Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:16:37 PM

  • dri action

    ਵੱਡੀ ਖ਼ਬਰ: 2 ਟਰੱਕ ਭਰ ਕੇ ਨਸ਼ਾ ਲਿਆਂਦੇ ਤਸਕਰ...

  • government holiday declared on september 12

    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ...

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਾਸਪੁਰ 'ਚ ਹਾਈਵੋਲਟੇਜ਼ ਕਾਰਨ 10 ਧਮਾਕੇ, ਲੋਕਾਂ 'ਚ ਮਚੀ ਹਫੜਾ-ਦਫੜੀ

PUNJAB News Punjabi(ਪੰਜਾਬ)

ਗੁਰਦਾਸਪੁਰ 'ਚ ਹਾਈਵੋਲਟੇਜ਼ ਕਾਰਨ 10 ਧਮਾਕੇ, ਲੋਕਾਂ 'ਚ ਮਚੀ ਹਫੜਾ-ਦਫੜੀ

  • Updated: 29 Jun, 2019 03:27 PM
Gurdaspur
gurdaspur high voltage blast
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨਪ੍ਰੀਤ) : ਅੱਜ ਬਾਅਦ ਦੁਪਹਿਰ 12.15 ਵਜੇ ਦੇ ਕਰੀਬ ਗੁਰਦਾਸਪੁਰ ਸ਼ਹਿਰ ਸਰਕਾਰੀ ਕਾਲਜ ਦੇ ਨਾਲ ਲੱਗਦੀ ਕਲੋਨੀ ਗਰੇਟਰ ਕੈਲਾਸ਼ 'ਚੋਂ ਲੰਘਦੀ 132 ਕੇ. ਵੀ. ਬਿਜਲੀ ਲਾਈਨ ਦੇ ਕੇਬਲ ਨਾਲ ਜੁੜ ਜਾਣ ਕਾਰਨ ਜਿਥੇ ਕਈ ਘਰਾਂ 'ਚ ਵੱਡਾ ਨੁਕਸਾਨ ਹੋਇਆ ਹੈ, ਉਸ ਦੇ ਨਾਲ ਹੀ ਸਰਨੇ ਤੋਂ ਨਿਕਲਦੀ ਇਹ ਹਾਈਵੋਲਟੇਜ਼ ਲਾਈਨ ਦੀ ਸਪਲਾਈ ਖਰਾਬ ਹੋਣ ਕਾਰਨ ਦੀਨਾਨਗਰ, ਗੁਰਦਾਸਪੁਰ, ਧਾਰੀਵਾਲ ਅਤੇ ਬਟਾਲਾ ਬਿਜਲੀ ਘਰਾਂ ਅਧੀਨ 4 ਸ਼ਹਿਰਾਂ ਅਤੇ ਸੈਂਕੜੇ ਪਿੰਡਾਂ ਦੀ ਬਿਜਲੀ ਗੁੱਲ ਹੋ ਗਈ। ਇਸ ਕਾਰਨ ਕਈ ਘਰਾਂ 'ਚ ਟਿਊਬਲਾਂ ਅਤੇ ਬਲੱਬਾਂ ਤੋਂ ਇਲਾਵਾ ਹੋਰ ਕਈ ਯੰਤਰ ਸੜ ਗਏ। ਇਥੋਂ ਤੱਕ ਕਿ ਕਈ ਘਰਾਂ 'ਚ ਬਿਜਲੀ ਦੀ ਸਪਲਾਈ ਜ਼ਿਆਦਾ ਹੋਣ ਕਾਰਨ ਧਮਾਕੇ ਹੋ ਗਏ ਤੇ ਘਰਾਂ ਦਾ ਸਾਰਾ ਸਾਮਾਨ ਸੜ ਗਿਆ ਤੇ ਘਰਾਂ ਵਿਚ ਲੱਗੇ ਸਵਿੱਚ ਤੱਕ ਵੀ ਟੁੱਟ ਗਏ।

ਇਸ ਸਬੰਧੀ ਜਾਣਕਾਰੀ ਇਲਾਕਾ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ 'ਚ ਏ. ਸੀ., ਐੱਲ. ਈ. ਡੀ., ਫਰਿੱਜ, ਪੱਖੇ, ਟਿਊਬਾਂ ਸਮੇਤ ਹੋਰ ਕਈ ਸਾਮਾਨ ਸੜ ਗਿਆ। ਉਨ੍ਹਾਂ ਦੱਸਿਆ ਕਿ ਅਚਾਨਕ ਆਈ ਬਿਜਲੀ ਨਾਲ ਜਦੋਂ ਧਮਾਕੇ ਹੋਣੇ ਸ਼ੁਰੂ ਹੋਏ ਤਾਂ ਘਰ 'ਚ ਧੂੰਆਂ ਫੈਲ ਗਿਆ, ਜਿਸ ਕਾਰਨ ਘਰ ਦੇ ਮੈਂਬਰ ਘਬਰਾ ਕੇ ਬਾਹਰ ਆ ਗਏ। ਕਈ ਘਰਾਂ ਵਿਚ ਕੱਪੜਿਆਂ ਨੂੰ ਅੱਗ ਲੱਗ ਗਈ, ਜਿਸ ਨੂੰ ਬੜੀ ਮੁਸ਼ਕਲ ਨਾਲ ਬੁਝਾਇਆ ਗਿਆ। ਇਸ ਘਟਨਾ ਦੇ ਬਾਅਦ ਪਾਵਰਕਾਮ ਦੇ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ ਜਿਨ੍ਹਾਂ ਨੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ।

ਇਸ ਸਬੰਧੀ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚੇ ਪਾਵਰਕਾਮ ਦੇ ਅਡੀਸ਼ਨਲ ਐੱਸ. ਡੀ. ਓ. ਜਤਿੰਦਰ ਸ਼ਰਮਾ ਨੇ ਕਿਹਾ ਕਿ ਇਸ ਕਲੋਨੀ 'ਚੋਂ ਬਿਜਲੀ ਦੀ 1 ਲੱਖ 32 ਹਜ਼ਾਰ ਵੋਲਟੇਜ਼ ਵਾਲੀ ਲਾਈਨ ਲੰਘਦੀ ਹੈ, ਜੋ ਸਰਨੇ ਤੋਂ ਦੀਨਾਨਗਰ, ਗੁਰਦਾਸਪੁਰ, ਧਾਰੀਵਾਲ ਅਤੇ ਬਟਾਲਾ ਆਦਿ ਸ਼ਹਿਰਾਂ ਨੂੰ ਬਿਜਲੀ ਸਪਲਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਹਾਈਵੋਲਟੇਜ਼ ਲਾਈਨ ਦੇ ਹੇਠਾਂ ਕੇਬਲ ਉਪਰੇਟਰ ਨੇ ਕੇਬਲ ਤਾਰ ਕੱਢੀ ਹੋਈ ਸੀ, ਜਿਸ ਵਿਚੋਂ ਸਿਰਫ 12 ਵੋਲਟ ਦੇ ਕਰੀਬ ਸਪਲਾਈ ਲੰਘਦੀ ਹੈ। ਪਰ ਇਨ੍ਹਾਂ ਦੋਵਾਂ ਲਾਈਨਾਂ ਵਿਚਕਾਰ ਗੈਪ ਘੱਟ ਹੋਣ ਕਾਰਨ ਅੱਜ ਕੇਬਲਤਾਰ ਇਨ੍ਹਾਂ ਤਾਰਾਂ ਨਾਲ ਜੁੜ ਗਈ, ਜਿਸ ਕਾਰਨ ਇਹ ਹੈਵੀ ਵੋਲਟੇਜ਼ ਕੇਬਲ ਤਾਰ ਰਾਹੀਂ ਹੁੰਦੀ ਹੋਈ ਘਰਾਂ ਵਿਚ ਪਹੁੰਚ ਗਈ ਅਤੇ ਜਿਹੜੇ ਘਰਾਂ 'ਚ ਸਿਰਫ 220 ਵੋਲਟ ਸਪਲਾਈ ਜਾਂਦੀ ਹੈ, ਉਨ੍ਹਾਂ 'ਚ 1 ਲੱਖ 32 ਹਜ਼ਾਰ ਵੋਲਟੇਜ਼ ਪਹੁੰਚ ਜਾਣ ਕਾਰਨ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

  • Gurdaspur
  • high voltage
  • blast
  • ਗੁਰਦਾਸਪੁਰ
  • ਹਾਈਵੋਲਟੇਜ਼
  • ਧਮਾਕੇ

ਸਿੱਧੂ ਵਿਵਾਦ ਦੇ ਨਬੇੜੇ ਲਈ ਦਿੱਲੀ ਦਰਬਾਰ ਪਹੁੰਚੇ ਕੈਪਟਨ, ਜਲਦ ਆ ਸਕਦੈ ਵੱਡਾ ਫੈਸਲਾ

NEXT STORY

Stories You May Like

  • burst of fireworks  mexico 10 people
    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ
  • rupee becomes strongest in 10 weeks  indian currency gains strength
    10 ਹਫ਼ਤਿਆਂ 'ਚ ਸਭ ਤੋਂ ਮਜ਼ਬੂਤ ਹੋਇਆ ਰੁਪਿਆ, ਇਸ ਕਾਰਨ ਭਾਰਤੀ ਕਰੰਸੀ ਨੂੰ ਮਿਲੀ ਮਜ਼ਬੂਤੀ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • massive destruction caused in tibet due to glacier collapse
    ਗਲੇਸ਼ੀਅਰ ਟੁੱਟਣ ਨਾਲ ਤਿੱਬਤ 'ਚ ਮਚੀ ਭਾਰੀ ਤਬਾਹੀ: ਹੜ੍ਹ ਕਾਰਨ 21 ਲੋਕਾਂ ਦੀ ਮੌਤ, 49 ਭਾਰਤੀਆਂ ਸਣੇ 541 ਲਾਪਤਾ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • stock market due to us iran tensions  sensex falls 555 points
    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ, ਸੈਂਸੈਕਸ 555 ਅੰਕ ਟੁੱਟਿਆ
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heroin  police  smuggler arrested
      ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ
    • major encounter in saneta village of mohali
      ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ...
    • fir case
      ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
    • drug smuglers arrested
      ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ
    • two boys injured on road accident
      ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
    • jalandhar cp satinder singh s strictness regarding schools security increased
      ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
    • beaten case
      ਡੇਰਾਬੱਸੀ 'ਚ ਮਾਂ-ਧੀ ਦੀ ਕੁੱਟਮਾਰ, ਸਾਰੀ ਘਟਨਾ CCTV 'ਚ ਕੈਦ
    • accident case
      ਕਾਰ ਨੇ ਓਵਰਟੇਕ ਕਰਦੇ ਸਮੇਂ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਤਾ ਤੇ ਧੀ ਜ਼ਖਮੀ
    • fire case
      ਭਰਾ ਨੇ ਹੀ ਲਗਾਈ ਭਰਾ ਦੀ ਦੁਕਾਨ ਨੂੰ ਅੱਗ, ਫਰਨੀਚਰ ਦਾ ਸਮਾਨ ਸੜ ਕੇ ਸੁਆਹ
    • congress protests over tampering with baba saheb s statue in jalandhar
      ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +