Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    10:57:11 AM

  • huge jump in gold and silver prices  know how much the prices

    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ; ਜਾਣੋ...

  • punjab police asi dies on duty

    ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ

  • uk us pharma deal

    2.29 ਲੱਖ ਵਾਧੂ ਮੌਤਾਂ ਦਾ ਖਦਸ਼ਾ !...

  • minister hardeep puri makes big statement on petrol diesel

    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ ਦੇ ਹੋਰਨਾਂ ਕਿਸਾਨਾਂ ਲਈ ਮਿਸਾਲ ਬਣਿਆ ਗੁਰਪ੍ਰੀਤ ਸਿੰਘ, ਸੱਚ ਜਾਣ ਤੁਸੀਂ ਵੀ ਕਰੋਗੇ ਸਿਫਤਾਂ

PUNJAB News Punjabi(ਪੰਜਾਬ)

ਪੰਜਾਬ ਦੇ ਹੋਰਨਾਂ ਕਿਸਾਨਾਂ ਲਈ ਮਿਸਾਲ ਬਣਿਆ ਗੁਰਪ੍ਰੀਤ ਸਿੰਘ, ਸੱਚ ਜਾਣ ਤੁਸੀਂ ਵੀ ਕਰੋਗੇ ਸਿਫਤਾਂ

  • Edited By Gurminder Singh,
  • Updated: 15 Oct, 2023 06:37 PM
Sangrur-Barnala
gurpreet singh became an example for other farmers of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮਾਲੇਰਕੋਟਲਾ : ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂ ਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ ਬਣਾਇਆ। ਉਸ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 50 ਫੀਸਦੀ ਸਬਸਿਡੀ 'ਤੇ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਜਿਵੇਂ ਸਟਰਾਅ ਰੇਕ ਅਤੇ ਬੇਲਰ ਖਰੀਦ ਕੇ ਮੌਕੇ ਦਾ ਪੂਰਾ ਲਾਭ ਉਠਾਇਆ। ਇਹ ਅਗਾਂਹਵਧੂ ਕਿਸਾਨ 12ਵੀਂ ਪਾਸ ਹੈ ਅਤੇ ਉਹ 40 ਏਕੜ ਜ਼ਮੀਨ ’ਤੇ ਖੇਤੀ ਕਰਦਾ ਹੈ ਜਿਸ ਵਿਚ 10 ਏਕੜ ਉਸਦੇ ਆਪਣੇ ਜਦੋਂਕਿ 30 ਏਕੜ ਠੇਕੇ ’ਤੇ ਹੈ। ਉਸ ਨੇ ਸੰਗਰੂਰ ਆਰ. ਐੱਨ. ਜੀ. ਬਾਇਓ ਗੈਸ ਪਲਾਂਟ, ਪੰਜਗਰਾਈਆਂ ਨਾਲ ਇਕਰਾਰਨਾਮਾ ਕਰਕੇ ਪਿਛਲੇ ਸਾਲ 12000 ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਕਰਕੇ ਲਗਭਗ 16 ਲੱਖ ਰੁਪਏ ਕਮਾਏ ਸਨ। ਹੁਣ ਇਸ ਨੌਜਵਾਨ ਕਿਸਾਨ ਨੇ ਆਪਣੇ ਦੋਸਤ ਸੁਖਵਿੰਦਰ ਸਿੰਘ ਦੀ ਮਦਦ ਨਾਲ ਦੋ ਬੇਲਰ ਅਤੇ ਦੋ ਰੇਕਸ ਸਮੇਤ ਚਾਰ ਨਵੀਆਂ ਮਸ਼ੀਨਾਂ ਖਰੀਦੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਨਹੀਂ ਲਗਾਉਣੇ ਪੈਣਗੇ ਸਰਕਾਰੀ ਦਫ਼ਤਰਾਂ ਦੇ ਚੱਕਰ

ਇਸ ਸਾਲ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਦੀ ਉਮੀਦ ਜ਼ਾਹਿਰ ਕਰਦਿਆਂ ਇਸ ਨੌਜਵਾਨ ਕਿਸਾਨ ਨੇ ਦੱਸਿਆ ਕਿ ਉਸ ਨੇ ਇਸ ਸੀਜ਼ਨ ਵਿਚ ਸੰਗਰੂਰ ਆਰ. ਐੱਨ. ਜੀ. ਬਾਇਓ ਗੈਸ ਪਲਾਂਟ, ਪੰਜਗਰਾਈਆਂ ਨੂੰ 160 ਰੁਪਏ ਪ੍ਰਤੀ ਕੁਇੰਟਲ ਅਤੇ 10 ਰੁਪਏ ਪ੍ਰਤੀ ਗੱਠ ਦੀ ਢੋਆ-ਢੁਆਈ ਦੇ ਹਿਸਾਬ ਨਾਲ 18 ਹਜ਼ਾਰ ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਪੁਸਵ ਬੇਲਰ, ਮਾਨਸਾ ਨਾਲ ਅੰਮ੍ਰਿਤਸਰ ਜ਼ਿਲ੍ਹੇ ਵਿਚ 5000 ਕੁਇੰਟਲ ਪਰਾਲੀ ਦੀਆਂ ਗੱਠਾਂ ਮੁਹੱਈਆ ਕਰਵਾਉਣ ਲਈ ਵੀ ਸਮਝੌਤਾ ਕੀਤਾ ਹੈ। ਉਸ ਵੱਲੋਂ ਪੰਜ ਹਜ਼ਾਰ ਕੁਇੰਟਲ ਪਰਾਲੀ ਸਥਾਨਕ ਗੁੱਜਰ ਭਾਈਚਾਰੇ ਨੂੰ ਸਪਲਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ, ਜਾਰੀ ਹੋਏ ਲਿਖਤੀ ਹੁਕਮ

ਉਸ ਨੇ ਦੱਸਿਆ ਕਿ ਉਹ ਆਪਣੀ ਜ਼ਮੀਨ ਅਤੇ ਹੋਰ ਨੇੜਲੇ ਪਿੰਡਾਂ ਵਿਚੋਂ ਲਗਭਗ 20,000 ਕੁਇੰਟਲ ਗੱਠਾਂ ਸਟੋਰ ਕਰਕੇ ਇਸ ਨੂੰ ਆਫ਼ ਸੀਜ਼ਨ ਵਿਚ ਲਗਭਗ 280 ਰੁਪਏ ਦੇ ਹਿਸਾਬ ਨਾਲ ਪੇਪਰ ਮਿੱਲਾਂ, ਬਾਇਓ-ਸੀਐਨਜੀ ਪਲਾਂਟਾਂ ਨੂੰ ਸਪਲਾਈ ਕਰੇਗਾ। ਉਸ ਨੇ ਦੱਸਿਆ ਕਿ ਉਹ ਮਲੇਰਕੋਟਲਾ ਜ਼ਿਲ੍ਹੇ ਵਿਚ ਕਰੀਬ 1125 ਏਕੜ ਵਿਚੋਂ 18 ਹਜ਼ਾਰ ਕੁਇੰਟਲ ਗੱਠਾਂ ਇਕੱਠੀਆਂ ਕਰੇਗਾ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਾਤਾਵਰਣ ਸੁਰੱਖਿਆ ਲਈ ਸੂਬਾ ਸਰਕਾਰ ਦੇ ਯਤਨਾਂ ਵਿਚ ਸਹਿਯੋਗ ਦੇਣ ਲਈ ਇਸ ਨੌਜਵਾਨ ਕਿਸਾਨ ਨੂੰ ਵਧਾਈ ਦਿੰਦਿਆਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਤੋਂ ਪ੍ਰੇਰਨਾ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਲੋਕ ਹਿੱਤ ਵਿਚ ਚਲਾਈ ਜਾ ਮੁਹਿੰਮ ਦਾ ਹਿੱਸਾ ਬਣਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ ਸਰਫੇਸ ਸੀਡਰਾਂ ਸਮੇਤ ਲਗਭਗ 24,000 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਕੈਨੇਡਾ ਤੋਂ ਫਿਰ ਆਈ ਦਿਲ ਝੰਜੋੜਨ ਵਾਲੀ ਖ਼ਬਰ, ਮਹਿਲ ਕਲਾਂ ਦੀ ਦਿਲਪ੍ਰੀਤ ਕੌਰ ਦੀ ਅਚਾਨਕ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Farmer
  • Misala
  • Punjab
  • stubble
  • ਕਿਸਾਨ
  • ਮਿਸਾਲ
  • ਪੰਜਾਬ
  • ਪਰਾਲੀ

ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਜਵਾਨੀ 'ਚ ਹੀ ਬੁਝ ਗਿਆ ਘਰ ਦਾ ਇਕਲੌਤਾ ਚਿਰਾਗ

NEXT STORY

Stories You May Like

  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • big announcement made for july 4th in punjab
    ਪੰਜਾਬ 'ਚ 4 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਸੂਬਾ ਵਾਸੀ ਹੋ ਜਾਣ ALERT
  • thieves steal copper and oil from transformers of two farmers
    ਚੋਰਾਂ ਨੇ ਦੋ ਕਿਸਾਨਾਂ ਦੇ ਟ੍ਰਾਂਸਫਾਰਮਰਾਂ ਤੋਂ ਤਾਂਬਾ ਤੇ ਤੇਲ ਕੀਤਾ ਚੋਰੀ
  • nifty  s   banking sector becomes new market force
    ‘Nifty ਦੀ ਅਗਨੀਪ੍ਰੀਖਿਆ, ਬੈਂਕਿੰਗ ਸੈਕਟਰ ਬਣਿਆ ਬਾਜ਼ਾਰ ਦੀ ਨਵੀਂ ਤਾਕਤ’
  • ruckus at gurdwara singh shaheedan sohana
    ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ
  • punjab is going through the most serious moral and constitutional crisis
    ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਤੇ ਸੰਵਿਧਾਨਕ ਸੰਕਟ 'ਚੋਂ ਲੰਘ ਰਿਹਾ : ਕੇਵਲ ਸਿੰਘ ਢਿੱਲੋਂ
  • kewal singh dhillon statement
    ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ : ਕੇਵਲ ਸਿੰਘ ਢਿੱਲੋਂ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daughter young girl
      ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ...
    • gold worth rs 70 66 400 seized from another passenger at amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ
    • political turmoil in punjab congress
      ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ...
    • former chief minister charanjit channi called a meeting
      ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ...
    • bjp leader tarun chugh statement
      ਕਾਂਗਰਸ ਹੁਣ ਚਮਚਾ ਸੰਸਕ੍ਰਿਤੀ ਦਾ ਪ੍ਰਤੀਕ ਬਣ ਚੁੱਕੀ ਹੈ: ਤਰੁਣ ਚੁਘ
    • accident in ludhiana
      ਕਰੇਟਾ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਫੇਟ, ਪਤੀ ਦੀ ਮੌਤ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ...
    • 6 year old girl raped in punjab
      ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...
    • rain in ludhiana
      ਮੀਂਹ 'ਚ ਰੁੜ ਗਈ ਲੁਧਿਆਣਾ ਦੀ ਸੜਕ! ਲੋਕ ਪ੍ਰੇਸ਼ਾਨ
    • husband and wife bathinda police
      ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +