Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    12:34:18 PM

  • punjab congress leadership pays obeisance at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ...

  • punjabi person in canada

    ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ...

  • entry of women commission in lpu controversy  notice to dc and ssp

    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ...

  • h 1b visa rules

    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਗੁਰਪ੍ਰੀਤ ਘੁੱਗੀ ਦਾ ਵੱਡਾ ਬਿਆਨ (ਵੀਡੀਓ)

PUNJAB News Punjabi(ਪੰਜਾਬ)

ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਗੁਰਪ੍ਰੀਤ ਘੁੱਗੀ ਦਾ ਵੱਡਾ ਬਿਆਨ (ਵੀਡੀਓ)

  • Edited By Shivani Bassan,
  • Updated: 15 Apr, 2024 06:38 PM
Jalandhar
gurpreet ghuggi is going to campaign in the bjp rally
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਬਾਰੇ ਭਾਜਪਾ ਦੀ ਰੈਲੀ 'ਚ ਪ੍ਰਚਾਰ ਕਰਨ ਦੀ ਕਾਫ਼ੀ ਚਰਚਾ ਚੱਲ ਰਹੀ ਹੈ। ਦੱਸ ਦੇਈਏ ਭਾਜਪਾ ਦੇ ਕੇਂਦਰੀ ਲਾਅ ਮਨਿਸਟਰ ਅਰਜੁਨ ਰਾਮ ਮੇਘਵਾਲ ਨੇ ਆਪਣੇ ਐਕਸ ਅਕਾਊਂਟ 'ਤੇ ਗੁਰਪ੍ਰੀਤ ਘੁੱਗੀ ਦਾ ਰੈਲੀ 'ਚ ਸ਼ਾਮਲ ਹੋਣ ਦਾ ਪੋਸਟਰ ਸਾਂਝਾ ਕੀਤਾ ਹੈ। ਜਿਸ ਤੋਂ ਬਾਅਦ ਚਰਚਾ ਤੇਜ਼ ਹੋ ਗਈ। 

ਇਹ ਵੀ ਪੜ੍ਹੋ-  ਜਲੰਧਰ ਦੇ ਲੈਦਰ ਕੰਪਲੈਕਸ ਸਥਿਤ ਸਪੋਰਟਸ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮਚਿਆ ਚੀਕ-ਚਿਹਾੜਾ

ਇਸ ਚਰਚਾ ਦੌਰਾਨ ਜਦੋਂ 'ਜਗਬਾਣੀ' ਨੇ ਗੁਰਪ੍ਰੀਤ ਘੁੱਗੀ ਨੂੰ ਸਵਾਲ ਪੁੱਛਿਆ ਕਿ ਕਿ ਤੁਹਾਨੂੰ ਭਾਜਪਾ ਵੱਲੋਂ ਕੇਂਦਰੀ ਲਾਅ ਮਨਿਸਟਰ ਅਰਜੁਨ ਰਾਮ ਮੇਘਵਾਲ ਵਲੋਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ? ਇਸ ਦਾ ਜਵਾਬ ਦਿੰਦਿਆਂ ਘੁੱਗੀ ਨੇ ਕਿਹਾ ਸਿਆਸਤ 'ਚ ਇਹ ਸਭ ਆਮ ਗੱਲ ਹੁੰਦੀ ਹੈ ਕਿ ਲੋਕ ਬੋਲ ਦਿੰਦੇ ਹਨ ਕਿ ਅਸੀਂ ਇਸ ਨੂੰ ਬੁਲਾ ਲਵਾਂਗੇ। ਉਨ੍ਹਾਂ ਕਿਹਾ ਜਦੋਂ ਦੀਆਂ ਚੋਣਾਂ ਦਾ ਐਲਾਨ ਹੋਇਆ ਹੈ ਤਾਂ ਅਸੀਂ ਉਂਝ ਵੀ ਇਕੱਠੇ ਨਹੀਂ ਬੈਠਦੇ ਤਾਂ ਕਿ ਕੋਈ ਇਸ ਦਾ ਗਲਤ ਮਤਲਬ ਨਾ ਕੱਢ ਲਵੇ। ਉਨ੍ਹਾਂ ਕਿਹਾ ਇਸ ਤਰ੍ਹਾਂ ਦੀ ਕੋਈ ਗੱਲਬਾਤ ਨਹੀਂ ਹੈ ਅਤੇ ਮੇਰੀ ਫ਼ਿਲਮ ਦੀ ਸ਼ੂਟਿੰਗ ਚੱਲ ਰਹੀ ਹੈ। ਆਪਣੀ ਗੱਲ ਜਾਰੀ ਰੱਖਦਿਆਂ ਗੁਰਪ੍ਰੀਤ ਘੁੱਗੀ ਨੇ ਕਿਹਾ ਸਾਡੀ ਰਾਤ ਨੂੰ ਸ਼ੂਟਿੰਗ ਹੁੰਦੀ ਹੈ ਅਤੇ ਦਿਨ ਸਮੇਂ ਸੌਂਦੇ ਹਾਂ ਤਾਂ ਅਜਿਹੀ ਕੋਈ ਗੱਲ ਨਹੀਂ ਹੈ। 

ਇਹ ਵੀ ਪੜ੍ਹੋ-  ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 5 ਦੋਸਤ, 3 ਨੌਜਵਾਨਾਂ ਨੂੰ ਮਿਲੀ ਦਰਦਨਾਕ ਮੌਤ

ਇਸ ਤੋਂ ਇਲਾਵਾ ਉਨ੍ਹਾਂ ਨੂੰ ਇਕ ਹੋਰ ਸਵਾਲ ਕੀਤਾ ਕਿ ਇਹ ਵੀ ਸੁਣਨ 'ਚ ਆਇਆ ਹੈ ਕਿ ਲੋਕ ਕਹਿਣ ਲੱਗ ਗਏ ਹਨ ਕਿ ਭਾਜਪਾ ਵਲੋਂ ਤੁਸੀਂ ਪੰਜਾਬ 'ਚ ਲੋਕ ਸਭਾ ਦੇ ਉਮੀਦਵਾਰ ਹੋ ਸਕਦੇ ਹੋ? ਇਸ ਸਵਾਲ ਦੇ ਘੁੱਗੀ  ਨੇ ਹੱਸਦਿਆਂ ਹੋਇਆਂ ਜਵਾਬ ਦਿੱਤਾ ਕਿ ਲੋਕਾਂ ਨੇ ਹੁਣ ਐੱਮ. ਪੀ. ਵੀ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਸੁਣ ਕੇ ਅਜੀਬ ਨਹੀਂ ਲੱਗ ਰਿਹਾ ਕਿਉਂਕਿ ਚੋਣਾਂ ਦੇ ਦਿਨਾਂ 'ਚ ਬਹੁਤ ਕੁਝ ਹੁੰਦਾ ਹੈ ਸੋਸ਼ਲ ਮੀਡੀਆ ਐਕਟਿਵ ਰਹਿੰਦਾ ਹੈ ਤਾਂ ਕਰਕੇ ਸੱਚ-ਝੂਠ ਦੀਆਂ ਸਾਰੀਆਂ ਗੱਲਾਂ ਇਸ 'ਤੇ ਹੀ ਚੱਲਦੀਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਖੇਤਾਂ 'ਚ ਘੇਰ ਲਿਆ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਉਨ੍ਹਾਂ ਕਿਹਾ ਮੇਰਾ ਸਿਆਸਤ 'ਚ ਆਉਣ ਦਾ ਕੋਈ ਵਿਚਾਰ ਨਹੀਂ ਸਗੋਂ ਸਚਾਈ ਇਹ ਹੈ ਕਿ ਸਾਰੀਆਂ ਪਾਰਟੀਆਂ ਮਿਲਦੀਆਂ ਤੇ ਕਹਿੰਦੀਆਂ ਵੀ ਹਨ ਇਲਾਵਾ ਪ੍ਰਚਾਰ ਲਈ ਪਾਰਟੀਆਂ ਬਲਾਉਂਦੀਆਂ ਵੀ ਹਨ ਪਰ ਮੇਰਾ ਇਸ ਵੱਲ ਜਾਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਨੇ ਕਿਹਾ ਮੇਰਾ ਜਦੋਂ ਮਨ ਹੋਵੇਗਾ ਤਾਂ ਲੋਕਾਂ ਨੂੰ ਦੱਸ ਕੇ ਜਾਵਾਂਗਾ ਫਿਲਹਾਲ ਕੋਈ ਇਰਾਦਾ ਨਹੀਂ ਹੈ। ਇਹ ਬੋਲ ਕੇ ਉਨ੍ਹਾਂ ਲੋਕਾਂ ਦੀਆਂ ਗੱਲਾਂ 'ਤੇ ਵਿਰਾਮ ਲੱਗਾ ਦਿੱਤਾ। ਘੁਗੀ ਨੇ ਕਿਹਾ ਲੋਕਾਂ ਨੂੰ ਕਹੋ ਅਨੰਦ ਲਵੋ ਅਤੇ ਮੇਰੀਆਂ ਸ਼ੂਟਿੰਗਾਂ ਚੱਲ ਰਹੀਆਂ ਹਨ ਕਿਰਪਾ ਕਰਕੇ ਮੈਨੂੰ ਸ਼ੂਟਿੰਗ 'ਤੇ ਫੋਕਸ ਕਰ ਦਿਓ।

ਇਹ ਵੀ ਪੜ੍ਹੋ- ਪਤੀ-ਪਤਨੀ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ, ਘਰ 'ਚ ਦਾਖਲ ਹੋਏ ਦਿੱਤਾ ਵਾਰਦਾਤ ਨੂੰ ਅੰਜਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Gurpreet Ghuggi
  • campaign
  • BJP rally
  • Big revelations
  • ਗੁਰਪ੍ਰੀਤ ਘੁੱਗੀ
  • ਪ੍ਰਚਾਰ
  • ਭਾਜਪਾ ਦੀ ਰੈਲੀ
  • ਵੱਡੇ ਖੁਲਾਸੇ

ਵਿਆਹੁਤਾ ਨੇ 19 ਸਾਲ ਬਾਅਦ ਸਹੁਰਿਆਂ ਖ਼ਿਲਾਫ਼ ਕਰਵਾਇਆ ਦਾਜ ਖ਼ਾਤਰ ਪਰੇਸ਼ਾਨ ਕਰਨ ਦਾ ਕੇਸ

NEXT STORY

Stories You May Like

  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • punjab politics  akali dal  bjp
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ ਸ਼ਾਮਲ
  • sunil jakhar  s major statement during the bjp  s   drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ ਵੱਡਾ ਬਿਆਨ
  • gurpreet kaur defamation case court
    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ
  • punjab politics news
    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ ਬਾਦਲ ਪਰਿਵਾਰ ਦਾ ਬੇਹੱਦ ਕਰੀਬੀ ਆਗੂ
  • entry of women commission in lpu controversy  notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mann and kejriwal responsible for the unchecked drug menace in punjab
      ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
    • lpu closed for 10 days following violent incidents
      ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
    • jalandhar delhi highway has reopened for traffic
      LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
    • an out of control crowd outside lpu targeted media vehicles
      LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
    • adgp m f farooqui took charge at lpu
      LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
    • heavy police presence at lpu
      LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
    • tensions flared up outside lpu
      LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
    • the atmosphere in lpu became tense
      LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +