Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    5:20:12 PM

  • punjab police police checkpoint traffic challan

    Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ...

  • shiv sena leader s brother dies under suspicious circumstances

    ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ,...

  • us ambassador sergio gor paid obeisance at sri harmandir sahib

    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ...

  • special dgp makes major revelation regarding lpu controversy

    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁੱਖੀ ਚਾਹਲ ਨੇ ਟਵੀਟ ਕਰਕੇ ਗੁਰਪਤਵੰਤ ਸਿੰਘ ਪਨੂੰ ਨੂੰ ਫਿਰ ਲਿਆ ਸਵਾਲਾਂ ਦੇ ਘੇਰੇ 'ਚ (ਵੀਡੀਓ)

PUNJAB News Punjabi(ਪੰਜਾਬ)

ਸੁੱਖੀ ਚਾਹਲ ਨੇ ਟਵੀਟ ਕਰਕੇ ਗੁਰਪਤਵੰਤ ਸਿੰਘ ਪਨੂੰ ਨੂੰ ਫਿਰ ਲਿਆ ਸਵਾਲਾਂ ਦੇ ਘੇਰੇ 'ਚ (ਵੀਡੀਓ)

  • Edited By Anuradha,
  • Updated: 15 May, 2020 04:51 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਸ਼ੇਸ਼) : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਦਿੱਲੀ ਹਾਈ ਕੋਰਟ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਮੰਨਦੇ ਹੋਏ ਉਮਰਕੈਦ ਦੀ ਸਜ਼ਾ ਸੁਣਾ ਚੁੱਕੀ ਹੈ। 17 ਦਸੰਬਰ 2018 ਨੂੰ ਆਏ ਕੋਰਟ ਦੇ ਇਸ ਫੈਸਲੇ ਨੂੰ 17 ਮਹੀਨੇ ਹੋਣ ਵਾਲੇ ਹਨ ਪਰ ਤਕਰੀਬਨ ਡੇਢ ਸਾਲ ਦੇ ਇਸ ਸਮੇਂ ਦੌਰਾਨ ਯੂ. ਐੱਸ. ਬੇਸਡ ਸੰਗਠਨ 'ਸਿੱਖਸ ਫਾਰ ਜਸਟਿਸ' ਵਲੋਂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਦੇ ਮਾਮਲੇ 'ਚ ਕਿਹੜੇ ਵਿਅਕਤੀਆਂ ਨੂੰ 10 ਲੱਖ ਡਾਲਰ ਦਾ ਇਨਾਮ ਦਿੱਤਾ ਗਿਆ, ਇਸ ਦਾ ਜਵਾਬ ਸਿੱਖ ਸੰਗਠਨ 'ਸਿੱਖਸ ਫਾਰ ਜਸਟਿਸ' ਦੇ ਲੀਗਲ ਐਡਵਾਈਜ਼ਰ ਗੁਰਪਤਵੰਤ ਸਿੰਘ ਪਨੂੰ ਕੋਲੋਂ ਮੰਗ ਰਹੇ ਹਨ। ਵਿਦੇਸ਼ 'ਚ ਬੈਠੇ ਸਿੱਖ ਸੰਗਠਨਾਂ ਦੇ ਹਵਾਲੇ ਨਾਲ ਪੰਜਾਬ 'ਚ ਫਾਊਂਡੇਸ਼ਨ ਸੰਗਠਨ ਦੇ ਸੰਸਥਾਪਕ ਸੁੱਖੀ ਸਿੰਘ ਚਾਹਲ ਨੇ ਇਸ ਸਬੰਧੀ ਇਕ ਨਿਊਜ਼ ਚੈਨਲ ਨੂੰ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿਚ 'ਸਿੱਖਸ ਫਾਰ ਜਸਟਿਸ' ਸੰਗਠਨ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲਿਆਂ ਨੂੰ ਇਕ ਮਿਲੀਅਨ (10 ਲੱਖ ਡਾਲਰ) ਦੇਣ ਦੀ ਪੇਸ਼ਕਸ਼ ਕੀਤੀ ਸੀ।

ਇਹ ਵੀ ਪੜ੍ਹੋ : ਕੋਵਿਡ-19 ਸਬੰਧੀ ਕੈਪਟਨ ਕੱਲ੍ਹ ਫੇਸਬੁੱਕ 'ਤੇ ਲਾਈਵ ਹੋ ਕੇ ਸਿੱਧਾ ਜਨਤਾ ਦੇ ਸਵਾਲਾਂ ਦੇ ਦੇਣਗੇ ਜਵਾਬ  

ਇਕ ਮਿਲੀਅਨ ਡਾਲਰ ਦਾ ਇਨਾਮ ਦੇਣ ਦਾ ਕੀਤਾ ਐਲਾਨ
ਦਰਅਸਲ ਅਪ੍ਰੈਲ 2013 'ਚ ਦਿੱਲੀ ਦੀ ਕੜਕੜਡੂੰਮਾ ਅਦਾਲਤ ਨੇ ਸਿੱਖ ਕਤਲੇਆਮ ਦੇ ਇਕ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਇਸ ਪੂਰੇ ਮਾਮਲੇ 'ਚ ਇਕ ਵੀ ਸਬੂਤ ਨਹੀਂ ਸੀ। ਕੋਰਟ ਨੇ ਬਾਕੀ ਮੁਲਜ਼ਮਾਂ ਨੂੰ ਧਾਰਾ 302 ਅਧੀਨ ਦੋਸ਼ੀ ਕਰਾਰ ਦਿੱਤਾ। ਇਸ ਫੈਸਲੇ ਤੋਂ ਪੀੜਤ ਪਰਿਵਾਰ ਕਾਫੀ ਦੁਖੀ ਹੋਏ ਸਨ। ਇਸਦੀ ਝਲਕ ਕੋਰਟ ਰੂਮ 'ਚ ਵੀ ਮਿਲੀ ਸੀ। ਜ਼ਿਲ੍ਹਾ ਅਤੇ ਸੈਸ਼ਨ ਜੱਜ ਜੇ. ਆਰ. ਆਰੀਅਨ ਨੇ ਜਿਵੇਂ ਹੀ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ, ਉੱਥੇ ਮੌਜੂਦ ਪੀੜਤ ਵਰਗ ਦੇ ਲੋਕ ਭੜਕ ਗਏ। ਫੈਸਲੇ ਤੋਂ ਨਾਖੁਸ਼ ਇਕ ਵਿਅਕਤੀ ਨੇ ਤਾਂ ਜੱਜ ਵੱਲ ਜੁੱਤੀ ਵੀ ਸੁੱਟ ਦਿੱਤੀ ਸੀ। ਇਸ ਫੈਸਲੇ ਤੋਂ ਬਾਅਦ 'ਸਿੱਖਸ ਫਾਰ ਜਸਟਿਸ' ਨੇ ਪੇਸ਼ਕਸ਼ ਕੀਤੀ ਸੀ ਕਿ ਜਿਸ ਵਿਅਕਤੀ ਦੀ ਗਵਾਹੀ, ਸਬੂਤਾਂ ਅਤੇ ਦਸਤਾਵੇਜਾਂ ਦੇ ਆਧਾਰ 'ਤੇ ਸੱਜਣ ਕੁਮਾਰ ਨੂੰ ਸਜ਼ਾ ਸੁਣਾਈ ਜਾਵੇਗੀ, ਉਸ ਨੂੰ ਇਕ ਮਿਲੀਅਨ ਡਾਲਰ ਦਾ ਇਨਾਮ ਦਿੱਤਾ ਜਾਵੇਗਾ।

ਸੁੱਖੀ ਚਾਹਲ ਨੇ ਗੁਰਪਤਵੰਤ ਸਿੰਘ ਪਨੂੰ ਨੂੰ ਟਵੀਟ ਕਰਕੇ ਕੀਤੇ ਸਵਾਲ  
ਅਜਿਹਾ ਮੰਨਿਆ ਜਾਂਦਾ ਹੈ ਕਿ 2007 'ਚ ਅਮਰੀਕਾ ਦੇ 'ਸਿੱਖਸ ਫਾਰ ਜਸਟਿਸ' ਆਈ. ਐੱਨ. ਸੀ. ਦੀ ਸਥਾਪਨਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਕੀਤੀ ਗਈ ਸੀ। (2014 'ਚ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਿੱਖ ਵਿਰੋਧੀ ਦੰਗਿਆਂ ਨੂੰ ਸਿੱਖ ਕਤਲੇਆਮ ਦੱਸਿਆ ਸੀ)। ਸਿੱਖ ਸੰਗਤ ਇਸ ਲਈ ਜਾਣਨਾ ਚਾਹੁੰਦੀ ਹੈ-
* ਕੀ 'ਸਿੱਖਸ ਫਾਰ ਜਸਟਿਸ' ਆਈ. ਐੱਨ. ਸੀ. ਨੇ ਉੱਪਰ ਲਿਖੇ ਮਕਸਦ ਦੇ ਇਵਜ਼ 'ਚ ਦਾਨ ਇਕੱਠਾ ਕੀਤਾ ਸੀ?
* ਜੇਕਰ ਹਾਂ, ਤਾਂ ਕੀ ਉਸਦਾ ਪੂਰਾ ਬਿਓਰਾ ਮੁਹੱਈਆ ਕਰਵਾਇਆ ਜਾਵੇਗਾ?
*ਇਸ ਮਕਸਦ ਦੇ ਅਧੀਨ ਮਿਲੇ ਦਾਨ ਨੂੰ ਕਿਵੇਂ ਖਰਚ ਕੀਤਾ ਗਿਆ?
*ਤੁਹਾਡੀਆਂ ਕੋਸ਼ਿਸ਼ਾਂ ਨਾਲ ਕਿੰਨੇ ਕਾਨੂੰਨੀ ਮਾਮਲੇ ਉਨ੍ਹਾਂ ਦੇ ਨਤੀਜੇ ਤਕ ਪੁੱਜੇ ਹਨ?
* ਲਾਭਪਾਤਰੀਆਂ ਦੇ ਨਾਂ, ਜੇਕਰ ਕੋਈ ਹੋਣ, ਪ੍ਰਦਾਨ ਕੀਤੇ ਜਾਣ।
* ਭਾਰਤ ਜਾਂ ਕਿਤੇ ਹੋਰ ਤੁਹਾਡੇ ਜਾਂ 'ਸਿੱਖਸ ਫਾਰ ਜਸਟਿਸ' ਵਲੋਂ ਕਿਹੜੇ ਵਕੀਲਾਂ ਦੀਆਂ ਸੇਵਾਵਾਂ ਲਈਆਂ ਗਈਆਂ ਅਤੇ ਉਨ੍ਹਾਂ ਨੂੰ ਦਿੱਤੇ ਜਾਣ ਵਾਲੀ ਫੀਸ ਦਾ ਬਿਓਰਾ ਦਿੱਤਾ ਜਾਵੇ।
* ਕੀ ਤੁਸੀਂ ਆਪ ਜਾਂ 'ਸਿੱਖਸ ਫਾਰ ਜਸਟਿਸ' ਯੂ. ਐੱਸ./ਕੈਨੇਡਾ ਜਾਂ ਕਿਸੇ ਹੋਰ ਦੇਸ਼ 'ਚ ਕਿਸੇ ਵਿਅਕਤੀ ਦੇ ਬਿਆਨ/ਗਵਾਹੀ 'ਚ ਸਹਿਯੋਗ ਲੈਣ 'ਚ ਸਫਲ ਹੋਏ। ਜੇਕਰ ਹਾਂ, ਤਾਂ ਬਿਓਰਾ ਪ੍ਰਦਾਨ ਕੀਤਾ ਜਾਵੇ?
* ਕੀ ਪੀੜਤ ਪਰਿਵਾਰਾਂ ਲਈ ਕਿਸੇ ਵੀ ਵਿੱਤੀ ਸਹਾਇਤਾ ਨੂੰ ਵਧਾਇਆ ਗਿਆ ਸੀ। ਜੇਕਰ ਹਾਂ ਤਾਂ ਉਸ ਦਾ ਬਿਓਰਾ ਕੀ ਹੈ?
* ਇਸ ਵਿਸ਼ੇ 'ਤੇ ਕੋਈ ਹੋਰ ਪ੍ਰਸੰਗਿਕ ਜਾਣਕਾਰੀ ਸਾਰਿਆਂ ਦੀ ਵਿਆਪਕ ਸਮਝ ਲਈ ਸਾਂਝੀ ਕੀਤੀ ਜਾਣੀ ਚਾਹੀਦੀ ਹੈ।
* ਕੀ ਤੁਸੀਂ ਭਾਰਤ ਦੇ ਸੰਵਿਧਾਨ 'ਚ ਆਪਣੇ ਭਰੋਸੇ ਨੂੰ ਪ੍ਰਗਟਾਉਣ ਲਈ ਦਸੰਬਰ 2008 ਦੇ ਆਖਰੀ ਹਫਤੇ 'ਚ ਭਾਰਤੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਟੀਮ ਨਾਲ ਇਕ ਗੁਪਤ ਬੈਠਕ ਕੀਤੀ ਸੀ। (ਹਾਲਾਂਕਿ ਤੁਸੀਂ ਇਸ ਸਾਲ 26 ਜਨਵਰੀ 2020 ਨੂੰ ਉਸੇ ਭਾਰਤੀ ਸੰਵਿਧਾਨ ਦੀਆਂ ਕਾਪੀਆਂ ਸਾੜਨ ਦੀ ਕੋਸ਼ਿਸ਼ ਕੀਤੀ ਸੀ) ਜਦੋਂ ਨਵੀਂ ਦਿੱਲੀ ਤੋਂ ਸੀ.ਬੀ. ਆਈ. ਟੀਮ ਨੇ ਜਸਬੀਰ ਸਿੰਘ ( ਕ੍ਰਿਸਮਿਸ ਵਾਲੇ ਦਿਨ ਸਵੇਰੇ 11.30 ਵਜੇ ਸਾਨ ਫਰਾਂਸਿਸਕੋ, ਕੈਲੇਫੋਰਨੀਆ ਸਥਿਤ ਗਦਰ ਮੈਮੋਰੀਅਲ ਹਾਲ 'ਚ) ਦੀ ਗਵਾਹੀ ਦਰਜ ਕਰਵਾਉਣ ਲਈ ਯੂ. ਐੱਸ. ਏ. ਦਾ ਦੌਰਾ ਕੀਤਾ। ਜਸਬੀਰ ਸਿੰਘ ਦੀ 1984 ਦੇ ਸਿੱਖ ਵਿਰੋਧੀ ਕਤਲੇਆਮ ਮਾਮਲੇ 'ਚ ਤਤਕਾਲੀਨ ਸੰਸਦ ਮੈਂਬਰ ਜਗਦੀਸ਼ ਟਾਈਟਲਰ ਦੇ ਸ਼ਾਮਲ ਹੋਣ ਨੂੰ ਲੈ ਕੇ ਗਵਾਹੀ ਸੀ। ਜੇਕਰ ਹਾਂ ਤਾਂ ਕ੍ਰਿਪਾ ਕਰਕੇ ਵਿਸਥਾਰ ਨਾਲ ਦੱਸੋ।
* ਜਗਦੀਸ਼ ਟਾਈਟਲਰ ਖਿਲਾਫ ਨਿਜੀ ਗਵਾਹੀ ਲਈ ਵਧੀਕ ਮੁੱਖ ਮੈਟਰੋਪੌਲੀਟਨ ਮੈਜਿਸਟ੍ਰੇਟ ਸੰਜੀਵ ਜੈਨ ਦੀ ਦਿੱਲੀ ਸਥਿਤ ਅਦਾਲਤ 'ਚ 'ਤੁਹਾਡੇ ਮੁਵੱਕਿਲ' ਦੀ ਸ਼੍ਰੀ ਜਸਬੀਰ ਸਿੰਘ ਦੇ ਨਾਲ ਹਾਜ਼ਰ ਨਾ ਹੋਣ ਲਈ ਤੁਹਾਡੀ ਕਿਹੜੀ ਮਜਬੂਰੀ ਸੀ?
* 1 ਮਈ ਨੂੰ ਤੁਸੀਂ ਅਤੇ ਤੁਹਾਡੇ ਸੰਗਠਨ ਨੇ ਉਨ੍ਹਾਂ ਵਿਅਕਤੀਆਂ ਲਈ 1 ਮਿਲੀਅਨ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਸੀ,ਜਿਨ੍ਹਾਂ ਦੀ ਗਵਾਹੀ ਅਤੇ ਸਬੂਤਾਂ ਦੇ ਆਧਾਰ 'ਤੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਗਿਆ।
* ਇਸ ਸਬੰਧੀ ਤੁਸੀਂ ਕਿੰਨਾ ਫੰਡ ਇਕੱਠਾ ਕੀਤਾ ਸੀ ਅਤੇ ਕੀ ਇਹ ਰਕਮ ਕਿਸੇ ਨੂੰ ਦਿੱਤੀ ਵੀ ਗਈ, ਜਦੋਂ ਸੱਜਣ ਕੁਮਾਰ ਨੂੰ 17 ਦਸੰਬਰ 2018 ਨੂੰ ਪ੍ਰਧਾਨ ਮੰਤਰੀ ਮੋਦੀ ਸਰਕਰ ਦੌਰਾਨ ਦਿੱਲੀ ਹਾਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ? ਕ੍ਰਿਪਾ ਕਰਕੇ ਸਿੱਖ ਸੰਗਤ ਨੂੰ ਇਕੱਠੇ ਕੀਤੇ ਗਏ ਫੰਡ ਅਤੇ ਇਨਾਮ ਦੇਣ ਸਬੰਧੀ ਖੁਲਾਸਾ ਕਰੋ।

ਇਹ ਵੀ ਪੜ੍ਹੋ : ਵੱਡੀ ਖਬਰ, ਕੇਂਦਰ ਦੀ ਕੋਰੋਨਾ ਮਰੀਜ਼ਾਂ 'ਤੇ ਬਣਾਈ ਡਿਸਚਾਰਜ ਪਾਲਿਸੀ ਪੰਜਾਬ 'ਚ ਲਾਗੂ 

  • High Court
  • Congress
  • Sajjan Kumar
  • Foundation Organization
  • Gurpatwant Singh Pannu
  • Founder
  • Sukhi Singh Chahal
  • ਹਾਈ ਕੋਰਟ
  • ਕਾਂਗਰਸ
  • ਸੱਜਣ ਕੁਮਾਰ
  • ਫਾਊਂਡੇਸ਼ਨ ਸੰਗਠਨ
  • ਸੰਸਥਾਪਕ
  • ਸੁੱਖੀ ਸਿੰਘ ਚਾਹਲ

ਪਿੰਡ ਸੀਲ ਕਰਨ ਤੋਂ ਬਾਅਦ ਕਿਸੇ ਨੇ ਨਹੀਂ ਲਈ ਸਾਰ, ਲੋਕਾਂ ਨੇ ਚੁੱਕੇ ਸਵਾਲ

NEXT STORY

Stories You May Like

  • mobile users  good news  raghav chadha  tweet
    ਮੋਬਾਈਲ ਫ਼ੋਨ ਯੂਜ਼ਰਸ ਲਈ Good News ! MP ਰਾਘਵ ਚੱਢਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
  • bhagat singh
    ਭਗਤ ਸਿੰਘ ਦੇ ਸਵਾਲਾਂ ਲਈ ਕੀ ਅਸੀਂ ਤਿਆਰ ਹਾਂ ?
  • bjp leader rp singh raises questions regarding police security
    ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ, ਪੜ੍ਹੋ ਕੀ ਕੀਤਾ ਟਵੀਟ
  • simi chahal  mandy takhar  punjabi film
    ਸਿੰਮੀ ਚਾਹਲ ਤੇ ਮੈਂਡੀ ਤੱਖਰ ਦੀ 9 ਸਾਲ ਬਾਅਦ ਮੁੜ ਬਣੀ ਜੋੜੀ, ‘ਟੁੱਟ ਪੈਣੀ ਇੰਗਲਿਸ਼ ਨੇ’ ’ਚ ਇਕੱਠੀਆਂ ਆਉਣਗੀਆਂ ਨਜ਼ਰ
  • ludhiana shocking news
    ਸਹੁਰਿਆਂ ਤੋਂ ਦੁਖੀ ਹੋ ਕੇ ਜਵਾਈ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਭਰਾ ਨੂੰ ਭੇਜੀ ਭਾਵੁਕ ਵੀਡੀਓ
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • major company  s spices under suspicion again
    ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • baba bageshwar dhirendra shastri punjab
      ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
    • accident in faridkot
      ਜੈਤੋਂ 'ਚ ਵਾਪਰੇ ਭਿਆਨਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
    • congress protests against chief election commissioner gyanesh kumar
      ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
    • ludhiana petrol husband wife
      ਪਤਨੀ ਤੋਂ ਦੁਖੀ ਹੋਏ ਪਤੀ ਨੇ ਆਪਣੇ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ! 60 ਫ਼ੀਸਦੀ...
    • ludhiana husband wife
      ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • ludhiana kidnapping case
      ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ
    • jalandhar s cp satinder singh in action strict orders issued
      ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +