰੋਂ ਮਾਮਲੇ ਬਾਰੇ ਹਾਈਕੋਰਟ 'ਚ ਅਹਿਮ ਸੁਣਵਾਈ, DGP ਨੇ ਦਾਇਰ ਕੀਤਾ...
    • young man from dubai made big revelations about aaradhya enterprises
      ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
    • harmeet sets 23 national and international records by walking 40 000 km
      40 ਹਜ਼ਾਰ Km ਪੈਦਲ ਚੱਲ ਕੇ ਹਰਮੀਤ ਨੇ ਬਣਾਏ 23 ਰਾਸ਼ਟਰੀ-ਅੰਤਰਰਾਸ਼ਟਰੀ ਰਿਕਾਰਡ,...
    • father swallows pesticide and dies after watching son  s suicide video
      ਪੁੱਤਰ ਦੀ ਖ਼ੁਦਕੁਸ਼ੀ ਵੀਡੀਓ ਦੇਖਣ ਮਗਰੋਂ ਪਿਤਾ ਨੇ ਨਿਗਲਿਆ ਕੀਟਨਾਸ਼ਕ, ਮੌਤ
    • innova  collision  accident
      ਇਨੋਵਾ ਤੇ ਆਈ-20 ਕਾਰ ਦੀ ਸਿੱਧੀ ਟੱਕਰ, ਭਿਆਨਕ ਬਣੇ ਹਾਲਾਤ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +