ਗੁਰਦਾਸਪੁਰ (ਦੀਪਕ, ਵਿਨੋਦ) : ਗੁਰਦਾਸਪੁਰ ਦੇ ਨਹਿਰੂ ਪਾਰਕ 'ਚ ਕੈਪਟਨ ਸਰਕਾਰ ਖਿਲਾਫ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ 'ਚ ਕੀਤੀ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਇਹ ਧਰਨਾ ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਕਿਸਾਨਾਂ ਨੂੰ ਨਾ ਮਿਲਣ ਕਾਰਨ ਦਿੱਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰਦਰਸ਼ਨ 'ਚ ਬਿਕਰਮਜੀਤ ਸਿੰਮਘ ਮਜੀਠੀਆ ਤੇ ਸੁਖਬੀਰ ਬਾਦਲ ਸ਼ਾਮਲ ਹੋਏ ਹਨ।

ਪੁਲਸ ਨੇ ਲਾਟਰੀ ਸਟਾਲ 'ਚੋਂ ਧੂਹ-ਧੂਹ ਕੇ ਕੱਢੇ ਲੋਕ
NEXT STORY