Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    1:00:29 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਮਾਤਮ ’ਚ ਬਦਲੀਆਂ ਖ਼ੁਸ਼ੀਆਂ, ਵਿਆਹ ਦਾ ਜਸ਼ਨ ਮਨਾਉਣ ਲਈ ਦੋਸਤਾਂ ਨੂੰ ਲੈਣ ਗਏ ਨੌਜਵਾਨਾਂ ਦੀ ਦਰਦਨਾਕ ਮੌਤ

PUNJAB News Punjabi(ਪੰਜਾਬ)

ਮਾਤਮ ’ਚ ਬਦਲੀਆਂ ਖ਼ੁਸ਼ੀਆਂ, ਵਿਆਹ ਦਾ ਜਸ਼ਨ ਮਨਾਉਣ ਲਈ ਦੋਸਤਾਂ ਨੂੰ ਲੈਣ ਗਏ ਨੌਜਵਾਨਾਂ ਦੀ ਦਰਦਨਾਕ ਮੌਤ

  • Updated: 24 Dec, 2020 11:01 AM
Gurdaspur
gurdaspur wedding celebration tragic accident
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ): ਬੀਤੀ ਰਾਤ ਗੁਰਦਾਸਪੁਰ ਦੇ ਨਬੀਪੁਰ ਬਾਈਪਾਸ ਨੇੜੇ ਇਕ ਮੋਟਰਸਾਈਕਲ ’ਤੇ ਸਵਾਰ 3 ਦੋਸਤਾਂ ਨੂੰ ਇਕ ਗੱਡੀ ਵਲੋਂ ਟੱਕਰ ਮਾਰਨ ਕਾਰਣ 2 ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਇਕ ਨੂੰ ਹਾਲਤ ਗੰਭੀਰ ਹੋਣ ਕਾਰਣ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ।ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ :ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਮਿ੍ਰਤਕਾਂ ਦੀ ਪਛਾਣ ਵਿਕਟਰ ਮਸੀਹ (20) ਪੁੱਤਰ ਸੁਰਿੰਦਰ ਮਸੀਹ ਵਾਸੀ ਬਥਵਾਲਾ ਅਤੇ ਅਭੀ (17) ਪੁੱਤਰ ਰੋਸੀ ਮਸੀਹ ਵਾਸੀ ਔਜਲਾ ਕਾਲੋਨੀ ਵਜੋਂ ਹੈ। ਜਦੋਂ ਕਿ ਜ਼ਖ਼ਮੀ ਕਾਲਾ ਵਾਸੀ ਸੁਚੇਤਗੜ੍ਹ ਦਾ ਰਹਿਣ ਵਾਲਾ ਹੈ। ਮਿ੍ਰਤਕ ਵਿਕਟਰ ਦੇ ਸਕੇ ਭਰਾ ਦਾ 23 ਦਸੰਬਰ ਨੂੰ ਵਿਆਹ ਸੀ ਜਦੋਂ ਕਿ 17 ਜਨਵਰੀ ਨੂੰ ਉਸ ਦਾ ਆਪਣਾ ਵਿਆਹ ਹੋਣਾ ਵੀ ਨਿਯਤ ਹੋਇਆ ਸੀ ਪਰ ਇਸ ਮੰਦਭਾਗੇ ਹਾਦਸੇ ਕਾਰਣ ਉਨ੍ਹਾਂ ਦੇ ਘਰਾਂ ਦੀਆਂ ਖ਼ੁਸ਼ੀਆਂ ਗਮ ’ਚ ਬਦਲ ਗਈਆਂ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ’ਤੇ ਵਰ੍ਹੇ ਢੀਂਡਸਾ, ਕਿਹਾ- ਸਿੱਖੀ ਸਿਧਾਂਤਾਂ ਦੀਆਂ ਰੱਜ ਕੇ ਉਡਾਈਆਂ ਧੱਜੀਆਂ

PunjabKesariਮਿ੍ਰਤਕ ਅਭੀ ਦੇ ਪਿਤਾ ਰੋਸੀ ਨੇ ਦੱਸਿਆ ਕਿ ਵਿਕਟਰ ਅਤੇ ਅਭੀ ਪੱਕੇ ਦੋਸਤ ਸਨ ਅਤੇ ਵਿਕਟਰ ਦੇ ਭਰਾ ਦਾ 23 ਦਸੰਬਰ ਨੂੰ ਵਿਆਹ ਹੋਣਾ ਸੀ, ਜਿਸ ਦੇ ਬਾਅਦ ਵਿਕਟਰ ਦਾ ਵਿਆਹ ਵੀ 17 ਜਨਵਰੀ 2021 ਨੂੰ ਹੋਣਾ ਸੀ। ਇਨ੍ਹਾਂ ਦੋਵਾਂ ਦਾ ਇਕ ਹੋਰ ਦੋਸਤ ਕਾਲਾ ਹੈ, ਜੋ ਪਿੰਡ ਸੁਚੇਤਗੜ੍ਹ ਰਹਿੰਦਾ ਹੈ। ਇਸ ਲਈ ਭਰਾ ਦੇ ਵਿਆਹ ਦੇ ਜਸ਼ਨ ਮਨਾਉਣ ਲਈ ਉਸ ਨੂੰ ਸੁਚੇਤਗੜ੍ਹ ਤੋਂ ਲੈਣ ਲਈ ਉਹ ਬੀਤੀ ਸ਼ਾਮ ਮੋਟਰਸਾਈਕਲ ’ਤੇ ਸਵਾਰ ਹੋ ਕੇ ਗਏ ਸਨ। ਜਦੋਂ ਉਹ ਕਾਲੇ ਨੂੰ ਲੈ ਕੇ ਰਾਤ 8.30 ਵਜੇ ਦੇ ਕਰੀਬ ਵਾਪਸ ਆ ਰਹੇ ਸੀ ਤਾਂ ਨਬੀਪੁਰ ਬਾਈਪਾਸ ਚੌਕ ’ਚ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਜੀਪ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ ਹੈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮੋਦੀ ਵਲੋਂ ਵਿਰੋਧੀ ਧਿਰ ’ਤੇ ਸੁੱਟੀ ਜਾ ਰਹੀ ‘ਗਾਜ਼’ ਭਾਜਪਾ ਨੂੰ ਪਵੇਗੀ ਮਹਿੰਗੀ ਜਾਂ ...?

ਨੋਟ— ਪੰਜਾਬ ਵਾਪਰ ਰਹੇ ਸੜਕ ਹਾਦਸਿਆਂ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 

  • Gurdaspur
  • wedding
  • celebration
  • tragic accident
  • ਗੁਰਦਾਸਪੁਰ
  • ਵਿਆਹ
  • ਜਸ਼ਨ
  • ਦਰਦਨਾਕ ਹਾਦਸੇ

ਹਾਰਪ ਫਾਰਮਰ ਦੀ ਤਸਵੀਰ ਸਾਂਝੀ ਕਰਕੇ ਸਵਰਾ ਭਾਸਕਰ ਨੇ ਉਡਾਇਆ ਭਾਜਪਾ ਦਾ ਮਜ਼ਾਕ

NEXT STORY

Stories You May Like

  • youth dies while out to buy clothes for a wedding procession
    ਬਰਾਤ ’ਤੇ ਜਾਣ ਲਈ ਕੱਪੜੇ ਲੈਣ ਗਏ 2 ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ
  • ganesh pandal  electric wire  electric shock  injured  people
    ਗਣੇਸ਼ ਪੰਡਾਲ 'ਤੇ ਡਿੱਗੀ ਬਿਜਲੀ ਦੀ ਤਾਰ ! 4 ਲੋਕਾਂ ਦੀ ਦਰਦਨਾਕ ਮੌਤ, ਹੀਰਾਪੁਰ 'ਚ ਛਾਇਆ ਮਾਤਮ
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • house  flour  motorcycle  youth  police
    ਘਰੋਂ ਆਟਾ ਲੈਣ ਗਏ ਨੌਜਵਾਨ ਦੀ ਹਾਦਸੇ 'ਚ ਮੌਤ, ਦਾਦਾ-ਦਾਦੀ ਦਾ ਇਕਲੌਤ ਸਹਾਰਾ ਸੀ ਸਾਹਿਲ
  • accident in malaut
    ਮਲੋਟ ’ਚ ਦਰਦਨਾਕ ਸੜਕ ਹਾਦਸਾ! ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਮੌਤ
  • tragic accident in khanna
    ਖੰਨਾ 'ਚ ਦਰਦਨਾਕ ਹਾਦਸਾ: ਗੁਆਂਢੀ ਦੀ ਕਾਰ ਹੇਠ ਆਉਣ ਨਾਲ 3 ਸਾਲਾ ਜਵਾਕ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ
  • horrific road accident in garhshankar  tragic death of a young man
    ਗੜ੍ਹਸ਼ੰਕਰ 'ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ, ਵਿਆਹ 'ਚ ਹੋਣਾ ਸੀ ਸ਼ਾਮਲ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +