Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 10, 2026

    5:04:06 AM

  • parvinder jhota s antim ardaas will be held on november 15

    15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ...

  • punjab husband wife

    ਪੰਜਾਬ: ਬੰਦੇ ਨੇ ਕੂੜਾ ਸੁੱਟਣ ਗਈ ਘਰਵਾਲੀ ਦਾ ਕੀਤਾ...

  • horrific explosion at a steel plant in turkey

    ਤੁਰਕੀ ਦੇ ਸਟੀਲ ਪਲਾਂਟ 'ਚ ਖ਼ੌਫਨਾਕ ਧਮਾਕਾ: 16...

  • major incident in china

    ਚੀਨ 'ਚ ਵੱਡਾ ਹਾਦਸਾ: 40 ਮੰਜ਼ਿਲਾ ਇਮਾਰਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਝੋਟੇ ਦੇ ਪਰਿਵਾਰ ਨਾਲ ਗੁਰਮੀਤ ਖੁੱਡੀਆਂ ਨੇ ਕੀਤੀ ਮੁਲਾਕਾਤ, ਇਨਸਾਫ਼ ਲਈ ਧਰਨਾ 21ਵੀਂ ਦਿਨ ਵੀ ਜਾਰੀ

PUNJAB News Punjabi(ਪੰਜਾਬ)

ਝੋਟੇ ਦੇ ਪਰਿਵਾਰ ਨਾਲ ਗੁਰਮੀਤ ਖੁੱਡੀਆਂ ਨੇ ਕੀਤੀ ਮੁਲਾਕਾਤ, ਇਨਸਾਫ਼ ਲਈ ਧਰਨਾ 21ਵੀਂ ਦਿਨ ਵੀ ਜਾਰੀ

  • Edited By Shubam Kumar,
  • Updated: 02 Nov, 2026 07:42 PM
Punjab
gurmeet khuddian met with jhota  s family
  • Share
    • Facebook
    • Tumblr
    • Linkedin
    • Twitter
  • Comment

ਮਾਨਸਾ, (ਸੰਦੀਪ ਮਿੱਤਲ)-ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ 21ਵੇਂ ਦਿਨ ਪਰਵਿੰਦਰ ਸਿੰਘ ਝੋਟਾ ਅਤੇ 7ਵੇਂ ਦਿਨ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਨਹੀਂ ਹੋ ਸਕਿਆ। ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਮੋਰਚੇ ਦੌਰਾਨ ਅੱਜ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇਰ ਸ਼ਾਮ ਉਨ੍ਹਾਂ ਦੇ ਘਰ ਪਹੁੰਚੇ। ਕੈਬਨਿਟ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਦੀ ਇਸ ਆਮਦ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਹਨ। ਜ਼ਿਲਾ ਪ੍ਰਸ਼ਾਸ਼ਨ ਨੇ ਮੀਟਿੰਗ ਕਰਕੇ ਇਨਸਾਫ ਕਮੇਟੀ ਅਤੇ ਪਰਿਵਾਰਕ ਮੈਂਬਰਾਂ ਨਾਲ ਪੰਜਾਬ ਕੈਬਨਿਟ ਮੰਤਰੀਆਂ ਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ, ਸਿਹਤ ਮੰਤਰੀ ਤੇ ਖੇਤੀਬਾੜੀ ਮੰਤਰੀ ਆਉਣਗੇ। 


 ਉਧਰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਨੇ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਲਿਆ ਹੈ। ਦਲਜੀਤ ਸਿੰਘ ਦੀ ਲਾਸ਼ ਨੂੰ ਧਰਨੇ ਵਾਲੀ ਥਾਂ ’ਤੇ ਲਿਜਾਣ ਦੌਰਾਨ ਹੋਏ ਵਿਵਾਦ ਵਿਚ ਪੁਲਸ ਮੁਲਾਜਮਾਂ ਨੂੰ ਜਖਮੀ ਕਰਨ ਦੇ ਮਾਮਲੇ ਵਿਚ ਵਾਰਿਸ ਪੰਜਾਬ ਦੇ ਕਾਰਕੁੰਨ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਸ ਨੇ ਦੋਵਾਂ ਦਾ ਅਦਾਲਤ ਕੋਲੋਂ 10 ਦਿਨਾਂ ਦਾ ਰਿਮਾਂਡ ਮੰਗਿਆ ਸੀ। ਪੁਲਸ ਨੇ ਦਲੀਲ ਦਿੱਤੀ ਸੀ ਕਿ ਲੱਖਾ ਸਿਧਾਣਾ ਦਾ ਮੋਬਾਇਲ ਫੋਨ ਬਰਾਮਦ ਕਰਵਾਉਣਾ ਹੈ। ਹਾਲਾਂਕਿ ਅਦਾਲਤ ਨੇ ਪੁਲਸ ਦੀ ਇਹ ਮੰਗ ਨਾ ਮਨਜ਼ੂਰ ਕਰ ਦਿੱਤੀ ਅਤੇ ਦੋਵਾਂ ਨੂੰ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ। ਲੱਖਾ ਸਿਧਾਣਾ ਦੇ ਵਕੀਲ ਵਲੋਂ ਅਦਾਲਤ ਵਿਚ ਅਰਜੀ ਦੇ ਕੇ ਉਸ ਦੀ ਸਿਹਤ ਠੀਕ ਨਾ ਹੋਣ ਦੀ ਅਪੀਲ ਕੀਤੀ ਗਈ, ਜਿਸ ’ਤੇ ਅਦਾਲਤ ਨੇ ਪੁਲਸ ਨੂੰ ਹਸਪਤਾਲ ਤੋਂ ਉਸ ਦੀ ਸਿਹਤ ਦੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।
ਉਧਰ ਸੋਮਵਾਰ ਨੂੰ 21ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਨੇ 4 ਨਵੰਬਰ ਨੂੰ ਰਾਹੁਲ ਗਾਂਧੀ ਦੇ ਸੰਗਰੂਰ ਰੈਲੀ ਵਿਚ ਪਹੁੰਚਣ ਦੌਰਾਨ ਮਾਨਸਾ ਧਰਨੇ ਵਿਚ ਪੁੱਜਣ ਦੇ ਮਿਲੇ ਸੁਨੇਹੇ ’ਤੇ ਕਿਹਾ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦਾ ਕੋਈ ਮਨ ਮੁਟਾਓ ਨਹੀਂ ਪਰ ਉਨ੍ਹਾਂ ਦੀ ਬੇਨਤੀ ਹੈ ਕਿ ਇੰਦਰਾ ਤੇ ਬੇਅੰਤ ਸਿੰਘ ਪਰਿਵਾਰ ਵਿਚੋਂ ਕੋਈ ਵੀ ਵਿਅਕਤੀ ਉਨ੍ਹਾਂ ਕੋਲ ਨਾ ਆਵੇ। ਉਹ ਪੰਥ ਨਾਲ ਜੁੜੇ ਹੋਏ ਹਨ ਨਹੀਂ ਤਾਂ ਪੰਥ ਉਨ੍ਹਾਂ ਨੂੰ ਸ਼ੇਕ ਦੇਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 

  • Gurmeet Khuddian
  • met
  • Jhota family

ਮਹੰਤ ਦੇ ਘਰ ਚਿੱਟਾ ਰੱਖ ਕੇ ਫਸਾਉਣ ਵਾਲੇ ਪੰਜਾਬ ਪੁਲਸ ਮੁਲਾਜ਼ਮ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

NEXT STORY

Stories You May Like

  • protest for justice for parwinder jhota continues for the 19th day
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਧਰਨਾ 19ਵੇਂ ਦਿਨ ਵੀ ਜਾਰੀ, ਬੀਮਾਰ ਹੋਣ ਦੇ ਬਾਵਜੂਦ ਪੁੱਜੀ ਦਲਜੀਤ ਦੀ ਮਾਂ
  • tata sons chairman chandrasekaran meets italian prime minister maloni
    Tata Sons ਦੇ ਚੇਅਰਮੈਨ ਚੰਦਰਸ਼ੇਖਰਨ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੈਲੋਨੀ ਨਾਲ ਕੀਤੀ ਮੁਲਾਕਾਤ
  • giani harpreet singh arrived to meet the family of parvinder singh jhota
    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਹਰਪ੍ਰੀਤ ਸਿੰਘ
  • prayer offered at sri akal takht sahib for justice for parvinder jhota
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ (ਵੀਡੀਓ)
  • 94 456 machines provided to farmers for stubble management
    ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 1,325 ਕਰੋੜ ਨਾਲ 94,456 ਮਸ਼ੀਨਾਂ ਮੁਹੱਈਆ ਕਰਵਾਈਆਂ : ਖੁੱਡੀਆਂ
  • putin met al sisi
    ਪੁਤਿਨ ਨੇ ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨਾਲ ਕੀਤੀ ਮੁਲਾਕਾਤ
  • jaishankar met with his counterparts
    ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ ਕੀਤੀ, ਹੋਈ ਅਹਿਮ ਚਰਚਾ
  • arvinder kaur who arrived at the protest site
    ਪੁਲਸ ਹਿਰਾਸਤ 'ਚੋਂ ਰਿਹਾਅ ਮਗਰੋਂ ਧਰਨੇ 'ਚ ਪੁੱਜੀ ਅਰਵਿੰਦਰ ਕੌਰ, ਝੋਟੇ ਦੇ ਪਰਿਵਾਰ ਵੱਲੋਂ ਨਕਦ ਰਾਸ਼ੀ ਨਾਲ ਸਨਮਾਨ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • vandalized a mobile phone shop
    ਫਗਵਾੜਾ 'ਚ ਦੀਵਾਲੀ ਵਾਲੀ ਰਾਤ ਸ਼ਰਾਰਤੀ ਅਨਸਰਾਂ ਨੇ ਮੋਬਾਇਲਾਂ ਦੀ ਦੁਕਾਨ ਦੀ ਕੀਤੀ...
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
Trending
Ek Nazar
trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clash in khanna
      ਪਟਾਕੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ, ਤੇਜ਼ਧਾਰ ਹਥਿਆਰਾਂ ਤੇ...
    • ludhiana shocking news
      ਲੁਧਿਆਣਾ: ਦੀਵਾਲੀ ਦੀ ਰਾਤ ਘਰ ਦੀ ਛੱਤ 'ਤੇ ਡਿੱਗੇ 2 ਖੋਲ੍ਹ, 2 ਕੁੜੀਆਂ ਵਾਲ-ਵਾਲ...
    • mahal kalan accident
      ਸੜਕ ਹਾਦਸੇ 'ਚ ਮੁੰਡੇ ਦੀ ਦਰਦਨਾਕ ਮੌਤ! ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ...
    • panjab university gets a new vice chancellor
      ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਉਪ-ਰਾਸ਼ਟਰਪਤੀ ਵੱਲੋਂ...
    • boy died during firecracker explosion
      ਪੰਜਾਬ: ਦੀਵਾਲੀ ਦੀ ਰਾਤ ਪਸਰਿਆ ਮਾਤਮ! ਪਟਾਕੇ ਦੇ ਧਮਾਕੇ ਦੌਰਾਨ ਮਾਪਿਆਂ ਦੇ...
    • drug department license suspended for 15 days punjab medical hall
      ਪੰਜਾਬ: ਇਸ ਮਸ਼ਹੂਰ ਮੈਡੀਕਲ ਸਟੋਰ 'ਤੇ ਡਰੱਗ ਵਿਭਾਗ ਦੀ ਵੱਡੀ ਕਾਰਵਾਈ, 15 ਦਿਨਾਂ...
    • pargat singh
      ਕਿਸਾਨਾਂ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣਾ ਗਲਤ: ਪਰਗਟ ਸਿੰਘ
    • major incident in barnala on the night of diwali
      ਦੀਵਾਲੀ ਦੀ ਰਾਤ ਬਰਨਾਲਾ 'ਚ ਵੱਡੀ ਵਾਰਦਾਤ! ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
    • parvinder singh jhota
      ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਅਰਦਾਸ ਸਮਾਗਮ ਦੀ ਜਗ੍ਹਾ ਬਦਲੀ, ਹੁਣ ਤਖ਼ਤ ਸ੍ਰੀ...
    • bibi jagir kaur big statement
      ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +