Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:03:03 PM

  • diesel price hike

    5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ...

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

  • punjab police action

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED...

  • canada bars entry to foreign nationals

    ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੇ 30 ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

PUNJAB News Punjabi(ਪੰਜਾਬ)

ਪੰਜਾਬ ਨੇ 30 ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

  • Edited By Shivani Attri,
  • Updated: 01 Sep, 2024 05:21 PM
Chandigarh
gurmeet khudian statement punjab a target of 30 lakh livestock insemination
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਸੂਬੇ ਵਿੱਚ ਪਸ਼ੂਆਂ ਦੀ ਨਸਲ ਵਿੱਚ ਸੁਧਾਰ ਕਰਕੇ ਦੁੱਧ ਦੇ ਉਤਪਾਦਨ ਅਤੇ ਪਸ਼ੂਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਸੂਬੇ ਭਰ ਵਿੱਚ ਸਾਲਾਨਾ 30 ਲੱਖ ਦੁਧਾਰੂ ਪਸ਼ੂਆਂ ਦੇ ਮਸਨੂਈ ਗਰਭਧਾਰਨ ਦਾ ਟੀਚਾ ਮਿੱਥਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਨਾਭਾ ਅਤੇ ਰੋਪੜ ਵਿਖੇ ਦੋ ਸੀਮਨ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਪਸ਼ੂਧਨ ਦੀ ਜੈਨੇਟਿਕ ਗੁਣਾਂ ਨੂੰ ਬਿਹਤਰ ਬਣਾਉਣ ਵਾਸਤੇ ਚੰਗੀ ਗੁਣਵੱਤਾ ਦੇ ਵੀਰਜ ਉਤਪਾਦਨ ਲਈ ਨਾਭਾ ਦੇ ਏ-ਗਰੇਡ ਸੀਮਨ ਸਟੇਸ਼ਨ 'ਤੇ ਕੁੱਲ 93 ਸਾਨ੍ਹ (ਬੁੱਲਜ਼) ਰੱਖੇ ਗਏ ਹਨ। ਇਨ੍ਹਾਂ ਵਿੱਚ 60 ਮੁਰ੍ਹਾ ਨਸਲ ਦੇ ਸਾਨ੍ਹ, 10 ਨੀਲੀ ਰਾਵੀ ਨਸਲ ਦੇ ਸਾਨ੍ਹ, 7 ਹੋਲਸਟਾਈਨ ਫ੍ਰੀਜ਼ੀਅਨ (ਐੱਚ. ਐੱਫ਼.), 4 ਐੱਚ. ਐੱਫ਼. ਕਰਾਸ, 3 ਜਰਸੀ ਅਤੇ 9 ਸਾਹੀਵਾਲ ਨਸਲ ਦੇ ਸਾਨ੍ਹ ਸ਼ਾਮਲ ਹਨ। ਇਸੇ ਤਰ੍ਹਾਂ ਰੋਪੜ ਦੇ ਬੀ-ਗਰੇਡ ਸੀਮਨ ਸਟੇਸ਼ਨ 'ਤੇ ਕੁੱਲ੍ਹ 46 ਸਾਨ੍ਹ ਰੱਖੇ ਗਏ ਹਨ। ਇਨ੍ਹਾਂ ਵਿੱਚ 26 ਮੁਰ੍ਹਾ ਨਸਲ ਦੇ ਅਤੇ 8 ਨੀਲੀ ਰਾਵੀ ਨਸਲ ਦੇ ਸਾਨ੍ਹਾਂ ਤੋਂ ਇਲਾਵਾ 4 ਹੋਲਸਟੀਨ ਫ੍ਰੀਜ਼ੀਅਨ (ਐੱਚ. ਐੱਫ਼.), 1 ਐੱਚ. ਐੱਫ਼. ਕਰਾਸ ਅਤੇ 7 ਸਾਹੀਵਾਲ ਨਸਲ ਦੇ ਬੁੱਲਜ਼ ਹਨ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨੀਲੀ ਰਾਵੀ ਲਈ ਪੈਡੀਗਿਰੀ ਸਿਲੈਕਸ਼ਨ ਅਤੇ ਮੁਰ੍ਹਾ ਅਤੇ ਸਾਹੀਵਾਲ ਲਈ ਪ੍ਰੋਜਨੀ ਟੈਸਟਿੰਗ (ਪੀ.ਟੀ) ਪ੍ਰਾਜੈਕਟ ਸ਼ੁਰੂ ਕੀਤੇ ਹਨ। ਇਹ ਪ੍ਰਾਜੈਕਟ ਰਾਸ਼ਟਰੀ ਗੋਕੁਲ ਮਿਸ਼ਨ ਤਹਿਤ ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨ. ਡੀ. ਡੀ. ਬੀ.) ਰਾਹੀਂ ਮੁਰ੍ਹਾ, ਸਾਹੀਵਾਲ ਅਤੇ ਨੀਲੀ ਰਾਵੀ ਨਸਲਾਂ ਦੇ ਜੈਨੇਟਿਕ ਗੁਣਾਂ ਨੂੰ ਸੁਧਾਰਨ 'ਤੇ ਕੇਂਦਰਿਤ ਹਨ।  ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੀ.ਟੀ.-ਮੁਰ੍ਹਾ ਪ੍ਰਾਜੈਕਟ ਪਟਿਆਲਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਹੈ ਜਦੋਂਕਿ ਪੀ. ਟੀ.-ਸਾਹੀਵਾਲ ਪ੍ਰਾਜੈਕਟ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਲਾਗੂ ਹੈ। ਇਸ ਦੇ ਨਾਲ ਹੀ ਪੀ. ਐੱਸ.-ਨੀਲੀ ਰਾਵੀ ਪ੍ਰਾਜੈਕਟ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਲਾਗੂ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਟਲਿਆ ਵੱਡਾ ਹਾਦਸਾ, ਖੜ੍ਹੀ ਟਰਾਲੀ ਨਾਲ ਟਕਰਾਈ ਟਰੇਨ, ਮਚਿਆ ਚੀਕ-ਚਿਹਾੜਾ

ਉਨ੍ਹਾਂ ਅੱਗੇ ਦੱਸਿਆ ਕਿ 2019-26 ਤੱਕ ਇਨ੍ਹਾਂ ਪ੍ਰਾਜੈਕਟਾਂ ਦਾ ਕੁੱਲ੍ਹ ਵਿੱਤੀ ਖ਼ਰਚ ਲਗਭਗ 57 ਕਰੋੜ ਰੁਪਏ ਹੈ, ਜਿਸ ਵਿੱਚੋਂ 28.5 ਕਰੋੜ ਰੁਪਏ ਪੀ. ਟੀ.- ਮੁਰ੍ਹਾ ਲਈ, 20.88 ਕਰੋੜ ਰੁਪਏ ਪੀ. ਟੀ.- ਸਾਹੀਵਾਲ ਲਈ ਅਤੇ 7.55 ਕਰੋੜ ਰੁਪਏ ਪੀ. ਐੱਸ.-ਨੀਲੀ ਰਾਵੀ ਪ੍ਰਾਜੈਕਟ ਲਈ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਨ੍ਹਾਂ ਪ੍ਰਾਜੈਕਟਾਂ ਤਹਿਤ ਕੁੱਲ 25.8 ਕਰੋੜ ਰੁਪਏ ਦੇ ਫੰਡਾਂ ਦੀ ਵਰਤੋਂ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ ਸੂਬੇ ਦੇ ਇਨ੍ਹਾਂ ਚੋਣਵੇਂ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀ ਭਲਾਈ ਲਈ 16.25 ਕਰੋੜ ਰੁਪਏ ਪੀ. ਟੀ.-ਮੁਰ੍ਹਾ, 6.89 ਕਰੋੜ ਰੁਪਏ ਪੀ. ਟੀ.-ਸਾਹੀਵਾਲ ਅਤੇ 2.66 ਕਰੋੜ ਰੁਪਏ ਪੀ. ਐੱਸ.-ਨੀਲੀ ਰਾਵੀ ਪ੍ਰਾਜੈਕਟਾਂ ਅਧੀਨ ਵਰਤੇ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਅਧੀਨ 2019 ਤੋਂ ਹੁਣ ਤੱਕ ਕੁੱਲ੍ਹ 419 ਮੁਰ੍ਹਾ ਨਸਲ, 194 ਸਾਹੀਵਾਲ ਨਸਲ ਅਤੇ 19 ਨੀਲੀ ਰਾਵੀ ਨਸਲ ਦੇ ਚੰਗੇ ਜੈਨੇਟਿਕ ਗੁਣਾਂ ਵਾਲੇ ਝੋਟੇ/ਵੱਛੇ (ਕਾਲਵਜ਼) ਖਰੀਦੇ ਗਏ ਹਨ।

ਮਜ਼ਬੂਤ ਨਿਗਰਾਨ ਅਤੇ ਰਿਕਾਰਡਿੰਗ ਪ੍ਰਣਾਲੀਆਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਪਸ਼ੂਧਨ ਦੇ ਜੈਨੇਟਿਕ ਗੁਣਾਂ ਵਿੱਚ ਸੁਧਾਰ, ਦੁੱਧ ਉਤਪਾਦਨ ਵਿੱਚ ਵਾਧੇ, ਗੁਣਵੱਤਾ ਵਿੱਚ ਸੁਧਾਰ ਜ਼ਰੀਏ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਦਿਆਂ ਪੰਜਾਬ ਦੇ ਡੇਅਰੀ ਸੈਕਟਰ ਦੀ ਮਜ਼ਬੂਤੀ ਲਈ ਬੇਹੱਦ ਅਹਿਮ ਹਨ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਕਿਹਾ ਕਿ ਵਿਭਾਗ ਨੇ ਪੰਜਾਬ ਨੂੰ ਕਿਸਾਨਾਂ ਦੀ ਤਰੱਕੀ ਲਈ ਇੱਕ ਮਿਸਾਲੀ ਸੂਬੇ ਵਜੋਂ ਸਥਾਪਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਡੇਅਰੀ ਪਸ਼ੂਧਨ ਦੀਆਂ ਪ੍ਰਜਣਨ ਅਤੇ ਦੁੱਧ ਚੁਆਈ ਸਮੇਤ ਵੱਖ-ਵੱਖ ਗਤੀਵਿਧੀਆਂ ਦੀ ਸਹੀ ਨਿਗਰਾਨੀ ਅਤੇ ਰਿਕਾਰਡਿੰਗ ਲਈ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕੀਤੀ ਹੈ। ਇਹ ਪ੍ਰਾਜੈਕਟ ਸੂਬੇ ਨੂੰ ਡੇਅਰੀ ਵਿਕਾਸ ਦਾ ਧੁਰਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ- ਸ਼ਰਮਸਾਰ ਹੋਈ ਇਨਸਾਨੀਅਤ, ਕੱਪੜੇ 'ਚ ਲਪੇਟੀ ਕਰੀਬ 7 ਦਿਨਾਂ ਦੀ ਬੱਚੀ ਬਰਾਮਦ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


 

  • Gurmeet Singh Khudian
  • livestock insemination
  • ਪਸ਼ੂਧਨ
  • ਗੁਰਮੀਤ ਸਿੰਘ ਖੁੱਡੀਆਂ
  • ਟੀਚਾ

ਯੋਨੋ ਐਪ ਦਾ ਆਨਲਾਈਨ ਲਿੰਕ ਭੇਜ ਕੇ ਮਾਰੀ ਠੱਗੀ, 2 ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • counter intelligence amritsar arrested 2 accused with 30 kg heroin
    ਪੰਜਾਬ 'ਚ ਫੜ੍ਹੀ ਗਈ 30 ਕਿਲੋਗ੍ਰਾਮ ਹੈਰੋਇਨ! ਸਰਹੱਦ ਪਾਰੋਂ ਹੁੰਦੀ ਸੀ ਤਸਕਰੀ
  • mlas are being offered rs 30 crore each
    ਵਿਧਾਇਕਾਂ ਨੂੰ ਕੀਤੀ ਜਾ ਰਹੀ 30-30 ਕਰੋੜ ਰੁਪਏ ਦੀ ਪੇਸ਼ਕਸ਼, ਸਰਕਾਰ ਡੇਗਣ ਦੀ ਸਾਜ਼ਿਸ਼ : ਉਮਰ ਅਬਦੁੱਲਾ
  • ram temple amount sent relatives accounts  30 bank freeze
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਰਿਸ਼ਤੇਦਾਰਾਂ ਦੇ ਖਾਤਿਆਂ ’ਚ ਭੇਜੀ ਰਕਮ, 30 ਬੈਂਕ ਖਾਤੇ ਫ੍ਰੀਜ਼
  • government fees on essential civic services till september 30  dc aditya
    30 ਸਤੰਬਰ ਤੱਕ ਮਹੱਤਵਪੂਰਨ ਨਾਗਰਿਕ ਸੇਵਾਵਾਂ ’ਤੇ ਸਰਕਾਰੀ ਫੀਸਾਂ ਨੂੰ ਮੁਆਫ ਕਰਨ ਨੂੰ ਮਨਜ਼ੂਰੀ : DC ਆਦਿਤਿਆ
  • watch netflix for free for 30 days
    Free 'ਚ ਦੇਖੋ 30 ਦਿਨ Netflix !  6 ਸਾਲਾਂ ਬਾਅਦ ਲਾਂਚ ਹੋਇਆ ਧਾਕੜ ਪਲਾਨ
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਹੋਏ ਜਮ੍ਹਾਂ
  • doctor  s unique feat  more than 100 kisses in 30 seconds
    World Record ; ਡਾਕਟਰ ਦਾ ਅਨੋਖਾ ਕਾਰਨਾਮਾ ! 30 ਸਕਿੰਟ 'ਚ ਕਰ'ਤੀਆਂ 100 ਤੋਂ ਵੱਧ Kiss, ਵੇਖੋ ਵੀਡੀਓ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain in punjab meteorological department
      ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
    • powercom  young son  dengue fever
      ਡੇਂਗੂ ਕਾਰਣ ਪਾਵਰਕਾਮ ਦੇ ਐਕਸੀਅਨ ਦੇ ਇਕਲੌਤੇ ਨੌਜਵਾਨ ਪੁੱਤ ਦੀ ਮੌਤ
    • kidnapping in ludhiana
      ਤਾਲਿਬਾਨੀ ਜ਼ੁਲਮ! ਨਾਬਾਲਗ ਨੂੰ ਅਗਵਾ ਕਰ ਢਾਹਿਆ ਤਸ਼ੱਦਦ, ਵਾਇਰਲ ਕੀਤੀ ਵੀਡੀਓ
    • punjab school education board issues strict order
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
    • increase in viral fever and other diseases due to heat
      ਗਰਮੀ ਕਾਰਨ ਵਾਇਰਲ ਬੁਖ਼ਾਰ ਤੇ ਹੋਰ ਬੀਮਾਰੀਆਂ 'ਚ ਵਾਧਾ, ਡੇਂਗੂ ਦੇ ਮਾਮਲੇ ਵੀ...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • major traffic alert on ambala chandigarh highway
      ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ...
    • dead body found
      ਰੇਲਵੇ ਦੀਆ ਡਿੱਗੀਆ 'ਚੋਂ ਵਿਅਕਤੀ ਦੀ ਲਾਸ਼ ਬਰਾਮਦ
    • danger of power crisis in punjab
      ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ...
    • dead body found
      ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +