Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    7:24:35 PM

  • half day holiday for 24 october   schools and colleges closed in jalandhar

    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt  aam aadmi party  resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10...

  • parvinder jhota protesters

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਗੁਰਮੇਹਰ ਕੌਰ ਦੇ ਵਟਸਐਪ ਗਰੁੱਪ 'ਚ ਸਰਗਰਮ ਸਨ ਪਾਕਿਸਤਾਨੀ, ਇਸ ਸ਼ਖਸ ਨੇ ਕੀਤਾ ਨਵਾਂ ਖੁਲਾਸਾ

PUNJAB News Punjabi(ਪੰਜਾਬਂ)

ਗੁਰਮੇਹਰ ਕੌਰ ਦੇ ਵਟਸਐਪ ਗਰੁੱਪ 'ਚ ਸਰਗਰਮ ਸਨ ਪਾਕਿਸਤਾਨੀ, ਇਸ ਸ਼ਖਸ ਨੇ ਕੀਤਾ ਨਵਾਂ ਖੁਲਾਸਾ

  • Updated: 09 Mar, 2017 11:13 AM
ਜਲੰਧਰ
gurmehar kaur
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਮਨਦੀਪ ਸਿੰਘ ਦੀ ਬੇਟੀ ਗੁਰਮੇਹਰ ਕੌਰ ਦੇ ਵਟਸਐਪ ਗਰੁੱਪ 'ਚ ਕਈ ਪਾਕਿਸਤਾਨੀ ਲੋਕ ਵੀ ਸ਼ਾਮਲ ਸਨ। ਇਸ ਦਾ ਖੁਲਾਸਾ ਗੁਰਮੇਹਰ ਕੌਰ ਦੇ ਵਟਸਐਪ ਗਰੁੱਪ 'ਚ ਰਹੇ ਏ. ਬੀ. ਵੀ. ਪੀ. ਅਤੇ ਭਾਜਪਾ ਕਾਰਕੁੰਨ ਅਰਜੁਨ ਤਰੇਹਨ ਨੇ ਕੀਤਾ ਹੈ। ਇਨ੍ਹੀਂ ਦਿਨੀਂ ਅਰਜੁਨ ਤਰੇਹਨ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਅਰਜੁਨ ਦਾ ਕਹਿਣਾ ਹੈ ਕਿ ਗੁਰਮੇਹਰ ਕੌਰ ਮਾਸੂਮ ਹੈ ਪਰ ਆਪ ਵਾਲੰਟੀਅਰ ਰਾਮ ਸੁੱਬਰਾਮਣੀਅਮ ਉਸ ਨੂੰ ਗੁੰਮਰਾਹ ਕਰ ਰਿਹਾ ਹੈ। ਜਲੰਧਰ ਦੇ ਛੋਟੀ ਬਾਰਾਦਰੀ ਇਲਾਕੇ 'ਚ ਰਹਿਣ ਵਾਲੇ ਅਤੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ 'ਚ ਗ੍ਰੇਜੂਏਸ਼ਨ ਕਰ ਰਹੇ ਅਰਜੁਨ ਨੇ ਖੁਲਾਸਾ ਕੀਤਾ ਹੈ ਕਿ ਭਾਰਤ ਵਲੋਂ ਕੀਤੀ ਗਈ ਸਰਜੀਕਲ ਸਟਰਾਈਕ ਤੋਂ ਕਈ ਮਹੀਨੇ ਪਹਿਲਾਂ ਗੁਰਮੇਹਰ ਅਤੇ ਰਾਮ ਵਲੋਂ 'ਵਾਇਸ ਆਫ ਰਾਮ' ਨਾਂ ਦਾ ਵਟਸਐਪ ਗਰੁੱਪ ਬਣਾਇਆ ਸੀ, ਜਿਸ 'ਚ ਅਰਜੁਨ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਅਰਜੁਨ ਨੇ ਦੱਸਿਆ ਕਿ ਇਸ ਗਰੁੱਪ 'ਚ ਭਾਰਤ ਅਤੇ ਪਾਕਿਸਤਾਨ ਦੇ ਵੱਖ-ਵੱਖ ਇਲਾਕਿਆਂ 'ਚ ਸਰਗਰਮ 50 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ ਪਰ ਸਰਜੀਕਲ ਸਟਰਾਈਕ ਤੋਂ ਬਾਅਦ ਪਾਕਿਸਤਾਨੀਆਂ ਨੇ ਭਾਰਤ ਖਿਲਾਫ ਗਲਤ ਸ਼ਬਦਾਵਲੀ ਬੋਲਣੀ ਸ਼ੁਰੂ ਕਰ ਦਿੱਤੀ, ਜਿਸ 'ਤੇ ਗੁਰਮੇਹਰ ਕੌਰ ਜਵਾਬ 'ਚ ਲਿਖਦੀ ਸੀ ਕਿ ਲੜਾਈ-ਝਗੜਾ ਬੰਦ ਕਰ ਦਿਓ। ਫਿਰ ਅਰਜੁਨ ਨੂੰ ਇਸ ਗਰੁੱਪ 'ਚੋਂ ਕੱਢ ਦਿੱਤਾ ਗਿਆ। ਅਰਜੁਨ ਦਾ ਕਹਿਣਾ ਹੈ ਕਿ ਗੁਰਮੇਹਰ ਨੂੰ ਰਾਮ ਹੀ ਗੁੰਮਰਾਹ ਕਰ ਰਿਹਾ ਹੈ, ਇਸ ਲਈ ਮੌਜੂਦਾ ਪੀੜ੍ਹੀ ਰਾਮ ਵਰਗੇ ਲੋਕਾਂ ਦੀ ਸੋਚ ਤੋਂ ਗੁੰਮਰਾਹ ਨਾ ਹੋਵੇ।

  • ਗੁਰਮੇਹਰ ਕੌਰ
  • ਵਟਸਐਪ ਗਰੁੱਪ
  • gurmehar kaur
  • whatsapp group

ਚੋਰੀ ਦੇ ਮੋਟਰਸਾਈਕਲ ਤੇ ਕਾਰ ਸਮੇਤ ਨੌਜਵਾਨ ਕਾਬੂ

NEXT STORY

Stories You May Like

  • lady fighters balochistan
    ਬਲੋਚਿਸਤਾਨ ਦੀ ਮਹਿਲਾ ਫਾਈਟਰਸ ਦਾ ਨਵਾਂ ਗਰੁੱਪ CPEC ਅਤੇ ਪਾਕਿਸਤਾਨੀ ਫ਼ੌਜ ਲਈ ਬਣਿਆ ਖ਼ਤਰਾ
  • new group of balochistan  s female fighters poses a threat to the pakistan army
    ਬਲੋਚਿਸਤਾਨ ਦੀਆਂ ਮਹਿਲਾ ਫਾਈਟਰਜ਼ ਦਾ ਨਵਾਂ ਗਰੁੱਪ ਬਣਿਆ ਪਾਕਿਸਤਾਨੀ ਆਰਮੀ ਲਈ ਖ਼ਤਰਾ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • a new twist in the nana patekar death case
    ਨਾਨਾ ਪਾਟੇਕਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੌੜ !ਪੋਸਟਮਾਰਟਮ ਰਿਪੋਰਟ 'ਚ ਹੋ ਗਿਆ ਵੱਡਾ ਖੁਲਾਸਾ
  • navjot kaur sidhu out
    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ ਇੰਚਾਰਜ ਦਾ ਕੀਤਾ ਐਲਾਨ
  • president dhami makes a major revelation regarding the bahraini woman case
    ਬਹਿਰੀਨ ਵਾਲੀ ਬੀਬੀ ਮਾਮਲੇ 'ਚ ਪ੍ਰਧਾਮ ਧਾਮੀ ਨੇ ਕੀਤਾ ਵੱਡਾ ਖੁਲਾਸਾ, ਮੀਡੀਆ ਸਾਹਮਣੇ ਖੋਲ੍ਹ'ਤੇ ਸਰਾਵਾਂ ਦੇ ਰਜਿਸਟਰ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • half day holiday for 24 october   schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • rain accident  train  track
      ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ ਮਗਰੋਂ ਪਲਟੇ
    • sahjadra village youth abroad
      ਪਿੰਡ ਸਹਿਜੜਾ ਦੇ ਹਰਦੇਵ ਦੀ ਵਿਦੇਸ਼ 'ਚ ਮੌਤ, ਅੱਤ ਗ਼ਰੀਬ ਪਰਿਵਾਰ 'ਤੇ ਟੁੱਟਿਆ...
    • mp charanjit singh channi statement on parwinder singh jhota case
      ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • brick prices in punjab broken records
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • ban imposed on the preaching kirtan of preacher jeevan singh bagichi wale
      ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ...
    • dr jitendra singh union minister of state for science and technology statement
      ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ...
    • halwara airport news
      AIRPORT 'ਤੇ ਸਵਾਰੀ ਛੱਡਣ ਆਏ ਡਰਾਈਵਰ ਦੀ HEART ATTACK ਨਾਲ ਹੋਈ ਮੌਤ
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +