ਚੰਡੀਗੜ੍ਹ/ਗੁਰਦਾਸਪੁਰ (ਅੰਕੁਰ/ਵਿਨੋਦ)- ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਸਿੱਖਸ ਫਾਰ ਜਸਟਿਸ’ ਦੇ ਗੁਰਪਤਵੰਤ ਸਿੰਘ ਪੰਨੂ ਨੇ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਧਮਕੀ ਦਿੱਤੀ ਹੈ। ਉਸ ਨੇ ਕਿਹਾ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਤਿਰੰਗੇ ਦੀ ਅਗਵਾਈ ਹੇਠ ਸਿੱਖਾਂ ਦੀ ਨਸਲਕੁਸ਼ੀ ਹੋਈ ਤੇ ਅੱਜ ਪੰਜਾਬ ਦੇ ਕਿਸਾਨਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਹੁਣ ATM ਤੋਂ ਮਿਲਿਆ ਕਰੇਗੀ ਸਰਕਾਰੀ ਕਣਕ! ਨਹੀਂ ਪਵੇਗੀ ਡੀਪੂ ਦੀਆਂ ਲੰਮੀਆਂ ਲਾਈਨਾਂ 'ਚ ਲੱਗਣ ਦੀ ਲੋੜ
ਵੀਡੀਓ ਰਾਹੀਂ ਉਸ ਨੇ ਕਿਹਾ ਕਿ 15 ਅਗਸਤ ਸਿੱਖ ਧਰਮ ਤੇ ਪੰਜਾਬ ਦਾ ਆਜ਼ਾਦੀ ਦਿਹਾੜਾ ਨਹੀਂ ਹੈ। ਇਸ ਤਿਰੰਗੇ ਹੇਠ ਸਾਡੇ ਸਿੱਖਾਂ ਦੀ ਨਸਲਕੁਸ਼ੀ ਹੋਈ ਹੈ। ਸੂਬੇ ਦੇ ਸਿੱਖ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇਗਾ। ਮੁੱਖ ਮੰਤਰੀ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਣ ਵਾਲੇ ਨੂੰ ‘ਸਿੱਖਸ ਫਾਰ ਜਸਟਿਸ’ ਵੱਲੋਂ 1 ਕਰੋੜ ਰੁਪਏ ਦੇਣ ਦੀ ਗੱਲ ਕਹੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ ਪ੍ਰਦੇਸ਼ ਦੇ CM ਨੂੰ ਮਿਲੇ ਸੁਖਬੀਰ ਬਾਦਲ, ਪੰਜਾਬੀਆਂ ਦੇ ਇਸ ਮਸਲੇ 'ਤੇ ਕੀਤੀ ਗੱਲਬਾਤ
NEXT STORY