Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    5:16:14 PM

  • big announcement for powercom employees

    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ...

  • travel advisory

    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ...

  • punjab weather imd heavy rain alert

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

PUNJAB News Punjabi(ਪੰਜਾਬ)

ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

  • Edited By Gurminder Singh,
  • Updated: 16 Sep, 2026 05:03 PM
Chandigarh
gurpreet kaur defamation case court
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਇਹ ਮਾਮਲਾ ਆਪਣੇ ਉੱਪਰ ਝੂਠੇ ਦੋਸ਼ ਲਗਾਉਣ ਦੇ ਮਾਮਲੇ ਤਹਿਤ ਦਰਜ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਡਾ. ਗੁਰਪ੍ਰੀਤ ਕੌਰ ਨੇ ਚੰਡੀਗੜ੍ਹ ਅਦਾਲਤ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 210 ਅਤੇ 222 ਤਹਿਤ ਸ਼ਿਕਾਇਤ ਦਰਜ ਕਰਵਾਈ, ਜੋ ਕਿ ਭਾਰਤੀ ਨਿਆਇਕ ਸੰਹਿਤਾ, 2023 ਦੀ ਧਾਰਾ 356 ਅਧੀਨ ਆਉਂਦੇ ਅਪਰਾਧ ਨਾਲ ਸਬੰਧਤ ਹੈ। ਆਪਣੀ ਸ਼ਿਕਾਇਤ ਵਿਚ ਉਨ੍ਹਾਂ ਦੱਸਿਆ ਕਿ ਉਹ ਇਕ ਯੋਗ ਮੈਡੀਕਲ ਪੇਸ਼ੇਵਰ ਹਨ ਅਤੇ ਸਮਾਜ ਵਿਚ ਉਨ੍ਹਾਂ ਦਾ ਇਕ ਚੰਗਾ ਅਕਸ/ਰੁਤਬਾ ਹੈ। ਉਨ੍ਹਾਂ ਅਨੁਸਾਰ ਮੁਲਜ਼ਮਾਂ ਵੱਲੋਂ ਲਗਾਏ ਗਏ ਬੇਬੁਨਿਆਦ ਦੋਸ਼ਾਂ ਨਾਲ ਉਨ੍ਹਾਂ ਦੇ ਚਰਿੱਤਰ ਅਤੇ ਸ਼ੋਹਰਤ ਨੂੰ ਨਾ ਸਿਰਫ਼ ਸਮਾਜਿਕ ਤੌਰ ’ਤੇ ਸਗੋਂ ਵਿਅਕਤੀਗਤ ਤੌਰ ’ਤੇ ਵੀ ਅਜਿਹਾ ਵੱਡਾ ਘਾਟਾ ਪਹੁੰਚਿਆ ਹੈ, ਜਿਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ

ਉਨ੍ਹਾਂ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਵਿਰੁੱਧ ਝੂਠੀ ਮੁਹਿੰਮ ਛੇੜੀ ਹੈ। 1 ਸਤੰਬਰ, 2026 ਨੂੰ ਚੰਡੀਗੜ੍ਹ ਵਿਚ ਕੀਤੀ ਇਕ ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਆ ਨੇ ਬੇਬੁਨਿਆਦ ਅਤੇ ਝੂਠੇ ਬਿਆਨ ਦਿੰਦਿਆਂ ਦੋਸ਼ ਲਾਇਆ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਆਪਣੇ ਇਕ ਰਿਸ਼ਤੇਦਾਰ ਰਾਹੀਂ ਜਬਰ-ਜ਼ਨਾਹ ਵਰਗੇ ਗੰਭੀਰ ਅਪਰਾਧ ਦੇ ਮੁਲਜ਼ਮ ਨੂੰ ਬਚਾਉਣ ਲਈ ਸਰਕਾਰੀ ਤੰਤਰ ਨੂੰ ਪ੍ਰਭਾਵਿਤ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ। ਇਸ ਪ੍ਰੈੱਸ ਕਾਨਫਰੰਸ ਦੌਰਾਨ ਝੂਠੀਆਂ ਆਡੀਓ ਰਿਕਾਰਡਿੰਗਾਂ, ਤਸਵੀਰਾਂ ਅਤੇ ਸੀ.ਸੀ.ਟੀ.ਵੀ. ਫੁਟੇਜ ਦਿਖਾ ਕੇ ਇਹ ਦਾਅਵਾ ਕੀਤਾ ਗਿਆ ਸੀ ਕਿ ਸ਼ਿਕਾਇਤਕਰਤਾ ਦੇ ਨਜ਼ਦੀਕੀ ਪੈਸਿਆਂ ਦੇ ਲੈਣ-ਦੇਣ ਵਿਚ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ

ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਨੇ ਉਨ੍ਹਾਂ ਨੂੰ ਖਾਸ ਤੌਰ ’ਤੇ ਨਿਸ਼ਾਨਾ ਬਣਾਇਆ ਹੈ। ਝੂਠੇ ਦੋਸ਼ਾਂ ਨਾਲ ਉਨ੍ਹਾਂ ਦੇ ਅਕਸ, ਸ਼ਾਨ ਅਤੇ ਨਿੱਜੀ ਪਛਾਣ ਨੂੰ ਡੂੰਘੀ ਠੇਸ ਪੁੱਜੀ ਹੈ। ਉਨ੍ਹਾਂ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਮੁਲਜ਼ਮਾਂ ਨੂੰ ਅਪਰਾਧਿਕ ਮਾਣਹਾਨੀ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਤਲਬ ਕੀਤਾ ਜਾਵੇ ਅਤੇ ਬੀ.ਐੱਨ.ਐੱਸ. ਦੀ ਧਾਰਾ 356 ਤਹਿਤ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Gurpreet Kaur
  • defamation case
  • court
  • ਗੁਰਪ੍ਰੀਤ ਕੌਰ
  • ਮਾਣਹਾਨੀ ਕੇਸ
  • ਅਦਾਲਤ

ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ

NEXT STORY

Stories You May Like

  • sukhpal singh khaira responded to the notice sent by dr  gurpreet kaur mann
    ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ
  • gurpreet kaur mann bikram majithia notice
    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
  • harsimrat badal  ganiv kaur majithia  demonstration
    ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • case registered against unidentified individuals fake social media ids
    ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • robbery case
    ਰਾਹਗੀਰ ਕੋਲੋਂ ਨਕਦੀ ਖੋਹਣ ਵਾਲੇ 3 ਖ਼ਿਲਾਫ਼ ਮਾਮਲਾ ਦਰਜ, 1 ਕਾਬੂ
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ, ਟੋਰਾਂਟੋ ਨਾਲ ਜੁੜੀਆਂ ਤਾਰਾਂ
  • case registered against unidentified person for illegal mining
    ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth death case
      ਬੱਸ ਸਟੈਂਡ 'ਤੇ ਨੌਜਵਾਨ ਦੀ ਮੌਤ
    • patwaris  tehsils  government offices
      ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
    • new hassle for free wheat recipients in punjab
      ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ,...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • 2 youths arrested
      ਚਿੱਟੇ ਸਮੇਤ ਦੋ ਨੌਜਵਾਨ ਕਾਬੂ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ...
    • ferozepur central jail
      ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
    • massive fire breaks out at famous restaurant in sultanpur lodhi
      ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • aam aadmi clinic  empanelled staff
      ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
    • punjab son shoots his own mother
      ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +