Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    4:36:31 PM

  • heavy rain  roof of house

    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ...

  • tremendous rise in gold prices prices reach seven week high know reason

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ...

  • atiq ahmed son aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

  • Edited By Shivani Bassan,
  • Updated: 06 Aug, 2026 01:25 PM
Gurdaspur
gurdaspur police s major operation more than 100 accused arrested
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ, ਗੋਰਾਇਆ)- ਬਾਰਡਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਚਾਰ ਵਜੇ ਤੋਂ ਸ਼ੁਰੂ ਕੀਤੀ ਗਈ ਤਲਾਸ਼ੀ ਮੁਹਿੰਮ ਤਹਿਤ ਪੁਲਸ ਨੇ ਵੱਡੇ ਪੱਧਰ 'ਤੇ ਛਾਪੇਮਾਰੀ ਕਰਦਿਆਂ 100 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਹਿੰਮ ਵਿੱਚ ਕਰੀਬ 20 ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ 1,000 ਤੋਂ ਵੱਧ ਪੁਲਸ ਮੁਲਾਜ਼ਮਾਂ ਨੇ ਹਿੱਸਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਮੁਹਿੰਮ ਅੰਮ੍ਰਿਤਸਰ ਦਿਹਾਤੀ ਅਤੇ ਬਟਾਲਾ ਜ਼ਿਲ੍ਹੇ ਵਿੱਚ ਚਲਾਈ ਜਾ ਚੁੱਕੀ ਹੈ। ਗੁਰਦਾਸਪੁਰ ਵਿੱਚ ਚੱਲ ਰਹੀ ਇਸ ਕਾਰਵਾਈ ਦੀ ਅਗਵਾਈ ਐੱਸਐੱਸਪੀ ਆਦਿਤਿਆ ਕਰ ਰਹੇ ਹਨ, ਜਦਕਿ ਲਾਅ ਐਂਡ ਆਰਡਰ ਵਿੰਗ ਵੱਲੋਂ ਵਾਧੂ ਪੁਲਸ ਫੋਰਸ ਅਤੇ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ-ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਨਸ਼ਾ ਤਸਕਰ, ਗੰਭੀਰ ਅਪਰਾਧਾਂ ਵਿੱਚ ਲੋੜੀਂਦੇ ਦੋਸ਼ੀ, ਲੰਬੇ ਸਮੇਂ ਤੋਂ ਫ਼ਰਾਰ ਚੱਲ ਰਹੇ ਮੁਲਜ਼ਮ ਅਤੇ ਪੰਜ ਘੋਸ਼ਿਤ ਅਪਰਾਧੀ (ਪੀ.ਓ.) ਵੀ ਸ਼ਾਮਲ ਹਨ। ਇਸ ਦੌਰਾਨ ਕੁਝ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲਸ ਨੇ ਇਹ ਕਾਰਵਾਈ ਪਹਿਲਾਂ ਤੋਂ ਇਕੱਠੀ ਕੀਤੀ ਗਈ ਮਨੁੱਖੀ ਖ਼ੁਫ਼ੀਆ ਜਾਣਕਾਰੀ (Human Intelligence) ਅਤੇ ਸਰਵੇਲੈਂਸ ਦੇ ਆਧਾਰ 'ਤੇ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਡੀਆਈਜੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੇ ਹੌਟਸਪਾਟ, ਗੈਂਗਸਟਰਾਂ ਦੇ ਪ੍ਰਭਾਵ ਵਾਲੇ ਇਲਾਕਿਆਂ ਅਤੇ ਡਰੋਨ ਰਾਹੀਂ ਤਸਕਰੀ ਪ੍ਰਭਾਵਿਤ ਖੇਤਰਾਂ ਵਿੱਚ ਸਖ਼ਤ ਕਾਰਵਾਈ ਕਰਨਾ ਹੈ। ਇਸ ਦੇ ਨਾਲ ਹੀ ਗੈਂਗਸਟਰਾਂ ਅਤੇ ਸਮੱਗਲਰਾਂ ਦੇ ਸਾਥੀਆਂ, ਉਨ੍ਹਾਂ ਦੇ ਨਜ਼ਦੀਕੀ ਸੰਪਰਕਾਂ ਅਤੇ ਪੁਰਾਣੇ ਮਾਮਲਿਆਂ ਵਿੱਚ ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਘੇਰੇ ਵਿੱਚ ਲਿਆਉਣਾ ਵੀ ਮੁਹਿੰਮ ਦਾ ਅਹਿਮ ਹਿੱਸਾ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਡਰੋਨ ਗਤੀਵਿਧੀਆਂ ਵਿੱਚ ਪਹਿਲਾਂ ਦੇ ਮੁਕਾਬਲੇ ਕਮੀ ਆਈ ਹੈ। ਪੁਲਸ ਦਾ ਐਂਟੀ ਡਰੋਨ ਸਿਸਟਮ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਿਹਾ ਹੈ ਅਤੇ ਜਿੱਥੇ ਵੀ ਡਰੋਨ ਸਰਗਰਮੀਆਂ ਦੀ ਸੂਚਨਾ ਮਿਲਦੀ ਹੈ, ਉੱਥੇ ਤੁਰੰਤ ਟੀਮਾਂ ਭੇਜੀਆਂ ਜਾਂਦੀਆਂ ਹਨ। ਇਸ ਕਾਰਨ ਕਈ ਮੌਕਿਆਂ 'ਤੇ ਲਾਵਾਰਿਸ ਡਰੋਨ ਅਤੇ ਉਨ੍ਹਾਂ ਰਾਹੀਂ ਸੁੱਟੀ ਗਈ ਖੇਪ ਵੀ ਬਰਾਮਦ ਕੀਤੀ ਗਈ ਹੈ, ਜਦਕਿ ਕੁਝ ਮਾਮਲਿਆਂ ਵਿੱਚ ਤਸਕਰਾਂ ਦੀ ਗ੍ਰਿਫ਼ਤਾਰੀ ਵੀ ਸੰਭਵ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Gurdaspur Police
  • major operation
  • 100 accused arrested
  • ਗੁਰਦਾਸਪੁਰ ਪੁਲਸ
  • ਵੱਡੀ ਕਾਰਵਾਈ
  • 100 ਮੁਲਜ਼ਮ ਗ੍ਰਿਫ਼ਤਾਰ

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

NEXT STORY

Stories You May Like

  • major operation by batala police
    ਬਟਾਲਾ ਪੁਲਸ ਦੀ ਵੱਡੀ ਕਾਰਵਾਈ, 102 ਮੁਲਜ਼ਮ ਗ੍ਰਿਫਤਾਰ, 5 ਭਗੌੜੇ ਵੀ ਅੜਿੱਕੇ
  • more than 100 suspects rounded up  large quantity of drugs recovered  ssp lamba
    100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ: SSP ਲਾਂਬਾ
  • 4 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • food poisoning  100 students
    ਅਮਰਾਵਤੀ: ਜ਼ਹਿਰੀਲਾ ਭੋਜਨ ਖਾਣ ਨਾਲ ਵਿਗੜੀ 100 ਤੋਂ ਵੱਧ ਵਿਦਿਆਰਥੀ ਦੀ ਸਿਹਤ, ਮਚੀ ਹਾਹਾਕਾਰ
  • major action by ferozepur police
    ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 3 ਕਿੱਲੋ ਤੋਂ ਵੱਧ 'ਚਿੱਟੇ' ਦੀ ਖੇਪ ਸਮੇਤ ਤਸਕਰ ਕਾਬੂ
  • 2 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • major action by firozpur police  14 people arrested with heroin
    ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab agriculture department
      ਪੰਜਾਬ ਦੇ ਖੇਤਾਂ ’ਚ ਵਰਤੇ ਜਾ ਰਹੇ ਘਟੀਆ ਕੀਟਨਾਸ਼ਕ! 3 ਸਾਲਾਂ ’ਚ ਮਿਲੀਆਂ 254...
    • ludhiana road collapsed
      ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਪੈੈ ਗਿਆ ਵੱਡਾ ਟੋਇਆ; ਆਵਾਜਾਈ ਠੱਪ
    • transport department  s surprise checkpoint
      ਟਰਾਂਸਪੋਰਟ ਵਿਭਾਗ ਦਾ ਅਚਨਚੇਤ ਨਾਕਾ, ਕਈ ਵਾਹਨਾਂ ਦੇ ਕੱਟੇ ਚਲਾਨ
    • work will be halted for 2 days in punjab
      ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ...
    • beware of those who set off firecrackers on the bullet motorcycles
      ਬੁਲਟ 'ਤੇ ਪਟਾਕੇ ਵਜਾਉਣ ਵਾਲੇ ਸਾਵਧਾਨ! SHO ਨੇ ਫਿਲਮੀ ਅੰਦਾਜ਼ 'ਚ ਖ਼ੁਦ ਦੌੜ ਕੇ...
    • snatching in machiwara
      ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ...
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • gurdaspur police s major operation more than 100 accused arrested
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • uproar in the vidhan sabha over ashwani sharma  s statement about girls and boys
      ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ 'ਤੇ ਹੰਗਾਮਾ, ਮੁਆਫ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +