Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    2:34:11 PM

  • tushar kumar uk mayor

    23 ਸਾਲਾ ਭਾਰਤੀ ਮੂਲ ਦੇ ਨੌਜਵਾਨ ਨੇ UK 'ਚ ਗੱਡੇ...

  • big on limit on filling petrol in bikes and cars

    ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ...

  • talks between iran and america

    ਹੋ ਜਾਵੇਗੀ ਜੰਗਬੰਦੀ! ਈਰਾਨ ਅਤੇ ਅਮਰੀਕਾ ਵਿਚਾਲੇ...

  • enforcement directorate raids in punjab

    ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਸੰਨੀ ਦਿਓਲ ਦੇ ਢਾਈ ਕਿਲੋ ਦੇ ਹੱਥ ਨੇ ਫਤਿਹ ਕੀਤਾ ਗੁਰਦਾਸਪੁਰ, ਜਾਖੜ ਹਾਰੇ

PUNJAB News Punjabi(ਪੰਜਾਬ)

ਸੰਨੀ ਦਿਓਲ ਦੇ ਢਾਈ ਕਿਲੋ ਦੇ ਹੱਥ ਨੇ ਫਤਿਹ ਕੀਤਾ ਗੁਰਦਾਸਪੁਰ, ਜਾਖੜ ਹਾਰੇ

  • Updated: 23 May, 2019 05:31 PM
Gurdaspur
gurdaspur sunny deol
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) : ਲੋਕ ਸਭਾ ਹਲਕਾ ਗੁਰਦਾਸਪੁਰ ਦੇ ਵੋਟਰਾਂ ਨੇ ਇਸ ਹਲਕੇ ਅੰਦਰ ਚੋਣ ਲੜਨ ਵਾਲੇ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰ ਦਿੱਤਾ ਹੈ, ਜਿਸ ਤਹਿਤ ਅੱਜ ਇਸ ਸਰਹੱਦੀ ਇਲਾਕੇ ਦੇ ਲੋਕਾਂ ਵੱਲੋਂ ਮਿਲੇ ਫਤਵੇ ਦੀ ਬਦੌਲਤ ਕਾਂਗਰਸ ਦੇ 'ਪੰਜੇ' 'ਤੇ ਸੰਨੀ ਦਿਓਲ ਦਾ ਢਾਈ ਕਿੱਲੋ ਦਾ ਹੱਥ ਹਾਵੀ ਰਿਹਾ ਹੈ। ਕਰੀਬ 77 ਹਜ਼ਾਰ ਵੋਟਾਂ ਨਾਲ ਚੋਣ ਜਿੱਤਣ ਵਾਲੇ ਸੰਨੀ ਦਿਓਲ ਤੇ ਸੁਨੀਲ ਜਾਖੜ ਨੂੰ ਛੱਡ ਕੇ ਇਸ ਵਾਰ ਕੋਈ ਵੀ ਹੋਰ ਉਮੀਦਵਾਰ ਆਪਣੀ ਜ਼ਮਾਨਤ ਨਹੀਂ ਬਚਾ ਸਕਿਆ, ਕਿਉਂਕਿ ਤਕਰੀਬਨ ਸਾਰੇ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੇ ਸਿੱਧੇ ਰੂਪ ਵਿਚ ਸੰਨੀ ਦਿਓਲ ਤੇ ਸੁਨੀਲ ਜਾਖੜ ਦੇ ਹੱਕ ਵਿਚ ਮੁਕਾਬਲਾ ਮੰਨਦਿਆਂ ਜ਼ਿਆਦਾਤਰ ਰੁਝਾਨ ਇਨ੍ਹਾਂ ਦੋਵਾਂ ਪ੍ਰਤੀ ਹੀ ਦਿਖਾਇਆ ਹੈ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਅੱਜ ਨਾ ਸਿਰਫ ਉਮੀਦਵਾਰਾਂ ਦੇ ਦਿਲਾਂ ਦੀ ਧੜਕਣ ਤੇਜ਼ ਹੋਈ ਪਈ ਸੀ, ਸਗੋਂ ਵੱਖ-ਵੱਖ ਹਲਕਿਆਂ ਦੇ ਵਿਧਾਇਕ ਤੇ ਹਲਕਾ ਇੰਚਾਰਜਾਂ ਸਮੇਤ ਸਿਆਸੀ ਆਗੂ ਤੇ ਵਰਕਰ ਵੀ ਕਾਫੀ ਉਤਸੁਕ ਨਜ਼ਰ ਆ ਰਹੇ ਸਨ। ਇਥੇ ਹੀ ਬੱਸ ਨਹੀਂ ਅੱਜ ਆਮ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮ-ਕਾਜ ਵੀ ਤਕਰੀਬਨ ਠੱਪ ਰਹੇ ਅਤੇ ਸਾਰੇ ਸਰਕਾਰੀ, ਗੈਰ-ਸਰਕਾਰੀ ਅਦਾਰਿਆਂ 'ਚ ਲੋਕਾਂ ਦੀ ਨਜ਼ਰ ਚੋਣ ਨਤੀਜਿਆਂ ਅਤੇ ਰੁਝਾਨਾਂ 'ਤੇ ਟਿਕੀ ਦਿਖਾਈ ਦਿੱਤੀ।

ਸਾਰੇ ਰਾਊਂਡਾਂ 'ਚ ਲਗਾਤਾਰ ਜਿੱਤ ਵੱਲ ਵਧਦੇ ਰਹੇ ਸੰਨੀ ਦਿਓਲ
ਸੰਨੀ ਦਿਓਲ ਦੀ ਇਸ ਜਿੱਤ ਦਾ ਦਿਲਚਸਪ ਪਹਿਲੂ ਇਹ ਰਿਹਾ ਹੈ ਕਿ ਸਵੇਰੇ 8.30 ਵਜੇ ਤੋਂ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋਣ ਦੇ ਬਾਅਦ ਤਕਰੀਬਨ ਸਾਰਾ ਦਿਨ ਹੀ ਵੋਟਾਂ ਦੀ ਗਿਣਤੀ ਦੇ ਅਖੀਰ ਤੱਕ ਉਨ੍ਹਾਂ ਦੀ ਲੀਡ 'ਚ ਵਾਧਾ ਹੁੰਦਾ ਗਿਆ। ਗਿਣਤੀ ਦੌਰਾਨ ਸੰਨੀ ਪਹਿਲੇ ਰਾਊਂਡ ਤੋਂ ਹੀ ਜਿੱਤ ਵੱਲ ਵਧਦੇ ਰਹੇ। ਪਹਿਲੇ ਰਾਊਂਡ ਵਿਚ ਉਨ੍ਹਾਂ ਨੂੰ 5247 ਵੋਟਾਂ ਦੀ ਲੀਡ ਮਿਲੀ, ਜਦੋਂ ਕਿ ਸੈਕੰਡ ਰਾਊਂਡ 'ਚ ਉਨ੍ਹਾਂ ਦੀ ਲੀਡ ਵਧ ਕੇ 9771 ਹੋ ਗਈ। ਤੀਸਰੇ ਰਾਊਂਡ 'ਚ ਇਹ ਫਰਕ 14918 ਹੋ ਗਿਆ, ਜਦੋਂ ਕਿ ਚੌਥੇ ਰਾਊਂਡ 'ਚ ਸੰਨੀ ਦਿਓਲ ਦੀ ਲੀਡ ਵਧ ਕੇ 17125 ਹੋ ਗਈ। ਇਸੇ ਤਰ੍ਹਾਂ ਪੰਜਵੇਂ ਰਾਊਂਡ 'ਚ ਵੀ ਲੀਡ ਵਧਣ ਦਾ ਸਿਲਸਿਲਾ ਜਾਰੀ ਰਿਹਾ। ਜਿਸ ਤਹਿਤ ਸੰਨੀ ਦਿਓਲ 22,773 ਵੋਟਾਂ ਨਾਲ ਅੱਗੇ ਨਿਕਲ ਗਏ, ਜਦੋਂ ਕਿ ਛੇਵੇਂ ਰਾਊਂਡ 'ਚ 26,159 ਵੋਟਾਂ ਦੀ ਲੀਡ ਰਹੀ। ਅੱਠਵੇਂ 'ਚ ਸੰਨੀ ਦਿਓਲ 40,730 ਵੋਟਾਂ ਦੀ ਲੀਡ ਲੈਣ 'ਚ ਸਫਲ ਰਹੇ। ਇਸੇ ਤਰ੍ਹਾਂ ਇਹ ਫਰਕ ਲਗਾਤਾਰ ਵੱਧਦਾ ਰਿਹਾ ਅਤੇ ਸ਼ਾਮ 3 ਵਜੇ ਤੱਕ ਕਰੀਬ 10 ਰਾਊਂਡਾਂ ਦੇ ਬਾਅਦ ਸੰਨੀ ਦਿਓਲ ਦੀ ਲੀਡ 80 ਹਜ਼ਾਰ ਤੋਂ ਵਧ ਗਈ ਪਰ ਬਾਅਦ ਵਿਚ ਅੰਤਿਮ ਰਾਊਂਡ 'ਚ 77 ਹਜ਼ਾਰ ਤੋਂ ਜ਼ਿਆਦਾ ਵੋਟਾਂ ਦੀ ਲੀਡ ਨਾਲ ਸੰਨੀ ਦਿਉਲ ਜੇਤੂ ਕਰਾਰ ਦੇ ਦਿੱਤੇ ਗਏ।

ਦੁਪਹਿਰ ਵੇਲੇ ਹੀ ਸ਼ੁਰੂ ਹੋ ਗਿਆ ਜਸ਼ਨਾਂ ਦਾ ਮਾਹੌਲ
ਦੁਪਹਿਰ ਵੇਲੇ ਜਦੋਂ ਸੰਨੀ ਦਿਓਲ ਦੀ ਲੀਡ ਦਾ ਅੰਕੜਾ 50 ਹਜ਼ਾਰ ਤੋਂ ਪਾਰ ਹੋ ਗਿਆ ਤਾਂ ਭਾਜਪਾ ਆਗੂਆਂ ਤੇ ਵਰਕਰਾਂ ਨੇ ਸ਼ਹਿਰ ਅੰਦਰ ਭੰਗੜੇ ਪਾਉਣੇ ਸ਼ੁਰੂ ਕਰ ਦਿੱਤੇ ਅਤੇ ਨਾਲ ਹੀ ਆਤਿਸ਼ਬਾਜ਼ੀ ਨਾਲ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਦੌਰਾਨ ਭਾਜਪਾ ਆਗੂਆਂ ਨੇ ਬਾਜ਼ਾਰ 'ਚ ਲੱਡੂ ਵੀ ਵੰਡੇ, ਜਦੋਂ ਕਿ ਨੌਜਵਾਨਾਂ ਨੇ ਮੋਟਰਸਾਈਕਲਾਂ 'ਤੇ ਰੋਡ ਸ਼ੋਅ ਕੀਤਾ। ਇਸੇ ਤਰ੍ਹਾਂ ਗਿਣਤੀ ਕੇਂਦਰਾਂ 'ਤੇ ਤਾਂ ਭਾਜਪਾ ਦੇ ਆਮ ਵਰਕਰਾਂ ਤੇ ਆਗੂਆਂ ਨੂੰ ਨਹੀਂ ਜਾਣ ਦਿੱਤਾ ਗਿਆ ਪਰ ਜਿਥੇ ਤੱਕ ਇਨ੍ਹਾਂ ਆਗੂਆਂ ਨੂੰ ਜਾਣ ਦੀ ਇਜਾਜ਼ਤ ਸੀ, ਭਾਜਪਾ ਨੇ ਉਥੇ ਪਹੁੰਚ ਕੇ ਹੀ ਭਾਜਪਾ ਦੇ ਝੰਡੇ ਲਹਿਰਾਏ ਅਤੇ ਨਰਿੰਦਰ ਮੋਦੀ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਕਿਸ ਉਮੀਦਵਾਰ ਨੂੰ ਮਿਲੀਆਂ ਕਿੰਨੀਆਂ ਵੋਟਾਂ

ਸੰਨੀ ਦਿਓਲ ਭਾਜਪਾ 551177
ਸੁਨੀਲ ਜਾਖੜ ਕਾਂਗਰਸ  474168
ਪੀਟਰ ਚੀਦਾ ਆਮ ਆਦਮੀ ਪਾਰਟੀ 27401
ਅਸ਼ਵਨੀ ਕੁਮਾਰ  ਸੀ. ਪੀ. ਆਈ (ਐੱਮ. ਐੱਲ.) ਲਿਬਰੇਸ਼ਨ 2422
ਜਸਬੀਰ ਸਿੰਘ ਬਸਪਾ 714
ਪ੍ਰੀਤਮ ਸਿੰਘ ਭੱਟੀ ਜਨਰਲ ਸਮਾਜ ਪਾਰਟੀ  1173
ਮੰਗਲ ਸਿੰਘ ਡੈਮੋਕਰੇਟਿਕ ਪਾਰਟੀ ਆਫ ਇੰਡੀਆ 463
ਯਸ਼ ਪਾਲ ਬਹੁਜਨ ਮੁਕਤੀ ਪਾਰਟੀ 643
ਲਾਲ ਚੰਦ ਕਟਾਰੂ ਚੱਕ  ਰੈਵੋ. ਮਾਰਕਸਿਸਟ ਪਾਰਟੀ ਆਫ ਇੰਡੀਆ 15210
ਅਮਨਦੀਪ ਸਿੰਘ ਘੋਤਰਾ ਆਜ਼ਾਦ 880
ਸੁਕਿਰਤ ਸ਼ਾਰਦਾ ਆਜ਼ਾਦ 1795
ਹਰਪ੍ਰੀਤ ਸਿੰਘ ਅਜਾਦ  772
ਕਰਮ ਸਿੰਘ ਆਜ਼ਾਦ 1053
ਕਾਸਿਮ ਦੀਨ ਆਜ਼ਾਦ  3130
ਪਰਮਪ੍ਰੀਤ ਸਿੰਘ ਆਜ਼ਾਦ 2953

ਦੱਸ ਦੇਈਏ ਕਿ 2014 ਦੀਆਂ ਲੋਕ ਸਭਾ ਚੋਣਾਂ 'ਚ ਅਦਾਕਾਰ ਵਿਨੋਦ ਖੰਨਾ ਦਾ ਜਾਦੂ ਛਾਇਆ। ਵਿਨੋਦ ਖੰਨਾ ਨੇ ਕਾਂਗਰਸੀ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੂੰ ਮਾਤ ਦਿੱਤੀ। ਬਾਜਵਾ ਨੇ 2009 'ਚ 3 ਵਾਰ ਹੈਟ੍ਰਿਕ ਜਮਾ ਚੁੱਕੇ ਵਿਨੋਦ ਖੰਨਾ ਨੂੰ ਹੀ ਹਰਾਇਆ ਸੀ। ਵਿਨੋਦ ਖੰਨਾ ਦੀ 27 ਅਪ੍ਰੈਲ 2017 'ਚ ਮੌਤ ਹੋ ਗਈ ਸੀ, ਜਿਸ ਕਾਰਨ ਇਸ ਸੀਟ 'ਤੇ ਜ਼ਿਮਨੀ ਚੋਣ ਹੋਈ। ਕਾਂਗਰਸ ਨੇ ਸੁਨੀਲ ਜਾਖੜ ਦੇ ਦਾਅ ਖੇਡਿਆ ਤੇ ਉਨਾਂ ਨੇ ਬੀਜੇਪੀ ਉਮੀਦਵਾਰ ਸਵਰਨ ਸਲਾਰੀਆ ਨੂੰ ਬਹੁਤ ਵੱਡੇ ਫਰਕ ਨਾਲ ਪਛਾੜਿਆ। ਜਾਖੜ ਨੂੰ ਪੂਰੇ ਗੁਰਦਾਸਪੁਰ ਚੋਂ ਕਰੀਬ 60 ਫੀਸਦੀ ਯਾਨੀ 4,99,752 ਵੋਟਾਂ ਹਸਲ ਹੋਈਆਂ। ਸਵਰਨ ਸਲਾਰੀਆ ਨੂੰ ਕਰੀਬ 1 ਲੱਖ ਘੱਟ 3,06,533 ਵੋਟਾਂ ਪਈਆਂ। 'ਆਪ' ਉਮੀਦਵਾਰ ਸੁਰੇਸ਼ ਖਜੂਰੀਆ ਦੀ 23, 579 ਵੋਟਾਂ ਨਾਲ ਹਾਰ ਹੋਈ।

ਗੁਰਦਾਸਪੁਰ ਦੀ ਜ਼ਿਮਨੀ ਚੋਣ (2017)

ਕਾਂਗਰਸ ਸੁਨੀਲ ਜਾਖੜ 4,99,752
ਬੀਜੇਪੀ ਸਵਰਨ ਸਲਾਰੀਆ 3,06,533
'ਆਪ' ਸੁਰੇਸ਼ ਕੁਮਾਰ ਖਜੂਰੀਆ 23,579


 

  • Gurdaspur
  • Sunny Deol
  • ਗੁਰਦਾਸਪੁਰ
  • ਸੰਨੀ ਦਿਓਲ

ਲੁਧਿਆਣਾ : ਵੱਡੀ ਲੀਡ ਨਾਲ ਅੱਗੇ ਵਧ ਰਹੇ 'ਰਵਨੀਤ ਬਿੱਟੂ, ਜਾਣੋ ਹੁਣ ਤੱਕ ਦੇ ਰੁਝਾਨ

NEXT STORY

Stories You May Like

  • sunil kumar jakhar statement on sanjeev arora ed raid
    ''ਸਭਦਾ ਸਾਥ, ਸਭਦਾ ਵਿਕਾਸ'' ਦੇ ਨਾਲ ਹੁਣ ''ਸਭਦਾ ਹਿਸਾਬ'' ਕਰਨ ਦਾ ਸਮਾਂ ਵੀ ਆ ਗਿਆ: ਸੁਨੀਲ ਜਾਖੜ
  • blasts near bsf and army posts are serious matter  jakhar
    ਬੀਐੱਸਐਫ ਤੇ ਆਰਮੀ ਦੇ ਟਿਕਾਣਿਆਂ ਨੇੜੇ ਧਮਾਕੇ ਗੰਭੀਰ ਮਾਮਲਾ : ਜਾਖੜ
  • important news related to lakhs of employees and pensioners of punjab
    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਜੁੜੀ ਅਹਿਮ ਖ਼ਬਰ, DA ਨੂੰ ਲੈ ਕੇ ਸੁਨੀਲ ਜਾਖੜ ਨੇ...
  • pakistan test fires fateh 4 long range missile
    ਪਾਕਿਸਤਾਨ ਨੇ ਲੰਬੀ ਦੂਰੀ ਵਾਲੀ ਫਤਿਹ-4 ਕਰੂਜ਼ ਮਿਜ਼ਾਈਲ ਦਾ ਕੀਤਾ ਪ੍ਰੀਖਣ
  • 53900 kg of lahan seized in gurdaspur
    ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
  • there will be an accounting for the looting of punjab  sunil jakhar
    ਪੰਜਾਬ ਦੀ ਕੀਤੀ ਗਈ ਲੁੱਟ ਦਾ ਹੋਵੇਗਾ ਹਿਸਾਬ : ਸੁਨੀਲ ਜਾਖੜ
  • 3 accused arrested with 12 kg heroin near this toll plaza in punjab
    ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
  • criminals planning a major incident were arrested with weapons
    ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ 6 ਅਪਰਾਧੀ ਹਥਿਆਰਾਂ ਸਣੇ ਕਾਬੂ, ਗੁਰਦਾਸਪੁਰ ਪੁਲਸ ਨੇ ਨਾਕਾਮ ਕੀਤਾ ਮਨਸੂਬਾ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
Trending
Ek Nazar
buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਭੈਂਸੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kapurthala police prepares action plan for municipal corporation elections
      ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ...
    • servant raped girl by forcing her to drink alcohol
      ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
    • yellow alert of heat wave for 4 days
      ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ...
    • woman arrived with a stick to stop jagrata  then the police took major action
      ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
    • amritpal singh appointed as chief information officer at sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
    • a massive fire broke out in a trolley loaded with straw bales
      ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ, ਹਰ ਪਾਸੇ ਹੋਇਆ ਧੂੰਆਂ...
    • terrible accident occurred in the early morning
      ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ...
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • accident case
      ਟਰੱਕ ਦੀ ਟੱਕਰ ’ਚ ਜਾਨ ਗਵਾਉਣ ਵਾਲੇ ਕਾਰ ਚਾਲਕ ਦੇ ਪਰਿਵਾਰ ਨੂੰ 48 ਲੱਖ ਮੁਆਵਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +