helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, DEC 26, 2024
ਚਾਂਦੀ ਦੀ ਵੀ ਹੋਵੇਗੀ ਹਾਲਮਾਰਕਿੰਗ, ਸਰਕਾਰ ਕਰ ਰਹੀ...
ਟ੍ਰੇਨਾਂ ’ਚ ਦੇਰੀ ਦਾ ਸਿਲਸਿਲਾ ਜਾਰੀ: ਲੋਕਲ ਸਣੇ...
ਗ੍ਰੀਨਲੈਂਡ ਨੂੰ ਖ਼ਰੀਦਣਾ ਚਾਹੁੰਦਾ ਹੈ ਅਮਰੀਕਾ,...
ਦਿੱਗਜ ਮਲਿਆਲਮ ਲੇਖਕ ਤੇ ਫਿਲਮ ਨਿਰਦੇਸ਼ਕ ਦਾ ਦਿਹਾਂਤ,...
ਪੰਜਾਬ
ਮਨੋਰੰਜਨ
Photos
Videos
ਗੁਰਦਾਸਪੁਰ (ਹਰਮਨ): ਬੀਤੀ ਰਾਤ ਗੁਰਦਾਸਪੁਰ ਦੇ ਨਬੀਪੁਰ ਬਾਈਪਾਸ ਨੇੜੇ ਇਕ ਮੋਟਰਸਾਈਕਲ ’ਤੇ ਸਵਾਰ 3 ਦੋਸਤਾਂ ਨੂੰ ਇਕ ਗੱਡੀ ਵਲੋਂ ਟੱਕਰ ਮਾਰਨ ਕਾਰਣ 2 ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਇਕ ਨੂੰ ਹਾਲਤ ਗੰਭੀਰ ਹੋਣ ਕਾਰਣ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ।ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ :ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਮਿ੍ਰਤਕਾਂ ਦੀ ਪਛਾਣ ਵਿਕਟਰ ਮਸੀਹ (20) ਪੁੱਤਰ ਸੁਰਿੰਦਰ ਮਸੀਹ ਵਾਸੀ ਬਥਵਾਲਾ ਅਤੇ ਅਭੀ (17) ਪੁੱਤਰ ਰੋਸੀ ਮਸੀਹ ਵਾਸੀ ਔਜਲਾ ਕਾਲੋਨੀ ਵਜੋਂ ਹੈ। ਜਦੋਂ ਕਿ ਜ਼ਖ਼ਮੀ ਕਾਲਾ ਵਾਸੀ ਸੁਚੇਤਗੜ੍ਹ ਦਾ ਰਹਿਣ ਵਾਲਾ ਹੈ। ਮਿ੍ਰਤਕ ਵਿਕਟਰ ਦੇ ਸਕੇ ਭਰਾ ਦਾ 23 ਦਸੰਬਰ ਨੂੰ ਵਿਆਹ ਸੀ ਜਦੋਂ ਕਿ 17 ਜਨਵਰੀ ਨੂੰ ਉਸ ਦਾ ਆਪਣਾ ਵਿਆਹ ਹੋਣਾ ਵੀ ਨਿਯਤ ਹੋਇਆ ਸੀ ਪਰ ਇਸ ਮੰਦਭਾਗੇ ਹਾਦਸੇ ਕਾਰਣ ਉਨ੍ਹਾਂ ਦੇ ਘਰਾਂ ਦੀਆਂ ਖ਼ੁਸ਼ੀਆਂ ਗਮ ’ਚ ਬਦਲ ਗਈਆਂ ਹਨ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ’ਤੇ ਵਰ੍ਹੇ ਢੀਂਡਸਾ, ਕਿਹਾ- ਸਿੱਖੀ ਸਿਧਾਂਤਾਂ ਦੀਆਂ ਰੱਜ ਕੇ ਉਡਾਈਆਂ ਧੱਜੀਆਂ
ਮਿ੍ਰਤਕ ਅਭੀ ਦੇ ਪਿਤਾ ਰੋਸੀ ਨੇ ਦੱਸਿਆ ਕਿ ਵਿਕਟਰ ਅਤੇ ਅਭੀ ਪੱਕੇ ਦੋਸਤ ਸਨ ਅਤੇ ਵਿਕਟਰ ਦੇ ਭਰਾ ਦਾ 23 ਦਸੰਬਰ ਨੂੰ ਵਿਆਹ ਹੋਣਾ ਸੀ, ਜਿਸ ਦੇ ਬਾਅਦ ਵਿਕਟਰ ਦਾ ਵਿਆਹ ਵੀ 17 ਜਨਵਰੀ 2021 ਨੂੰ ਹੋਣਾ ਸੀ। ਇਨ੍ਹਾਂ ਦੋਵਾਂ ਦਾ ਇਕ ਹੋਰ ਦੋਸਤ ਕਾਲਾ ਹੈ, ਜੋ ਪਿੰਡ ਸੁਚੇਤਗੜ੍ਹ ਰਹਿੰਦਾ ਹੈ। ਇਸ ਲਈ ਭਰਾ ਦੇ ਵਿਆਹ ਦੇ ਜਸ਼ਨ ਮਨਾਉਣ ਲਈ ਉਸ ਨੂੰ ਸੁਚੇਤਗੜ੍ਹ ਤੋਂ ਲੈਣ ਲਈ ਉਹ ਬੀਤੀ ਸ਼ਾਮ ਮੋਟਰਸਾਈਕਲ ’ਤੇ ਸਵਾਰ ਹੋ ਕੇ ਗਏ ਸਨ। ਜਦੋਂ ਉਹ ਕਾਲੇ ਨੂੰ ਲੈ ਕੇ ਰਾਤ 8.30 ਵਜੇ ਦੇ ਕਰੀਬ ਵਾਪਸ ਆ ਰਹੇ ਸੀ ਤਾਂ ਨਬੀਪੁਰ ਬਾਈਪਾਸ ਚੌਕ ’ਚ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਜੀਪ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ ਹੈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੋਦੀ ਵਲੋਂ ਵਿਰੋਧੀ ਧਿਰ ’ਤੇ ਸੁੱਟੀ ਜਾ ਰਹੀ ‘ਗਾਜ਼’ ਭਾਜਪਾ ਨੂੰ ਪਵੇਗੀ ਮਹਿੰਗੀ ਜਾਂ ...?
ਨੋਟ— ਪੰਜਾਬ ਵਾਪਰ ਰਹੇ ਸੜਕ ਹਾਦਸਿਆਂ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਹਾਰਪ ਫਾਰਮਰ ਦੀ ਤਸਵੀਰ ਸਾਂਝੀ ਕਰਕੇ ਸਵਰਾ ਭਾਸਕਰ ਨੇ ਉਡਾਇਆ ਭਾਜਪਾ ਦਾ ਮਜ਼ਾਕ
Stories You May Like
Elon Musk ਨੇ ਭਾਰਤੀ X ਯੂਜ਼ਰਜ਼ ਨੂੰ ਦਿੱਤਾ ਵੱਡਾ ਝਟਕਾ, 35 ਫੀਸਦੀ ਵਧਾਈ...
ਪੰਜਾਬ 'ਚ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...
ਪੰਜਾਬ 'ਚ ਸ਼ਰਮਨਾਕ ਘਟਨਾ, ਗੁਆਂਢੀ ਨੇ ਰੋਲੀ ਕੁੜੀ ਦੀ ਪੱਤ, ਖੁੱਲ੍ਹੇ ਭੇਤ ਨੇ...
ਆਖਰੀ ਸਾਹਾਂ ਵੇਲੇ ਲੋਕ ਅਕਸਰ ਕੀ ਕਹਿੰਦੇ ਨੇ? ਡਾਕਟਰਾਂ ਤੇ ਨਰਸਾਂ ਨੇ ਕੀਤਾ ਖੁਲਾਸਾ
ਪਰਿਣੀਤੀ ਚੋਪੜਾ ਨੇ 6 ਸਾਲ ਪੁਰਾਣੀ ਡਰੈੱਸ 'ਚ ਦਿਖਾਇਆ ਕਾਤਿਲਾਨਾ ਅੰਦਾਜ਼
ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ...
ਗਾਇਕ ਦਿਲਜੀਤ ਦੋਸਾਂਝ ਨੇ ਫਿਰ ਤੋੜਿਆ ਵੱਡਾ ਰਿਕਾਰਡ, ਮਿੰਟਾਂ 'ਚ ਵਿਕ ਗਈਆਂ...
ਪ੍ਰੇਮੀ ਨੂੰ ਛੱਡ ਦਿਲਜੀਤ ਦੇ ਸ਼ੋਅ 'ਚ ਨੱਚਦੀ ਦਿਸੀ ਬਨੀਤਾ ਸੰਧੂ, ਕੀ ਹੋ ਗਿਆ AP...
ਨਵੇਂ ਸਾਲ 'ਤੇ ਮਿਲੇਗਾ ਸਸਤੇ ਮੋਬਾਇਲ ਰਿਚਾਰਜ ਪਲਾਨ ਦਾ ਤੋਹਫ਼ਾ?
ਅਜੀਬੋ ਗਰੀਬ ਮਾਮਲਾ : ਪੁਰਸ਼ ਟੀਚਰ ਹੋ ਗਿਆ 'ਗਰਭਵਤੀ'!
ਰੇਚਲ ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਅੰਗਰੇਜਣਾਂ ਨੂੰ ਹਰਾ ਕੇ ਹਾਸਲ...
Jaya Prada ਦੀਆਂ ਵਧੀਆਂ ਮੁਸ਼ਕਲਾਂ, ਜਾਣੋ ਕੀ ਹੈ ਮਾਮਲਾ
ਸਰਦੀਆਂ 'ਚ ਰੋਜ਼ ਖਾਓ ਚਵਨਪ੍ਰਾਸ਼, ਹੋਣਗੇ ਸਰੀਰ ਨੂੰ ਕਈ ਲਾਭ
ਰੈਪਰ ਹਨੀ ਸਿੰਘ 5 ਧੀਆਂ ਦਾ ਬਣਨਾ ਚਾਹੁੰਦਾ ਹੈ ਪਿਤਾ, ਜਾਣੋ ਵਜ੍ਹਾ
ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ,...
PhD ਦੀ ਪੜ੍ਹਾਈ ਛੱਡ OnlyFans ਮਾਡਲ ਬਣੀ ਯੂਟਿਊਬਰ Zara Dar, ਕਮਾਈ ਜਾਣ ਉੱਡ...
ਇੰਸਟਾਗ੍ਰਾਮ 'ਤੇ ਬੇਹੱਦ ਮਸ਼ਹੂਰ ਸੀ ਮੋਹਾਲੀ ਹਾਦਸੇ 'ਚ ਮਾਰੀ ਗਈ ਦ੍ਰਿਸ਼ਟੀ, ਮਾਰਚ...
ਜੇ ਰਾਹ 'ਚ ਲਿਫ਼ਟ ਮੰਗੇ ਔਰਤ ਤਾਂ ਫਿਸਲ ਨਾ ਜਾਇਓ, ਹੋਸ਼ ਉਡਾ ਦੇਵੇਗੀ ਇਹ ਖ਼ਬਰ
Subscribe Now!