Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:47:18 PM

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • parvinder singh jhota jathedar kuldeep singh gargaj

    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ...

  • parwinder jhota case amit shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

MAJHA News Punjabi(ਮਾਝਾ)

ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

  • Edited By Shivani Bassan,
  • Updated: 13 Apr, 2024 06:41 PM
Pathankot
gurdaspur dinesh babbu with black flags at adda gahladi
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਵੱਲੋਂ ਮੈਦਾਨ ਵਿੱਚ ਉਤਾਰੇ ਗਏ  ਉਮੀਦਵਾਰ ਦਿਨੇਸ਼ ਬੱਬੂ ਦਾ ਅੱਜ ਹਲਕਾ ਦੀਨਾਨਗਰ ਅਧੀਨ ਆਉਂਦੇ  ਕਸਬਾ  ਗਾਹਲੜੀ ਦੇ ਅੱਡਾ ਵਿਖੇ ਪਹੁੰਚਣ ਤੇ  ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂਆਂ ਵੱਲੋਂ  ਕਾਲੀਆਂ ਝੰਡੀਆਂ ਵਿਖਾ ਕੇ  ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ- ਖ਼ਾਲਸਾ ਸਾਜਣਾ ਦਿਵਸ ਮਨਾਉਣ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ, 22 ਅਪ੍ਰੈਲ ਪਰਤੇਗਾ ਭਾਰਤ

PunjabKesari

ਜ਼ਿਕਰਯੋਗ ਹੈ ਕਿ ਜਿੱਥੇ ਇੱਕ ਪਾਸੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਚੋਣਾਂ ਪ੍ਰਚਾਰ ਅਤੇ ਆਪਣੇ ਵਰਕਰਾਂ ਨਾਲ  ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉਥੇ ਦੂਸਰੇ ਪਾਸੇ ਕਿਸਾਨਾਂ ਦੇ ਵਿੱਚ ਭਾਜਪਾ ਖ਼ਿਲਾਫ਼ ਰੋਸ ਹੋਣ ਕਾਰਨ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਆਪਣਾ ਰੋਸ ਜਤਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਖਾਲਸਾ ਸਾਜਨਾ ਦਿਹਾੜਾ ਵਿਸਾਖੀ ਮੌਕੇ 15 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਜਾਵੇਗਾ ਬੰਗਲਾਦੇਸ਼

PunjabKesari

ਇਸ ਮੌਕੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਕਾਫਲਾ ਰੋਕਿਆ ਗਿਆ ਅਤੇ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਤੋਂ ਉਪਰੰਤ ਪੁਲਸ ਕਰਮਚਾਰੀਆਂ ਦੀ ਦਖ਼ਲ ਅੰਦਾਜੀ ਤੋਂ ਬਾਅਦ ਮੁੜ  ਪਹਿਲਾਂ ਦੀ ਤਰ੍ਹਾਂ ਹੀ ਕਾਫ਼ਲਾ ਅੱਗੇ ਲਈ ਰਵਾਨਾ ਹੋ ਗਿਆ। ਉਧਰ ਇਸ ਸਬੰਧੀ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਭਾਜਪਾ ਦੇ ਉਮੀਦਵਾਰ ਦਾ ਪਿੰਡਾਂ ਵਿੱਚ ਵੋਟਾਂ ਲੈਣ ਲਈ ਆਉਣ 'ਤੇ ਲਗਾਤਾਰ ਵਿਰੋਧ ਕੀਤਾ ਜਾਵੇਗਾ ।     

ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਟੈਕਸਟਾਈਲ ਇੰਡਸਟਰੀ ਨੂੰ ਮੁੜ ਪੈਰਾਂ ’ਤੇ ਖੜ੍ਹਾ ਕੀਤਾ ਜਾਵੇਗਾ : ਤਰਨਜੀਤ ਸੰਧੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Protest
  • BJP candidate
  • Gurdaspur
  • Dinesh Babbu
  • black flags
  • ਰੋਸ ਪ੍ਰਦਰਸ਼ਨ
  • ਭਾਜਪਾ ਉਮੀਦਵਾਰ ਗੁਰਦਾਸਪੁਰ
  • ਦਿਨੇਸ਼ ਬੱਬੂ
  • ਕਾਲੇ ਝੰਡੇ

ਖ਼ਾਲਸਾ ਸਾਜਣਾ ਦਿਵਸ ਮਨਾਉਣ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ, 22 ਅਪ੍ਰੈਲ ਪਰਤੇਗਾ ਭਾਰਤ

NEXT STORY

Stories You May Like

  • rajya sabha elections  bjp candidates
    ਰਾਜ ਸਭਾ ਚੋਣਾਂ: ਭਾਜਪਾ ਨੇ ਉੱਤਰਾਖੰਡ ਤੋਂ ਦਿਨੇਸ਼ ਆਰੀਆ, ਪੱਛਮੀ ਬੰਗਾਲ ਤੋਂ ਰੁਕਮਣੀ ਨੂੰ ਕੀਤਾ ਨਾਮਜ਼ਦ
  • bjp holds protests at 36 locations across punjab
    ਝੋਟਾ ਕਾਂਡ ਕਤਲ ਦੇ ਵਿਰੋਧ ’ਚ ਭਾਜਪਾ ਵੱਲੋਂ ਪੰਜਾਬ ਭਰ ’ਚ 36 ਥਾਵਾਂ ਦੇ ਰੋਸ ਮੁਜ਼ਾਹਰੇ
  • visit to the central jail by the district and sessions judge  gurdaspur
    ਹਰਬੰਸ ਸਿੰਘ ਲੇਖੀ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
  • congress leader dinesh bassi in police custody in amritsar
    ਅੰਮ੍ਰਿਤਸਰ 'ਚ ਕਾਂਗਰਸੀ ਨੇਤਾ ਦਿਨੇਸ਼ ਬੱਸੀ ਪੁਲਸ ਹਿਰਾਸਤ 'ਚ, ਥਾਣੇ ਬਾਹਰ ਕੌਂਸਲਰਾਂ ਦਾ ਧਰਨਾ
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • bjp demands justice for sangrur family
    ਭਾਜਪਾ ਵੱਲੋਂ ਸੰਗਰੂਰ ਪਰਿਵਾਰ ਲਈ ਇਨਸਾਫ਼ ਦੀ ਮੰਗ, ਪੁਲਸ ’ਤੇ ਸਹਿਮਤੀ ਤੋਂ ਬਿਨਾਂ ਨੌਜਵਾਨ ਦਾ ਸੰਸਕਾਰ ਕਰਨ ਦਾ ਦੋਸ਼
  • joint team conducts surprise inspection in gurdaspur ensure quality of jaggery
    ਗੁੜ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਗੁਰਦਾਸਪੁਰ 'ਚ ਸਾਂਝੀ ਟੀਮ ਵੱਲੋਂ ਅਚਨਚੇਤ ਜਾਂਚ
  • violent collision between a car and a motorcycle
    ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਬਿਜਲੀ ਦਾ ਖੰਭਾ ਟੁੱਟ ਕੇ ਡਿੱਗਾ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • unseasonal rain in the grain markets
      ਮੰਡੀਆਂ 'ਚ ਬੇਮੌਸਮੀ ਮੀਂਹ ਨੇ ਵਧਾਈਆਂ ਕਿਸਾਨਾਂ-ਮਜ਼ਦੂਰਾਂ ਦੀਆਂ ਮੁਸ਼ਕਲਾਂ,...
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • satnam singh dies after being struck by lightning
      ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • 21 heroin smugglers arrested during police raids
      ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 21 ਸਮੱਗਲਰ ਗ੍ਰਿਫ਼ਤਾਰ
    • visit to the central jail by the district and sessions judge  gurdaspur
      ਹਰਬੰਸ ਸਿੰਘ ਲੇਖੀ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ...
    • sudden checking of various medical stores in tarn taran district
      ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ, ਕਈਆਂ ਨੇ...
    • majitha  punjab bandh  parvinder singh jhota
      ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +