Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:52:20 AM

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

PUNJAB News Punjabi(ਪੰਜਾਬ)

ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

  • Edited By Rajwinder Kaur,
  • Updated: 17 Jun, 2022 02:15 PM
Amritsar
gurmeet ram rahim  parole  shiromani committee  objection
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਇਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਆਖਿਆ ਕਿ ਇਹ ਫ਼ੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਣ ਵਾਲਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਜੇਲ੍ਹਾਂ ਤੋਂ ਬਾਹਰ ਨਹੀਂ ਲਿਆ ਰਹੀਆਂ, ਜਦਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਜੋ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਨੂੰ ਬਾਰ-ਬਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ। ਸਿੱਖ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਉਣ ’ਤੇ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਡੇਰਾ ਮੁਖੀ ਜਿਸ ਦਾ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਿੱਧਾ ਸਬੰਧ ਜੁੜਦਾ ਹੈ। ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਤੇ ਸਰਕਾਰਾਂ ਸਦਾ ਮੇਹਰਬਾਨ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਦੇ ਚੁੱਕੀ ਹੈ ਤੇ ਹੁਣ ਫਿਰ ਸੰਗਰੂਰ ਚੋਣ ਸਮੇਂ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ, ਜੋ ਸਰਾਸਰ ਗਲਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

  • Gurmeet Ram Rahim
  • Parole
  • Shiromani Committee
  • Objection
  • ਗੁਰਮੀਤ ਰਾਮ ਰਹੀਮ
  • ਪੈਰੋਲ
  • ਸ਼੍ਰੋਮਣੀ ਕਮੇਟੀ
  • ਇਤਰਾਜ਼

PGI 'ਚ 48 ਘੰਟਿਆਂ ਅੰਦਰ 9 ਲੋਕਾਂ ਨੂੰ ਮਿਲੀ ਨਵੀਂ ਜ਼ਿੰਦਗੀ, 2 ਮਰੀਜ਼ਾਂ ਨੂੰ ਕਿਡਨੀ ਹੋਈ ਟਰਾਂਸਪਲਾਂਟ

NEXT STORY

Stories You May Like

  • dera chief ram rahim returned to jail after 21 days
    ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
  • ram rahim return to sunaria jail
    ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ ਖ਼ਤਮ, ਅੱਜ ਵਾਪਸ ਜਾਵੇਗਾ ਜੇਲ੍ਹ
  • shiromani committee celebrates baba farid ji
    ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • nepal  flood victims  relief materials
    ਨੇਪਾਲ ’ਚ ਹੜ੍ਹ ਪੀੜਤਾਂ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ
  • sgpc dispatches four trucks of relief material to flood affected people in nepal
    ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • sikh students fadration press conference
    ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੂੰ ਡੂੰਗੀ ਸਾਜਿਸ਼ ਤਹਿਤ ਫਸਾਇਆ ਗਿਆ: ਮਹਿਤਾ, ਢੋਟ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +