Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:11:05 PM

  • sachin pilot met with parvinder jhota s family

    ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ...

  • major statement by sp amidst reports of a grenade attack on gurdaspur dc office

    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ...

  • bulldozer used at bollywood superstar  s bungalow

    ਮਨੋਰੰਜਨ ਜਗਤ ਤੋਂ ਵੱਡੀ ਖਬਰ; ਬਾਲੀਵੁੱਡ ਸੁਪਰਸਟਾਰ...

  • ed took amarjit singh grewal into custody

    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕਾਂਗਰਸ ਵੱਲੋਂ ਜਾਰੀ ਹੋਣ ਵਾਲੀ ਉਮੀਦਵਾਰਾਂ ਦੀ ਤੀਜੀ ਲਿਸਟ 'ਚ MP ਗੁਰਜੀਤ ਔਜਲਾ ਨੂੰ ਟਿਕਟ ਮਿਲਣਾ ਲਗਭਗ ਤੈਅ

PUNJAB News Punjabi(ਪੰਜਾਬ)

ਕਾਂਗਰਸ ਵੱਲੋਂ ਜਾਰੀ ਹੋਣ ਵਾਲੀ ਉਮੀਦਵਾਰਾਂ ਦੀ ਤੀਜੀ ਲਿਸਟ 'ਚ MP ਗੁਰਜੀਤ ਔਜਲਾ ਨੂੰ ਟਿਕਟ ਮਿਲਣਾ ਲਗਭਗ ਤੈਅ

  • Edited By Harpreet Singh,
  • Updated: 17 Mar, 2024 02:05 AM
Amritsar
gurjeet aujla expected to get a ticket in lok sabha elections
  • Share
    • Facebook
    • Tumblr
    • Linkedin
    • Twitter
  • Comment

ਗੁਰੂ ਕਾ ਬਾਗ (ਭੱਟੀ)- ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅਗਾਮੀ ਲੋਕ ਸਭਾ ਚੋਣਾਂ ਲਈ ਫਿਰ ਤੋਂ ਪਾਰਟੀ ਦਾ ਉਮੀਦਵਾਰ ਬਣਾਉਣ ਨੂੰ ਲਗਭਗ ਹਰੀ ਝੰਡੀ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਦਾ ਉਮੀਦਵਾਰ ਬਣਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। 

ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਹ ਖ਼ਬਰ ਸਾਹਮਣੇ ਆਈ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਦੇ ਜਿੱਤੇ ਹੋਏ ਐੱਮ.ਪੀ. ਦੀਆਂ ਟਿਕਟਾਂ ਨੂੰ ਫਾਈਨਲ ਕਰ ਕੇ ਉਨਾਂ ਨੂੰ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿੱਚ ਸਭ ਤੋਂ ਉੱਪਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਜੀਤ ਸਿੰਘ ਔਜਲਾ ਦਾ ਨਾਂ ਰੱਖਿਆ ਗਿਆ ਹੈ। 

ਇਹ ਵੀ ਪੜ੍ਹੋ- ਭਾਬੀ ਦੇ ਪਿਆਰ 'ਚ ਅੰਨ੍ਹੇ ਦਿਓਰ ਨੇ ਕੀਤਾ ਵੱਡਾ ਕਾਂਡ, ਰਸਤੇ 'ਚੋਂ ਹਟਾਉਣ ਲਈ ਭਰਾ ਨੂੰ ਉਤਾਰ ਦਿੱਤਾ ਮੌਤ ਦੇ ਘਾਟ

ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਹਾਸਲ ਕਰਨ ਵਿੱਚ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੀ ਦੌੜ ਵਿੱਚ ਸ਼ਾਮਿਲ ਸਨ। ਪਰ ਕਾਂਗਰਸ ਪਾਰਟੀ ਵੱਲੋਂ ਆਪਣੇ ਤੌਰ 'ਤੇ ਕਰਵਾਏ ਗਏ ਸਰਵੇਖਣ ਵਿੱਚ ਔਜਲਾ ਸਭ ਤੋਂ ਮਜ਼ਬੂਤ ਉਮੀਦਵਾਰ ਵਜੋਂ ਉਭਰ ਕੇ ਸਾਹਮਣੇ ਆਏ ਹਨ, ਜਿਸ ਕਾਰਨ ਕਾਂਗਰਸ ਪਾਰਟੀ ਦੀ ਸਕਰੀਨਿੰਗ ਕਮੇਟੀ ਵੱਲੋਂ ਉਨ੍ਹਾਂ ਦੇ ਨਾਂ ਤੇ ਮੋਹਰ ਲਾ ਦਿੱਤੀ ਗਈ ਹੈ ਤੇ ਆਸ ਕੀਤੀ ਜਾ ਰਹੀ ਹੈ ਕਿ 18 ਮਾਰਚ ਨੂੰ ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ ਜਿਸ ਵਿੱਚ ਗੁਰਜੀਤ ਸਿੰਘ ਔਜਲਾ ਦਾ ਨਾਂ ਸਭ ਤੋਂ ਉੱਪਰ ਹੋ ਸਕਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • All India Congress Committee
  • Congress
  • Punjab
  • Lok Sabha Elections
  • Gurjeet Singh Aujla
  • ਗੁਰਜੀਤ ਸਿੰਘ ਔਜਲਾ
  • ਕਾਂਗਰਸ
  • ਲੋਕ ਸਭਾ
  • ਚੋਣਾਂ

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, 2 ਟਰਾਲਿਆਂ 'ਚ ਫਸ ਜਾਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ

NEXT STORY

Stories You May Like

  • pargat singh meets mp sukhjinder randhawa
    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ ਕੀਤੀ ਮੁਲਾਕਾਤ
  • mp  young congress leader
    MP ਤੋਂ ਦੁੱਖਦ ਖ਼ਬਰ : ਭਿਆਨਕ ਸੜਕ ਹਾਦਸੇ 'ਚ ਨੌਜਵਾਨ ਕਾਂਗਰਸੀ ਆਗੂ ਦੀ ਮੌਤ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • mp  students  bus
    MP 'ਚ ਭਿਆਨਕ ਹਾਦਸਾ! ਵਿਦਿਆਰਥੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਮਚੀ ਹਫ਼ੜਾ-ਦਫ਼ੜੀ
  • not the murder of mad sandhu  but the murder of law and order  mp aujla
    ਮੈਡ ਸੰਧੂ ਦਾ ਨਹੀਂ, ਇਹ ਲਾਅ ਐਂਡ ਆਰਡਰ ਦਾ ਕਤਲ : ਸੰਸਦ ਮੈਂਬਰ ਔਜਲਾ
  • mp hospital  family  police action
    MP ਦੇ ਹਸਪਤਾਲ 'ਚ ਵੱਡੀ ਵਾਰਦਾਤ, ਕੁੜੀ ਦਾ ਗਲਾ ਘੁੱਟ ਕਰ 'ਤਾ ਕਤਲ, ਸ਼ੱਕ ਦੇ ਘੇਰੇ 'ਚ ਪਰਿਵਾਰ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • indian national in singapore
    ਭਾਰਤੀ ਨਾਗਰਿਕ 'ਤੇ ਵੈਧ ਟਿਕਟ ਤੋਂ ਬਿਨਾਂ ਸਿੰਗਾਪੁਰ F1 ਖੇਤਰ 'ਚ ਦਾਖਲ ਹੋਣ ਦਾ ਦੋਸ਼
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • truck collides with a malgadi near dav college  driver flees
      DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • 2 arrested case
      ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
    • major reshuffle in the gst department
      GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +