helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, JAN 04, 2025
ਜਲੰਧਰ ਦੀ ਸਿਆਸਤ 'ਚ ਵੱਡਾ ਧਮਾਕਾ ਹੋਣ ਦੇ ਆਸਾਰ !...
ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ...
ਸੂਬੇ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਪੰਜਾਬ...
ਚੋਰੀ ਕੀਤੇ ਮੋਬਾਈਲਾਂ ਦੇ ਨਾਜਾਇਜ਼ ਕਾਰੋਬਾਰ ਦਾ...
ਪੰਜਾਬ
ਮਨੋਰੰਜਨ
Photos
Videos
ਜੇਠੂਵਾਲ (ਜਰਨੈਲ ਤੱਗੜ, ਕੰਬੋ) - ਅੰਮ੍ਰਿਤਸਰ-ਪਠਾਨਕੋਟ ਹਾਈਵੇ ’ਤੇ ਸਥਿਤ ਗੁਰਦੁਆਰਾ ਸੜਕ ਵਾਲਾ ਲੰਗਰ ਹਾਲ ਵਿਖੇ ਅੱਜ ਇਕ ਅਣਪਛਾਤੀ ਜਨਾਨੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਰੁਮਾਲਾ ਸਾਹਿਬ ਖਿੱਚ ਕੇ ਅੰਗਾਂ ਨੂੰ ਪਾੜਨ ਦੀ ਕੋਸ਼ਿਸ਼ ਕੀਤੀ ਗਈ। ਬੇਅਦਬੀ ਦੀ ਘਟਨਾ ਦਾ ਪਤਾ ਲੱਗਣ ’ਤੇ ਸੰਗਤਾਂ ਵੱਲੋਂ ਹਾਈਵੇ ਜਾਮ ਕਰ ਕੇ ਧਰਨਾ ਲਗਾਇਆ ਗਿਆ।
ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ
ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਜਨਾਨੀ ਆਪਣੇ ਪਿਤਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਸੜਕ ਵਾਲਾ ਲੰਗਰ ਹਾਲ ਵਿਖੇ ਪੁੱਜੀ। ਉਸ ਦਾ ਪਿਤਾ ਬਹਾਨੇ ਨਾਲ ਮੋਟਰਸਾਈਕਲ ਦੀ ਹਵਾ ਚੈੱਕ ਕਰਵਾਉਣ ਲੱਗ ਪਿਆ। ਜਨਾਨੀ ਮੌਕਾ ਵੇਖ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਗਈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰੋਂ ਰੁਮਾਲਾ ਸਾਹਿਬ ਖਿੱਚ ਕੇ ਸੁੱਟ ਦਿੱਤਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਖਿੱਚ ਧੂਹ ਕਰਨੀ ਸ਼ੁਰੂ ਕਰ ਦਿੱਤੀ। ਉਸ ਸਮੇਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਈਆਂ ਸੰਗਤਾਂ ਨੇ ਜਨਾਨੀ ਨੂੰ ਮੌਕੇ ’ਤੇ ਕਾਬੂ ਕਰ ਲਿਆ ਅਤੇ ਜਨਾਨੀ ਨੂੰ ਅੰਗ ਪਾੜਨ ਦਾ ਮੌਕਾ ਨਹੀਂ ਮਿਲਿਆ। ਬੇਅਦਬੀ ਦੀ ਘਟਨਾ ਦੌਰਾਨ ਜਦੋਂ ਲੋਕ ਇੱਕਠੇ ਹੋ ਗਏ ਤਾਂ ਜਨਾਨੀ ਪਾਗਲ ਹੋਣ ਦਾ ਨਾਟਕ ਕਰਨ ਦੇ ਬਹਾਨੇ ਮੌਕੇ ਤੋਂ ਫ਼ਰਾਰ ਹੋ ਗਈ।
ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਡਾ. ਸਤਿੰਦਰ ਕੌਰ ਮਜੀਠੀਆ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਵਰਨਜੀਤ ਸਿੰਘ ਕੁਰਾਲੀਆ, ਪ੍ਰਗਟ ਸਿੰਘ ਚੌਗਾਵਾ, ਲਖਬੀਰ ਸਿੰਘ ਗਿੱਲ ਸਮੇਤ ਹੋਰ ਧਾਰਮਿਕ ਜਥੇਬੰਦੀਆਂ ਵੱਲੋਂ ਉਕਤ ਘਟਨਾ ਦੀ ਨਿੰਦਿਆਂ ਕਰਦਿਆਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।
ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਟਾਂਡਾ 'ਚ ਵਾਪਰੇ 2 ਭਿਆਨਕ ਸੜਕ ਹਾਦਸੇ, 2 ਸਾਲਾ ਬੱਚੀ ਅਤੇ ਗਰਭਵਤੀ ਸਣੇ 7 ਲੋਕ ਹੋਏ ਜ਼ਖ਼ਮੀ
Stories You May Like
ਪਤੰਗਬਾਜ਼ੀ ਕਰਨ ਵਾਲੇ ਹੋ ਜਾਓ ਸਾਵਧਾਨ, 5 ਸਾਲ ਦੀ ਕੈਦ ਤੇ ਲੱਗੇਗਾ ਭਾਰੀ ਜੁਰਮਾਨਾ!
ਦਿਨ-ਚੜ੍ਹਦਿਆਂ ਹੀ ਦੋਹਰੇ ਕਤਲ ਨਾਲ ਕੰਬਿਆ ਪੰਜਾਬ, ਦੋਸਤ ਨੇ 2 ਨੌਜਵਾਨਾਂ ਨੂੰ...
ਨੇਹਾ ਕੱਕੜ ਨੂੰ ਫਟਕਾਰ ਲਾਉਣ ਵਾਲਾ ਮਸ਼ਹੂਰ ਗਾਇਕ ਨਿਕਲਿਆ ਪਲਟੂਬਾਜ਼! ਪੜ੍ਹੋ ਪੂਰਾ...
ਪ੍ਰਿੰਸ ਨਰੂਲਾ ਨੇ ਲਾਡਲੀ ਧੀ ਦੀ ਸਾਂਝੀ ਕੀਤੀ ਪਿਆਰੀ ਝਲਕ, ਵੇਖ ਲੋਕਾਂ ਨੂੰ ਵੀ...
ਪੰਜਾਬੀਆਂ ਲਈ ਖ਼ੁਸ਼ਖਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਸੰਜੇ ਦੱਤ ਦੇ ਘਰ ਪੁੱਜੇ ਸ਼੍ਰੀ ਧੀਰੇਂਦਰ ਸ਼ਾਸਤਰੀ, ਦੇਖੋ ਤਸਵੀਰਾਂ
ਸਨਸਨੀਖੇਜ਼ ਵਾਰਦਾਤ; ਪਤਨੀ ਦਾ ਕਤਲ ਕਰ ਬੈੱਡ 'ਚ ਲੁਕਾਈ ਲਾਸ਼ ਤੇ ਫਿਰ...
ਭਾਰਤੀ ਕ੍ਰਿਕਟ ਟੀਮ ਦੇ ਧਾਕੜ ਖਿਡਾਰੀ ਦੇ ਲੱਗੀ ਸੱਟ, ਹੋਏ ਮੈਦਾਨ ਤੋਂ ਬਾਹਰ
ਕੈਚ ਫੜਨ ਦੌਰਾਨ 2 ਖਿਡਾਰੀਆਂ 'ਚ ਹੋਈ ਟੱਕਰ, ਲਿਜਾਣਾ ਪਿਆ ਹਸਪਤਾਲ
ਤਲਾਕ ਦੀਆਂ ਖ਼ਬਰਾਂ 'ਤੇ ਲੱਗੀ ਰੋਕ, ਨਵਾਂ ਸਾਲ ਮਨਾਂ ਕੇ ਵਾਪਸ ਪਰਤੇ...
10ਵੀਂ ਪਾਸ ਲਈ ਰੇਲਵੇ ਨੇ ਕੱਢੀਆਂ ਬੰਪਰ ਭਰਤੀਆਂ, ਜਾਣੋ ਕਿਵੇਂ ਕਰਨਾ ਹੈ ਅਪਲਾਈ
ਮਸ਼ਹੂਰ ਡਾਂਸਰ ਨਾਲ ਸਟੇਜ 'ਤੇ ਵਿਅਕਤੀ ਨੇ ਕੀਤੀ ਗੰਦੀ ਹਰਕਤ
ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
ਗੁਰਪੁਰਬ ਲਈ ਜੀਪ 'ਤੇ ਚੱਲਾ ਸੀ ਫੁੱਲ ਲਵਾਉਣ, ਮੁੰਡੇ ਨਾਲ ਰਾਹ 'ਚ ਵਾਪਰ ਗਿਆ...
ਅਹਿਮ ਖ਼ਬਰ: ਜਲੰਧਰ ਨਹੀਂ ਆਉਣਗੀਆਂ ਸ਼ਤਾਬਦੀ ਤੇ ਸ਼ਾਨ-ਏ-ਪੰਜਾਬ ਸਣੇ ਕਈ ਟਰੇਨਾਂ,...
ਪੰਜਾਬ 'ਚ ਮੌਸਮ ਨੂੰ ਲੈ ਕੇ ਖ਼ਤਰੇ ਦੀ ਘੰਟੀ, ਅਗਲੇ 48 ਘੰਟੇ ਭਾਰੀ, ਮੀਂਹ ਸਣੇ...
ਪੰਜਾਬ 'ਚ ਵੱਡਾ ਹਾਦਸਾ, ਮਨਾਲੀ ਜਾ ਰਹੀ ਵਿਦਿਆਰਥੀਆਂ ਨਾਲ ਭਰੀ ਬੱਸ ਖੇਤਾਂ 'ਚ...
ਪੰਜਾਬ ਪੁਲਸ ਦੇ ਸਖ਼ਤ ਫਰਮਾਨ ਜਾਰੀ, ਬੱਚਿਆਂ ਕਾਰਨ ਵੱਡੀ ਮੁਸੀਬਤ 'ਚ ਫਸ ਸਕਦੇ...
Subscribe Now!