Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    1:02:55 PM

  • transfers in ludhiana

    ਲੁਧਿਆਣਾ ਦੇ ਮੁਲਾਜ਼ਮਾਂ ਦੇ ਹੋਏ ਤਬਾਦਲੇ, ਪੜ੍ਹੋ...

  • pseb 10th result 2026 punjab board declared the results of class 10th

    PSEB 10th Result 2026: ਪੰਜਾਬ ਬੋਰਡ ਨੇ ਐਲਾਨੇ...

  • new twist in the murder case of harmol singh in nurpur bedi

    ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਨਵਾਂ...

  • punjabi boy dies of heart attack in america

    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਸਰਬਸੰਮਤੀ ਵਾਲੀਆਂ ਪੰਚਾਇਤਾਂ ਦੀਆਂ ਗਰਾਂਟਾ ਲਾਰਿਆਂ 'ਚ ਅਲੋਪ

PUNJAB News Punjabi(ਪੰਜਾਬਂ)

ਸਰਬਸੰਮਤੀ ਵਾਲੀਆਂ ਪੰਚਾਇਤਾਂ ਦੀਆਂ ਗਰਾਂਟਾ ਲਾਰਿਆਂ 'ਚ ਅਲੋਪ

  • Updated: 21 Dec, 2018 09:45 AM
Gurdaspur
gurdaspur panchayats granta
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨਪ੍ਰੀਤ) : ਪਿਛਲੇ ਕਰੀਬ 15 ਸਾਲਾਂ ਦੌਰਾਨ ਹੋਈਆਂ ਪੰਚਾਇਤੀ ਚੋਣਾਂ  ਬੇਸ਼ੱਕ ਸਮੇਂ ਦੀਆਂ ਸਰਕਾਰਾਂ ਵੱਲੋਂ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕਰਵਾਉਣ ਸਬੰਧੀ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਗਰਾਂਟਾਂ ਦੇਣ ਦੇ ਐਲਾਨ ਕੀਤੇ ਜਾਂਦੇ ਹਨ। ਪਰ ਇਸ ਦੇ ਬਾਵਜੂਦ ਅਸਲੀਅਤ ਇਹ ਹੈ ਕਿ ਚੋਣਾਂ ਹੁੰਦੇ ਹੀ ਸਬੰਧਤ ਸਰਕਾਰਾਂ ਆਪਣੇ ਇਸ ਵਾਅਦੇ ਨੂੰ ਭੁੱਲਦੀਆਂ ਆ ਰਹੀਆਂ ਹਨ, ਜਿਸ ਤਹਿਤ ਪੰਜਾਬ ਦੀਆਂ ਕੁਝ ਚੋਣਵੀਆਂ ਪੰਚਾਇਤਾਂ ਨੂੰ ਛੱਡ ਕੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਬਹੁ-ਗਿਣਤੀ ਪੰਚਾਇਤਾਂ ਆਪਣੇ ਕਾਰਜਕਾਲ ਦੇ ਅਖੀਰ ਤੱਕ ਵਿਸ਼ੇਸ਼ ਗਰਾਂਟ ਨੂੰ ਤਰਸਦੀਆਂ ਰਹੀਆਂ ਤੇ ਜਿਸ ਦੇ ਨਤੀਜੇ ਵਜੋਂ ਇਹ ਗਰਾਂਟਾਂ ਅਖੀਰ ਸਿਆਸੀ ਲਾਰਿਆਂ ਲੱਪਿਆਂ 'ਚ ਹੀ ਅਲੋਪ ਹੋ ਕੇ ਰਹਿ ਗਈਆਂ।

2008 ਦੌਰਾਨ 2806 ਪੰਚਾਇਤਾਂ ਦੀ ਹੋਈ ਸੀ ਸਰਬਸੰਮਤੀ
2008 ਦੌਰਾਨ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਪੰਜਾਬ ਅੰਦਰ ਸਰਕਾਰ ਨੇ ਪਿੰਡਾਂ ਦੀ ਵਾਰਡਬੰਦੀ ਕਰਨ ਦਾ ਨਵਾਂ ਫੈਸਲਾ ਕੀਤਾ ਸੀ ਤੇ ਪਿੰਡਾਂ ਦੇ ਵਾਰਡ ਬਣਾ ਕੇ ਵਾਰਡਾਂ ਦੇ ਹਿਸਾਬ ਨਾਲ ਪੰਚ ਚੁਣੇ ਸੀ। ਉਸ ਮੌਕੇ ਇਕ ਅਹਿਮ ਫੈਸਲਾ ਲੈਂਦਿਆਂ ਸਰਕਾਰ ਨੇ ਸਰਪੰਚ ਦੀ ਸਿੱਧੀ ਚੋਣ ਕਰਨ ਦੇ ਨਿਯਮ ਬਦਲ ਕੇ ਸਰਪੰਚ ਦੀ ਚੋਣ ਪੰਚਾਂ ਰਾਹੀਂ ਕਰਵਾਈ ਸੀ। ਇਸ ਦੇ ਨਾਲ ਹੀ ਸਰਕਾਰ ਨੇ ਪਿੰਡਾਂ 'ਚ ਲੋਕਾਂ ਨੂੰ ਵੋਟਾਂ ਪਵਾਉਣ ਦੀ ਬਜਾਏ ਸਰਬਸੰਮਤੀਆਂ ਕਰਨ ਸਬੰਧੀ ਉਤਸ਼ਾਹਿਤ ਕਰਨ ਲਈ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 3-3 ਲੱਖ ਰੁਪਏ ਵਿਸ਼ੇਸ਼ ਗ੍ਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਪ੍ਰਭਾਵਿਤ ਹੋ ਕੇ 2008 ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਅੰਦਰ ਬਣੀਆਂ ਕੁੱਲ 12800 ਪੰਚਾਇਤਾਂ 'ਚੋਂ  2806 ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਸੀ। ਇਨ੍ਹਾਂ  'ਚ ਜ਼ਿਲਾ ਗੁਰਦਾਸਪੁਰ ਦੀਆਂ 368, ਅੰਮ੍ਰਿਤਸਰ ਦੀਆਂ 168, ਫਰੀਦਕੋਟ ਦੀਆਂ 273, ਮੁਕਤਸਰ ਸਾਹਿਬ ਦੀਆਂ 42, ਫਤਿਹਗੜ੍ਹ ਸਾਹਿਬ ਦੀਆਂ 109,  ਮਾਨਸਾ ਦੀਆਂ 31, ਲੁਧਿਆਣਾ ਜ਼ਿਲੇ ਦੀਆਂ 202, ਬਰਨਾਲਾ ਦੀਆਂ 22, ਮੋਗਾ ਅੰਦਰ 90, ਸੰਗਰੂਰ ਜ਼ਿਲੇ ਦੀਆਂ 44, ਨਵਾਂ ਸ਼ਹਿਰ ਜ਼ਿਲੇ ਅੰਦਰ 95, ਕਪੂਰਥਲਾ 'ਚ 145, ਜਲੰਧਰ ਅੰਦਰ 228, ਹੁਸ਼ਿਆਰਪੁਰ ਅੰਦਰ 301, ਰੂਪਨਗਰ ਅੰਦਰ 236, ਪਟਿਆਲਾ ਅੰਦਰ 179, ਮੋਹਾਲੀ ਅੰਦਰ 76 ਤੇ ਫਿਰੋਜ਼ਪੁਰ ਦੀਆਂ 179 ਪੰਚਾਇਤਾਂ ਸ਼ਾਮਲ ਹਨ। ਪਰ ਹੈਰਾਨੀ ਦੀ ਗੱਲ ਹੈ ਕਿ ਇਸ ਐਲਾਨ ਦੇ ਬਾਅਦ ਇਹ ਪੰਚਾਇਤਾਂ ਲੰਮਾ ਸਮਾਂ 3-3 ਲੱਖ ਰੁਪਏ ਦੀ ਉਡੀਕ ਕਰਦੀਆਂ ਰਹੀਆਂ ਸਨ।

2013 ਦੌਰਾਨ 1870 ਪੰਚਾਇਤਾਂ ਦੀ ਹੋਈ ਸਰਬਸੰਮਤੀ
ਪਿਛਲੀਆਂ ਪੰਚਾਇਤੀ ਚੋਣਾਂ ਦੌਰਾਨ ਪੰਜਾਬ ਸਰਕਾਰ ਨੇ ਸਰਪੰਚਾਂ ਦੀ ਚੋਣ ਲਈ ਮੁੜ ਪੁਰਾਣੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪਰ ਵਾਰਡ ਸਿਸਟਮ ਬਹਾਲ ਰੱਖਿਆ। ਪਿੰਡਾਂ ਅੰਦਰ ਵਾਰਡਾਂ ਦੇ ਹਿਸਾਬ ਨਾਲ ਪੰਚਾਂ ਦੀ ਚੋਣ ਹੋਈ ਤੇ ਹਰੇਕ ਵੋਟਰ ਨੇ ਸਰਪੰਚ ਲਈ ਵੀ ਵੋਟ ਪਾ ਕੇ ਸਰਪੰਚ ਚੁਣੇ ਸਨ। ਉਸ ਮੌਕੇ ਪੰਜਾਬ ਦੀਆਂ ਕੁੱਲ 13040 ਪੰਚਾਇਤਾਂ 'ਚੋਂ ਕਰੀਬ 1870 ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਸੀ, ਜਿਨ੍ਹਾਂ ਨੂੰ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹੀ 3-3 ਲੱਖ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਸੀ। ਇਸ ਸਬੰਧੀ ਪੰਚਾਇਤੀ ਸੰਸਥਾਵਾਂ ਦੇ ਹਿੱਤਾਂ ਲਈ ਲੜਾਈ ਲ਼ੜ ਰਹੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਵੱਡੇ ਐਲਾਨ ਤਾਂ ਕਰਦੀ ਰਹੀ। ਪਰ ਕੁੱਝ ਚੋਣਵੀਆਂ ਪੰਚਾਇਤਾਂ ਨੂੰ ਛੱਡ ਕੇ ਹੋਰ ਕਿਸੇ ਪੰਚਾਇਤ ਨੂੰ ਇਹ ਗ੍ਰਾਂਟ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਸਿਰਫ਼ ਉਨ੍ਹਾਂ ਪੰਚਾਇਤਾਂ ਨੂੰ ਇਹ ਗ੍ਰਾਂਟ ਮਿਲੀ ਸੀ ਜੋ ਸਬੰਧਤ ਮੰਤਰੀਆਂ ਤੇ ਵਿਧਾਇਕਾਂ ਦੇ 'ਖਾਸ' ਸਨ। ਜਦੋਂ ਕਿ ਬਾਕੀ ਦੇ ਸਰਪੰਚ ਅਖੀਰ ਤੱਕ ਇਨ੍ਹਾਂ ਗਰਾਂਟਾਂ ਨੂੰ ਉਡੀਕਦੇ ਰਹੇ।

ਇਸ ਵਾਰ 5-5 ਲੱਖ ਰੁਪਏ ਦੇਣ ਦਾ ਹੋ ਚੁੱਕਾ ਹੈ ਐਲਾਨ
ਇਸ ਵਾਰ ਪੰਜਾਬ ਦੀਆਂ ਪੰਚਾਇਤਾਂ ਦੀ ਗਿਣਤੀ ਵਧ ਕੇ 13276 ਹੋ ਚੁੱਕੀ ਹੈ ਜਿਨ੍ਹਾਂ 'ਚ ਇੰਨੇ ਹੀ ਸਰਪੰਚਾਂ ਤੋਂ ਇਲਾਵਾ 83831 ਵਾਰਡਾਂ ਦੇ ਪੰਚ ਚੁਣੇ ਜਾਣੇ ਹਨ। ਇਸ ਵਾਰ ਸਰਕਾਰ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਦਿੱਤੀ ਜਾਣ ਵਾਲੀ ਗਰਾਂਟ ਵਧਾ ਕੇ 5-5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਸਬੰਧੀ ਇਹ ਚਰਚਾ ਚਲ ਰਹੀ ਹੈ ਕਿ ਪਿਛਲੀ ਸਰਕਾਰ ਨੇ ਤਾਂ ਆਪਣੇ ਕਾਰਜਕਾਲਾਂ ਸਮੇਂ 2 ਵਾਰ ਅਜਿਹੀਆਂ ਗਰਾਂਟਾਂ ਦੇਣ ਸਬੰਧੀ ਸਿਰਫ ਸੁਪਨੇ ਹੀ ਦਿਖਾਏ ਸਨ, ਪਰ ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਮੌਜੂਦਾ ਸਰਕਾਰ ਅਜਿਹੇ ਪਿੰਡਾਂ ਨੂੰ ਇਹ ਗ੍ਰਾਂਟ ਜਾਰੀ ਕਰਦੀ ਹੈ ਜਾਂ ਨਹੀਂ।

  • Gurdaspur
  • Panchayats
  • Granta
  • ਗੁਰਦਾਸਪੁਰ
  • ਪੰਚਾਇਤਾਂ
  • ਗਰਾਂਟਾ

ਜਾਨ ਨੂੰ ਖਤਰਾ ਦੱਸ ਕੇ ਸ਼੍ਰੋਮਣੀ ਕਮੇਟੀ ਮੈਂਬਰ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

NEXT STORY

Stories You May Like

  • people arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • petrol diesel prices may be hiked before may 15
    15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਨਤਾ 'ਤੇ ਪਏਗਾ ਵੱਡਾ ਬੋਝ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • woman arrested with whiskey bottles
    ਵ੍ਹਿਸਕੀ ਦੀਆਂ ਬੋਤਲਾਂ ਸਣੇ ਔਰਤ ਗ੍ਰਿਫ਼ਤਾਰ
  • 2 arrested with narcotic pills and pregabalin capsules
    ਨਸ਼ੇ ਵਾਲੀਆਂ ਗੋਲੀਆਂ ਤੇ ਪ੍ਰੈਗਾਬਾਲਿਨ ਕੈਪਸੂਲ ਸਣੇ 2 ਕਾਬੂ
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • punjab jails  prisoners in jails
    ਪੰਜਾਬ ਦੀਆਂ ਜੇਲ੍ਹਾਂ 'ਚ ਸਮਰੱਥਾ ਨਾਲੋਂ 4 ਹਜ਼ਾਰ ਵੱਧ ਕੈਦੀ ਬੰਦ, ਦੇਸ਼ 'ਚ 5ਵੇਂ ਨੰਬਰ 'ਤੇ
  • delhi bound trains cancelled after blast in punjab
    ਪੰਜਾਬ 'ਚ ਧਮਾਕੇ ਮਗਰੋਂ ਦਿੱਲੀ ਜਾਣ ਵਾਲੀਆਂ ਟਰੇਨਾਂ ਰੱਦ! ਰੇਲਵੇ ਨੇ ਲਿਆ ਅਹਿਮ ਫ਼ੈਸਲਾ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • terrible accident on jalandhar phagwara highway  a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
Trending
Ek Nazar
dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • shameful incident in jalandhar woman gangraped in a moving car
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
    • terrible accident on jalandhar phagwara highway  a moving activa caught fire
      ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
    • elections in punjab
      ਵੱਡੀ ਖ਼ਬਰ: ਪੰਜਾਬ 'ਚ ਅੱਜ ਹੋਵੇਗਾ ਚੋਣ ਤਾਰੀਖ਼ਾਂ ਦਾ ਐਲਾਨ, ਚੋਣ ਕਮਿਸ਼ਨ ਨੇ...
    • police arrest 10 accused with heroin
      ਪੁਲਸ ਵੱਲੋਂ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
    • punjab  accused commits suicide inside police station
      ਪੰਜਾਬ : ਥਾਣੇ ਅੰਦਰ ਦੋਸ਼ੀ ਨੇ ਕੀਤੀ ਖ਼ੁਦਕੁਸ਼ੀ, ਗੁੱਸੇ 'ਚ ਆਏ ਪਰਿਵਾਰ ਨੇ ਕਰ...
    • family makes serious allegations over death of inmate during treatment
      ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ ਇਲਾਜ ਦੌਰਾਨ ਮੌਤ 'ਤੇ ਪਰਿਵਾਰ ਨੇ...
    • dinanagar municipal council takes action after high court s stricture
      ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...
    • medical stores across punjab to remain open on may 20
      ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
    • administrative reshuffle sho sub inspector gurmeet ram has been transferred
      ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
    • pseb class 10th results to be declared today
      PSEB 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ, ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +