Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    9:00:40 PM

  • bengaluru rains  7 dead after hospital compound wall collapses

    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ...

  • tamil nadu exit poll 2026 actor vijays blockbuster entry

    ਤਮਿਲਨਾਡੂ ਐਗਜ਼ਿਟ ਪੋਲ 2026: ਅਦਾਕਾਰ ਵਿਜੇ ਦੀ...

  • kevin warsh set to clear key senate hurdle to replace fed chair powell

    ਕੇਵਿਨ ਵਾਰਸ਼ ਦੀ ਫੈੱਡਰਲ ਰਿਜ਼ਰਵ ਮੁਖੀ ਵਜੋਂ...

  • exit poll 2026 kamal will bloom in west bengal

    ਐਗਜ਼ਿਟ ਪੋਲ 2026: ਪੱਛਮੀ ਬੰਗਾਲ 'ਚ ਖਿੜੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਯੂਪੀ ’ਚ ਸਿੱਖਾਂ ਦੇ ਧਰਮ ਪਰਿਵਰਤਨ ਦੀਆਂ ਖ਼ਬਰਾਂ ਵਾਲੇ ਇਲਾਕੇ 'ਚ ਗੁਰਮਤਿ ਪ੍ਰਚਾਰ ਕੈਂਪਾਂ ਨੂੰ ਮਿਲਿਆ ਹੁੰਗਾਰਾ

PUNJAB News Punjabi(ਪੰਜਾਬ)

ਯੂਪੀ ’ਚ ਸਿੱਖਾਂ ਦੇ ਧਰਮ ਪਰਿਵਰਤਨ ਦੀਆਂ ਖ਼ਬਰਾਂ ਵਾਲੇ ਇਲਾਕੇ 'ਚ ਗੁਰਮਤਿ ਪ੍ਰਚਾਰ ਕੈਂਪਾਂ ਨੂੰ ਮਿਲਿਆ ਹੁੰਗਾਰਾ

  • Edited By Sandeep Kumar,
  • Updated: 16 Jun, 2025 03:03 AM
Amritsar
gurmat propaganda camps received a good response in areas
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਜਿਸ ਇਲਾਕੇ ਵਿਚ ਸਿੱਖਾਂ ਦੇ ਈਸਾਈ ਧਰਮ ਵਿਚ ਪਰਿਵਰਤਰਨ ਦੀਆਂ ਖਬਰਾਂ ਆ ਰਹੀਆਂ ਸਨ, ਕਮੇਟੀ ਵੱਲੋਂ ਲਗਾਏ ਗਏ ਗੁਰਮਤਿ ਕੈਂਪਾਂ ਦੌਰਾਨ ਸਭ ਤੋਂ ਵੱਧ ਹੁੰਗਾਰਾ ਇਨ੍ਹਾਂ ਕੈਂਪਾਂ ਨੂੰ ਮਿਲਿਆ ਹੈ।

ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਗੁਰਮਤਿ ਕੈਂਪਾਂ ਦੇ ਸਮਾਪਤੀ ਸਮਾਗਮ ਦੇ ਆਖਰੀ ਦਿਨ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਾਲਕਾ, ਜਨਰਲ ਸਕੱਤਰ ਕਾਹਲੋਂ ਤੇ ਕਰਮਸਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਇਸ ਵਾਰ ਗਰਮੀ ਦੀਆਂ ਛੁੱਟੀਆਂ ਦੌਰਾਨ ਲਗਾਏ ਗਏ ਗੁਰਮਤਿ ਕੈਂਪਾਂ ਨੂੰ ਸਿਰਫ ਦਿੱਲੀ ਹੀ ਨਹੀਂ ਬਲਕਿ ਦੇਸ਼ ਭਰ ਦੇ ਅਨੇਕਾਂ ਭਾਗਾਂ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਖਾਸ ਤੌਰ ’ਤੇ ਯੂ ਪੀ ਵਿਚ ਉਸ ਇਲਾਕੇ ਵਿਚ ਹੁੰਗਾਰਾ ਮਿਲਿਆ ਹੈ ਜਿਥੇ ਇਹ ਦਾਅਵੇ ਕੀਤੇ ਜਾ ਰਹੇ ਸਨ ਕਿ ਸਿੱਖ ਉਥੇ ਈਸਾਈ ਧਰਮ ਵਿਚ ਤਬਦੀਲ ਹੋ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਇਲਾਕਿਆਂ ਵਿਚ ਗੁਰਮਤਿ ਕੈਂਪਾਂ ਨੂੰ ਹੁੰਗਾਰਾ ਦੱਸਦਾ ਹੈ ਕਿ ਸਿੱਖ ਕੌਮ ਆਪਣੇ ਧਰਮ ਪ੍ਰਤੀ ਵਚਨਬੱਧ ਹੈ ਅਤੇ ਕੌਮ ਦੇ ਬੱਚੇ ਗੁਰਮਤਿ ਜੀਵਨ ਜਾਚ ਨਾਲ ਜੁੜਨ ਲਈ ਤਤਪਰ ਹਨ।

ਇਹ ਵੀ ਪੜ੍ਹੋ : ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਦੌਰਾਨ ਜਿਥੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ, ਉਥੇ ਹੀ ਗੁਰਬਾਣੀ ਅਨੁਸਾਰ ਜੀਵਨ ਜਾਚ ਨਾਲ ਵੀ ਜੋੜਿਆ ਗਿਆ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਬੱਚਿਆਂ ਨੇ ਆਪਣੇ ਮਾਪਿਆਂ ਨੂੰ ਖੁਦ ਆਖਿਆ ਹੈ ਕਿ ਉਹ ਗਰਮੀ ਦੀਆਂ ਛੁੱਟੀਆਂ ਪਹਾੜੀਆਂ ਵਿਚ ਬਿਤਾਉਣ ਦੀ ਥਾਂ ਗੁਰਮਤਿ ਕੈਂਪਾਂ ਵਿਚ ਗੁਰਬਾਣੀ ਨਾਲ ਜੁੜਨਾ ਚਾਹੁੰਦੇ ਹਨ ਅਤੇ ਇਸ ਕਾਰਨ ਐਤਕੀਂ ਕਮੇਟੀ ਦੇ 250 ਕੈਂਪਾਂ ਵਿਚ 20 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਹੈ।

ਸਿੰਘ ਸਭਾਵਾਂ ਦੇ ਪ੍ਰਬੰਧਕਾਂ ਦਾ ਧੰਨਵਾਦ
ਇਸ ਦੌਰਾਨ ਕਾਲਕਾ, ਕਾਹਲੋਂ ਅਤੇ ਕਰਮਸਰ ਨੇ ਕੈਂਪਾਂ ਦੀ ਸਫਲਤਾ ਵਾਸਤੇ ਭਾਗ ਲੈਣ ਵਾਲੇ ਬੱਚਿਆਂ, ਮਾਪਿਆਂ, ਸਿੰਘ ਸਭਾਵਾਂ ਅਤੇ ਪ੍ਰਬੰਧਕਾਂ ਤੋਂ ਇਲਾਵਾ ਕਮੇਟੀ ਦੇ ਸਮੂਹ ਹੈੱਡ ਗ੍ਰੰਥੀ ਸਾਹਿਬ, ਗ੍ਰੰਥੀ ਸਾਹਿਬ, ਪ੍ਰਚਾਰਕ, ਰਾਗੀ, ਢਾਡੀ ਜਿਨ੍ਹਾਂ ਨੇ ਇਹਨਾਂ ਕੈਂਪਾਂ ਵਿਚ ਅਹਿਮ ਯੋਗਦਾਨ ਪਾਇਆ ਦਾ ਧੰਨਵਾਦ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਪ੍ਰਗਟ ਕੀਤਾ, ਜਿਨ੍ਹਾਂ ਦੀ ਬਦੌਲਤ ਇਹ ਕੈਂਪ ਸਫਲ ਹੋਏ ਹਨ।

5 ਸਾਲਾ ਬੱਚੇ ਲਈ ਮੁਫ਼ਤ ਸਿੱਖਿਆ ਦਾ ਐਲਾਨ
ਇਸ ਦੌਰਾਨ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਅਤੇ ਜਸਪ੍ਰੀਤ ਸਿੰਘ ਕਰਮਸਰ ਨੇ ਕੈਂਪ ਵਿਚ ਸ਼ਮੂਲੀਅਤ ਕਰਨ ਵਾਲੇ ਉਸ 5 ਸਾਲਾ ਬੱਚੇ ਵਾਸਤੇ 12ਵੀਂ ਤੱਕ ਮੁਫਤ ਸਿੱਖਿਆ ਪ੍ਰਦਾਨ ਕਰਨ ਦਾ ਐਲਾਨ ਕੀਤਾ ਜਿਸ ਬੱਚੇ ਨੂੰ ਜਪੁਜੀ ਸਾਹਿਬ ਸਮੇਤ ਅਨੇਕਾਂ ਬਾਣੀਆਂ ਕੰਠ ਸਨ, ਜੋ ਉਸਨੇ ਸੁਣਾਈਆਂ। ਕਾਹਲੋਂ ਨੇ ਉਸਦਾ ਵਿਸ਼ੇਸ਼ ਸਨਮਾਨ ਕੀਤਾ ਅਤੇ 12ਵੀਂ ਤੱਕ ਪੜ੍ਹਾਈ ਦਾ ਖਰਚਾ ਦਿੱਲੀ ਕਮੇਟੀ ਕਰੇਗੀ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਇਸ ਗੱਲ ਦਾ ਐਲਾਨ ਵੀ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Delhi Sikh Gurdwara Management Committee
  • Harmeet Singh Kalka
  • Jagdeep Singh Kahlon
  • Gurmeet Prachar Camp
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
  • ਹਰਮੀਤ ਸਿੰਘ ਕਾਲਕਾ
  • ਜਗਦੀਪ ਸਿੰਘ ਕਾਹਲੋਂ
  • ਗੁਰਮਿਤ ਪ੍ਰਚਾਰ ਕੈਂਪ

ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

NEXT STORY

Stories You May Like

  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • pakistan religious conversion
    ਪਾਕਿ 'ਚ ਹਿੰਦੂ ਕੁੜੀਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ ! ਧੱਕੇ ਨਾਲ ਕਰਵਾਇਆ ਜਾ ਰਿਹੈ ਵਿਆਹ
  • tcs employees directed to   work from home
    TCS ਕਰਮਚਾਰੀਆਂ ਨੂੰ 'ਵਰਕ ਫਰਾਮ ਹੋਮ' ਦੇ ਨਿਰਦੇਸ਼, ਧਰਮ ਪਰਿਵਰਤਨ ਤੇ ਪਰੇਸ਼ਾਨੀ ਦੇ ਦੋਸ਼ਾਂ ਮਗਰੋਂ ਲਿਆ ਫੈਸਲਾ
  • guruvayur temple  terrorist  news
    ਕੇਰਲ: ਗੁਰੂਵਾਯੂਰ ਮੰਦਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀਆਂ ਖ਼ਬਰਾਂ ਮਹਿਜ਼ ਅਫਵਾਹ, DGP ਨੇ ਦਿੱਤਾ ਸਪੱਸ਼ਟੀਕਰਨ
  • fire in fields  wheat crop
    ਰਿਹਾਇਸ਼ੀ ਇਲਾਕੇ ’ਚ ਖੇਤਾਂ ’ਚ ਲੱਗੀ ਅੱਗ, ਇਕ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +