Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    11:36:55 AM

  • big revelation10th class student had blasted outside the bsf headquarters

    ਵੱਡਾ ਖ਼ੁਲਾਸਾ! 10ਵੀਂ ਦੇ ਵਿਦਿਆਰਥੀ ਨੇ BSF...

  • punjab employees salary

    ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਰੋਕੀ...

  • indian currency plunges against dollar rupee falls by 30 paise nears 96 mark

    ਡਾਲਰ ਸਾਹਮਣੇ ਭਾਰਤੀ ਕਰੰਸੀ ਹੋਈ ਢੇਰ : 30 ਪੈਸੇ...

  • very important news for lakhs of pensioners of punjab

    ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਬਸਪਾ' ਨੇ ਗੁਰਮੀਤ ਸਿੰਘ ਬਾਖਰਪੁਰ ਨੂੰ ਮੋਹਾਲੀ ਵਿਧਾਨ ਸਭਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ

PUNJAB News Punjabi(ਪੰਜਾਬ)

'ਬਸਪਾ' ਨੇ ਗੁਰਮੀਤ ਸਿੰਘ ਬਾਖਰਪੁਰ ਨੂੰ ਮੋਹਾਲੀ ਵਿਧਾਨ ਸਭਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ

  • Edited By Babita,
  • Updated: 02 Oct, 2021 03:34 PM
Jalandhar
gurmeet singh bakharpur
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਪਰਦੀਪ) : ਬਹੁਜਨ ਸਮਾਜ ਪਾਰਟੀ ਵੱਲੋਂ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੀ ਅਗਵਾਈ ਵਿੱਚ ਮੋਹਾਲੀ ਤੋਂ ਸ੍ਰੀ ਗੁਰਮੀਤ ਸਿੰਘ ਬਾਖਰਪੁਰ ਨੂੰ ਹਲਕਾ ਇੰਚਾਰਜ ਐਲਾਨਿਆ ਗਿਆ। ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਐਲਾਨ ਕਰਦਿਆਂ ਜਾਣਕਾਰੀ ਦਿੱਤੀ ਕਿ ਸਥਾਨਕ ਬਸਪਾ ਤੇ ਬਾਮਸੇਫ ਲੀਡਰਸ਼ਿਪ ਦੀ ਡੂੰਘੀ ਪੜਚੋਲ ਤੋਂ ਬਾਅਦ ਭੈਣ ਕੁਮਾਰੀ ਮਾਇਆਵਤੀ ਜੀ ਨਿਰਦੇਸ਼ਾਂ ਵਿੱਚ ਜਿਥੇ ਅੱਜ ਗੁਰਮੀਤ ਸਿੰਘ ਬਾਖਰਪੁਰ ਨੂੰ ਸ਼ਾਮਲ ਕਰਵਾਇਆ ਗਿਆ, ਉੇੱਥੇ ਹੀ ਮੋਹਾਲੀ ਦਾ ਇੰਚਾਰਜ ਨਿਯੁਕਤ ਕਰਕੇ 9 ਅਕਤੂਬਰ ਸਾਹਿਬ ਕਾਂਸ਼ੀ ਰਾਮ ਜੀ ਦੇ ਪ੍ਰੀ-ਨਿਰਵਾਣ ਮੌਕੇ ਭੁੱਲ ਸੁਧਾਰ ਰੈਲੀ ਲਈ 100 ਬੱਸਾਂ ਦੇ ਕਾਫ਼ਲੇ ਦਾ ਟੀਚਾ ਦਿੱਤਾ ਗਿਆ। ਬੈਨੀਵਾਲ ਨੇ ਕਿਹਾ ਕਿ ਗੁਰਮੀਤ ਸਿੰਘ ਬਾਖਰਪੁਰ ਬਸਪਾ ਦੇ ਸੰਭਾਵੀ ਉਮੀਦਵਾਰ ਹੋਣਗੇ।

ਉਨ੍ਹਾਂ ਕਿਹਾ ਕਿ ਬਸਪਾ ਤੇ ਸ੍ਰੋਮਣੀ ਅਕਾਲੀ ਦਲ ਵੱਲੋਂ ਲਗਾਇਆ ਮੌਜੂਦਾ ਹਲਕਾ ਇੰਚਾਰਜ ਜਦੋਂ ਦੀ ਮੋਹਾਲੀ ਵਿਧਾਨ ਸਭਾ ਹੋਂਦ ਵਿੱਚ ਆਈ ਹੈ, ਪਹਿਲੀ ਵਾਰ ਸਥਾਨਕ ਉਮੀਦਵਾਰ ਦਿੱਤਾ ਗਿਆ ਹੈ। ਬੈਨੀਵਾਲ ਨੇ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਜੀ ਦਾ ਸਖ਼ਤ ਨਿਰਦੇਸ਼ ਹੈ ਕਿ ਭਵਿੱਖ ਵਿੱਚ ਕੋਈ ਵੀ ਸੀਟ ਦੀ ਅਦਲਾ-ਬਦਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 9 ਅਕਤੂਬਰ ਤੋਂ ਪਹਿਲਾਂ ਪਹਿਲਾਂ ਬਸਪਾ ਆਪਣੇ ਹਿੱਸੇ ਦੀਆਂ 20 ਸੀਟਾਂ ਤੋਂ ਹਲਕਾ ਇੰਚਾਰਜਾਂ ਦਾ ਐਲਾਨ ਕਰ ਦੇਵੇਗੀ। ਇਸ ਮੌਕੇ ਬਸਪਾ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪਹਿਲੀ ਸਾਂਝੀ ਰੈਲੀ ਜਲੰਧਰ ਵਿਖੇ 9 ਅਕਤੂਬਰ ਨੂੰ ਹੋ ਰਹੀ ਹੈ, ਜਿਸਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ। ਇਸ ਮੌਕੇ ਗੁਰਮੀਤ ਸਿੰਘ ਬਾਖਰਪੁਰ ਨੇ ਕਿਹਾ ਕਿ ਮੋਹਾਲੀ ਵਿਧਾਨ ਸਭਾ ਦੇ ਹਰ ਵੋਟਰ ਦੀ ਇੱਛਾ ਸੀ ਕਿ ਸਥਾਨਕ ਉਮੀਦਵਾਰ ਦਿੱਤਾ ਜਾਵੇ।

ਮੋਹਾਲੀ ਵਾਸੀਆਂ ਦੀ ਇੱਛਾ ਦਾ ਸਨਮਾਨ ਬਸਪਾ ਨੇ ਕੀਤਾ ਹੈ, ਜਿਸ ਲਈ ਉਹ ਸਾਰੇ ਹੀ ਮੋਹਾਲੀ ਵਾਸੀਆਂ ਵੱਲੋਂ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਉਪ ਪ੍ਰਧਾਨ ਹਰਜੀਤ ਸਿੰਘ, ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ, ਸੂਬਾ ਸਕੱਤਰ ਜਗਜੀਤ ਸਿੰਘ ਛੜਬੜ, ਜ਼ੋਨ ਇੰਚਾਰਜ ਹਰਨੇਕ ਸਿੰਘ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ, ਸੁਖਦੇਵ ਸਿੰਘ ਚੱਪੜਚਿੜੀ, ਜ਼ਿਲ੍ਹਾ ਉਪ ਪ੍ਰਧਾਨ, ਹਲਕਾ ਪ੍ਰਧਾਨ ਬਖਸ਼ੀਸ਼ ਸਿੰਘ ਬੰਗੜ, ਦਰਬਾਰਾ ਸਿੰਘ, ਸਵਰਨ ਸਿੰਘ ਲਾਂਡਰਾ, ਦੀਪਕ ਕੁਮਾਰ, ਗੁਰਮੀਤ ਸਿੰਘ ਢਿੱਲੋਂ, ਸੁੱਖੀ ਚਾਚੋਮਾਜਰਾ, ਗੁਰਦਰਸ਼ਨ ਸਿੰਘ ਦਰਸ਼ੀ, ਅਵਤਾਰ ਸਿੰਘ ਕਨੌਲੀ, ਹਰਜੋਤ ਸਿੰਘ ਬਾਖਰਪੁਰ, ਦੀਦਾਰ ਸਿੰਘ ਆਦਿ ਸ਼ਾਮਲ ਸਨ।

  • BSP
  • Incharge
  • Gurmeet Singh Bakharpur
  • ਬਸਪਾ
  • ਹਲਕਾ ਇੰਚਾਰਜ
  • ਗੁਰਮੀਤ ਸਿੰਘ ਬਾਖਰਪੁਰ

ਪਾਕਿ ਤੋਂ ਪੰਜਾਬ ਨੂੰ ਖ਼ਤਰੇ ਸਬੰਧੀ ਬਖੇੜਾ ਖੜ੍ਹਾ ਕਰਨ ਵਾਲਿਆਂ ਨੂੰ ਰੰਧਾਵਾ ਦਾ ਜਵਾਬ

NEXT STORY

Stories You May Like

  • 50 families join akali dal
    50 ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ, ਹਲਕਾ ਇੰਚਾਰਜ ਇਕਬਾਲ ਸਿੰਘ ਨੇ ਪਾਰਟੀ ਕਰਵਾਈ ਜੁਆਇਨ
  • shiromani akali dal meeting
    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਸੱਦੇ ਸਾਰੇ ਹਲਕਾ ਇੰਚਾਰਜ
  • lotus blooms in assam bjp secures majority in assembly elections
    ਅਸਾਮ 'ਚ ਖਿੜਿਆ 'ਕਮਲ', ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ ਹਾਸਲ ਕੀਤਾ ਬਹੁਮਤ
  • sgpc appoints lakhwant singh as new in charge of section 85
    ਸ਼੍ਰੋਮਣੀ ਕਮੇਟੀ ਵੱਲੋਂ ਲਖਵੰਤ ਸਿੰਘ ਸੈਕਸ਼ਨ 85 ਦੇ ਨਵੇਂ ਇੰਚਾਰਜ ਨਿਯੁਕਤ
  • employees da punjab employees
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
  • punjab vidhan sabha  uproar in vidhan sabha
    ਵਿਧਾਨ ਸਭਾ 'ਚ ਭਾਰੀ ਹੰਗਾਮਾ, ਵਿਰੋਧੀ ਧਿਰ ਨੇ ਕਿਹਾ ਕਿ ਸਾਰੇ ਵਿਧਾਇਕਾਂ ਦਾ ਹੋਵੇ ਐਲਕੋ-ਮੀਟਰ ਟੈਸਟੇ
  • tvk chief  vijay  omar abdullah
    TVK ਮੁਖੀ ਨੂੰ ਤਾਮਿਲਨਾਡੂ ਵਿਧਾਨ ਸਭਾ 'ਚ ਬਹੁਮਤ ਸਾਬਤ ਕਰਨ ਦਾ ਮਿਲੇ ਮੌਕਾ: ਉਮਰ ਅਬਦੁੱਲਾ
  • sri lankan leaders congratulate vijay
    ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ ਨੂੰ ਦਿੱਤੀ ਵਧਾਈ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਦੇ ਵਿਦਿਆਰਥੀ ਨੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ,...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daughter shoots father for stopping him from going to australia
      ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
    • now making reels on social media may be a big deal
      ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ...
    • central jail patiala  prisoner escapes
      ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ 'ਚੋਂ ਤਿੰਨ ਖ਼ਤਰਨਾਕ ਕੈਦੀ ਫਰਾਰ
    • bus full of passengers overturns in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਮੌਕੇ 'ਤੇ ਪਿਆ ਚੀਕ-ਚਿਹਾੜਾ, 20 ਤੋਂ 22...
    • petrol diesel price hike
      ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ...
    • late night hooliganism naked dance
      ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
    • chandigarh sector 26 club fire
      ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ...
    • youths opened fire indiscriminately at a dhaba near village paniyar
      ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੋ ਨੌਜਵਾਨ...
    • punjab power cut
      ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • list of bjp candidates for municipal corporation
      Municipal Corporation ਚੋਣਾਂ ਲਈ ਭਾਜਪਾ ਨੇ ਐਲਾਨੇ ਉਮੀਦਵਾਰ, ਦੇਖੋ ਸੂਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +