Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    7:41:16 PM

  • exit poll 2026 who is the first choice for cm in bengal and assam

    ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ...

  • weather warning in punjab alert for 8 districts

    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • australia deport punjabi

    ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਜੱਜ ਬਣ ਗੁਰਮੀਤ ਕੌਰ ਨੇ ਲੋਹੀਆਂ ਦੇ ਮੰਡੀ ਚੋਹਲੀਆਂ ਦਾ ਨਾਮ ਕੀਤਾ ਰੌਸ਼ਨ, ਲੱਗਿਆ ਵਧਾਈਆਂ ਦਾ ਤਾਂਤਾ

DOABA News Punjabi(ਦੋਆਬਾ)

ਜੱਜ ਬਣ ਗੁਰਮੀਤ ਕੌਰ ਨੇ ਲੋਹੀਆਂ ਦੇ ਮੰਡੀ ਚੋਹਲੀਆਂ ਦਾ ਨਾਮ ਕੀਤਾ ਰੌਸ਼ਨ, ਲੱਗਿਆ ਵਧਾਈਆਂ ਦਾ ਤਾਂਤਾ

  • Edited By Inder Prajapati,
  • Updated: 16 Feb, 2024 09:52 PM
Doaba
gurmeet kaur of lohian mandi chohlian became a judge
  • Share
    • Facebook
    • Tumblr
    • Linkedin
    • Twitter
  • Comment

ਲੋਹੀਆਂ ਖਾਸ (ਰਾਜਪੂਤ) - ਸਤਲੁਜ ਦਰਿਆ 'ਤੇ ਕਾਲੀ ਵੇਈ ਦੇ ਸੰਗਮ 'ਚ ਵਸੇ ਲੋਹੀਆਂ ਖਾਸ ਬਲਾਕ ਦੇ ਪਿੰਡ ਮੁੰਡੀ ਚੋਹਲੀਆਂ ਦੀ ਜੰਮਪਲ ਖੇਮ ਸਿੰਘ ਅਤੇ ਸਾਬਕਾ ਸਰਪੰਚ ਰਾਣੋ ਦੀ ਸਪੁੱਤਰੀ ਗੁਰਮੀਤ ਕੌਰ ਨੇ ਪਿਛਲੇ ਦਿਨੀ ਆਏ ਪੀ.ਸੀ.ਐਸ ਜੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ। ਇਸ ਗੱਲ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰ, ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਖੇਮ ਸਿੰਘ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ।

ਪਿੰਡ ਦੇ ਸਰਪੰਚ ਸਰਦਾਰ ਫੁੰਮਣ ਸਿੰਘ ਅਤੇ ਸਮੂਹ ਪੰਚਾਇਤ, ਸੁਰਿੰਦਰ ਸਿੰਘ ਬਿਜਲੀ ਬੋਰਡ, ਫੁੰਮਣ ਸਿੰਘ ਚੱਕੀ ਵਾਲੇ ਅਤੇ ਪਿੰਡ ਦੇ ਬਾਕੀ ਲੋਕਾਂ ਨੇ ਵਧਾਈਆਂ ਦਿੱਤੀਆਂ। ਇਸੇ ਤਰ੍ਹਾਂ ਡੈਮੋਕਰੇਟਿਕ ਟੀਚਰ ਫਰੰਟ ਦੇ ਜਿਲ੍ਹਾ ਪ੍ਰਧਾਨ ਸਰਦਾਰ ਕੁਲਵਿੰਦਰ ਸਿੰਘ ਜੋਸਨ, ਕਿਸਾਨ ਮੋਰਚੇ ਦੇ ਪ੍ਰਧਾਨ ਮਾਸਟਰ ਨਿਰਮਲ ਸਿੰਘ, ਲਖਵੀਰ ਸਿੰਘ ਸੈਕਟਰੀ ਅਤੇ ਮੁੰਡੀ ਚੋਲੀਆਂ ਦੇ ਸਮੂਲ ਸਕੂਲ ਸਟਾਫ ਨੇ ਉਚੇਚੇ ਤੌਰ 'ਤੇ ਘਰ ਆ ਕੇ ਪਰਿਵਾਰ ਨਾਲ ਖੁਸ਼ੀ ਸਾਂਝੀ ਕਰਦਿਆਂ ਵਧਾਈਆਂ ਦਿੱਤੀਆਂ। ਸਾਰੇ ਪਰਿਵਾਰ ਵੱਲੋਂ ਅਧਿਆਪਕਾਂ ਦਾ ਖਾਸ ਕਰਕੇ ਧੰਨਵਾਦ ਕੀਤਾ, ਜਿਨ੍ਹਾਂ ਦੇ ਦਿਸ਼ਾ-ਨਿਰਦੇਸ਼ ਨਾਲ ਲੜਕੀ ਨੇ ਇਹ ਅਹਿਮ ਸਫਲਤਾ ਪ੍ਰਾਪਤ ਕੀਤੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Lohian Khas
  • Mundi Chohlian
  • judge Gurmeet Kaur
  • ਲੋਹੀਆਂ ਖਾਸ
  • ਮੁੰਡੀ ਚੋਹਾਲੀਆਂ
  • ਜੱਜ ਗੁਰਮੀਤ ਕੌਰ

ਗੱਡੀ ਰੋਕ ਕੇ ਪੁਲਸ ਨੇ ਕੀਤੀ ਚੈਕਿੰਗ, ਅੱਧਾ ਕਿੱਲੋ ਅਫੀਮ ਸਣੇ ਕਾਰ ਸਵਾਰ ਕਾਬੂ, NDPS ਐਕਟ ਤਹਿਤ ਮਾਮਲਾ ਦਰਜ

NEXT STORY

Stories You May Like

  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • gurkomal kaur in italy
    24 ਸਾਲਾ ਪੰਜਾਬਣ ਗੁਰਕੋਮਲ ਕੌਰ ਨੇ ਇਟਲੀ ‘ਚ ਮਾਪਿਆਂ ਸਮੇਤ ਚਮਕਾਇਆ ਭਾਰਤ ਦਾ ਨਾਮ
  • electricity price hike
    ਮਹਿੰਗੀ ਹੋਈ ਬਿਜਲੀ! ਕਰਨਾਟਕ ਦੇ ਲੋਕਾਂ ਨੂੰ ਲੱਗਿਆ ਬਿਜਲੀ ਦਾ ਜ਼ੋਰਦਾਰ ਝਟਕਾ, ਦਰਾਂ 'ਚ ਕੀਤਾ ਵਾਧਾ
  • 7 year teghbir singh ropar creates history conquers nepal s annapurna circuit
    ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ
  • uttarakhand governor gurmeet singh pays obeisance at sri darbar sahib
    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ
  • big explosion in the oil market
    ਤੇਲ ਬਾਜ਼ਾਰ 'ਚ ਵੱਡਾ ਧਮਾਕਾ ! UAE ਨੇ 'ਓਪੇਕ' ਛੱਡਣ ਦਾ ਕੀਤਾ ਐਲਾਨ, ਸਾਊਦੀ ਅਰਬ ਨੂੰ ਲੱਗਿਆ ਵੱਡਾ ਝਟਕਾ
  • punjab weather  weather u turn
    ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਦੇ ਨਾਲ ਆਵੇਗਾ ਹਨ੍ਹੇਰੀ-ਤੂਫਾਨ
  • wheat procurement in kapurthala accelerated
    ਕਪੂਰਥਲਾ 'ਚ ਕਣਕ ਦੀ ਖ਼ਰੀਦ ਤੇਜ਼, DC ਆਕਾਸ਼ ਬਾਂਸਲ ਨੇ ਭੁਲੱਥ ਮੰਡੀ ਦਾ ਦੌਰਾ ਕਰ ਲਿਆ ਜਾਇਜ਼ਾ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • punjab weather raining
      ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ...
    • sukhi bal  ama dablam  nepal
      ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
    • a terrible fire broke out in the sugarcane field
      ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
    • kapurthala police solve two blind murder cases  important revelations
      ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
    • rain in tanda changes the weather mood
      ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ...
    • tarun chugh on raghav chadha
      ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
    • fatehjang bajwa exclusive interview
      ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
    • punjabi youtuber jasbir singh gets bail accused of being a pakistani agent
      ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ...
    • jalandhar smart city maha scam
      ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +