Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    3:19:28 PM

  • water level rises in sukhna lake flood gate opened

    ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ...

  • netanyahu s son

    ਰਾਤੋ-ਰਾਤ ਨੇਤਨਯਾਹੂ ਦੇ ਮੁੰਡੇ ਨੂੰ ਕੀਤਾ ਗਿਆ...

  • accident in ludhiana

    ਲੁਧਿਆਣਾ 'ਚ ਰੂਹ ਕੰਬਾਊ ਹਾਦਸਾ! ਮਾਵਾਂ-ਧੀਆਂ ਦੀ...

  • delhi nirbhaya bus driver student

    ਦਿੱਲੀ 'ਚ ਫ਼ਿਰ ਵਾਪਰਿਆ 'ਨਿਰਭਯਾ' ਵਰਗਾ ਸ਼ਰਮਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਪੁਰਬ ’ਤੇ ਗੁ.ਕਰਤਾਰਪੁਰ ਸਾਹਿਬ ਨਤਮਸਤਕ ਹੋਇਆ ਬੀਬੀ ਜਗੀਰ ਕੌਰ ਸਣੇ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜਥਾ

PUNJAB News Punjabi(ਪੰਜਾਬ)

ਗੁਰਪੁਰਬ ’ਤੇ ਗੁ.ਕਰਤਾਰਪੁਰ ਸਾਹਿਬ ਨਤਮਸਤਕ ਹੋਇਆ ਬੀਬੀ ਜਗੀਰ ਕੌਰ ਸਣੇ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜਥਾ

  • Edited By Rajwinder Kaur,
  • Updated: 19 Nov, 2021 03:53 PM
Gurdaspur
gurpurab kartarpur sahib bibi jagir kaur sgpc jatha
  • Share
    • Facebook
    • Tumblr
    • Linkedin
    • Twitter
  • Comment

ਡੇਰਾ ਬਾਬਾ ਨਾਨਕ (ਵਤਨ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜਥਾ ਕਰਤਾਰਪੁਰ ਸਾਹਿਬ ਦੀ ਧਰਤੀ ਨੂੰ ਨਤਮਸਤਕ ਹੋਣ ਲਈ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜਣ ’ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਤਾਰੂ ਸਿੰਘ, ਐੱਮ.ਐੱਨ.ਏ.ਰਮੇਸ਼ ਸਿੰਘ ਅਰੋੜਾ ਵਲੋਂ ਜਥੇ ਦਾ ਭਰਵਾਂ ਸਵਾਗਤ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਜਗਬਾਣੀ ਦੀ ਖ਼ਬਰ ‘ਤੇ ਲੱਗੀ ਮੋਹਰ, ਪਹਿਲਾਂ ਹੀ ਦੇ ਦਿੱਤੀ ਸੀ ਕਾਨੂੰਨ ਰੱਦ ਹੋਣ ਬਾਰੇ ਜਾਣਕਾਰੀ

ਇਸ ਮੌਕੇ ਬੀਬੀ ਜਗੀਰ ਕੌਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਂਟ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਕਰਤਾਰਪੁਰ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹਜੂਰੀ ਰਾਗੀ ਭਾਈ ਸੁਰਿੰਦਰ ਸਿੰਘ ਅਤੇ ਭਾਈ ਗੁਰਕੀਰਤ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਦੇ ਰਸ ਭਿੰਨ੍ਹੇਂ ਕੀਰਤਨ ਨਾਲ ਨਿਹਾਲ ਕੀਤਾ।  ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਰੋਜ਼ਾਨਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਗੀ ਜਥੇ ਭੇਜੇ ਜਾਇਆ ਕਰਨਗੇ। ਇਸ ਦੇ ਨਾਲ-ਨਾਲ ਲੰਗਰ ਲਈ ਲੋੜ ਅਨੁਸਾਰ ਰਸਦਾਂ ਅਤੇ ਹੋਰ ਲੋੜੀਂਦਾ ਸਮਾਨ ਵੀ ਭੇਜਿਆ ਜਾਇਆ ਕਰੇਗਾ।

ਪੜ੍ਹੋ ਇਹ ਵੀ ਖ਼ਬਰ - ਕਿਸਾਨ ਅੰਦੋਲਨ : ਸੰਘਰਸ਼ ’ਚ ਮੋਹਰੀ ਰਹੇ ਇਹ ਕਿਸਾਨ ਆਗੂ, ਨਿਭਾਈ ਅਹਿਮ ਭੂਮਿਕਾ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਹਰ ਤਰਾਂ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗੀ। ਉਹ ਵੀ ਸਮੇਂ-ਸਮੇਂ ’ਤੇ ਗੁ.ਸ੍ਰੀ ਕਰਤਾਰਪੁਰ ਸਾਹਿਬ ਜਾਇਆ ਕਰਨਗੇ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਦਰਬਾਰ ਸਾਹਿਬ ਪਹੁੰਚੇ, ਜਿਥੇ ਉਨ੍ਹਾਂ ਦਾ ਰਵੀਕਰਨ ਸਿੰਘ ਕਾਹਲੋਂ, ਭਾਈ ਸੁਖਵਿੰਦਰ ਸਿੰਘ ਅਗਵਾਨ, ਮੈਨੇਜਰ ਰਣਜੀਤ ਸਿਘ ਕਲਿਆਣਪੁਰ ਆਦਿ ਨੇ ਭਰਵਾਂ ਸਵਾਗਤ ਕੀਤਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ 101 ਮੈਂਬਰਾਂ ਦੀ ਜਥੇ ਲਈ ਪ੍ਰਵਾਨਗੀ ਮੰਗੀ ਗਈ ਸੀ ਪਰ ਕੇਵਲ 20 ਮੈਂਬਰਾਂ ਨੂੰ ਹੀ ਗੁ. ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਮਿਲੀ ਹੈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਅਜਿਹਾ ਵਿਤਕਰਾ ਕੀਤਾ ਜਾ ਰਿਹਾ ਹੈ ਤਾਂ ਆਮ ਸੰਗਤ ਦਾ ਕੀ ਹਾਲ ਹੋਵੇਗਾ। ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਧਾਮਾਂ ਦਾ ਪ੍ਰਬੰਧ ਪੰਥਕ ਭਾਵਨਾ ਨਾਲ ਕਰਦੀ ਹੈ ਪਰ ਸਿੱਖ ਸੰਸਥਾ ਨੂੰ ਨਜ਼ਰ-ਅੰਦਾਜ਼ ਕਰਨ ਅਤੇ ਪੀੜਾ ਦੇਣ ਵਾਲੀ ਕਾਰਵਾਈ ਵਿਚ ਕਿਸੇ ਤਰਾਂ ਦੀ ਰਾਜਨੀਤੀ ਨਹੀਂ ਹੋਣੀ ਚਾਹਿਦੀ। ਇਸ ਮੌਕੇ ਸਤਵਿੰਦਰ ਸਿੰਘ ਟੋਹੜਾ ਅਜਮੇਰ ਸਿੰਘ ਖੇੜਾ, ਬੀਬੀ ਕਿਰਨਜੀਤ ਕੌਰ, ਸੁਖਵਰਸ਼ ਸਿੰਘ, ਨਵਤੇਜ ਸਿੰਘ ਕਊਣੀ, ਬੀਬੀ ਹਰਜਿੰਦਰ ਕੌਰ, ਬੀਬੀ ਗੁਰਮੀਤ ਕੌਰ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਜਾਰ ਸਿਘ ਰਣੀਕੇ ਆਦਿ ਪ੍ਰਮੁੱਖ ਹਨ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਫੈਲੀ ਸਨਸਨੀ

  • Gurpurab
  • Kartarpur Sahib
  • Bibi Jagir Kaur
  • SGPC
  • 17 member Jatha
  • guru nanak dev ji
  • ਗੁਰੂ ਨਾਨਕ ਦੇਵ ਜੀ
  • ਕਰਤਾਰਪੁਰ ਸਾਹਿਬ
  • ਬੀਬੀ ਜਗੀਰ ਕੌਰ

ਲੁਧਿਆਣਾ ਪੁੱਜੇ ਹਰੀਸ਼ ਚੌਧਰੀ ਦਾ ਕੈਪਟਨ 'ਤੇ ਵੱਡਾ ਸਿਆਸੀ ਹਮਲਾ, ਮੀਡੀਆ ਸਾਹਮਣੇ ਕਹੀ ਇਹ ਗੱਲ

NEXT STORY

Stories You May Like

    • akali dal bjp alliance in punjab finalised announcement may be made soon
      ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
    • trains continue to be delayed
      ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    • unexpected happened to the girl in jalandhar
      ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
    Trending
    Ek Nazar
    china provided aid to nepal

    'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

    ai generated fake images and videos

    ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • pspcl electricity employee electricity department
        ਬਿਜਲੀ ਠੀਕ ਕਰਦਿਆਂ ਵਾਪਰਿਆ ਭਾਣਾ, ਪੀਐੱਸਪੀਸੀਐਲ ਦੇ ਮੁਲਾਜ਼ਮ ਦੀ ਦਰਦਨਾਕ ਮੌਤ
      • shiromani akali dal sukhbir badal first list
        ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ
      • this disease has now hit punjab
        ਪੰਜਾਬ 'ਚ ਇਸ ਬਿਮਾਰੀ ਨੇ ਦਿੱਤੀ ਦਸਤਕ, ਇਹ ਲੱਛਣ ਦਿਸਣ 'ਤੇ ਨਾ ਕਰੋ ਨਜ਼ਰਅੰਦਾਜ਼
      • punjab gst fir
        ਪੰਜਾਬ: ਸਰਕਾਰੀ ਖਜ਼ਾਨੇ ਨੂੰ 1,00,00,000 ਰੁਪਏ ਦਾ ਖੋਰਾ! ਲੁਧਿਆਣਾ ਦੇ...
      • sho jai indra singh was suspended
        ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
      • uae work
        ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
      • attack on police party that went to raid in jalandhar
        ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
      • jalandhar gymkhana club election results achievers captured all the seats
        ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
      • sensational incident
        ਸਨਸਨੀਖੇਜ਼ ਵਾਰਦਾਤ! ਫਗਵਾੜਾ ਦੇ ਮੁੱਖ ਬੱਸ ਸਟੈਂਡ ਦੇ ਅੰਦਰੋਂ ਨਿੱਜੀ ਬੱਸ ਚੋਰੀ,...
      • jathedar strongly condemns demolition of gurdwara in quetta
        ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੋਇਟਾ 'ਚ ਗੁਰਦੁਆਰਾ ਢਾਹੁਣ ਦੀ ਸਖ਼ਤ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +