Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:52:10 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ਼ਹੀਦ ਭਗਤ ਸਿੰਘ ਦੇ ਪਿਤਾ ਤੇ ਚਾਚੇ ਦੀ ਤਸਵੀਰ ਨਾਲ ਗੁਰਪ੍ਰੀਤ ਘੁੱਗੀ ਨੇ ਕਿਸਾਨ ਅੰਦੋਲਨ ਲਈ ਦਿੱਤਾ ਖ਼ਾਸ ਸੁਨੇਹਾ

PUNJAB News Punjabi(ਪੰਜਾਬ)

ਸ਼ਹੀਦ ਭਗਤ ਸਿੰਘ ਦੇ ਪਿਤਾ ਤੇ ਚਾਚੇ ਦੀ ਤਸਵੀਰ ਨਾਲ ਗੁਰਪ੍ਰੀਤ ਘੁੱਗੀ ਨੇ ਕਿਸਾਨ ਅੰਦੋਲਨ ਲਈ ਦਿੱਤਾ ਖ਼ਾਸ ਸੁਨੇਹਾ

  • Edited By Sunita,
  • Updated: 22 Jan, 2021 11:54 AM
Chandigarh
gurpreet ghuggi shaheed bhagat singh father
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਤਾਲਾਬੰਦੀ ਅਤੇ ਕਿਸਾਨ ਅੰਦੋਲਨ ਦੌਰਾਨ ਪੰਜਾਬੀ ਕਲਾਕਾਰ ਭਾਈਚਾਰੇ ’ਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਤਾਲਾਬੰਦੀ ਦੌਰਾਨ ਕਲਾਕਾਰਾਂ ਨੇ ਮੋਹਰੇ ਹੋ ਕੇ ਗਰੀਬ ਤੇ ਜ਼ਰੂਰਮੰਦ ਲੋਕਾਂ ਦੀ ਮਦਦ ਕੀਤੀ। ਇਸ ਤੋਂ ਬਾਅਦ ਕਿਸਾਨੀ ਅੰਦੋਲਨ ਦੌਰਾਨ ਵੀ ਕਲਾਕਾਰ ਭਾਈਚਾਰਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਨਾਲ ਖੜਿ੍ਹਆ ਹੋਇਆ ਹੈ। ਉਥੇ ਹੀ ਕਈ ਗਾਇਕ ਆਪਣੇ ਗੀਤਾਂ ਰਾਹੀਂ ਕਿਸਾਨਾਂ ਦੇ ਹੌਂਸਲੇ ਬੁਲੰਦ ਕਰ ਰਹੇ ਹਨ। ਕਿਸਾਨਾਂ ਦਾ ਖੇਤੀ ਬਿੱਲਾਂ ਦੇ ਵਿਰੋਧ 'ਚ ਧਰਨਾ ਪ੍ਰਦਰਸ਼ਨ ਲਗਾਤਾਰ ਚੱਲ ਰਿਹਾ ਹੈ । ਕਿਸਾਨ ਪਿਛਲੇ ਇੱਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ  ਪਰ ਹਾਲੇ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ। ਹਾਲਾਂਕਿ ਕਿਸਾਨਾਂ ਦੀ ਸਰਕਾਰ ਦੇ ਨਾਲ ਕਈ ਦੌਰ ਦੀ ਗੱਲ ਬਾਤ ਹੋ ਚੁੱਕੀ ਹੈ ਪਰ ਹਰ ਵਾਰ ਇਹ ਗੱਲਬਾਤ ਬੇਸਿੱਟਾ ਹੀ ਰਹੀ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰੇ ਲਗਾਤਾਰ ਇਸ ਧਰਨੇ ਪ੍ਰਦਰਸ਼ਨ ਨੂੰ ਸਪੋਟ ਕਰ ਰਹੇ ਹਨ। ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸ਼ਹੀਦ ਭਗਤ ਸਿੰਘ ਦੇ ਚਾਚੇ ਅਤੇ ਪਿਤਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ 1906 ਅਤੇ 1907 'ਚ ਅੰਗਰੇਜ਼ਾਂ ਦੇ ਖੇਤੀ ਲਈ ਬਣਾਏ ਕਾਲੇ ਕਾਨੂੰਨਾਂ ਦਾ ਵਿਰੋਧ ਜਤਾਇਆ ਗਿਆ ਸੀ। ਉਦੋਂ ਭਗਤ ਸਿੰਘ ਜੀ ਦੇ ਚਾਚਾ ਜੀ 'ਪੱਗੜੀ ਸੰਭਾਲ ਜੱਟਾ' ਦੇ ਨਾਅਰੇ ਦੇ ਨਾਲ ਕਿਸਾਨਾਂ ਨੂੰ ਜਾਗਰੂਕ ਕੀਤਾ ਸੀ।

PunjabKesari

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Gurpreet Ghuggi (@ghuggigurpreet)

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਸਾਨੂੰ ਜ਼ਰੂਰ ਦੱਸੋ।

  • Gurpreet Ghuggi
  • Shaheed Bhagat Singh
  • Father
  • Farmers
  • Farmers Protest
  • Farm Laws
  • Punjab
  • Punjabi Celebrity

'26 ਜਨਵਰੀ' 'ਤੇ ਤਿਰੰਗਾ ਲਹਿਰਾਉਣ ਸਬੰਧੀ ਲੱਗੀਆਂ ਡਿਊਟੀਆਂ 'ਚ ਬਦਲਾਅ, ਜਾਣੋ ਕੀ ਹੈ ਨਵਾਂ ਪ੍ਰੋਗਰਾਮ

NEXT STORY

Stories You May Like

  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • bhagat singh s birthplace
    ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ 'ਤੇ ਬਣੇਗਾ ਸਮਾਰਕ ! ਪਾਕਿ ਸਰਕਾਰ ਦਾ ਵੱਡਾ ਫ਼ੈਸਲਾ
  • bhagat singh
    ਭਗਤ ਸਿੰਘ ਦੇ ਸਵਾਲਾਂ ਲਈ ਕੀ ਅਸੀਂ ਤਿਆਰ ਹਾਂ ?
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • delhi  high court  woman  picture  hearing
    PM ਮੋਦੀ ਨਾਲ ਔਰਤ ਦੀ ਇਤਰਾਜ਼ਯੋਗ ਤਸਵੀਰ ਬਣਾਉਣ ਦੇ ਮਾਮਲੇ ਦੀ ਸੁਣਵਾਈ ਕਰੇਗੀ ਅਦਾਲਤ
  • punjab congress leadership pays obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਇਕਜੁੱਟਤਾ ਦਾ ਦਿੱਤਾ ਸੁਨੇਹਾ
  • farmer dies after being bitten by a snake
    ਖੇਤਾਂ ਵੱਲ ਗਏ ਕਿਸਾਨ ਦੀ ਸੱਪ ਦੇ ਡੰਗਣ ਕਾਨ ਮੌਤ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +