Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    5:46:45 AM

  • vehicles without high security number plates will not get petrol or diesel

    ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

PUNJAB News Punjabi(ਪੰਜਾਬ)

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

  • Edited By Gurminder Singh,
  • Updated: 11 Dec, 2024 04:45 PM
Chandigarh
gurdwara babhour sahib  bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ /ਨੰਗਲ (ਅੰਕੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਇੱਥੇ ਆਉਣ ਦਾ ਮਕਸਦ ਇਹ ਸੇਵਾ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਰਬਪੱਖੀ ਵਿਕਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸੂਬੇ ਦੀ ਤਰੱਕੀ ਅਤੇ ਵਿਕਾਸ ਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਪੂਰੀ ਤਨਦੇਹੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਬਗੈਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਵੱਲੋਂ ਸਿਖਾਏ ਗਏ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ `ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਹਮੇਸ਼ਾ ਵਿਲੱਖਣ ਤਜਰਬਾ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ।

  • Chief Minister Bhagwant Mann
  • Gurdwara Babhour Sahib
  • ਮੁੱਖ ਮੰਤਰੀ ਭਗਵੰਤ ਮਾਨ
  • ਗੁਰਦੁਆਰਾ ਬਭੌਰ ਸਾਹਿਬ

EMI ਦੇਣ ਤੋਂ ਵੱਧ ਜਰੂਰੀ ਹੈ 'ਪਤਨੀ'-ਬੱਚਿਆਂ ਦੀ ਦੇਖਭਾਲ, ਸੁਪਰੀਮ ਕੋਰਟ ਦੇ ਫੈਸਲੇ ਨੇ ਵਧਾਈ ਬੈਂਕਾਂ ਦੀ ਚਿੰਤਾ!

NEXT STORY

Stories You May Like

  • tarun chugh paid obeisance at sri harmandir sahib on pm modi s birthday
    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
  • gurmat samagam at gurdwara sri manji sahib
    ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • shivraj singh chouhan
    ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ ਭਲੇ ਦੀ ਕੀਤੀ ਅਰਦਾਸ
  • welfare center starts kar sewa of sarovar of gurdwara sri sangrana sahib
    ਭਲਾਈ ਕੇਂਦਰ ਵੱਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • sri muktsar sahib  sri guru granth sahib ji  first parkash purab
    ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ, ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • achli gate via gurdwara sri kandh sahib
    ਗੁਰਦੁਆਰਾ ਸ੍ਰੀ ਕੰਧ ਸਾਹਿਬ ਰਾਹੀਂ ਅਚਲੀ ਗੇਟ ਨੂੰ ਜਾਂਦੇ ਰਸਤੇ ’ਤੇ ਦੋਪਹੀਆ ਵਾਹਨਾਂ ਨੂੰ ਲਿਜਾਣ ’ਤੇ ਲੱਗੀ ਪਾਬੰਦੀ
  • accident in samana
    ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਬਜ਼ੁਰਗ ਨਾਲ ਵਾਪਰ ਗਈ ਅਣਹੋਣੀ!
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +