Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    4:10:57 AM

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ...

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fatehgarh Sahib
  • ਸਰਹਿੰਦ ਫਤਿਹ ਦਿਵਸ ’ਤੇ ਨੂਰਪੁਰਬੇਦੀ ਪਹੁੰਚੇ ਗੁਰਨਾਮ ਸਿੰਘ ਚਢੂਨੀ, ਮੋਦੀ ਸਰਕਾਰ ’ਤੇ ਕੀਤੇ ਤਿੱਖੇ ਸ਼ਬਦੀ ਹਮਲੇ

PUNJAB News Punjabi(ਪੰਜਾਬ)

ਸਰਹਿੰਦ ਫਤਿਹ ਦਿਵਸ ’ਤੇ ਨੂਰਪੁਰਬੇਦੀ ਪਹੁੰਚੇ ਗੁਰਨਾਮ ਸਿੰਘ ਚਢੂਨੀ, ਮੋਦੀ ਸਰਕਾਰ ’ਤੇ ਕੀਤੇ ਤਿੱਖੇ ਸ਼ਬਦੀ ਹਮਲੇ

  • Updated: 12 May, 2021 08:47 PM
Fatehgarh Sahib
gurnam singh chaduni arrives at nurpurbedi on fateh diwas
  • Share
    • Facebook
    • Tumblr
    • Linkedin
    • Twitter
  • Comment

ਫਤਿਹਗੜ੍ਹ ਸਾਹਿਬ (ਸੱਜਣ ਸੈਣੀ)-ਸਰਹਿੰਦ ਫਤਿਹ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੇ ਨੂਰਪੁਰਬੇਦੀ ਬਲਾਕ ਦੇ ਪਿੰਡ ਅਬਿਆਣਾ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਕਿਸਾਨ ਕਾਨਫ਼ਰੰਸ ਦੌਰਾਨ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਆਪਣੇ ਸਾਥੀਆਂ ਨਾਲ ਪਹੁੰਚੇ। ਇਸ ਮੌਕੇ ਕਿਸਾਨ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਚਢੂਨੀ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਤਾਂ ਗੁਆਉਣ ਲਈ ਕੁਝ ਵੀ ਨਹੀਂ ਹੈ, ਸਰਕਾਰ ਨੂੰ ਆਪਣੀ ਫਿਕਰ ਕਰਨੀ ਚਾਹੀਦੀ ਹੈ। ਕੇਂਦਰ ਸਰਕਾਰ ਦੀ 6 ਮਹੀਨੇ ਪਹਿਲਾਂ ਜੋ ਹਾਲਤ ਸੀ, ਉਹ ਹਾਲਤ ਹੁਣ ਨਹੀਂ ਰਹੀ। ਹੁਣ ਇਸ ਦੀ ਹਾਲਤ ਪਤਲੀ ਹੋ ਚੁੱਕੀ ਹੈ।

PunjabKesari

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹਰ ਘਰ ’ਚ ਮੋਦੀ ਸਰਕਾਰ ਨੂੰ ਭੰਡਿਆ ਜਾ ਰਿਹਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਬੰਗਾਲ ’ਚ ਭਾਜਪਾ ਦੀ ਹਾਰ ਤੋਂ ਬਾਅਦ ਹੁਣ ਜੇਕਰ ਪੰਜਾਬ ’ਚ ਵੀ ਭਾਜਪਾ ਆਉਂਦੀ ਹੈ ਤਾਂ ਚੋਣਾਂ ’ਚ ਉਸ ਨੂੰ ਮੂੰਹ ਦੀ ਖਾਣੀ ਪਵੇਗੀ ਤੇ ਇਸ ਦੇ ਆਗੂਆਂ ਦੀਆਂ ਜ਼ਮਾਨਤਾਂ ਰੱਦ ਕਰਵਾਈਆਂ ਜਾਣਗੀਆਂ। ਕੋਰੋਨਾ ਵਾਇਰਸ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੋ ਏ. ਸੀ. ’ਚ ਬੈਠਦੇ ਹਨ ਅਤੇ ਜਿਨ੍ਹਾਂ ਨੇ ਮਿਹਨਤ ਨਹੀਂ ਕਰਨੀ, ਉਨ੍ਹਾਂ ਨੂੰ ਕੋਰੋਨਾ ਹੁੰਦਾ ਹੈ। ਇਹ ਖੋਜ ਅਮਰੀਕਾ ’ਚ ਹੋ ਚੁੱਕੀ ਹੈ, ਜੋ ਅੱਜ ਅਖਬਾਰ ’ਚ ਵੀ ਲੱਗੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਦਿੱਲੀ ’ਚ ਬੈਠੇ ਕਿਸੇ ਵੀ ਕਿਸਾਨ ਨੂੰ ਕੋਰੋਨਾ ਨਹੀਂ ਹੋ ਸਕਦਾ ਕਿਉਂਕਿ ਉੱਥੇ ਸਾਰੇ ਮਿਹਨਤ ਕਰਨ ਵਾਲੇ ਹਨ।

PunjabKesari

ਪੱਛਮੀ ਬੰਗਾਲ ਦੀ ਲੜਕੀ ਨਾਲ ਅੰਦੋਲਨ ਦੌਰਾਨ ਹੋਏ ਜਬਰ-ਜ਼ਨਾਹ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਜਬਰ-ਜ਼ਨਾਹ ਦਾ ਕੋਈ ਵੀ ਸਬੂਤ ਨਹੀਂ ਸੀ ਪਰ ਉਸ ਨਾਲ ਰਸਤੇ ’ਚ ਛੇੜਛਾੜ ਜ਼ਰੂਰ ਹੋਈ ਹੈ। ਉਸ ਲੜਕੀ ਦੀ ਮੌਤ ਹਸਪਤਾਲ ’ਚ ਕੋਰੋਨਾ ਨਾਲ ਹੋ ਗਈ ਤਾਂ ਉਦੋਂ ਉਸ ਦੇ ਪਿਤਾ ਆਏ ਸਨ, ਉਨ੍ਹਾਂ ਨੇ ਫਿਰ ਵੀ ਕੋਈ ਐਕਸ਼ਨ ਨਹੀਂ ਲਿਆ। ਅਸੀਂ ਉਨ੍ਹਾਂ ਨੂੰ ਕਿਹਾ ਸੀ ਕਿ ਪੁਲਸ ਕੰਪਲੇਟ ਕਰਨੀ ਚਾਹੀਦੀ ਹੈ ਤਾਂ ਉਨ੍ਹਾਂ ਅੱਗੋਂ ਕਿਹਾ ਕਿ ਉਸ ਦੀ ਬੇਟੀ ਦੀ ਅੰਤਿਮ ਇੱਛਾ ਸੀ ਕਿ ਉਸ ਦੇ ਕਾਰਨ ਕਿਸਾਨ ਅੰਦੋਲਨ ਬਦਨਾਮ ਨਾ ਹੋਵੇ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਕੰਪਲੇਟ ਕਰ ਦਿੱਤੀ ਹੈ ਤੇ ਅਸੀਂ ਉਨ੍ਹਾਂ ਦੇ ਨਾਲ ਹਾਂ। ਇਸ ਮੌਕੇ ਅਕਾਲੀ ਦਲ ਦੇ ਸਿਕੰਦਰ ਸਿੰਘ ਮਲੂਕਾ ਦੇ ਬਿਆਨ ਕਿ ਦਿੱਲੀ ਬੈਠੇ ਸਾਰੇ ਕਿਸਾਨ ਅਕਾਲੀ ਦਲ ਦੇ ਵਰਕਰ ਹਨ, ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਦਾ ਅੰਦੋਲਨ ਦੌਰਾਨ ਕੋਈ ਵਰਕਰ ਨਹੀਂ ਬਲਕਿ ਸਾਰੇ ਕਿਸਾਨ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇ ਸ੍ਰੀ ਗੁਰਦੁਆਰਾ ਸਾਹਿਬ ਤੋਂ ਲੰਗਰ ਆਉਂਦਾ ਸੀ ਤਾਂ ਉਹ ਉਨ੍ਹਾਂ ਦਾ ਨਹੀਂ, ਗੁਰੂਘਰ ਸਾਰਿਆਂ ਦਾ ਸਾਂਝਾ ਹੁੰਦਾ ਹੈ।

  • Gurnam Singh Chaduni
  • Nurpurbedi
  • Fateh Diwas
  • Modi government
  • ਗੁਰਨਾਮ ਸਿੰਘ ਚੜੂਨੀ
  • ਨੂਰਪੁਰਬੇਦੀ
  • ਫਤਿਹ ਦਿਵਸ
  • ਮੋਦੀ ਸਰਕਾਰ

ਪੰਜਾਬ ਦੇ ਸਮੂਹ ਪਟਵਾਰੀ ਤੇ ਕਾਨੂੰਗੋ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਵੱਜੋਂ 2 ਦਿਨ ਦੀ ਸਮੂਹਿਕ ਛੁੱਟੀ ’ਤੇ

NEXT STORY

Stories You May Like

  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • america launched a massive attack on iran
    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ ਹਮਲੇ, ਪੁਲਾਂ ਤੇ ਬਿਜਲੀ ਘਰਾਂ ਨੂੰ ਬਣਾਇਆ ਨਿਸ਼ਾਨਾ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • pm modi  s speech in melbourne
    'ਨਵੀਆਂ ਉਚਾਈਆਂ 'ਤੇ ਪਹੁੰਚੇ ਭਾਰਤ-ਆਸਟ੍ਰੇਲੀਆ ਸਬੰਧ', PM ਮੋਦੀ ਦਾ 'ਮੈਲਬੌਰਨ 'ਚ ਸੰਬੋਧਨ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • bjp  s sharp questions on flood management before monsoon
    ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਕੇਵਲ ਸਿੰਘ ਢਿੱਲੋਂ ਨੇ CM ਮਾਨ ਨੂੰ ਲਿਖਿਆ ਪੱਤਰ
  • gurnam chaduni farmer protest
    ਗੁਰਨਾਮ ਚਾਦੂਨੀ ਨੂੰ ਹਿਰਾਸਤ 'ਚ ਲੈਣ 'ਤੇ ਭੜਕੇ ਕਿਸਾਨ, ਅੰਬਾਲਾ ਦਾ ਸ਼ੰਭੂ ਟੋਲ ਜਾਮ ਕਰਕੇ ਕੀਤਾ ਵਿਰੋਧ ਪ੍ਰਦਰਸ਼ਨ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cm naib saini different style stopped convoy in nurmahal met people passing by
      CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
    • amritsar the body of a person found in thar has created a sensation in the area
      ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ,...
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • husband and wife punjab canal haryana police station
      ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • punjab youth congress president
      ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ
    • power crisis in punjab amid summer heat
      ਗਰਮੀ ਵਿਚਾਲੇ ਪੰਜਾਬ 'ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ 'ਤੇ ਪੁੱਜੀ ਖ਼ਪਤ
    • checking in jail
      ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਜਨਾਨਾ ਅਤੇ ਬੋਰਸਟਲ ਜੇਲ੍ਹ ਦੀ ਅਚਨਚੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +