Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    3:23:31 AM

  • vehicles without high security number plates will not get petrol or diesel

    ਜਲੰਧਰ: ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਨਸ਼ਾ ਤਸਕਰਾਂ 'ਤੇ ਸਖ਼ਤ ਗੁਰਦਾਸਪੁਰ ਪੁਲਸ, 15 ਦਿਨਾਂ 'ਚ 18 ਸਰਚ ਆਪ੍ਰੇਸ਼ਨ ਕਰ 58 ਮੁਲਜ਼ਮ ਕੀਤੇ ਕਾਬੂ

PUNJAB News Punjabi(ਪੰਜਾਬ)

ਨਸ਼ਾ ਤਸਕਰਾਂ 'ਤੇ ਸਖ਼ਤ ਗੁਰਦਾਸਪੁਰ ਪੁਲਸ, 15 ਦਿਨਾਂ 'ਚ 18 ਸਰਚ ਆਪ੍ਰੇਸ਼ਨ ਕਰ 58 ਮੁਲਜ਼ਮ ਕੀਤੇ ਕਾਬੂ

  • Edited By Shivani Bassan,
  • Updated: 16 Mar, 2025 06:39 PM
Gurdaspur
gurdaspur police strict on drug smugglers
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਵਿਨੋਦ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ `ਯੁੱਧ ਨਸ਼ਿਆਂ ਵਿਰੁੱਧ` ਤਹਿਤ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਆਈ.ਪੀ.ਐੱਸ. ਦੇ ਨਿਰਦੇਸ਼ਾਂ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ, ਆਈ.ਪੀ.ਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਪੁਲਸ ਵੱਲੋਂ 1 ਮਾਰਚ 2025 ਤੋਂ 16 ਮਾਰਚ 2025 ਤੱਕ ਵੱਖ-ਵੱਖ ਥਾਵਾਂ `ਤੇ 18 ਸਪੈਸ਼ਲ ਆਪ੍ਰੇਸ਼ਨ ਚਲਾਏ ਗਏ ਹਨ, ਜਿਸ ਤਹਿਤ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਅੱਜ ਗੁਰਦਾਸਪੁਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਈ.ਜੀ. ਬਾਰਡਰ ਰੇਂਜ ਪਰਮਰਾਜ ਸਿੰਘ ਉਮਰਾਨੰਗਲ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਵਧੀਆ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 15 ਦਿਨਾਂ ਵਿੱਚ ਗੁਰਦਾਸਪੁਰ ਪੁਲਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ 34 ਮੁਕੱਦਮੇ ਦਰਜ ਕਰਕੇ 47 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਕੋਲੋਂ 02 ਕਿਲੋ 134 ਗ੍ਰਾਮ ਹੈਰੋਇਨ, 737 ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ 58,610 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਆਈ.ਜੀ. ਉਮਰਾਨੰਗਲ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਆਬਕਾਰੀ ਐਕਟ ਤਹਿਤ 8 ਮੁਕੱਦਮੇ ਦਰਜ ਕਰਕੇ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਕੋਲੋਂ 1,09,500 ਐੱਮ.ਐੱਲ. ਨਜਾਇਜ਼ ਸ਼ਰਾਬ ਅਤੇ 30 ਕਿੱਲੋ ਲਾਹਣ ਅਤੇ 30 ਪੇਟੀਆਂ ਵਿਸਕੀ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਗੁਰਦਾਸਪੁਰ ਪੁਲਸ ਨੇ ਅਸਲਾ ਐਕਟ ਤਹਿਤ 03 ਮਾਮਲੇ ਦਰਜ ਕਰਕੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਕੋਲੋਂ 5 ਪਿਸਟਲ ਸਮੇਤ ਮੈਗਜ਼ੀਨ ਅਤੇ 66 ਜ਼ਿੰਦਾ ਰੌਂਦ ਬਰਾਮਦ ਹੋਏ ਹਨ।

ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਪੁਲਸ ਵੱਲੋਂ `ਯੁੱਧ ਨਸ਼ਿਆਂ ਵਿਰੁੱਧ` ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਆਮ ਜਨਤਾ ਨੂੰ ਵੀ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਪੁਲਸ ਵੱਲੋਂ 15 ਸੰਪਰਕ ਮੀਟਿੰਗਾਂ ਕੀਤੀਆਂ ਗਈਆਂ ਹਨ। ਲੋਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 767 ਵਿਅਕਤੀਆਂ ਦੇ ਟਰੈਫਿਕ ਚਲਾਨ ਕੱਟੇ ਗਏ ਹਨ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫਤਾਰ ਟਿੱਪਰ ਨੇ ਇਕ ਨੌਜਵਾਨ ਦੀ ਲਈ ਜਾਨ

ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਸ ਦਾ ਸਾਥ ਦੇਣ ਅਤੇ ਨਸ਼ਿਆਂ, ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਸਰਹੱਦੀ ਖੇਤਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾ ਰਹੈ ਹੈ ਅਤੇ ਨਸ਼ਿਆਂ ਸਮੇਤ ਹੋਰ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਕਿਸੇ ਵੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਪ੍ਰੈੱਸ ਕਾਨਫਰੰਸ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ, ਐੱਸ.ਪੀ. (ਡੀ) ਸ੍ਰੀ ਬਲਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Gurdaspur police
  • strict
  • drug smugglers
  • 58 accused
  • arrested
  • 18 search operations
  • ਗੁਰਦਾਸਪੁਰ ਪੁਲਸ
  • ਸਖ਼ਤ
  • ਨਸ਼ਾ ਤਸਕਰ
  • 58 ਦੋਸ਼ੀ
  • ਗ੍ਰਿਫ਼ਤਾਰ
  • 18 ਸਰਚ ਆਪਰੇਸ਼ਨ

ਪੰਜਾਬ 'ਚ ਦੋ ਵੱਡੇ ਐਨਕਾਊਂਟਰ ਤੇ NSA ਹਟਾ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ, ਜਾਣੋ ਅੱਜ ਦੀਆਂ ਟੌਪ-10 ਖਬਰਾਂ

NEXT STORY

Stories You May Like

  • three accused arrested with intoxicating pills and 15 bottles of liquor
    ਨਸ਼ੀਲੀਆਂ ਗੋਲੀਆਂ ਤੇ 15 ਬੋਤਲਾਂ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫਤਾਰ
  • iphone 18 pro and iphone 18 pro max launched
    Apple ਨੇ ਲਾਂਚ ਕੀਤੇ iPhone 18 Pro ਤੇ Pro Max, ਜਾਣੋ ਖ਼ਾਸ ਫੀਚਰਜ਼
  • gurugram  18 spa centers  police  raid
    ਗੁਰੂਗ੍ਰਾਮ: 18 ਸਪਾ ਸੈਂਟਰਾਂ 'ਤੇ ਪੁਲਸ ਦਾ ਛਾਪਾ, ਹਿਰਾਸਤ 'ਚ ਲਏ 30 ਔਰਤਾਂ ਸਣੇ 50 ਲੋਕ
  • police apprehended two youths while they were consuming drugs
    ਪੁਲਸ ਨੇ ਨਸ਼ਾ ਕਰਦੇ 2 ਨੌਜਵਾਨ ਕੀਤੇ ਕਾਬੂ
  • iphone 18 pro price
    ਜਾਣੋ ਕਿੰਨੇ ਰੁਪਏ ਦਾ ਮਿਲੇਗਾ iPhone 18 Pro ਤੇ Pro Max, ਕੰਪਨੀ ਨੇ ਕੀਤਾ ਐਲਾਨ
  • first robbery of iphone 18 pro in the country
    ਦੇਸ਼ 'ਚ iPhone 18 Pro ਦੀ ਪਹਿਲੀ ਲੁੱਟ ! ਲੁਟੇਰਿਆਂ ਨੇ ਕੁੜੀ ਨੂੰ ਗੱਲਾਂ 'ਚ ਉਲਝਾ ਕੇ ਕਰ 'ਤਾ ਕਾਂਡ
  • vehicle theft accused arrested
    ਵਾਹਨ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
  • haryana police cracks down on drug smugglers
    ਹਰਿਆਣਾ ਪੁਲਸ ਦਾ ਨਸ਼ਾ ਤਸਕਰਾਂ 'ਤੇ ਸ਼ਿਕੰਜਾ, NDPS ਐਕਟ ਤਹਿਤ 2.09 ਕਰੋੜ ਰੁਪਏ ਦੀ ਜਾਇਦਾਦ ਫ੍ਰੀਜ਼
  • vehicles without high security number plates will not get petrol or diesel
    ਜਲੰਧਰ: ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +