Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    10:44:39 AM

  • warning of heavy rain in punjab

    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7...

  • toronto street festival incident

    ਟੋਰਾਂਟੋ ਦੇ ਸਟ੍ਰੀਟ ਫੈਸਟੀਵਲ 'ਚ ਹੋ ਗਈ ਤਾਬੜਤੋੜ...

  • friends who went fishing in the ghaggar river got drowned

    ਘੱਗਰ ਦਰਿਆ 'ਚ ਮੱਛੀਆਂ ਫੜ੍ਹਨ ਗਏ 2 ਦੋਸਤਾਂ 'ਤੇ...

  • congress leaderss double standards fuel political debate

    ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਹੁਣ ਵਿਦੇਸ਼ੀ ਭਾੜੇ ਦੇ ਅੱਤਵਾਦੀਆਂ ਤੋਂ ਕੰਮ ਲਵੇਗੀ ਆਈ. ਐੱਸ. ਆਈ.

PUNJAB News Punjabi(ਪੰਜਾਬ)

ਹੁਣ ਵਿਦੇਸ਼ੀ ਭਾੜੇ ਦੇ ਅੱਤਵਾਦੀਆਂ ਤੋਂ ਕੰਮ ਲਵੇਗੀ ਆਈ. ਐੱਸ. ਆਈ.

  • Updated: 04 Oct, 2019 01:52 PM
Gurdaspur
gurdaspur  terrorists  isi
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) : ਪਾਕਿਸਤਾਨ ਦੀ ਗੁਪਤਚਰ ਏਜੰਸੀ ਆਈ. ਐੱਸ. ਆਈ. ਨੇ ਜੰਮੂ-ਕਸ਼ਮੀਰ ਰਾਜ 'ਚ ਭਾਰਤ ਸਰਕਾਰ ਵਲੋਂ ਧਾਰਾ 370 ਨੂੰ ਖਤਮ ਕਰਨ ਦੇ ਬਾਅਦ ਅੰਤਰਰਾਸ਼ਟਰੀ ਦਬਾਅ ਦੇ ਚਲਦੇ ਕਸ਼ਮੀਰ ਸਮੇਤ ਭਾਰਤ ਦੇ ਹੋਰ ਰਾਜਾਂ 'ਚ ਅੱਤਵਾਦੀ ਘਟਨਾਵਾਂ 'ਚ ਫਿਰ ਤੇਜ਼ੀ ਲਿਆਉਣ ਅਤੇ ਆਪਣੀਆਂ ਬਣਾਈਆਂ ਨਵੀਆਂ ਯੋਜਨਾਵਾਂ ਨੂੰ ਸਫਲ ਬਣਾਉਣ ਲਈ ਅੱਤਵਾਦੀ ਸੰਗਠਨਾਂ ਦੀ ਕਮਾਨ ਹੁਣ ਵਿਦੇਸ਼ੀ ਭਾੜੇ ਦੇ ਅੱਤਵਾਦੀਆਂ ਨੂੰ ਸੌਂਪੀ ਹੈ। ਇਸ ਯੋਜਨਾ ਅਧੀਨ ਹੁਣ ਪੰਜਾਬ 'ਚ ਹਥਿਆਰ ਤੇ ਨਸ਼ੇ ਵਾਲੇ ਪਦਾਰਥ ਭੇਜਣ ਦਾ ਕੰਮ ਪਾਕਿਸਤਾਨ 'ਚ ਸ਼ਰਨ ਲਈ ਬੈਠੇ ਖਾਲਿਸਤਾਨੀ ਸਮਰਥਕਾਂ ਨੂੰ ਸੌਂਪਿਆ ਹੈ, ਜਿਸ ਤੋਂ ਲੱਗਦਾ ਹੈ ਕਿ ਆਉਣ ਵਾਲੇ ਸਮੇਂ 'ਚ ਕਸ਼ਮੀਰ ਅਤੇ ਪੰਜਾਬ ਸਮੇਤ ਭਾਰਤ ਦੇ ਹੋਰ ਰਾਜਾਂ 'ਚ ਅੱਤਵਾਦੀ ਘਟਨਾਵਾਂ 'ਚ ਤੇਜ਼ੀ ਆਏਗੀ। ਪੁਲਵਾਮਾ ਅੱਤਵਾਦੀ ਹਮਲਾ, ਉੜੀ ਹਮਲਾ ਅਤੇ ਮੁੰਬਈ ਹਮਲੇ ਸਮੇਤ ਕਈ ਕੇਸਾਂ 'ਚ ਪਾਕਿਸਤਾਨ ਦੀ ਸ਼ਮੂਲੀਅਤ ਕਾਰਨ ਪਾਕਿਸਤਾਨ ਦੀ ਵਿਸ਼ਵ ਭਰ 'ਚ ਬਦਨਾਮੀ ਹੋ ਰਹੀ ਹੈ। ਇਹੀ ਕਾਰਨ ਹੈ ਕਿ ਪਾਕਿ ਦੀ ਗੁਪਤਚਰ ਏਜੰਸੀ ਆਈ. ਐੱਸ. ਆਈ. ਨੇ ਨਵੀਂ ਯੋਜਨਾ ਬਣਾ ਕੇ ਇਹ ਕਦਮ ਚੁੱਕਿਆ ਹੈ। ਆਈ. ਐੱਸ. ਆਈ. ਵਲੋਂ ਬਣਾਈ ਯੋਜਨਾ ਅਨੁਸਾਰ ਕਸ਼ਮੀਰ 'ਚ ਫਿਰ ਹਾਲਾਤ ਖਰਾਬ ਕਰਨ ਲਈ ਮਿਸਰ, ਅਲਜੀਰੀਆ, ਬਹਿਰੀਨ, ਸੁਡਾਨ, ਲੈਬਨਾਨ ਅਤੇ ਅਫਗਾਨਿਸਤਾਨ ਦੇ ਭਾੜੇ ਦੇ ਅੱਤਵਾਦੀਆਂ ਨੂੰ ਕਸ਼ਮੀਰ 'ਚ ਭੇਜਿਆ ਜਾਵੇਗਾ। ਇਸ ਸਬੰਧੀ ਸਾਰੀ ਤਿਆਰੀ ਪਾਕਿਸਤਾਨ ਦੀ ਗੁਪਤਚਰ ਏਜੰਸੀ ਨੇ ਕਰ ਲਈ ਹੈ ਅਤੇ ਵਧੀਆ ਸਮੇਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਸਰਹੱਦ ਪਾਰ ਸੂਤਰਾਂ ਅਨੁਸਾਰ ਇਸ ਸਮੇਂ ਲਗਭਗ 3000 ਵਿਦੇਸ਼ ਭਾੜੇ ਦੇ ਅੱਤਵਾਦੀ ਭਾਰਤੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਚਲ ਰਹੇ ਟ੍ਰੇਨਿੰਗ ਸੈਂਟਰਾਂ 'ਚ ਹਥਿਆਰ ਟ੍ਰੇਨਿੰਗ ਲੈ ਰਹੇ ਹਨ ਅਤੇ ਵੱਡੀ ਗਿਣਤੀ 'ਚ ਟ੍ਰੇਨਿੰਗ ਪੂਰੀ ਕਰ ਚੁੱਕੇ ਹਨ। ਇਨ੍ਹਾਂ ਅੱਤਵਾਦੀਆਂ ਨੂੰ ਭਾਰਤ ਭੇਜਣ ਲਈ ਸਾਰੀ ਤਿਆਰੀ ਵੀ ਪੂਰੀ ਕਰ ਲਈ ਗਈ ਹੈ।

ਸਰਹੱਦ ਪਾਰ ਸੂਤਰਾਂ ਅਨੁਸਾਰ ਇਸ ਸਮੇਂ ਪਾਕਿਸਤਾਨ ਦੀ ਮਦਦ 'ਚ ਪਾਪੂਲਰ ਅਰਥ ਐਂਡ ਇਸਲਾਮਿਕ ਕਾਂਗਰਸ ਖੁੱਲ੍ਹ ਕੇ ਆ ਗਈ ਹੈ। ਇਸ ਨੇ ਆਪਣੇ ਏਜੰਟਾਂ ਨੂੰ ਕਸ਼ਮੀਰ ਮਾਮਲੇ 'ਚ ਪਾਕਿਸਤਾਨ ਦਾ ਖੁੱਲ੍ਹ ਕੇ ਸਾਥ ਦੇਣ ਅਤੇ ਪਾਕਿਸਤਾਨ ਦੀ ਇਸ ਮਸਲੇ 'ਚ ਹਰ ਮਦਦ ਕਰਨ ਨੂੰ ਕਹਿ ਦਿੱਤਾ ਹੈ। ਪਾਪੂਲਰ ਅਰਥ ਐਂਡ ਇਸਲਾਮਿਕ ਕਾਂਗਰਸ ਦੇ ਇਸ ਸਮਰਥਨ ਨਾਲ ਵਿਦੇਸ਼ੀ ਭਾੜੇ ਦੇ ਅੱਤਵਾਦੀਆਂ ਦੀ ਪਾਕਿਸਤਾਨ ਆਉਣ ਵਿਚ ਤੇਜ਼ੀ ਆਈ ਹੈ। ਅਰਬ ਦੇਸ਼ਾਂ ਦੇ ਨੌਜਵਾਨ ਹੁਣ ਪਾਕਿਸਤਾਨ ਨੂੰ ਹਰ ਸਹਿਯੋਗ ਦੇਣ ਨੂੰ ਤਿਆਰ ਹੋ ਗਏ ਹਨ ਅਤੇ ਇਹੀ ਕਾਰਨ ਹੈ ਕਿ ਆਈ. ਐੱਸ. ਆਈ. ਨੇ ਹੁਣ ਕਸ਼ਮੀਰ 'ਚ ਸੰਘਰਸ਼ ਕਰ ਰਹੇ ਅੱਤਵਾਦੀਆਂ ਦੀ ਕਮਾਨ ਵੀ ਇਨ੍ਹਾਂ ਭਾੜੇ ਦੇ ਅੱਤਵਾਦੀਆਂ ਨੂੰ ਸੌਂਪ ਦਿੱਤੀ ਹੈ। ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਖਤਮ ਕਰ ਦਿੱਤੇ ਜਾਣ ਦੇ ਬਾਅਦ ਭਾਰਤ ਦੇ ਨਿਰਮਾਣ ਦੇ ਬਾਅਦ ਆਈ. ਐੱਸ. ਆਈ. ਨੇ ਭਾਰਤ 'ਚ ਇਸਲਾਮੀ ਸੰਘਰਸ਼ ਨੂੰ ਤੇਜ਼ ਕਰਨ ਲਈ ਤਾਮਿਲਨਾਡੂ , ਮਹਾਰਾਸਟਰ, ਮੱਧ ਪ੍ਰਦੇਸ਼, ਗੁਜਰਾਤ 'ਚ ਆਪਣੇ ਅੱਡੇ ਸਥਾਪਤ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਸਮੇਂ ਭਾਰਤ ਦੇ ਕਾਂਗਰਸੀ ਨੇਤਾਵਾਂ ਵਲੋਂ ਹਿੰਦੂ ਅੱਤਵਾਦ ਸਬੰਧੀ ਖੁੱਲ੍ਹ ਕੇ ਬੋਲਣ ਦਾ ਲਾਭ ਵੀ ਪਾਕਿਸਤਾਨ ਦੀ ਗੁਪਤਚਰ ਏਜੰਸੀ ਆਈ. ਐੱਸ. ਆਈ. ਅੰਤਰਰਾਸ਼ਟਰੀ ਪੱਧਰ 'ਤੇ ਚੁੱਕਣ ਦੀ ਯੋਜਨਾ ਬਣਾ ਰਹੀ ਹੈ।

ਸੂਤਰਾਂ ਦੇ ਅਨੁਸਾਰ ਡਿਫੈਂਸ ਕਾਲੋਨੀ ਲਾਹੌਰ 'ਚ ਇਸ ਸਮੇਂ ਲਗਭਗ 10 ਖਾਲਿਸਤਾਨੀ ਸਮਰਥਕ ਸ਼ਰਨ ਲਈ ਬੈਠੇ ਹਨ ਅਤੇ ਇਹ ਸਾਰੇ ਆਈ. ਐੱਸ. ਆਈ. ਦੇ ਲਈ ਹੀ ਕੰਮ ਕਰ ਰਹੇ ਹਨ। ਜਾਣਕਾਰੀ ਅਨੁਸਾਰ ਇਸ ਸਮੇਂ ਖਾਲਿਸਤਾਨੀ ਸਮਰਥਕਾਂ ਤੇ ਕਸ਼ਮੀਰੀ ਅੱਤਵਾਦੀ ਸੰਗਠਨਾਂ ਵਿਚ ਵੀ ਬਿਹਤਰ ਤਾਲਮੇਲ ਨਹੀਂ ਹੈ। ਡਿਫੈਂਸ ਕਾਲੋਨੀ ਲਾਹੌਰ ਵਿਚ ਰਹਿ ਰਹੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚੀਫ ਰਣਜੀਤ ਸਿੰਘ ਨੀਟਾ ਆਪਣੀ ਪਤਨੀ ਤੇ ਲੜਕੀ ਦੇ ਨਾਲ ਰਹਿ ਰਿਹਾ ਹੈ। ਨਸ਼ੀਲੇ ਪਦਾਰਥਾਂ ਦੀ ਸਪਲਾਈ ਦੀ ਸਾਰੀ ਜ਼ਿੰਮੇਵਾਰੀ ਨੀਟਾ ਨੂੰ ਸੌਂਪੀ ਗਈ ਹੈ। ਇਸ ਕਾਲੋਨੀ 'ਚ ਨੀਟਾ ਤੋਂ ਇਲਾਵਾ ਗਜਿੰਦਰ, ਪਰਮਜੀਤ ਸਿੰਘ, ਮਹਿਲ ਸਿੰਘ, ਵਧਾਵਾ ਸਿੰਘ, ਹਰਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਆਦਿ ਰਹੇ ਹਨ। ਸੂਤਰਾਂ ਅਨੁਸਾਰ ਗੁਰਮੀਤ ਸਿੰਘ ਆਪਣੇ-ਆਪ ਨੂੰ ਖਾਲਿਸਤਾਨ ਦਾ ਪ੍ਰਧਾਨ ਮੰਤਰੀ ਕਹਾਉਂਦਾ ਹੈ। ਖਾਲਿਸਤਾਨੀ ਸਮਰਥਕ ਪਰਮਜੀਤ ਸਿੰਘ ਨੇ ਆਪਣਾ ਨਾਂ ਬਦਲ ਕੇ ਜਸਬੀਰ ਸਿੰਘ, ਵਧਾਵਾ ਸਿੰਘ ਨੇ ਗੁਰਚਰਨ ਸਿੰਘ, ਹਰਵਿੰਦਰ ਸਿੰਘ ਨੇ ਮਨਜੀਤ ਸਿੰਘ, ਗੁਰਮੀਤ ਸਿੰਘ ਨੇ ਰੇਸ਼ਮ ਸਿੰਘ ਰੱਖ ਲਿਆ ਹੈ।

  • Gurdaspur
  • terrorists
  • ISI
  • ਗੁਰਦਾਸਪੁਰ
  • ਅੱਤਵਾਦੀਆਂ
  • ਆਈਐੱਸਆਈ

ਗ੍ਰਿਫਤਾਰ ਅੱਤਵਾਦੀਆਂ ਨੂੰ ਕਦੇ ਵੀ ਹਿਰਾਸਤ 'ਚ ਲੈ ਸਕਦੀ ਹੈ ਐੱਨ. ਆਈ. ਏ.

NEXT STORY

Stories You May Like

  • no fear of sir
    ਐੱਸ. ਆਈ. ਆਰ. ਤੋਂ ਡਰਨ ਦੀ ਲੋੜ ਨਹੀਂ
  • foreign student from ludhiana brutality at kharar birthday party
    ਲੁਧਿਆਣਾ ਤੋਂ ਖਰੜ ਜਨਮਦਿਨ ਪਾਰਟੀ 'ਚ ਆਈ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ, ਅਫ਼ਰੀਕੀ ਮੂਲ ਦੇ 2 ਮੁੰਡੇ ਕਾਬੂ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • punjab the way government offices work has changed from today
    ਪੰਜਾਬ : ਅੱਜ ਤੋਂ ਸਮੂਹ ਸਿਵਲ ਸਰਜਨ ਦਫ਼ਤਰਾਂ ਦੇ ਕੰਮ ਦਾ ਤਰੀਕਾ ਬਦਲਿਆ! ਹੁਣ ਛੁੱਟੀਆਂ ਲੈਣ ਲਈ...
  • ed attaches assets worth rs 53 crore belonging to former ips officer
    ਈ. ਡੀ. ਵੱਲੋਂ ਸਾਬਕਾ ਆਈ. ਪੀ. ਐੱਸ. ਅਧਿਕਾਰੀ ਨਾਲ ਸਬੰਧਤ 53 ਕਰੋੜ ਦੀਆਂ ਜਾਇਦਾਦਾਂ ਕੁਰਕ
  • sir  opposition  23 parties
    ਐੱਸ. ਆਈ. ਆਰ. ’ਤੇ ਵਿਰੋਧੀ ਧਿਰ ਇਕਜੁਟ, 23 ਪਾਰਟੀਆਂ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ
  • jammu kashmir terrorists helpers
    ‘ਜੰਮੂ-ਕਸ਼ਮੀਰ ’ਚ ਸ਼ਾਂਤੀ ਲਈ’ ਅੱਤਵਾਦੀਆਂ ਦੇ ਮਦਦਗਾਰਾਂ ਦਾ ਸਫ਼ਾਇਆ ਜ਼ਰੂਰੀ!
  • sugar prices suddenly increase  prices rise by 6 7 percent
    ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power outage in many areas of punjab on sunday and monday
      ਐਤਵਾਰ ਤੇ ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
    • punjab congress meeting
      'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....' ਭੂਪੇਸ਼ ਬਘੇਲ ਨਾਲ ਮੀਟਿੰਗ...
    • bhupesh baghel s big statement after meeting with channi faction
      'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ ਮੀਟਿੰਗ ਮਗਰੋਂ ਭੂਪੇਸ਼ ਬਘੇਲ...
    • migrant worker brutally murdered at bus stand in lambra
      ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • punjab schools administrative orders school holiday
      ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
    • 8 month pregnant wife murdered by slitting her throat in mansa
      ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ,...
    • punjabi boy dies in romania
      ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ...
    • good news people of punjab railway board approves kartoli ambala city express
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
    • congress meeting story
      ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ...
    • punjab girl canada
      ਕੈਨੇਡਾ ਗਈ ਪੰਜਾਬਣ ਨੂੰ ਭੁੱਲੇ ਰਿਸ਼ਤੇ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +