Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    4:16:37 PM

  • air travel becomes expensive fares jump by 20 to 68 percent

    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ...

  • tehrik e taliban claims responsibility for attack on asi

    ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ...

  • voice of punjabi boy echoed in un

    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ...

  • mika singh

    "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਿਸਾਨੀ ਸੰਘਰਸ਼ ਵਿਚਾਲੇ SKM ਨੂੰ ਲੈ ਕੇ ਗੁਰਨਾਮ ਸਿੰਘ ਚਡੂਨੀ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਕਿਸਾਨੀ ਸੰਘਰਸ਼ ਵਿਚਾਲੇ SKM ਨੂੰ ਲੈ ਕੇ ਗੁਰਨਾਮ ਸਿੰਘ ਚਡੂਨੀ ਦਾ ਵੱਡਾ ਬਿਆਨ

  • Edited By Shivani Attri,
  • Updated: 01 Jan, 2025 06:06 PM
Jalandhar
gurnam singh chaduni s big statement about skm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)-  ਕਿਸਾਨੀ ਸੰਘਰਸ਼ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚਡੂਨੀ ਦਾ ਵੱਡਾ ਬਿਆਨ ਦਿੰਦੇ ਹੋਏ ਡੱਲੇਵਾਲ ਅਤੇ ਪੰਧੇਰ 'ਤੇ ਸਵਾਲ ਚੁੱਕੇ ਹਨ। ਗੁਰਨਾਮ ਸਿੰਘ ਚਡੂਨੀ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਐੱਸ. ਕੇ. ਐੱਮ. ਦੋ ਫਾੜ ਹੋਇਆ ਹੈ ਤਾਂ ਉਸ ਦੀ ਵਜ੍ਹਾ ਜਗਜੀਤ ਸਿੰਘ ਡੱਲੇਵਾਲ ਹਨ। ਐੱਸ. ਕੇ. ਐੱਮ. ਨੂੰ ਦੋ ਫਾੜ ਕਰਨ ਵਾਲੇ ਡੱਲੇਵਾਲ ਹੀ ਹਨ। ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਚਡੂਨੀ ਨੇ ਕਿਹਾ ਕਿ ਮੈਂ ਖਨੌਰੀ ਬਾਰਡਰ 'ਤੇ ਹਮਾਇਤ ਦੇਣ ਲਈ ਗਿਆ ਪਰ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਮੇਰਾ ਸਮਰਥਨ ਲੈਣ ਦੇ ਮੂਡ ਵਿਚ ਨਹੀਂ ਹਨ। 

ਇਹ ਵੀ ਪੜ੍ਹੋ- ਨਵੇਂ ਸਾਲ ਦੇ ਜਸ਼ਨ ਦੌਰਾਨ ਪੰਜਾਬ 'ਚ ਅੱਧੀ ਰਾਤ ਨੂੰ ਸੜਕਾਂ 'ਤੇ ਇਸ ਚੀਜ਼ ਨੂੰ ਘੁੰਮਦੇ ਵੇਖ ਸਹਿਮੇ ਲੋਕ

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ (ਐੱਚ. ਪੀ. ਸੀ)  ਰਾਹੀਂ ਚਰਚਾ ਵਿੱਚ ਸ਼ਾਮਲ ਹੋਣ ਦੇ ਸੱਦੇ ਨੂੰ ਸਵੀਕਾਰ ਕਰਨ ਵਿੱਚ ਅਸਮਰੱਥਾ ਪ੍ਰਗਟਾਈ ਹੈ। ਇਹ ਜਾਣਕਾਰੀ ਮੋਰਚੇ ਦੇ ਮੀਡੀਆ ਸੈਲ ਨੇ ਦਿੱਤੀ ਹੈ। ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰਡ ਕਮੇਟੀ (ਐੱਚ. ਪੀ. ਸੀ) ਨੇ ਕਿਸਾਨਾਂ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ 3 ਜਨਵਰੀ 2025 ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਕਿਸਾਨ ਮੋਰਚੇ ਨੂੰ ਸੱਦਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਬੈਰੀਕੇਡ ਦੇ ਸੰਦਰਭ ਵਿੱਚ (ਐੱਚ. ਪੀ. ਸੀ) ਦਾ ਗਠਨ ਕੀਤਾ ਸੀ ਪਰ ਐੱਸ. ਕੇ. ਐੱਮ ਉਸ ਅੰਦੋਲਨ ਦਾ ਹਿੱਸਾ ਨਹੀਂ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਦੱਸ ਦਈਏ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਹੁਣ ਖਨੌਰੀ ਸਰਹੱਦ ਸੰਘਰਸ਼ ਦਾ ਕੇਂਦਰ ਬਿੰਦੂ ਬਣ ਗਈ ਹੈ। ਇੱਥੇ ਹਰ ਰੋਜ਼ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ ਹਨ। ਹਾਲਾਂਕਿ ਮਰਨ ਵਰਤ 'ਤੇ ਬੈਠੇ ਡੱਲੇਵਾਲ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ। 

ਦੱਸਣਯੋਗ ਹੈ ਕਿ 4 ਜਨਵਰੀ ਨੂੰ ਖਨੌਰੀ ਮੋਰਚੇ 'ਚ ਕਿਸਾਨਾਂ ਦੀ ਤਰਫ਼ੋਂ ਮੋਗਾ ਵਿਖੇ ਮਹਾਂਪੰਚਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ 44 ਸਾਲ ਕਿਸਾਨ ਵਰਗ ਦੀ ਸੇਵਾ ਕੀਤੀ ਹੈ। ਉਹ ਮਹਾਂਪੰਚਾਇਤ ਦੌਰਾਨ ਇਨ੍ਹਾਂ ਸਾਰਿਆਂ ਨੂੰ ਮਿਲਣਾ ਚਾਹੁੰਦੇ ਹਨ। ਇਸ ਦੌਰਾਨ ਡੱਲੇਵਾਲ ਲੋਕਾਂ ਨੂੰ ਸੰਦੇਸ਼ ਜਾਰੀ ਕਰਨਗੇ। ਮੀਟਿੰਗ ਲਈ ਸਾਰੀਆਂ ਜਥੇਬੰਦਿਆਂ ਦੇ ਕਿਸਾਨਾਂ ਨੂੰ ਬੁਲਾਇਆ ਗਿਆ ਹੈ। ਮੀਟਿੰਗ 3 ਜਨਵਰੀ ਨੂੰ ਸਵੇਰੇ 11 ਵਜੇ ਪੰਚਕੁਲਾ ਵਿੱਚ ਪੀ. ਡਬਲਿਊ. ਡੀ. ਰੈਸਟ ਹਾਊਸ ਵਿਖੇ ਰੱਖੀ ਗਈ ਹੈ। ਕਮੇਟੀ ਕਿਸਾਨਾਂ ਦੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਕੇ ਰਣਨੀਤੀ ਤਿਆਰ ਕਰੇਗੀ। ਇਸ ਤੋਂ ਪਹਿਲਾਂ ਵੀ ਕਮੇਟੀ ਕਿਸਾਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕੀ ਹੈ ਪਰ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਇਸ ਕਮੇਟੀ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਪੱਤਰ ਲਿਖ ਕੇ ਕਮੇਟੀ ਨੂੰ ਵੀ ਭੇਜਿਆ ਹੈ। 

ਕਮੇਟੀ ਨੇ ਅੰਤ੍ਰਿਮ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ

ਕਿਸਾਨਾਂ ਦੇ ਲਈ ਗਠਿਤ ਕਮੇਟੀ ਸੁਪਰੀਮ ਕੋਰਟ ਵੱਲੋਂ ਸਾਬਕਾ ਜੱਜ ਨਵਾਬ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਹੈ। ਕਮੇਟੀ ਦੀ ਤਰਫੋਂ ਸੁਪਰੀਮ ਕੋਰਟ ਨੇ ਦਸੰਬਰ ਵਿੱਚ ਅੰਤ੍ਰਿਮ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ ਸੀ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਅੰਦੋਲਨਕਾਰੀ ਕਿਸਾਨ ਗੱਲਬਾਤ ਲਈ ਨਹੀਂ ਆ ਰਹੇ ਹਨ। ਕਿਸਾਨਾਂ ਤੋਂ ਉਨ੍ਹਾਂ ਦੀ ਸਹੂਲਤ ਅਨੁਸਾਰ ਮਿਤੀ ਅਤੇ ਸਮਾਂ ਵੀ ਮੰਗਿਆ ਗਿਆ। ਪਰ ਉਸ ਵੱਲੋਂ ਕੋਈ ਜਵਾਬ ਨਹੀਂ ਆਇਆ। ਹਾਲਾਂਕਿ ਸੁਪਰੀਮ ਕੋਰਟ ਨੇ ਹਾਈ ਪਾਵਰ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਸੀ। ਇਸ ਤੋਂ ਪਹਿਲਾਂ ਹਾਈ ਪਾਵਰ ਕਮੇਟੀ ਨੇ ਚੰਡੀਗੜ੍ਹ 'ਚ ਪ੍ਰਸ਼ਾਸਨ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਇਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। 
ਇਹ ਵੀ ਪੜ੍ਹੋ- ਨਵੇਂ ਸਾਲ ਦੀ ਚੜ੍ਹਦੀ ਸਵੇਰ ਪੰਜਾਬ ਦੇ NH'ਤੇ ਵੱਡਾ ਹਾਦਸਾ, ਕਾਰ ਦੇ ਉੱਡ ਗਏ ਪਰਖੱਚੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Gurnam Singh Chaduni
  • big statement
  • SKM
  • samyukt kisan morcha
  • ਕਿਸਾਨੀ ਸੰਘਰਸ਼
  • ਗੁਰਨਾਮ ਸਿੰਘ ਚਡੂਨੀ
  • ਵੱਡਾ ਬਿਆਨ

ਪੰਜਾਬ ਵਾਸੀਆਂ ਲਈ ਜਾਰੀ ਹੋਇਆ ਫ਼ਰਮਾਨ, ਇਨ੍ਹਾਂ ਕੰਮਾਂ ਲਈ ਹੁਣ ਲੈਣੀ ਹੋਵੇਗੀ ਮਨਜ਼ੂਰੀ

NEXT STORY

Stories You May Like

  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • government s big statement on 3 day bank strike
    3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • kewal singh dhillon statement
    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ
  • baba bageshwar  dhirendra shastri  punjab
    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
  • punjab congress update
    ਰਾਜਾ ਵੜਿੰਗ ਦੇ 'ਅਸਤੀਫ਼ੇ' ਨੂੰ ਲੈ ਕੇ ਵਿਜੇਇੰਦਰ ਸਿੰਗਲਾ ਦਾ ਵੱਡਾ ਬਿਆਨ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਜ਼ਮੀਨ ਤੇ ਸਰਕਾਰੀ ਰਸਤੇ ’ਤੇ ਕਬਜ਼ੇ ਨੂੰ ਲੈ ਕੇ ਵਿਵਾਦ, ਜਾਨੋਂ ਮਾਰਨ ਦੀਆਂ ਦਿੱਤੀਆਂ...
    • ludhiana women news
      ਸੱਸ ਨਾਲ ਲੜਾਈ ਮਗਰੋਂ ਨੂੰਹ ਨੇ ਗਿੱਲ ਨਹਿਰ 'ਚ ਮਾਰੀ ਛਾਲ, ਮਿੰਨਤਾਂ ਕਰਦਾ ਰਿਹਾ...
    • people are disturbed by packs of stray dogs
      ਅਵਾਰਾ ਕੁੱਤਿਆਂ ਦੇ ਝੁੰਡਾਂ ਤੋਂ ਲੋਕ ਪਰੇਸ਼ਾਨ, ਨਕੇਲ ਪਾਉਣ ਦੀ ਮੰਗ
    • drug overdose ludhiana
      ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ...
    • president dhami makes a major revelation regarding the bahraini woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ...
    • travel survey punjab
      ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ...
    • punjab police  moga police  station house officer
      ਪ੍ਰਸ਼ਾਸਨ ਤੇ ਪੁਲਸ ਦੀ ਅਨੌਖੀ ਪਹਿਲ, ਥਾਣਾ ਚੜਿੱਕ ਦੇ ਮੁਖੀ ਨੇ ਚੁੱਕਿਆ ਵੱਡਾ ਕਦਮ
    • raid in barnala
      ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ...
    • punjab handball player run over by trolley loaded with bricks
      ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ ਟਰਾਲੀ ਨੇ ਦਰੜਿਆ, ਅੱਜ ਖੇਡਣਾ ਸੀ...
    • raid on medical store
      ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +