Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    5:39:32 AM

  • drunk father strangles his own daughter

    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ...

  • legal conflict delhi legislative assembly punjab police

    ਦਿੱਲੀ ਵਿਧਾਨ ਸਭਾ ਤੇ ਪੰਜਾਬ ਪੁਲਸ ਵਿਚਾਲੇ ਵਧਿਆ...

  • u19 world cup

    ਭਾਰਤ ਨੇ ਰਚਿਆ ਇਤਿਹਾਸ, ਲਗਾਤਾਰ 6ਵੀਂ ਵਾਰ U19...

  • ravneet bittu betrayed congress  raja warring

    ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਮੈਰਿਟ 'ਚ ਆਏ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ‘ਇਕ ਦਿਨ ਡੀ.ਸੀ./ਐੱਸ.ਐੱਸ.ਪੀ. ਦੇ ਸੰਗ’ ਗੁਜ਼ਾਰਿਆ

PUNJAB News Punjabi(ਪੰਜਾਬ)

ਮੈਰਿਟ 'ਚ ਆਏ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ‘ਇਕ ਦਿਨ ਡੀ.ਸੀ./ਐੱਸ.ਐੱਸ.ਪੀ. ਦੇ ਸੰਗ’ ਗੁਜ਼ਾਰਿਆ

  • Edited By Shivani Bassan,
  • Updated: 29 May, 2025 06:46 PM
Gurdaspur
gurdaspur meritorious students spent  a day with dc ssp
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ, ਵਿਨੋਦ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਲਈ ਸ਼ੁਰੂ ਕੀਤੀ ਇਕ ਵਿਸ਼ੇਸ਼ ਪਹਿਲ ‘ਇਕ ਦਿਨ ਡੀ.ਸੀ./ਐੱਸ.ਐੱਸ.ਪੀ. ਦੇ ਸੰਗ’ ਤਹਿਤ ਅੱਜ ਦਸਵੀਂ ਤੇ ਬਾਰ੍ਹਵੀਂ ਕਲਾਸ ਦੇ ਜ਼ਿਲ੍ਹੇ ਵਿਚੋਂ ਟੌਪਰ ਵਿਦਿਆਰਥਣਾਂ ਅਤੇ ਵਿਦਿਆਰਥੀ ਨੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਅਤੇ ਐੱਸ.ਐੱਸ.ਪੀ. ਗੁਰਦਾਸਪੁਰ  ਆਦਿਤਿਆ, ਆਈ.ਪੀ.ਐੱਸ. ਨਾਲ ਆਪਣਾ ਪ੍ਰੇਰਣਾਦਾਇਕ ਸਮਾਂ ਬਿਤਾਇਆ। ਪੰਜਾਬ ਸਰਕਾਰ ਦੀ ਇਸ ਅਨੂਠੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਨਾ ਸੀ, ਸਗੋਂ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਨੁਭਵ, ਲੀਡਰਸ਼ਿਪ ਅਤੇ ਜਨਤਕ ਸੇਵਾ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣਾ ਵੀ ਸੀ।

ਸਰਕਾਰੀ ਸਕੂਲਾਂ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਗੁਰਨਿਮਰਤ ਕੌਰ ਨੇ ਬਾਰ੍ਹਵੀਂ ਦੇ ਸਾਇੰਸ ਗਰੁੱਪ ਵਿਚ 98.20 ਫ਼ੀਸਦੀ, ਪਲਵਿੰਦਰ ਕੌਰ ਨੇ ਕਾਮਰਸ ਗਰੁੱਪ ਵਿੱਚੋਂ 97.40 ਅਤੇ ਗੁਰਅੰਜ਼ਨ ਸਿੰਘ ਨੇ ਸਾਇੰਸ ਗਰੁੱਪ ਵਿਚੋਂ 97.40 ਫ਼ੀਸਦੀ ਅੰਕ ਹਾਸਲ ਕੀਤੇ ਹਨ। ਇਸੇ ਤਰ੍ਹਾਂ ਦਸਵੀਂ ਦੇ ਬੋਰਡ ਦੇ ਇਮਤਿਹਾਨ ਵਿੱਚੋਂ ਗੁਰਸ਼ਰਨਜੀਤ ਕੌਰ ਨੇ 97.08 ਫ਼ੀਸਦੀ ਅਤੇ ਕਾਜਲਦੀਪ ਕੌਰ ਨੇ 96.62 ਫ਼ੀਸਦੀ ਅੰਕ ਹਾਸਲ ਕਰਕੇ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਤੂਫ਼ਾਨ ਤੇ ਮੀਂਹ ਨੂੰ ਲੈ ਕੇ ਅਲਰਟ, ਫੋਨ 'ਤੇ ਵੱਜਣ ਲੱਗੀਆਂ ਘੰਟੀਆਂ

ਅੱਜ ਇਹ ਮੈਰੀਟੋਰੀਅਸ ਵਿਦਿਆਰਥਣਾਂ ਗੁਰਨਿਮਰਤ ਕੌਰ, ਪਲਵਿੰਦਰ ਕੌਰ, ਗੁਰਸ਼ਰਨਜੀਤ ਕੌਰ, ਕਾਜਲਦੀਪ ਕੌਰ ਅਤੇ ਵਿਦਿਆਰਥੀ ਗੁਰਅੰਜ਼ਨ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਰਿਹਾਇਸ਼ ਕੈਂਪ ਦਫ਼ਤਰ ਪਹੁੰਚੇ ਜਿੱਥੇ ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮੈਰੀਟੋਰੀਅਸ ਵਿਦਿਆਰਥੀਆਂ ਨਾਲ ਸਵੇਰ ਦਾ ਨਾਸ਼ਤਾ ਕੀਤਾ ਗਿਆ ਅਤੇ ਬੜੇ ਹੀ ਉਸਾਰੂ ਮਾਹੌਲ ਵਿੱਚ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਉਪਰੰਤ ਇਹ ਸਾਰੀਆਂ ਵਿਦਿਆਰਥਣਾਂ ਤੇ ਵਿਦਿਆਰਥੀ ਡਿਪਟੀ ਕਮਿਸ਼ਨਰ ਦੇ ਨਾਲ ਉਨ੍ਹਾਂ ਦੇ ਦਫ਼ਤਰ ਪਹੁੰਚੇ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਨੂੰ ਨੇੜੇ ਤੋਂ ਦੇਖਿਆ। ਵਿਦਿਆਰਥਣਾਂ ਤੇ ਵਿਦਿਆਰਥੀ ਵੱਲੋਂ ਸੇਵਾ ਕੇਂਦਰ, ਫ਼ਰਦ ਕੇਂਦਰ, ਰਜਿਸਟਰਾਰ ਦਫ਼ਤਰ ਅਤੇ ਐੱਸ.ਡੀ.ਐੱਮ ਦਫ਼ਤਰ, ਰੁਜ਼ਗਾਰ ਦਫ਼ਤਰ ਦਾ ਦੌਰਾ ਕਰਕੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਪਬਲਿਕ ਡੀਲਿੰਗ ਅਤੇ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗ ਨੂੰ ਵੀ ਵਿਦਿਆਰਥਣਾਂ ਤੇ ਵਿਦਿਆਰਥੀ ਵੱਲੋਂ ਬੜੀ ਗਹੁ ਨਾਲ ਦੇਖਿਆ ਗਿਆ। ਇਸ ਉਪਰੰਤ ਇਹ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ਪਹੁੰਚੇ ਜਿੱਥੇ ਐੱਸ.ਡੀ.ਐੱਮ. ਜਸਪਿੰਦਰ ਸਿੰਘ, ਆਈ.ਏ.ਐੱਸ. ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਫਲਤਾ ਦੇ ਗੁਰ ਦੱਸੇ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਇਸ ਤੋਂ ਬਾਅਦ ਇਹ ਸਾਰੇ ਮੈਰੀਟੋਰੀਅਸ ਵਿਦਿਆਰਥੀ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਪਹੁੰਚੇ ਜਿੱਥੇ ਐੱਸ.ਐੱਸ.ਪੀ. ਸ੍ਰੀ ਆਦਿੱਤਯ ਅਤੇ ਐੱਸ.ਪੀ. ਸ੍ਰੀ ਜੁਗਰਾਜ ਸਿੰਘ ਵੱਲੋਂ ਮੈਰੀਟੋਰੀਅਸ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਐੱਸ.ਐੱਸ.ਪੀ. ਸ੍ਰੀ ਆਦਿੱਤਯ ਨੇ ਉਨ੍ਹਾਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਉਨ੍ਹਾਂ ਨੂੰ ਕਿਹਾ ਕਿ ਸਫ਼ਲਤਾ ਦਾ ਇੱਕੋ-ਇੱਕ ਰਾਹ ਸਖ਼ਤ ਮਿਹਨਤ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥ ਕੇ ਉਸਨੂੰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਐੱਸ.ਐੱਸ.ਪੀ. ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਅਤੇ ਸਾਂਝ ਕੇਂਦਰ ਦਾ ਦੌਰਾ ਕਰਕੇ ਜ਼ਿਲ੍ਹਾ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਇਹ ਸਾਰੇ ਵਿਦਿਆਰਥੀ ਬੀ.ਐੱਸ.ਐੱਫ. ਦੇ ਹੈੱਡਕੁਆਟਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੀ.ਐੱਸ.ਐੱਫ. ਦੀ ਕਾਰਗੁਜ਼ਾਰੀ ਬਾਰੇ ਜਾਣਿਆ।

ਦਿਨ ਦੇ ਅੰਤ ਵਿਚ ਮੈਰੀਟੋਰੀਅਸ ਵਿਦਿਆਰਥੀਆਂ ਅਤੇ ਡਿਪਟੀ ਕਮਿਸ਼ਨਰ ਵਿਚਕਾਰ ਇਕ ਖੁੱਲ੍ਹਾ ਸੰਵਾਦ ਸੈਸ਼ਨ ਹੋਇਆ, ਜਿਸ ਵਿਚ ਵਿਦਿਆਰਥਣਾਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਡਿਪਟੀ ਕਮਿਸ਼ਨਰ ਤੋਂ ਪ੍ਰੇਰਨਾਦਾਇਕ ਵਿਚਾਰ ਸੁਣੇ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ ਅਤੇ ਸਿਰਫ਼ ਮਿਹਨਤ ਹੀ ਉਨ੍ਹਾਂ ਨੂੰ ਉੱਚੇ ਮੁਕਾਮ 'ਤੇ ਪਹੁੰਚਾ ਸਕਦੀ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵਿਦਿਆਰਥਣਾਂ ਅਤੇ ਵਿਦਿਆਰਥੀ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ- ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ

ਮੀਡੀਆ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਨਾ ਕੇਵਲ ਸਰਕਾਰੀ ਪ੍ਰਸ਼ਾਸਨ ਦੇ ਕੰਮਕਾਜ ਤੋਂ ਜਾਣੂ ਕਰਵਾਇਆ ਸਗੋਂ ਉਨ੍ਹਾਂ ਵਿੱਚ ਲੀਡਰਸ਼ਿਪ, ਅਨੁਸ਼ਾਸਨ ਅਤੇ ਲੋਕ ਸੇਵਾ ਦੀ ਭਾਵਨਾ ਵੀ ਭਰੀ ਹੈ। ਉਨ੍ਹਾਂ ਕਿਹਾ ਕਿ ‘ਇਕ ਦਿਨ ਡੀ.ਸੀ ਦੇ ਨਾਲ’ ਵਰਗੇ ਉਪਰਾਲੇ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਇਕ ਮੀਲ ਪੱਥਰ ਸਾਬਤ ਹੋ ਸਕਦੇ ਹਨ। ਓਧਰ ਮੈਰੀਟੋਰੀਅਸ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਉਪਰਾਲੇ ‘ਇਕ ਦਿਨ ਡੀ.ਸੀ./ਐੱਸ.ਐੱਸ.ਪੀ. ਦੇ ਸੰਗ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਸਾਹਿਬ ਵੱਲੋਂ ਮਿਲੀ ਪ੍ਰੇਰਣਾ ਸਦਕਾ ਉਨ੍ਹਾਂ ਦਾ ਇਰਾਦਾ ਹੋਰ ਵੀ ਦ੍ਰਿੜ੍ਹ ਹੋਇਆ ਹੈ ਕਿ ਉਹ ਵੀ ਮਿਹਨਤ ਕਰਕੇ ਅਜਿਹੇ ਵੱਡੇ ਅਹੁਦਿਆਂ ਤੱਕ ਪਹੁੰਚ ਸਕਦੇ ਹਨ। ਇਸ ਮੌਕੇ ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ)  ਰਾਜੇਸ਼ ਸ਼ਰਮਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਮੀਤ ਕੌਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Gurdaspur
  • meritorious students
  • DC
  • ਗੁਰਦਾਸਪੁਰ
  • ਹੋਣਹਾਰ ਵਿਦਿਆਰਥੀ
  • ਡੀਸੀ

ਸੜਕ ਹਾਦਸੇ 'ਚ ਖਤਮ ਹੋ ਗਿਆ ਪੂਰਾ ਪਰਿਵਾਰ! ਮਾਂ-ਪਿਓ ਸਣੇ 24 ਸਾਲ ਦੇ ਪੁੱਤ ਦੀ ਮੌਤ

NEXT STORY

Stories You May Like

  • half day holiday declared in gurdaspur on saturday
    ਸ਼ਨੀਵਾਰ ਨੂੰ ਗੁਰਦਾਸਪੁਰ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
  • people are disturbed due to dense fog in gurdaspur and surrounding areas
    ਗੁਰਦਾਸਪੁਰ ਤੇ ਆਸਪਾਸ ਦੇ ਇਲਾਕਿਆਂ ’ਚ ਪਈ ਸੰਘਣੀ ਧੁੰਦ ਕਾਰਨ ਲੋਕ ਹੋਏ ਪ੍ਰੇਸ਼ਾਨ
  • girl  son  birth  school
    ਕੁੜੀ ਨੇ ਦਿੱਤਾ ਪੁੱਤਰ ਨੂੰ ਜਨਮ, ਸਕੂਲ ਦੇ 3 ਵਿਦਿਆਰਥੀਆਂ ਵਲੋਂ ਸਮੂਹਿਕ ਜ਼ਬਰ-ਜ਼ਿਨਾਹ
  • gurdaspur police got a big success
    ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਪਿਸਤੌਲ ਤੇ 7 ਮੈਗਜ਼ੀਨ ਸਮੇਤ ਇਕ ਮੁਲਜ਼ਮ ਕਾਬੂ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • daylight shooting in burnaby canada
    ਕੈਨੇਡਾ ਦੇ ਬਰਨਬੀ 'ਚ ਦਿਨ-ਦਿਹਾੜੇ ਗੋਲੀਬਾਰੀ! ਇੱਕ ਵਿਅਕਤੀ ਦੀ ਮੌਤ
  • 98 42  of rs 2000 notes returned to rbi
    ਰਿਜ਼ਰਵ ਬੈਂਕ ਕੋਲ ਵਾਪਸ ਆਏ 2000 ਰੁਪਏ ਦੇ 98.42 ਫ਼ੀਸਦੀ ਨੋਟ
  • school destroyed by floods reopens to students
    ਸਿੱਖਸ ਆਫ਼ ਅਮੈਰਿਕਾ ਦੇ ਯਤਨਾਂ ਸਦਕਾ ਹੜ੍ਹਾਂ ਕਾਰਨ ਤਬਾਹ ਹੋਇਆ ਸਕੂਲ ਵਿਦਿਆਰਥੀਆਂ ਲਈ ਮੁੜ ਖੁੱਲ੍ਹਿਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • partap bajwa statement
      ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
    • punjab weather raining
      ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
    • punjab bjp working president ashwani sharma statement
      ਪੰਜਾਬ ਸਰਕਾਰ ਅਸਲ 'ਚ ਦਿੱਲੀ ਤੋਂ ਚੱਲ ਰਹੀ, CM ਮਾਨ ਬਣੇ ਮੋਹਰਾ: ਅਸ਼ਵਨੀ ਸ਼ਰਮਾ
    • senior youth akali dal youth leader kamaljit singh kular statement
      ਮਜੀਠੀਆ ਦੇ ਆਉਣ ਨਾਲ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਕਮਲਜੀਤ ਸਿੰਘ...
    • sukhbir badal launches proud to be akali campaign
      ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ...
    • robberies in ludhiana
      ਲੁਧਿਆਣਾ ਵਿਚ ਹਥਿਆਰਬੰਦ ਦਹਿਸ਼ਤਗਰਦਾਂ ਦਾ ਆਤੰਕ, ਲੋਕਾਂ ਦੀ ਸੁਰੱਖਿਆ ਰੱਬ ਆਸਰੇ
    • theft in ludhiana
      ਨੌਕਰੀ ਲੱਗਣ ਤੋਂ ਪਹਿਲਾਂ ਹੀ ਮਾਲਕਾਂ ਨਾਲ ਠੱਗੀ! ਘਰ ਦਾ ਮੰਦਰ ਵੀ ਨਾ ਬਖਸ਼ਿਆ
    • father commits suicide after seeing son being beaten
      Punjab: ਵਿਆਹ ਸਮਾਗਮ ਦੌਰਾਨ ਪੈ ਗਿਆ ਭੜਥੂ! ਪੁੱਤ ਦੀ ਕੁੱਟਮਾਰ ਹੁੰਦੀ ਵੇਖ ਪਿਓ...
    • majithia on jag bani
      ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
    • rahul gandhi congress ashwani sharma
      ਰਾਹੁਲ ਗਾਂਧੀ ਦਾ ਬਿਆਨ ਕਾਂਗਰਸ ਦੀ ਦਿਵਾਲੀਆ ਮਾਨਸਿਕਤਾ ਦਾ ਪ੍ਰਤੀਕ : ਅਸ਼ਵਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +