Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    12:36:20 PM

  • punjab police busts smuggling gang 47 kg of heroin seized

    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ...

  • 17 kg of heroin seized in punjab 3 accused arrested

    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ...

  • kohat incident

    ਕੋਹਾਟ 'ਚ 22 ਘੰਟੇ ਤੱਕ ਚੱਲਿਆ ਐਨਕਾਊਂਟਰ ! 16...

  • houthis threaten

    'ਦੇਵਾਂਗੇ ਕਰਾਰਾ ਜਵਾਬ' , ਹੂਤੀਆਂ ਦੀ ਪਾਕਿਸਤਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਗੁਰਦੁਆਰਾ ਬਾਬਾ ਚਰਨਦਾਸ ’ਤੇ ਅੱਧੀ ਰਾਤ ਨੂੰ ਹਥਿਆਰਾਂ ਦੀ ਨੋਕ ’ਤੇ ਹੋਇਆ ਕਬਜ਼ਾ (ਵੀਡੀਓ)

PUNJAB News Punjabi(ਪੰਜਾਬ)

ਗੁਰਦੁਆਰਾ ਬਾਬਾ ਚਰਨਦਾਸ ’ਤੇ ਅੱਧੀ ਰਾਤ ਨੂੰ ਹਥਿਆਰਾਂ ਦੀ ਨੋਕ ’ਤੇ ਹੋਇਆ ਕਬਜ਼ਾ (ਵੀਡੀਓ)

  • Updated: 01 Jan, 2022 12:43 PM
Tarn Taran
gurdwara baba charandas was captured at gunpoint at midnight
  • Share
    • Facebook
    • Tumblr
    • Linkedin
    • Twitter
  • Comment

ਪੱਟੀ (ਪਾਠਕ, ਸੌਰਵ):  ਸਥਾਨਕ ਸਹਿਰ ਤੋਂ ਕੁਝ ਦੂਰੀ ’ਤੇ ਸਥਿਤ ਪਿੰਡ ਚੂਸਲੇਵੜ ਮੋੜ ’ਤੇ ਸਥਿਤ ਗੁਰਦੁਆਰਾ ਬਾਬਾ ਚਰਨਦਾਸ ਜੀ ’ਤੇ ਅੱਧੀ ਰਾਤ ਦੇ ਕਰੀਬ ਗੁਰਦੁਆਰਾ ਝਾੜ ਸਾਹਿਬ (ਗਜ਼ਲ) ਦੇ ਮੁਖੀ ਬਾਬਾ ਤਾਰਾ ਸਿੰਘ ਵੱਲੋਂ ਆਪਣੇ 200 ਦੇ ਕਰੀਬ ਹਥਿਆਰਬੰਦ ਸਾਥੀਆਂ ਨਾਲ ਕਬਜ਼ਾ ਕਰ ਲਿਆ ਗਿਆ। ਬਾਬਾ ਤਾਰਾ ਸਿੰਘ ਅਤੇ ਸਾਥੀਆਂ ਵੱਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਧਰਮ ਸਿੰਘ ਤੇ ਉਸ ਦੇ ਪਰਿਵਾਰ ਨੂੰ ਕਿਸੇ ਅਣਦੱਸੀ ਜਗ੍ਹਾ ’ਤੇ ਲੈ ਗਏ ਤੇ ਬਾਬਾ ਧਰਮ ਸਿੰਘ ਦੇ ਬਜ਼ੁਰਗ ਭਰਾ ਸਰਵਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਵਲਟੋਹਾ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ, ਜਿਸ ਨੂੰ ਪਿੰਡਾਂ ਦੀਆਂ ਪੰਚਾਇਤਾਂ ਨੇ ਹਸਪਤਾਲ ਤੋਂ ਲਿਆ ਕੇ ਉਸ ਦੇ ਪਰਿਵਾਰ ਦੇ ਹਵਾਲੇ ਕੀਤਾ।ਦੇਰ ਸ਼ਾਮ ਤੱਕ ਜਿੱਥੇ ਕਬਜ਼ਾਧਾਰੀਆਂ ਨੂੰ ਪੁਲਸ ਕੱਢਣ ਲਈ ਜੱਦੋ-ਜਹਿਦ ਕਰ ਰਹੀ ਸੀ, ਉਥੇ ਹੀ ਪਿੰਡਾਂ ਦੀਆਂ ਪੰਚਾਇਤਾਂ ਚੌਂਕ ’ਚ ਧਰਨਾ ਲਾ ਕੇ ਸਰਕਾਰ ਤੇ ਧਰਨਾਕਾਰੀਆਂ ਵਿਰੁੱਧ ਨਾਅਰੇਬਾਜ਼ੀ ਕਰ ਰਹੀਆਂ ਸਨ।

ਇਹ ਵੀ ਪੜ੍ਹੋ : ਪੰਜਾਬੀ ਮਾਂ ਬੋਲੀ 'ਤੇ ਇਕ ਹੋਰ ਹਮਲਾ, ਹੁਣ ਆਰਮੀ ਪਬਲਿਕ ਸਕੂਲਾਂ ’ਚ ਮਾਂ ਬੋਲੀ ਦੀ ‘ਬਲੀ’

ਇਸ ਮੌਕੇ ਧਰਨੇ ’ਤੇ ਬੈਠੇ ਪਿੰਡ ਚੂਸਲੇਵੜ ਦੇ ਸਰਪੰਚ ਨਰਿੰਦਰ ਸਿੰਘ, ਬੋਪਾਰਾਏ ਦੇ ਸਰਪੰਚ ਹਰਜਿੰਦਰ ਸਿੰਘ, ਚੀਮਾ ਪਿੰਡ ਦੇ ਮੋਹਤਬਰ ਨਿਰਭੈ ਸਿੰਘ, ਠੱਕਰਪੁਰਾ ਦੇ ਸਰਪੰਚ ਸਤਬੀਰ ਸਿੰਘ ਰੰਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਗੁਰਦੁਆਰਾ ਬਾਬਾ ਚਰਨਦਾਸ ਜੀ ਦੀ ਸੇਵਾ ਲੰਮੇ ਸਮੇ ਤੋਂ ਬਾਬਾ ਤਾਰਾ ਸਿੰਘ ਕਰ ਰਹੇ ਸਨ।ਕਰੀਬ ਇਕ ਸਾਲ ਪਹਿਲਾਂ ਬਾਬਾ ਤਾਰਾ ਸਿੰਘ ਸੱਚਖੰਡ ਪਿਆਨਾ ਕਰ ਗਏ। ਉਪਰੰਤ ਉਨ੍ਹਾਂ ਦੇ ਪੁੱਤਰ ਬਾਬਾ ਲੱਖਾ ਸਿੰਘ ਨੂੰ ਇਲਾਕੇ ਦੀਆਂ ਪੰਚਾਇਤਾਂ ਨੇ ਸੇਵਾ ਸੌਂਪ ਦਿੱਤੀ ਤੇ 2 ਕੁ ਮਹੀਨੇ ਪਹਿਲਾ ਬਾਬਾ ਲੱਖਾ ਸਿੰਘ ਵੀ ਅਕਾਲ ਚਲਾਣਾ ਕਰ ਗਏ ਤੇ ਫਿਰ ਪਿੰਡਾਂ ਦੀਆਂ ਪੰਚਾਇਤਾਂ ਤੇ ਇਲਾਕੇ ਦੀ ਸੰਗਤ ਦੀ ਸਹਿਮਤੀ ਨਾਲ ਬਾਬਾ ਲੱਖਾ ਸਿੰਘ ਦੇ ਭਰਾ ਬਾਬਾ ਧਰਮ ਸਿੰਘ ਨੂੰ ਗੁਰਦੁਆਰਾ ਸਾਹਿਬ ਦੀ ਸੇਵਾ ਸੌਂਪ ਦਿੱਤੀ। ਦੂਸਰੇ ਪਾਸੇ ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲਿਆਂ ਨੇ ਵੀ ਇਸ ਗੁਰਦੁਆਰਾ ਸਾਹਿਬ ’ਤੇ ਆਪਣਾ ਹੱਕ ਜਤਾਉਣਾ ਸ਼ੁਰੂ ਕਰਦਿਆਂ ਸਮੇਂ-ਸਮੇ ’ਤੇ ਗੁਰਦਆਰਾ ਸਾਹਿਬ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਜਾਰੀ ਰੱਖੀ ਤੇ 30-31 ਦਸਬੰਰ ਦੀ ਰਾਤ ਕਰੀਬ 3 ਵਜੇ ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲਿਆਂ ਨੇ ਆਪਣੇ 200 ਦੇ ਕਰੀਬ ਹਥਿਆਰਬੰਦ ਸਾਥੀਆਂ ਨਾਲ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕੀਤਾ। ਇਸ ਦੌਰਾਨ ਰਾਤ ਨੂੰ ਅੰਧਾ ਧੁੰਦ ਗੋਲੀਬਾਰੀ ਕਰਦਿਆਂ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰਾਂ ਦੀ ਕੁੱਟਮਾਰ ਕੀਤੀ ਅਤੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੀ ਵੀ ਨਿਰਾਦਰੀ ਕੀਤੀ।  ਇਸ ਸਬੰਧੀ ਡੀ. ਐੱਸ. ਪੀ. ਕੁਲਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦਾ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਨੂੰ ਲੈ ਕੇ ਤਕਰਾਰ ਚੱਲ ਰਿਹਾ ਸੀ ਤੇ ਹੁਣ ਵੀ ਮਾਮਲੇ ਨੂੰ ਸ਼ਾਂਤ ਕਰ ਲਿਆ ਜਾਵੇਗਾ। ਕਬਜ਼ੇ ਦੌਰਾਨ ਚੱਲੀ ਗੋਲੀ ’ਤੇ ਸੇਵਾਦਾਰਾਂ ਦੀ ਕੁੱਟਮਾਰ ਤੇ ਅਣਦੱਸੀ ਜਗ੍ਹਾ ’ਤੇ ਲੈ ਜਾਣ ਬਾਰੇ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 


ਨੋਟ: ਇਸ ਖ਼ਬਰ ਸਬੰਧੀ ਕੀ  ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

  • Gurdwara Baba Charandas
  • patti
  • ਪੱਟੀ
  • ਗੁਰਦੁਆਰਾ ਬਾਬਾ ਚਰਨਦਾਸ
  • ਕਬਜ਼ਾ

ਲੁਧਿਆਣਾ ਬੰਬ ਧਮਾਕੇ ’ਚ ਵੱਡਾ ਖ਼ੁਲਾਸਾ, ਸੁਖਬੀਰ ਬਾਦਲ ਦੀ ਰੈਲੀ ’ਚ ਵੀ ਨਜ਼ਰ ਆਇਆ ਸੀ ਮੁਲਜ਼ਮ ਗਗਨਦੀਪ

NEXT STORY

Stories You May Like

  • delhi  gurdwara sis ganj sahib  baba  viral video
    ਨੋਟਾਂ ਦਾ ਹਾਰ ਪਾ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚ ਗਿਆ 'ਬਾਬਾ' ! ਵੀਡੀਓ ਵਾਇਰਲ ਹੋਣ ਮਗਰੋਂ ਭਖ਼ਿਆ ਵਿਵਾਦ
  • armed robbers entered the college and beat up the watchman
    ਪੰਜਾਬ: ਅੱਧੀ ਰਾਤ ਕਾਲਜ 'ਚ ਵੜ ਆਏ ਲੁਟੇਰੇ, ਬੰਨ੍ਹ ਲਿਆ ਚੌਕੀਦਾਰ, ਫਿਰ ਹੋਇਆ...(ਵੀਡੀਓ)
  • shots fired at a house in phagwara
    ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ ਗੋਲ਼ੀਆਂ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • janmashtami  temple  night  battle
    ਜਨਮ ਅਸ਼ਟਮੀ ਮੌਕੇ ਮੰਦਰ 'ਚ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ, ਰੇਵਾੜੀ 'ਚ ਮਚੀ ਸਨਸਨੀ
  • narendra modi  school  friends  land  encroachment  company
    PM ਮੋਦੀ ਦੇ ਸਕੂਲ ਦੇ ਦੋਸਤ ਦੀ ਜ਼ਮੀਨ 'ਤੇ ਹੋ ਗਿਆ ਕਬਜ਼ਾ ! ਬਸ ਇਕ ਮੁਲਾਕਾਤ ਤੇ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • payal police action
    ਸਕੂਲ 'ਚ ਮੋਬਾਈਲ ਲਿਜਾਣ 'ਤੇ ਪਈਆਂ ਝਿੜਕਾਂ ਤਾਂ ਲੁਕ ਗਈਆਂ ਵਿਦਿਆਰਥਣਾਂ, ਪੁਲਸ ਨੇ ਅੱਧੀ ਰਾਤ ਨੂੰ ਲੱਭਿਆ
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
Trending
Ek Nazar
raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp drug free punjab yatra
      ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ...
    • kewal singh dhillon statement
      ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ ਜਨ ਅੰਦੋਲਨ : ਕੇਵਲ ਸਿੰਘ...
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • robbery assault girl child family
      ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ 'ਤਾ ਹਮਲਾ, ਵੱਢੀ ਗਈ ਬੱਚੀ...
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +