Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    8:31:20 PM

  • indias a friend iran signals safe passage through strait of hormuz

    ਈਰਾਨ ਨੇ ਭਾਰਤੀ ਜਹਾਜ਼ਾਂ ਨੂੰ ਦਿੱਤਾ 'Green...

  • cp dhanpreet kaur big statement on petrol diesel and lpg

    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ...

  • this bridge of punjab is fading in front of the bridge of j k

    J&K ਦੇ ਪੁਲ ਸਾਹਮਣੇ ਫਿੱਕਾ ਪਿਆ ਪੰਜਾਬ ਦਾ ਇਹ ਪੁਲ,...

  • major hungama at jalandhar cantt railway station

    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੂਸੇਵਾਲਾ ਦੇ ਮਾਪਿਆਂ ਦੇ ਹੱਕ 'ਚ ਬੋਲੇ MP ਔਜਲਾ, ਸਰਕਾਰ ਤੇ ਪੁਲਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

PUNJAB News Punjabi(ਪੰਜਾਬ)

ਮੂਸੇਵਾਲਾ ਦੇ ਮਾਪਿਆਂ ਦੇ ਹੱਕ 'ਚ ਬੋਲੇ MP ਔਜਲਾ, ਸਰਕਾਰ ਤੇ ਪੁਲਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

  • Edited By Shivani Bassan,
  • Updated: 11 Feb, 2026 05:54 PM
Amritsar
gurjit singh aujla spoke in favor of musewala s parents
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੋਸ਼ਲ ਮੀਡੀਆ ਰਾਹੀਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਮਾਪਿਆਂ ਬਲਕੌਰ ਸਿੰਘ ਅਤੇ ਬੀਬੀ ਚਰਨ ਕੌਰ ਦੇ ਸੰਘਰਸ਼ ਪ੍ਰਤੀ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਮਾਨਸਾ ਪੁਲਸ ਥਾਣੇ ਦੇ ਬਾਹਰ ਪਰਿਵਾਰ ਵੱਲੋਂ ਦਿੱਤੇ ਗਏ ਧਰਨੇ ਦਾ ਹਵਾਲਾ ਦਿੰਦਿਆਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ- ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'

ਔਜਲਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਪਿਤਾ ਜੀ ਸ੍ਰੀ ਬਲਕੌਰ ਸਿੰਘ ਜੀ ਅਤੇ ਮਾਤਾ ਜੀ ਬੀਬੀ ਚਰਨ ਕੌਰ ਜੀ ਨੂੰ ਜੇਕਰ ਮਾਨਸਾ ਪੁਲਸ ਥਾਣੇ ਬਾਹਰ ਸਿਰਫ਼ ਇੱਕ ਸਧਾਰਣ ਸ਼ਿਕਾਇਤ ਦਰਜ ਕਰਵਾਉਣ ਲਈ ਧਰਨਾ ਦੇਣਾ ਪਵੇ, ਤਾ ਆਮ ਨਾਗਰਿਕਾ ਦੀ ਹਾਲਤ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਨਹੀਂ...!

ਇਹ ਵੀ ਪੜ੍ਹੋ- ਮੁਆਫ਼ੀ ਮੰਗਣ ਜਸਵੀਰ ਸਿੰਘ ਗੜ੍ਹੀ, ਨਹੀਂ ਤਾਂ ਕਰਾਂਗੇ ਕਾਨੂੰਨੀ ਕਾਰਵਾਈ: ਰਾਜਾ ਵੜਿੰਗ

ਉਨ੍ਹਾਂ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਇਨਸਾਫ਼ ਹਾਸਲ ਕਰਨ ਲਈ ਹੁਣ ਹਰ ਪਰਿਵਾਰ ਨੂੰ ਸੜਕਾਂ ‘ਤੇ ਆਉਣਾ ਪਵੇਗਾ? ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਸ਼ਿਕਾਇਤਾਂ ਨੂੰ ਸੰਵੇਦਨਸ਼ੀਲਤਾ ਅਤੇ ਤੁਰੰਤ ਕਾਰਵਾਈ ਨਾਲ ਸੁਣਿਆ ਜਾਵੇ, ਨਾ ਕਿ ਪੀੜਤ ਪਰਿਵਾਰ ਨੂੰ ਸੰਘਰਸ਼ ਲਈ ਮਜ਼ਬੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਨੂੰ ਅਪੀਲ ਹੈ ਕਿ ਇਸ ਮਾਮਲੇ ‘ਚ ਤੁਰੰਤ ਦਖ਼ਲ ਦੇ ਕੇ ਨਿਰਪੱਖ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਮਿਲੇ। ਇਨਸਾਫ਼ ਵਿੱਚ ਦੇਰੀ ਵੀ ਇਕ ਤਰ੍ਹਾਂ ਦੀ ਨਾ, ਇਨਸਾਫ਼ੀ ਹੁੰਦੀ ਹੈ।

ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ’ਤੇ ਉਠਾਏ ਸਵਾਲ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Gurjit Singh Aujla
  • Moosewala parents
  • government and police
  • raised questions
  • ਗੁਰਜੀਤ ਸਿੰਘ ਔਜਲਾ
  • ਮੂਸੇਵਾਲਾ ਦੇ ਮਾਪੇ
  • ਸਰਕਾਰ ਅਤੇ ਪੁਲਸ
  • ਸਵਾਲ ਉਠਾਏ

ਰਾਧਾ ਸੁਆਮੀ ਸਤਿਸੰਗ ਭਵਨ ਨੇੜੇ ਵਾਪਰਿਆ ਹਾਦਸਾ, ਟੈਂਪੂ ਤੇ ਥਾਰ ਦੀ ਜ਼ਬਰਦਸਤ ਟੱਕਰ, ਇਕ ਦੀ ਮੌਤ

NEXT STORY

Stories You May Like

  • congress cm candidate mp gurjit aujla
    ਕਾਂਗਰਸ ਕੋਲ ਮੁੱਖ ਮੰਤਰੀ ਦੇ ਚਿਹਰਿਆਂ ਦੀ ਕਮੀ ਨਹੀਂ, ਵਿਰੋਧੀਆਂ ਕੋਲ ਕੈਂਡੀਡੇਟ ਤੱਕ ਨਹੀਂ : ਔਜਲਾ
  • khaira raises questions on ranjit singh  s police encounter
    ਖਹਿਰਾ ਨੇ ਰਣਜੀਤ ਸਿੰਘ ਦੇ ਪੁਲਸ ਐਨਕਾਊਂਟਰ 'ਤੇ ਚੁੱਕੇ ਸਵਾਲ, ਨਿਰਪੱਖ ਜਾਂਚ ਦੀ ਕੀਤੀ ਮੰਗ
  • congress leaders raise questions on rs 1000 scheme
    ਕਾਂਗਰਸ ਨੇਤਾਵਾਂ 1000 ਰੁਪਏ ਯੋਜਨਾ ‘ਤੇ ਚੱਕੇ ਸਵਾਲ, ਪਹਿਲਾਂ 48 ਹਜ਼ਾਰ ਬਕਾਇਆ ਦਿਓ: ਗੁਰਜੀਤ ਸਿੰਘ ਔਜਲਾ
  • harsimrat badal raises serious questions about the current situation in punjab
    ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਗੰਭੀਰ ਸਵਾਲ
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4 ਸਾਲ ਦੀ ਦੇਰੀ ’ਤੇ ਚੁੱਕੇ ਸਵਾਲ
  • raja warring raises questions on aap government
    ਪੰਜਾਬ ਦਾ ਕਰਜ਼ਾ 4 ਲੱਖ ਕਰੋੜ ਪਾਰ, ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ
  • mp aujla demands canadian pm to start direct flight from canada to amritsar
    MP ਔਜਲਾ ਨੇ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਕੈਨੇਡੀਅਨ PM ਕੋਲੋਂ ਕੀਤੀ ਮੰਗ
  • sukhpal khaira opens a front against cm mann
    ਸੁਖਪਾਲ ਖਹਿਰਾ ਨੇ CM ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਮੁੱਖ ਮੰਤਰੀ ਦੀ ਮਾਤਾ 'ਤੇ ਚੁੱਕੇ ਸਵਾਲ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • sukhpal singh khaira statement
    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
Trending
Ek Nazar
gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • partap singh bajwa statement
      ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
    • retired municipal corporation supervisor commits self immolation
      ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
    • sukhpal singh khaira statement
      ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
    • kuldeep singh gargaj big statement
      ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ 'ਚ 'ਆਪ' ਸਰਕਾਰ ਪੂਰੀ ਤਰ੍ਹਾਂ ਅਸਫ਼ਲ:...
    • cloud partical fraud case
      ਕਲਾਊਡ ਪਾਰਕੀਟਲ ਘਪਲੇ 'ਚ 60 ਲੱਖ ਦੀ ਠੱਗੀ ਦਾ ਨਵਾਂ ਮਾਮਲਾ ਦਰਜ
    • postmortem report of ranjit singh
      ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ...
    • power cut will be imposed in these areas of punjab tomorrow morning itself
      ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰੇ ਹੀ ਲੱਗ ਜਾਵੇਗਾ Power Cut, ਸ਼ਾਮ...
    • old pension scheme bikram majithia
      ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮਜੀਠੀਆ ਦੇ ਨਿਸ਼ਾਨੇ 'ਤੇ ਆਮ ਆਦਮੀ ਪਾਰਟੀ
    • vehicles in punjab traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ, ਧੜਾ-ਧੜ ਹੋ ਰਹੇ ਚਲਾਨ
    • ludhiana dc meeting on lpg supply
      ਪੈਟਰੋਲ-ਡੀਜ਼ਲ ਤੇ LPG ਦੀ ਢੁਕਵੀਂ ਸਪਲਾਈ ਜਾਰੀ, ਜਮ੍ਹਾਂਖੋਰੀ 'ਤੇ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +