Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    7:17:00 AM

  • major accident in muzaffarpur

    ਮੁਜ਼ੱਫਰਪੁਰ 'ਚ ਵੱਡਾ ਹਾਦਸਾ: ਹਸਪਤਾਲ ਦੇ ICU 'ਚ...

  • hauz rani hotel fire lovkesh bajaj

    ਦਿੱਲੀ ਅੱਗ ਹਾਦਸਾ ਮਾਮਲੇ 'ਚ ਹੋਟਲ ਮਾਲਕ ਲਵਕੇਸ਼...

  • cylinder burst after cooking gas leak

    ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ!...

  • big revelation after the incident in italy

    ਸਿਰਫ਼ 5 ਯੂਰੋ ਕਾਰਨ ਮਾਰ'ਤੇ 4 ਮਜ਼ਦੂਰ! ਇਟਲੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪਹਿਲਾਂ ਬੱਚਿਆਂ ਨੂੰ ਦਿੱਤਾ ਤੇ ਫਿਰ ਮਾਂ ਨੇ ਖੁਦ ਖਾਧਾ ਜ਼ਹਿਰ

MAJHA News Punjabi(ਮਾਝਾ)

ਪਹਿਲਾਂ ਬੱਚਿਆਂ ਨੂੰ ਦਿੱਤਾ ਤੇ ਫਿਰ ਮਾਂ ਨੇ ਖੁਦ ਖਾਧਾ ਜ਼ਹਿਰ

  • Updated: 11 Dec, 2018 05:03 PM
Gurdaspur
gurdaspur poison hospital
  • Share
    • Facebook
    • Tumblr
    • Linkedin
    • Twitter
  • Comment

ਹਰਚੋਵਾਲ / ਗੁਰਦਾਸਪੁਰ (ਵਿਨੋਦ,ਬੇਰੀ, ਸਾਹਿਲ)—ਅੱਜ ਗੁਰਦੁਆਰਾ ਰਾਜਾ ਰਾਮ ਹਰਚੋਵਾਲ ਵਿਖੇ ਆਪਣੇ ਬੱਚਿਆਂ ਦੇ ਨਾਲ ਮੱਥਾ ਟੇਕਣ ਆਈ ਔਰਤ ਨੇ ਸਲਫਾਸ ਦੀਆਂ ਗੋਲੀਆ ਵਰਗੀ ਜ਼ਹਿਰੀਲੀ ਦਵਾਈ ਪੀ ਲਈ। ਜਿਸ ਕਾਰਨ ਔਰਤ ਸਮੇਤ ਉਸ ਦੇ ਲੜਕੇ ਤੇ ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ।

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਕੌਰ ਪਤਨੀ ਜਸਵੰਤ ਸਿੰਘ ਵਾਸੀ ਮਾੜੀ ਬੁੱਚੀਆਂ ਜ਼ਿਲਾ ਗੁਰਦਸਾਪੁਰ ਆਪਣੇ ਲੜਕੇ ਗੁਰਪਾਲ ਸਿੰਘ ਅਤੇ ਲੜਕੀ ਸੁਖਮਨਦੀਪ ਕੌਰ ਨੂੰ ਨਾਲ ਲ਼ੈ ਕੇ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਮੱਥਾ ਟੇਕਣ ਪਹੁੰਚੀ ਤਾਂ ਮਨਦੀਪ ਕੌਰ ਆਪਣੇ ਨਾਲ ਸਲਫਾਸ ਦੀਆਂ ਗੋਲੀਆਂ ਪਰਸ 'ਚ ਪਾ ਕੇ ਲੈ ਆਈ, ਜਿਸ ਨੇ ਆਪਣੇ ਲੜਕੇ ਗੁਰਪਾਲ ਸਿੰਘ/ ਲੜਕੀ ਸੁਖਮਨਦੀਪ ਕੌਰ ਨੂੰ ਜ਼ਹਿਰੀਲੀ ਦਵਾਈ ਪਿਲਾ ਦਿੱਤੀ ਅਤੇ ਆਪ ਵੀ ਦਵਾਈ ਪੀ ਲਈ।
ਜਦ ਇਸ ਘਟਨਾ ਦੀ ਜਾਣਕਾਰੀ ਗੁਰਦੁਆਰਾ ਰਾਜਾ ਰਾਮ ਹਰਚੋਵਾਲ ਦੇ ਪ੍ਰਬੰਧਕਾਂ ਨੂੰ ਮਿਲੀ ਤਾਂ ਉਨ੍ਹਾਂ ਨੇ ਬੱਚਿਆ ਨੂੰ ਉਲਟੀਆਂ ਕਰਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ਦੀ ਜਾਣਕਾਰੀ 108 ਗੱਡੀ ਨੂੰ ਦੇ ਦਿੱਤੀ ਜੋ ਥੋੜੇ ਸਮੇ 'ਚ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਨੂੰ ਗੰਭੀਰ ਹਾਲਤ 'ਚ ਸਰਕਾਰੀ ਹਸਪਤਾਲ ਹਰਚੋਵਾਲ ਵਿਖੇ ਲਿਆਂਦਾ ਗਿਆਂ । ਡਾਕਟਰ ਮੋਹਦੀਪ ਸਿੰਘ ਨੇ ਤਰੁੰਤ ਆਪਣੇ ਸਟਾਫ ਨੂੰ ਨਾਲ ਲੈ ਕੇ ਇਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਗਿਆ । ਮਨਦੀਪ ਕੌਰ ਦੀ ਹਾਲਤ ਕਾਫੀ ਗੰਭੀਰ ਹੈ, ਜਦਕਿ ਲੜਕਾ ਗੁਰਪਾਲ ਸਿੰਘ ਦੀ ਹਾਲਤ ਠੀਕ ਸੀ, ਜਿਸ ਨੇ ਆਪਣੀ ਮੰਮੀ ਦੇ ਫੋਨ ਲੋਕ ਖੋਲ ਕੇ ਆਪਣੇ ਨਾਨਕੇ ਪਿੰਡ ਸੋਹਲ ਵਿਖੇ ਗੱਲ ਕਰਵਾ ਦਿੱਤੀ ਗਈ । ਲੜਕੀ ਦੇ ਪਰਿਵਾਰਕ ਮੈਬਰ ਨੇ ਹਸਪਤਾਲ ਪਹੁੰਚਣ ਦੀ ਗੱਲ ਆਖੀ ਗਈ । ਇਸ ਲੜਕੀ ਸੁਖਮਨ ਬਾਰ ਆਖ ਰਹੀ ਸੀ ਮੇਰੀ ਭੈਣ ਜੋ ਨਾਨਕੇ ਘਰ ਸੋਹਲ ਵਿਖੇ ਰਹਿ ਰਹੀ ਉਸ ਨਾਲ ਫੋਨ ਗੱਲ ਕਰਵਾ ਦਿਉ । ਹਾਲਤ ਗੰਭੀਰ ਹੋਣ ਕਾਰ ਇਨ੍ਹਾਂ ਨੂੰ ਸਰਕਾਰੀ ਹਸਪਤਾਲ ਬਟਾਲਾ ਵਿਖੇ ਰੈਫਰ ਕਰ ਦਿੱਤਾ ਗਿਆ ।

PunjabKesari

  • Gurdaspur
  • Poison
  • Hospital
  • ਗੁਰਦਾਸਪੁਰ
  • ਜ਼ਹਿਰ
  • ਹਸਪਤਾਲ

ਇੱਟਾਂ ਵੀ ਗਵਾਹੀ ਭਰਦੀਆਂ ਨੇ ਜਲ੍ਹਿਆਂਵਾਲੇ ਬਾਗ ਦੇ ਦੁਖਾਂਤ ਦੀ

NEXT STORY

Stories You May Like

  • i can t live anymore
    'ਮੈਂ ਹੁਣ ਜੀਅ ਨਹੀਂ ਸਕਦੀ...', ਇੰਸਟਾਗ੍ਰਾਮ 'ਤੇ 'ਲਾਈਵ' ਹੋ ਮੇਕਅੱਪ ਆਰਟਿਸਟ ਨੇ ਖਾਧਾ ਜ਼ਹਿਰ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • the roof of the house collapsed due to rain
    ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ ਬਚਾਇਆ, ਪਤੀ-ਪਤਨੀ ਜ਼ਖਮੀ
  • delhi fire mother children third floor jump
    ਮਮਤਾ ਅੱਗੇ ਹਾਰੀ ਮੌਤ! ਬੁੱਕਲ 'ਚ ਬੱਚੇ ਸਣੇ ਮਾਂ ਨੇ ਤੀਜੀ ਮੰਜ਼ਿਲ ਤੋਂ ਮਾਰ'ਤੀ ਛਾਲ ਤੇ ਫਿਰ...
  • echoes of punjabi mother tongue in italy
    ਇਟਲੀ 'ਚ ਪੰਜਾਬੀ ਮਾਂ-ਬੋਲੀ ਦੀ ਗੂੰਜ: ਜਗਦੇਵ ਸਿੰਘ ਦੇ ਗਰੁੱਪ ਵੱਲੋਂ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਦਾ ਖ਼ਾਸ ਉਪਰਾਲਾ
  • england shock india ahead of women  s t20 world cup  win series
    ਮਹਿਲਾ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਇੰਗਲੈਂਡ ਨੇ ਭਾਰਤ ਨੂੰ ਦਿੱਤਾ ਝਟਕਾ; ਜਿੱਤੀ ਸੀਰੀਜ਼
  • mother  two children dead as storm damages homes
    ਕੌਸ਼ਾਂਬੀ 'ਚ ਤੂਫ਼ਾਨ ਦਾ ਕਹਿਰ, ਕੱਚਾ ਮਕਾਨ ਡਿੱਗਣ ਕਾਰਨ ਮਾਂ ਤੇ ਦੋ ਮਾਸੂਮ ਬੱਚਿਆਂ ਦੀ ਮੌਤ
  • husband wife ludhiana
    ਦੋ ਬੱਚਿਆਂ ਦੀ ਮਾਂ ਨੂੰ ਗੈਰ-ਮਰਦ ਨਾਲ ਹੋ ਗਿਆ ਪਿਆਰ! ਪਤੀ ਨੂੰ ਰਾਹ 'ਚੋਂ ਹਟਾਉਣ ਲਈ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
Trending
Ek Nazar
india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab brother sister
      ਪੰਜਾਬ: ਭਰਾ ਵੱਲੋਂ WhatsApp 'ਤੇ ਭੇਜੀ ਵੀਡੀਓ ਵੇਖ ਭੈਣ ਦੇ ਪੈਰਾਂ ਹੇਠੋਂ...
    • alert in amritsar  security agencies  punjab police
      ਅੰਮ੍ਰਿਤਸਰ ਵਿਚ ਅਲਰਟ, ਸੁਰੱਖਿਆ ਏਜੰਸੀਆਂ ਨੇ ਸੰਭਾਲੀ ਕਮਾਨ
    • gurdaspur jail checking
      ਕੇਂਦਰੀ ਜੇਲ੍ਹ ਗੁਰਦਾਸਪੁਰ 'ਚੋਂ ਸਮਾਰਟ ਫੋਨ ਤੇ ਨਸ਼ਾ ਬਰਾਮਦ
    • accident in punjab  goldsmith shop
      ਪੰਜਾਬ 'ਚ ਵੱਡਾ ਹਾਦਸਾ, ਸੁਨਿਆਰੇ ਦੀ ਦੁਕਾਨ 'ਚ ਜਾ ਵੜਿਆ ਕੈਂਟਰ, ਭਿਆਨਕ ਬਣੇ...
    • firing in batala s main market city in panic due to third incident
      ਬਟਾਲਾ ਦੀ ਮੇਨ ਮਾਰਕੀਟ 'ਚ ਫਾਇਰਿੰਗ! ਤੀਸਰੀ ਵਾਰ ਹੋਈ ਵਾਰਦਾਤ ਕਾਰਨ ਦਹਿਸ਼ਤ 'ਚ...
    • kalanaur grenade attack case solved in 6 hours
      ਕਲਾਨੌਰ ਗ੍ਰੇਨੇਡ ਹਮਲੇ ਦੀ ਗੁੱਥੀ 6 ਘੰਟਿਆਂ 'ਚ ਸੁਲਝੀ, ਮੁੱਖ ਮੁਲਜ਼ਮ ਆਇਆ...
    • accident on pathankot dalhousie road
      ਪਠਾਨਕੋਟ-ਡਲਹੌਜ਼ੀ ਸੜਕ ’ਤੇ ਵਾਪਰਿਆ ਹਾਦਸਾ, ਕਾਰ ਤੇ ਮੋਟਰਸਾਈਕਲ ਖੱਡ ’ਚ ਡਿੱਗੇ
    • private hospital  attack on hospital
      ਪੰਜਾਬ 'ਚ ਨਿੱਜੀ ਹਸਪਤਾਲ 'ਤੇ ਹਮਲਾ, ਹੋਇਆ ਵੱਡਾ ਧਮਾਕਾ, ਮਰੀਜ਼ ਵੀ ਗਏ ਕੰਬ
    • teacher jagdeep singh kuldeep singh gargajj
      ਅਧਿਆਪਕ ਜਗਦੀਪ ਸਿੰਘ ਕਤਲ ਕਾਂਡ 'ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • truck collides with a tree due to tire burst
      ਟਾਇਰ ਫੱਟਣ ਕਾਰਨ ਟਰੱਕ ਦੀ ਸਫੈਦੇ ਨਾਲ ਹੋਈ ਜ਼ਬਰਦਸਤ ਟੱਕਰ, ਵਾਲ-ਵਾਲ ਬਚਿਆ ਚਾਲਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +