ਗੁਰਦਾਸਪੁਰ (ਸ਼ਾਰਦਾ)-ਅੱਜ ਹਰਚਰਨ ਸਿੰਘ ਨੇ ਜ਼ਿਲਾ ਪਠਾਨਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਰਚਰਨ ਸਿੰਘ ਨੇ ਦੱਸਿਆ ਕਿ ਉਹ ਪੀ. ਸੀ. ਐੱਸ. 2011 ਬੈਚ ਦੇ ਅਫਸਰ ਹਨ ਅਤੇ ਇਸ ਤੋਂ ਪਹਿਲਾਂ ਉਹ ਜ਼ਿਲਾ ਹੁਸ਼ਿਆਰਪੁਰ ਦੇ ਦਸੂਹਾ ਵਿਖੇ ਬਤੌਰ ਐੱਸ. ਡੀ. ਐੱਮ. ਆਪਣੀਆਂ ਸੇਵਾਵਾ ਨਿਭਾਅ ਚੁੱਕੇ ਹਨ ਅਤੇ ਉਸ ਤੋਂ ਪਹਿਲਾਂ ਦੋ ਵਾਰ ਐੱਸ. ਡੀ. ਐੱਮ. ਮੁਕੇਰੀਆਂ ’ਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ®
ਪੁਲਸ ਨੇ ਵਾਹਨਾਂ ਦੀ ਕੀਤੀ ਚੈਕਿੰਗ
NEXT STORY