Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    12:38:22 PM

  • punjabis arrested  in canada

    ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ...

  • accident in punjab drani jathani

    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ...

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

  • water level in ranjit sagar dam lake increased in two days

    ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪ੍ਰਬੰਧਾਂ ’ਚ ਕੁਤਾਹੀ ਤੇ ਅਨੈਤਿਕ ਕਰਵਾਈ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਬੀਬੀ ਜਗੀਰ ਕੌਰ

PUNJAB News Punjabi(ਪੰਜਾਬ)

ਪ੍ਰਬੰਧਾਂ ’ਚ ਕੁਤਾਹੀ ਤੇ ਅਨੈਤਿਕ ਕਰਵਾਈ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਬੀਬੀ ਜਗੀਰ ਕੌਰ

  • Edited By Rajwinder Kaur,
  • Updated: 16 Jun, 2021 05:53 PM
Amritsar
gurdwara sahib  employee  action  bibi jagir kaur
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਰੀਦਕੋਟ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ 4 ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਤੁਰੰਤ ਬਰਖ਼ਾਸਤ ਕਰਦਿਆਂ ਗੁਰਦੁਆਰਾ ਸਾਹਿਬ ਦਾ ਬਾਕੀ ਸਟਾਫ਼ ਤਬਦੀਲ ਕਰਨ ਦਾ ਸਖ਼ਤ ਫ਼ੈਸਲਾ ਲਿਆ ਹੈ। ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਵਿੱਚ ਕੁਲਵਿੰਦਰ ਸਿੰਘ ਮੈਨੇਜਰ, ਸੁਖਮੰਦਰ ਸਿੰਘ ਕਲਰਕ, ਗੁਰਬਾਜ਼ ਸਿੰਘ ਤੇ ਲਖਵੀਰ ਸਿੰਘ (ਦੋਵੇਂ ਸੇਵਾਦਾਰ) ਸ਼ਾਮਲ ਹਨ। ਸਥਾਨਕ ਸੰਗਤ ਦੀ ਸ਼ਿਕਾਇਤ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ ਅਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ! ਪੁੱਤਾਂ ਨੂੰ ਮਾਂ ਨਾਲੋਂ ਪਿਆਰੀ ਹੋਈ ਜ਼ਮੀਨ, ਬਜ਼ੁਰਗ ਮਾਤਾ ਨੇ ਸੋਸ਼ਲ ਮੀਡੀਆ 'ਤੇ ਸੁਣਾਏ ਦੁਖੜੇ (ਵੀਡੀਓ)

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਕੁਤਾਹੀ ਅਤੇ ਮੁਲਾਜ਼ਮਾਂ ਦੀ ਆਚਰਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਜਿਨ੍ਹਾਂ ਮੁਲਾਜ਼ਮਾਂ ਨੇ ਧਾਰਮਿਕ ਮਰਯਾਦਾ ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਬਦਨਾਮੀ ਕਰਵਾਈ ਹੈ, ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਪੁਲਸ ਥਾਣਾ ਜੈਤੋ ਵਿਖੇ ਪਰਚਾ ਦਰਜ ਕਰਵਾਇਆ ਗਿਆ ਹੈ ਅਤੇ ਇਸ ਦੇ ਨਾਲ ਬਾਕੀ ਰਹਿੰਦੇ ਸਟਾਫ਼ ਵਿੱਚੋਂ ਬਹੁਤ ਸਾਰੇ ਮੁਲਾਜ਼ਮ ਤਬਦੀਲ ਕਰ ਦਿੱਤੇ ਗਏ ਹਨ। 

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੇ ਦੈਂਤ ਨੇ ਖੋਹ ਲਈਆਂ ਇਕ ਹੋਰ ਪਰਿਵਾਰ ਦੀਆਂ ਖ਼ੁਸ਼ੀਆਂ, ਕੁਝ ਸਮਾਂ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ

ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਵਿੱਚ ਆਉਣ ਵਾਲੇ ਲੋਕਾਂ ਦੀ ਜ਼ਿੰਮੇਵਾਰੀ ਆਮ ਲੋਕਾਂ ਨਾਲੋਂ ਹੋਰ ਵੀ ਜ਼ਿਆਦਾ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਕਿਸੇ ਕੁਤਾਹੀ ਅਤੇ ਅਨੈਤਿਕ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਗੁਰੂ ਘਰਾਂ ਦੀ ਮਾਣ ਮਰਯਾਦਾ ਅਤੇ ਸਿੱਖ ਸਿਧਾਂਤਾਂ ਦੇ ਦਾਇਰੇ ਵਿੱਚ ਰਹਿ ਕੇ ਆਪਣੇ ਜ਼ੁੰਮੇ ਲੱਗੀ ਸੇਵਾ ਨਿਭਾਉਣ। ਜੇਕਰ ਕੋਈ ਮੁਲਾਜ਼ਮ ਗੁਰਦੁਆਰਾ ਪ੍ਰਬੰਧਾਂ ਨੂੰ ਬਦਨਾਮ ਕਰੇਗਾ ਤਾਂ ਉਸ ਵਿਰੁੱਧ ਇਸੇ ਤਰ੍ਹਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

  • Gurdwara Sahib
  • Employee
  • Action
  • Bibi Jagir Kaur
  • ਗੁਰਦੁਆਰਾ ਸਾਹਿਬ
  • ਮੁਲਾਜ਼ਮ
  • ਕਾਰਵਾਈ
  • ਬੀਬੀ ਜਗੀਰ ਕੌਰ

ਬੱਲੇ ਓ ਕੁੜੀਏ ਤੇਰੇ! ਸੁਪਰੀਮ ਕੋਰਟ ਦੀ ਵਕੀਲ ਗੁਆਂਢੀਆਂ ਦੇ ਖੇਤਾਂ ’ਚ ਲੱਗਾ ਰਹੀ ਹੈ ‘ਝੋਨਾ’, ਵੇਖੋ ਵੀਡੀਓ

NEXT STORY

Stories You May Like

  • bibi jagir kaur s big statement regarding alliance with bjp
    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • bibi jagir kaur wrote a letter to the center regarding sutlej film
    ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ
  • cm mohan yadav  security  negligence drone
    CM ਮੋਹਨ ਯਾਦਵ ਦੀ ਸੁਰੱਖਿਆ ’ਚ ਕੁਤਾਹੀ, ਹੈਲੀਕਾਪਟਰ ਦੇ ਟੇਕਆਫ ਤੋਂ ਪਹਿਲਾਂ ਉੱਡਿਆ ਡ੍ਰੋਨ
  • bhabhi ranjit kaur gets bail
    'ਭਾਬੀ' ਰਣਜੀਤ ਕੌਰ ਨੂੰ ਮਿਲੀ ਜ਼ਮਾਨਤ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ...
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
Trending
Ek Nazar
canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • just 10 days after the wedding bridal blew everyone s minds
      ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ...
    • heavy police force deployed outside bjp offices
      ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ...
    • heroin worth crores  punjab police  smuggler arrested
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
    • ed  bank loan fraud  punjab  delhi  raids
      450 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ 'ਚ ED ਦੀ ਕਾਰਵਾਈ, ਪੰਜਾਬ, UP...
    • big relief for sc students
      ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ,...
    • mental health  brics center of excellence  network
      ਮਾਨਸਿਕ ਸਿਹਤ ਲਈ ਸਥਾਪਿਤ ਹੋਵੇਗਾ ਬ੍ਰਿਕਸ ਸੈਂਟਰ ਆਫ ਐਕਸੀਲੈਂਸ ਦਾ ਨੈੱਟਵਰਕ
    • speeding in sultanpur lodhi
      ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ...
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • jewelry shop punjab police blockade
      ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
    • firing in gurdaspur
      ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +