Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    9:45:05 AM

  • ludhiana nri woman robbers viral video

    ਇਹ ਹੁੰਦੀ ਐ ਦਲੇਰੀ! ਸੜਕ 'ਤੇ ਜਾਂਦਿਆਂ ਨੂੰ ਪੈ ਗਏ...

  • cbse issues alert amid board exams

    CBSE ਨੇ ਬੋਰਡ ਪ੍ਰੀਖਿਆਵਾਂ ਵਿਚਾਲੇ ਜਾਰੀ ਕੀਤਾ...

  • tarntaran girl incident

    ਤਰਨਤਾਰਨ 'ਚ ਵੱਡੀ ਵਾਰਦਾਤ : ਕਮਰੇ 'ਚ ਪੜ੍ਹਾਈ ਕਰ...

  • people getting worried in civil hospital over cm 10 lakh card

    CM ਦੇ 10 ਲੱਖ ਵਾਲੇ ਕਾਰਡ ਨੂੰ ਲੈ ਕੇ ਸਿਵਲ ਹਸਪਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਬਲਾਕ ਸੰਮਤੀ ਜ਼ੋਨ ਸਹਿਜੜਾ ਤੋਂ ‘ਆਪ’ ਉਮੀਦਵਾਰ ਗੁਰਜੀਤ ਸਿੰਘ ਧਾਲੀਵਾਲ ਦੀ ਸ਼ਾਨਦਾਰ ਜਿੱਤ

PUNJAB News Punjabi(ਪੰਜਾਬ)

ਬਲਾਕ ਸੰਮਤੀ ਜ਼ੋਨ ਸਹਿਜੜਾ ਤੋਂ ‘ਆਪ’ ਉਮੀਦਵਾਰ ਗੁਰਜੀਤ ਸਿੰਘ ਧਾਲੀਵਾਲ ਦੀ ਸ਼ਾਨਦਾਰ ਜਿੱਤ

  • Edited By Anmol Tagra,
  • Updated: 17 Dec, 2025 05:19 PM
Sangrur-Barnala
gurjeet singh dhaliwal
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਹਮੀਦੀ): ਬਲਾਕ ਮਹਿਲ ਕਲਾਂ ਦੇ ਬਲਾਕ ਸੰਮਤੀ ਜ਼ੋਨ ਸਹਿਜੜਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਧਾਲੀਵਾਲ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਚੋਣੀ ਮੈਦਾਨ ਵਿੱਚ ਵਿਰੋਧੀ ਉਮੀਦਵਾਰਾਂ ਨੂੰ ਪਿੱਛੇ ਛੱਡ ਦਿੱਤਾ। ਵੋਟਾਂ ਦੀ ਗਿਣਤੀ ਮੁਕੰਮਲ ਹੋਣ ਉਪਰੰਤ ਗੁਰਜੀਤ ਸਿੰਘ ਧਾਲੀਵਾਲ ਦੀ ਜਿੱਤ ਦਾ ਐਲਾਨ ਹੋਇਆ, ਜਿਸ ਨਾਲ ‘ਆਪ’ ਵਰਕਰਾਂ ਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਚੋਣ ਨਤੀਜਿਆਂ ਦੇ ਐਲਾਨ ਮਗਰੋਂ ਇਲਾਕੇ ਵਿਚ ਜਿੱਤ ਦੀ ਖੁਸ਼ੀ ਮਨਾਈ ਗਈ ਅਤੇ ਵਰਕਰਾਂ ਵੱਲੋਂ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ। 

ਇਸ ਮੌਕੇ ਗੁਰਜੀਤ ਸਿੰਘ ਧਾਲੀਵਾਲ ਨੇ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਅਤੇ ਪਿਆਰ ਦੀ ਜਿੱਤ ਹੈ। ਉਨ੍ਹਾਂ ਆਖਿਆ ਕਿ ਬਲਾਕ ਸੰਮਤੀ ਵਿੱਚ ਰਹਿੰਦਿਆਂ ਉਹ ਇਲਾਕੇ ਦੇ ਵਿਕਾਸ, ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਲੋਕ-ਹਿਤ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣਗੇ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਨੂੰ ਲੋਕਾਂ ਵੱਲੋਂ ਮਿਲੀ ਹਮਾਇਤ ਦਾ ਇਹ ਨਤੀਜਾ ਹੈ। ਜਿੱਤ ਮਗਰੋਂ ਪਾਰਟੀ ਆਗੂਆਂ ਅਤੇ ਸਮਰਥਕਾਂ ਵੱਲੋਂ ਗੁਰਜੀਤ ਸਿੰਘ ਧਾਲੀਵਾਲ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

  • Punjab
  • Mahal Kalan
  • Gurjeet Sindh Dhaliwal

ਬਲਾਕ ਸੰਮਤੀ ਜੋਨ ਕੁਤਬਾ ਤੋਂ ‘ਆਪ’ ਉਮੀਦਵਾਰ ਦਵਿੰਦਰ ਸਿੰਘ ਧਨੋਆ ਦੀ ਸ਼ਾਨਦਾਰ ਜਿੱਤ

NEXT STORY

Stories You May Like

  • you will get rid of spam calls
    Spam Calls ਤੋਂ ਮਿਲੇਗਾ ਛੁਟਕਾਰਾ ! TRAI ਲਿਆ ਰਿਹਾ ਨਵਾਂ ਨਿਯਮ; ਆਪਣੇ-ਆਪ ਬਲਾਕ ਹੋਣਗੇ ਫਰਜ਼ੀ ਨੰਬਰ
  • t20 wc  ireland  s impressive win over oman
    T20 WC: ਕਪਤਾਨ ਟਕਰ ਦੀਆਂ 94 ਦੌੜਾਂ ਦੀ ਬਦੌਲਤ ਆਇਰਲੈਂਡ ਦੀ ਓਮਾਨ 'ਤੇ ਸ਼ਾਨਦਾਰ ਜਿੱਤ
  • t20 wc  afghanistan  s impressive win over uae
    T20 WC:ਅਫ਼ਗਾਨਿਸਤਾਨ ਦੀ UAE 'ਤੇ ਸ਼ਾਨਦਾਰ ਜਿੱਤ, ਸੁਪਰ-8 ਦੀਆਂ ਉਮੀਦਾਂ ਬਰਕਰਾਰ
  • aap government is misusing the copyright act  pargat singh
    'ਆਪ' ਸਰਕਾਰ ਕਰ ਰਹੀ 'Copyright' ਕਾਨੂੰਨ ਦੀ ਦੁਰਵਰਤੋਂ : ਪਰਗਟ ਸਿੰਘ
  • property deal maharaja of tehri will sell his magnificent bungalow
    1000 ਕਰੋੜ ਦੀ ਪ੍ਰਾਪਰਟੀ ਡੀਲ: ਟਿਹਰੀ ਦੇ ਮਹਾਰਾਜਾ ਵੇਚਣਗੇ ਆਪਣਾ ਸ਼ਾਨਦਾਰ ਬੰਗਲਾ, ਜਾਣੋ ਕੌਣ ਹੈ ਖ਼ਰੀਦਦਾਰ
  • irctc takes major action over 3 crore user ids blocked
    IRCTC ਦਾ ਵੱਡਾ ਐਕਸ਼ਨ! 3 ਕਰੋੜ ਤੋਂ ਵੱਧ ਯੂਜ਼ਰ ਆਈਡੀਆਂ ਬਲਾਕ, ਇਹ ਸੀ ਕਾਰਨ
  • nagal  s impressive start sees top seed dane sweeney out of tournament
    ਨਾਗਲ ਦੀ ਸ਼ਾਨਦਾਰ ਸ਼ੁਰੂਆਤ, ਚੋਟੀ ਦਾ ਦਰਜਾ ਪ੍ਰਾਪਤ ਡੇਨ ਸਵੀਨੀ ਟੂਰਨਾਮੈਂਟ ਤੋਂ ਬਾਹਰ
  • pargat singh on aap government
    ਪੰਜਾਬ ਨੂੰ ਅਪਰਾਧੀਆਂ ਤੇ 'ਆਪ' ਦੇ ਕੁਸ਼ਾਸਨ ਤੋਂ ਬਚਾਉਣ ਦੀ ਲੋੜ: ਪਰਗਟ ਸਿੰਘ
  • people getting worried in civil hospital over cm 10 lakh card
    CM ਦੇ 10 ਲੱਖ ਵਾਲੇ ਕਾਰਡ ਨੂੰ ਲੈ ਕੇ ਸਿਵਲ ਹਸਪਤਾਲ ’ਚ ਲੋਕ ਹੋ ਰਹੇ ਪ੍ਰੇਸ਼ਾਨ
  • drug smuggler arrested with 135 grams heroin and 15 grams   ice
    ਜਲੰਧਰ : 135 ਗ੍ਰਾਮ ਹੈਰੋਇਨ ਤੇ 15 ਗ੍ਰਾਮ 'ਆਈਸ' ਸਮੇਤ ਨਸ਼ਾ ਤਸਕਰ ਕਾਬੂ
  • aap government is misusing the copyright act pargat singh
    'ਆਪ' ਸਰਕਾਰ ਕਰ ਰਹੀ 'Copyright' ਕਾਨੂੰਨ ਦੀ ਦੁਰਵਰਤੋਂ : ਪਰਗਟ ਸਿੰਘ
  • punjab weather changes
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ...
  • good news for passport applicants
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 25 ਫਰਵਰੀ ਨੂੰ...
  • viral song surrounds aap government
    'ਕਿੱਥੇ ਗਿਆ ਤੁਹਾਡਾ ਮਿਸ਼ਨ ਪ੍ਰਹਾਰ'..., ਵਾਇਰਲ ਗੀਤ 'ਚ 'ਆਪ' ਸਰਕਾਰ 'ਤੇ ਤਿੱਖਾ...
  • singer mocks amarinder singh raja warring 12x5 48 statement
    ਗਾਇਕ ਨੇ ਰਾਜਾ ਵੜਿੰਗ ਦੇ 12x5=48 ਵਾਲੇ ਬਿਆਨ ਦਾ ਉਡਾਇਆ ਮਜ਼ਾਕ, ਬਣਾ 'ਤਾ ਗਾਣਾ
  • pargat singh on pseb
    ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੱਡੀ ਨਾਕਾਮੀ! 8ਵੀਂ ਦੇ ਪ੍ਰਸ਼ਨ ਪੱਤਰ 'ਚ ਪੰਜਾਬੀ...
Trending
Ek Nazar
free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

singer masoom sharma s dispute with the former sarpanch

'ਸ਼ੋਅ ਦੇਖਣਾ ਤਾਂ ਥੱਲੇ ਬਹਿ ਕੇ ਦੇਖੋ ਸਰਪੰਚ ਸਾਬ੍ਹ, ਨਹੀਂ ਤਾਂ... !' ਚੱਲਦੇ ਸ਼ੋਅ...

actor eric dane passes away following als battle

ਖ਼ਤਰਨਾਕ ਬੀਮਾਰੀ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਹਾਲੀਵੁੱਡ ਇੰਡਸਟਰੀ 'ਚ ਸੋਗ...

heavy rain alert

24 ਫਰਵਰੀ ਤੱਕ ਪਏਗਾ ਭਾਰੀ ਮੀਂਹ! IMD ਨੇ 6 ਸੂਬਿਆਂ ਨੂੰ ਕੀਤਾ ਅਲਰਟ

filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

thief flees with cash from chhabra general store in jalandhar

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab long power cut tomorrow
      Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut, ਕਰ ਲਓ ਤਿਆਰੀ
    • punjab pspcl assets sale stay high court bill subsidy arrears
      PSPCL ਦੀਆਂ ਜਾਇਦਾਦਾਂ ਵੇਚਣ 'ਤੇ ਲੱਗੀ ਰੋਕ, HC ਨੇ ਪੰਜਾਬ ਸਰਕਾਰ ਤੋਂ ਮੰਗਿਆ...
    • majithia calls punjab s health misleading propaganda
      ਬਿਨਾਂ ਡਾਕਟਰਾਂ ਦੇ ਕਿਹੜੀ ਸਿਹਤ ਕ੍ਰਾਂਤੀ? ਮਜੀਠੀਆ ਨੇ ਪੰਜਾਬ ਦੇ ਸਿਹਤ ਮਾਡਲ ਨੂੰ...
    • drug smuggler arrested with 135 grams heroin and 15 grams   ice
      ਜਲੰਧਰ : 135 ਗ੍ਰਾਮ ਹੈਰੋਇਨ ਤੇ 15 ਗ੍ਰਾਮ 'ਆਈਸ' ਸਮੇਤ ਨਸ਼ਾ ਤਸਕਰ ਕਾਬੂ
    • aap government is misusing the copyright act pargat singh
      'ਆਪ' ਸਰਕਾਰ ਕਰ ਰਹੀ 'Copyright' ਕਾਨੂੰਨ ਦੀ ਦੁਰਵਰਤੋਂ : ਪਰਗਟ ਸਿੰਘ
    • aap government is suppressing the voice of the media bajwa
      ਮੀਡੀਆ ਦੀ ਆਵਾਜ਼ ਦਬਾ ਰਹੀ ਹੈ AAP ਸਰਕਾਰ : ਪ੍ਰਤਾਪ ਸਿੰਘ ਬਾਜਵਾ
    • former chief secretary v k  janjua  s troubles increase
      ਸਾਬਕਾ ਮੁੱਖ ਸਕੱਤਰ ਦੀਆਂ ਵਧੀਆਂ ਮੁਸ਼ਕਲਾਂ, ਕੇਂਦਰ ਵੱਲੋਂ ਭ੍ਰਿਸ਼ਟਾਚਾਰ ਮਾਮਲੇ...
    • punjab weather changes
      ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ...
    • sukhbir announces interest free loan for youngsters
      '10 ਲੱਖ ਦਾ Loan, ਪਹਿਲੇ 3 ਸਾਲ ਕੋਈ EMI ਨਹੀਂ...!', ਪੰਜਾਬ ਦੇ ਨੌਜਵਾਨਾਂ...
    • good news for passport applicants
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 25 ਫਰਵਰੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +