Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    3:31:14 AM

  • another major air strike on israel may happen

    ਇਜ਼ਰਾਈਲ 'ਤੇ ਮੁੜ ਹੋ ਸਕਦੀ ਹੈ ਵੱਡੀ Air Strike,...

  • iran fired ballistic missiles on israel

    ਇਜ਼ਰਾਈਲ 'ਚ ਵੱਜਣ ਲੱਗੇ ਘੁੱਗੂ, ਈਰਾਨ ਨੇ ਦਾਗੀਆਂ...

  • corona raises concern

    ਕੋਰੋਨਾ ਨੇ ਵਧਾਈ ਚਿੰਤਾ! ਇਸ ਸੂਬੇ 'ਚ ਮਿਲੇ 53...

  • panic in the stock market due to iran israel conflict

    ਈਰਾਨ-ਇਜ਼ਰਾਈਲ ਟਕਰਾਅ ਕਾਰਨ ਸ਼ੇਅਰ ਬਾਜ਼ਾਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੀ 7ਵੀਂ ਜੋਤ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

PUNJAB News Punjabi(ਪੰਜਾਬ)

ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੀ 7ਵੀਂ ਜੋਤ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

  • Edited By Rajwinder Kaur,
  • Updated: 07 Feb, 2020 11:01 AM
Jalandhar
guru har rai sahib ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਗੁਰੂ ਨਾਨਕ ਪਾਤਸ਼ਾਹ ਦੀ 7ਵੀਂ ਜੋਤ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਜਨਮ 1630 ਈ. ਨੂੰ ਗੁਰੂ ਹਰਗੋਬਿੰਦ ਜੀ ਦੇ ਵੱਡੇ ਫਰਜੰਦ ਬਾਬਾ ਗੁਰਦਿੱਤਾ ਜੀ ਤੇ ਮਾਤਾ ਨਿਹਾਲ ਕੌਰ ਦੀ ਕੁੱਖੋਂ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਸਾਹਿਬ ਜੀ ਨੇ ਆਪਣਾ ਬਚਪਨ ਕੀਰਤਪੁਰ ਸਾਹਿਬ ’ਚ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਸ਼ਤਰ ਸ਼ਾਇਆ ਹੇਠ ਗੁਜਾਰਿਆ। 8 ਕੁ ਸਾਲ ਦੀ ਉਮਰ ’ਚ ਗੁਰੂ ਜੀ ਦੇ ਪਿਤਾ ਬਾਬਾ ਗੁਰਦਿੱਤਾ ਜੀ ਗੁਰਪੁਰੀ ਪਿਆਣਾ ਕਰ ਗਏ, ਜਿਸ ਮਗਰੋਂ ਉਨ੍ਹਾਂ ਨੇ ਆਪਣੀ ਉਮਰ ਦੇ ਅਗਲੇਰੇ 10 ਸਾਲ ਦਾਦਾ ਸ੍ਰੀ ਗੁਰੂ ਹਰਗੋਬਿੰਦ ਜੀ ਦੀ ਨਜ਼ਰਸਾਨੀ ਹੇਠ ਬਤੀਤ ਕੀਤੇ। ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਨੇ ਆਪਣੀ ਪ੍ਰਾਇਮਰੀ ਤਾਲੀਮ ਭਾਈ ਦਰਗਾਹ ਮੱਲ ਤੋਂ ਅਤੇ ਸ਼ਸਤਰ ਕਲਾ ਭਾਈ ਬਿਧੀ ਚੰਦ ਛੀਨਾ ਤੋਂ ਗ੍ਰਹਿਣ ਕੀਤੀ। ਗੁਰੂ ਜੀ ਵਿਸ਼ੇਸ਼ ਲਗਨ, ਮਿਹਨਤ ਅਤੇ ਉਸਤਾਦਾਂ ਦੀ ਸੰਜੀਦਗੀ ਦਸਕਾ ਉਹ 13-14 ਸਾਲ ਦੀ ਉਮਰ ਤੱਕ ਸ਼ਸ਼ਤਰ ਅਤੇ ਸ਼ਾਸਤਰ ਸਿੱਖਿਆ 'ਚ ਬਰਾਬਰਤਾ ਨਾਲ ਮੁਹਾਰਤ ਪ੍ਰਾਪਤ ਕਰ ਗਏ। ਉਨ੍ਹਾਂ ਦੇ ਉਸਤਾਦਾਂ 'ਚ ਪੁਰੋਹਿਤ ਜਾਤੀ ਮੱਲ ਦਾ ਨਾਂ ਜ਼ਿਕਰਯੋਗ ਹੈ। 

ਗੁਰੂ ਸਾਹਿਬ ਜੀ ਜਿੱਥੇ ਗਿਆਨਵਾਨ, ਮਿੱਠੇ ਅਤੇ ਨਿੱਘੇ ਸੁਭਾਅ ਦੇ ਮਾਲਕ ਸਨ, ਉੱਥੇ ਉਨ੍ਹਾਂ ਦਾ ਹਿਰਦਾ ਕੋਮਲ ਤੇ ਤਰਸੀਲਾ ਭਰਿਆ ਸੀ। ਇਤਿਹਾਸ ਮੁਤਾਬਕ ਇਕ ਵਾਰ ਗੁਰੂ ਸਾਹਿਬ ਜੀ ਕਰਤਾਰਪੁਰ ਦੇ ਬਾਗ਼ 'ਚ ਸੈਰ ਕਰ ਰਹੇ ਸਨ, ਜਿਸ ਸਮੇਂ ਤੇਜ਼ ਹਵਾ ਵਗ ਰਹੀ ਸੀ। ਹਵਾ ਕਾਰਨ ਉਨ੍ਹਾਂ ਦਾ ਜਾਮਾ ਕੁਝ ਬੂਟਿਆਂ ਨਾਲ ਉਲਝ ਗਿਆ, ਜਿਸ ਸਦਕਾ ਕੁਝ ਫੁੱਲ ਟਹਿਣੀ ਨਾਲੋਂ ਟੁੱਟ ਕੇ ਹੇਠਾਂ ਡਿੱਗ ਪਏ। ਟੁੱਟੇ ਫੁੱਲਾਂ ਨੂੰ ਦੇਖ ਕੇ ਗੁਰੂ ਸਾਹਿਬ ਜੀ ਦੇ ਕੋਮਲ ਹਿਰਦੇ ਨੂੰ ਬਹੁਤ ਠੇਸ ਪੁੱਜੀ। ਇਹ ਦੇਖ ਗੁਰੂ ਹਰਗੋਬਿੰਦ ਸਾਹਿਬ ਜੀ ਉਨ੍ਹਾਂ ਕੋਲ ਆ ਗਏ, ਜਿਨ੍ਹਾਂ ਨੇ ਗੁਰੂ ਸਾਹਿਬ ਜੀ ਤੋਂ ਉਨ੍ਹਾਂ ਦੀ  ਉਦਾਸੀ ਦਾ ਕਾਰਨ ਪੁੱਛਿਆ। ਉਨ੍ਹਾਂ ਨੇ ਗੁਰੂ ਜੀ ਨੂੰ ਦੱਸਿਆ, ''ਸੱਚੇ ਪਾਤਸ਼ਾਹ ਜੀ ਮੇਰੇ ਖੁੱਲ੍ਹੇ ਜਾਮੇ ਨਾਲ ਅੜ ਕੇ ਇਹ ਨਿਰਦੋਸ਼ ਫੁੱਲ ਹੇਠਾਂ ਡਿੱਗ ਪਏ ਹਨ। ਛੇਵੇਂ ਪਾਤਸ਼ਾਹ ਜੀ ਨੇ ਉਪਦੇਸ਼ਮਈ ਜਵਾਬ ਦਿੰਦਿਆਂ ਕਿਹਾ ਕਿ ਜੇ ਜਾਮਾ ਵੱਡਾ ਪਹਿਨੀਏ ਤਾਂ ਸੰਭਲ ਕੇ ਤੁਰਨਾ ਚਾਹੀਦਾ ਹੈ। ਉਪਦੇਸ਼ ਬੜਾ ਸਪੱਸ਼ਟ ਸੀ ਕਿ ਜੇ ਜ਼ਿੰਮੇਵਾਰੀ ਵੱਡੀ ਚੁੱਕ ਲਈਏ ਤਾਂ ਤਾਕਤ ਦੀ ਵਰਤੋਂ ਸੋਚ ਸਮਝ ਕੇ ਕਰਨੀ ਚਾਹੀਦੀ ਹੈ, ਕਿਉਂਕਿ ਇਹ ਤਾਕਤ ਨਿਆਸਰਿਆਂ ਦਾ ਆਸਰਾ ਬਣਨੀ ਚਾਹੀਦੀ ਹੈ। ਗੁਰੂ ਹਰਿ ਰਾਏ ਜੀ ਨੇ ਆਪਣੇ ਦਾਦਾ ਗੁਰੂ ਦੇ ਉਪਦੇਸ਼ ਨੂੰ ਪੱਲੇ ਬੰਨ੍ਹ ਲਿਆ। ਗੁਰੂ ਹਰਿ ਰਾਏ ਸਾਹਿਬ ਜੀ ਦਾ ਵਿਆਹ ਅਨੂਪ ਸ਼ਹਿਰ (ਯੂ.ਪੀ.) ਦੇ ਵਸਨੀਕ ਦਇਆ ਰਾਮ ਦੀ ਸਪੁੱਤਰੀ ਬੀਬੀ ਕ੍ਰਿਸ਼ਨ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਦੋ ਸਪੁੱਤਰ ਸ੍ਰੀ ਰਾਮ ਰਾਏ ਤੇ ਸ੍ਰੀ ਹਰਿਕ੍ਰਿਸ਼ਨ ਜੀ ਨੇ ਜਨਮ ਲਿਆ। ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਜੀ 3 ਮਾਰਚ 1644 ਨੂੰ ਜੋਤੀ ਜੋਤ ਸਮਾ ਗਏ। ਉਸ ਤੋਂ 5 ਦਿਨ ਬਾਅਦ 8 ਮਾਰਚ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਭਾਈ ਭਾਨਾ (ਸਪੁੱਤਰ ਬਾਬਾ ਬੁੱਢਾ ਸਾਹਿਬ) ਨੇ ਗੁਰੂ ਹਰਿ ਰਾਏ ਜੀ ਨੂੰ ਗੁਰਿਆਈ ਦਾ ਤਿਲਕ ਲਗਾਇਆ। 

ਗੁਰੂ ਜੀ ਇੰਨੇ ਰਹਿਮ ਦਿਲ ਸਨ ਕਿ ਕਿਸੇ ਵੀ ਦੁੱਖੀ ਦੇ ਦੁੱਖ ਨੂੰ ਸਹਿਣ ਨਹੀਂ ਸਨ ਕਰ ਸਕਦੇ। ਇਸ ਲਈ ਰੋਗੀਆਂ ਨੂੰ ਨਿਰੋਗ ਕਰਨ ਲਈ ਉਨ੍ਹਾਂ ਨੇ ਦਵਾਖ਼ਾਨਾ ਖੋਲ੍ਹਿਆ ਹੋਇਆ ਸੀ। ਇਸ ਦਵਾਖ਼ਾਨੇ 'ਚ ਗ਼ਰੀਬਾਂ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਸਨ। ਮੁਗ਼ਲ ਬਾਦਸ਼ਾਹ ਸ਼ਾਹਜਹਾਨ ਦਾ ਪੁੱਤਰ ਦਾਰਾ ਸ਼ਿਕੋਹ ਵੀ ਉਨ੍ਹਾਂ ਵਲੋਂ ਦਿੱਤੀਆਂ ਦਵਾਈਆਂ ਦੀ ਬਦੌਲਤ ਹੀ ਸਿਹਤਯਾਬ ਹੋਇਆ ਸੀ। ਜਦੋਂ ਔਰੰਗਜ਼ੇਬ ਨੇ ਗੁਰੂ ਸਾਹਿਬ ਜੀ ਨੂੰ ਦਿੱਲੀ ਬੁਲਾਇਆ ਤਾਂ ਉਨ੍ਹਾਂ ਨੇ ਆਪਣੇ ਜੇਠੇ ਪੁੱਤਰ ਰਾਮ ਰਾਏ ਨੂੰ ਭੇਜ ਦਿੱਤਾ ਅਤੇ ਹਦਾਇਤ ਕੀਤੀ ਕਿ ਔਰੰਗਜ਼ੇਬ ਦੇ ਦਰਬਾਰ 'ਚ ਜਾ ਕੇ ਜੋ ਬਚਨ ਬਿਲਾਸ ਕਰਨੇ ਹਨ, ਉਹ ਸ੍ਰੀ ਗੁਰੂ ਨਾਨਕ ਪਾਤਸ਼ਾਹ ਦੇ ਆਸ਼ੇ ਅਨੁਸਾਰ ਹੋਣੇ ਚਾਹੀਦੇ ਹਨ ਪਰ ਗੁਰੂ ਸਾਹਿਬ ਜੀ ਦੀ ਹਦਾਇਤ ਦੇ ਉਲਟ ਰਾਮ ਰਾਏ ਜੀ ਨੇ ਬਾਦਸ਼ਾਹ ਨੂੰ ਖ਼ੁਸ਼ ਕਰਨ ਹਿੱਤ ਰੱਬੀ ਬਾਣੀ 'ਚ ਹੇਰ-ਫੇਰ ਕਰ ਕੇ ਬਾਦਸ਼ਾਹ ਨੂੰ ਤਾਂ ਖ਼ੁਸ਼ ਕਰ ਲਿਆ ਪਰ ਗੁਰੂ ਨਾਨਕ ਦੇ ਘਰ ਨਾਲ ਸਦਾ ਵਾਸਤੇ ਨਾਰਾਜ਼ਗੀ ਮੁੱਲ ਲੈ ਲਈ। ਗੁਰੂ ਸਾਹਿਬ ਜੀ ਨੂੰ ਰਾਮ ਰਾਏ ਦੀ ਇਸ ਕਾਰਵਾਈ ਨਾਲ ਬੜਾ ਦੁੱਖ ਹੋਇਆ ਅਤੇ ਉਨ੍ਹਾਂ ਨੇ ਫ਼ੈਸਲਾ ਲਿਆ ਕਿ ਉਹ ਸਾਰੀ ਉਮਰ ਉਸ ਨੂੰ ਮੂੰਹ ਨਹੀਂ ਲਾਉਣਗੇ। ਇਸੇ ਕਰਕੇ ਉਨ੍ਹਾਂ ਨੇ ਗੁਰਗੱਦੀ ਦਾ ਹੱਕਦਾਰ ਆਪਣੇ ਛੋਟੇ ਪੁੱਤਰ ਗੁਰੂ ਹਰਿਕ੍ਰਿਸ਼ਨ ਜੀ ਨੂੰ ਬਣਾਇਆ ਸੀ। ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਅਖ਼ਰੀਲਾ ਸਮਾਂ ਕੀਰਤਪੁਰ ਸਾਹਿਬ 'ਚ ਹੀ ਬੀਤਿਆ। 6 ਅਕਤੂਬਰ 1661 (ਸੰਮਤ 1718) ਨੂੰ ਉਹ ਜੋਤੀ ਜੋਤ ਸਮਾ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਸਤਲੁਜ ਦਰਿਆ ਦੇ ਕੰਢੇ ਪਾਤਾਲਪੁਰੀ 'ਚ ਕੀਤਾ ਗਿਆ।

  • Guru Har Rai Sahib ji
  • ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ

ਪੰਜਾਬ ਸਰਕਾਰ ਨੇ 1000 ਤੋਂ ਵੱਧ ਸਕੂਲਾਂ ਨੂੰ ਜੜੇ ਤਾਲੇ

NEXT STORY

Stories You May Like

  • the birth anniversary of sri guru hargobind sahib ji
    ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 'ਗੁਰੂ ਕੀ ਵਡਾਲੀ' ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
  • 430th parkash purab of sri guru hargobind sahib ji celebrated in tanda
    ਟਾਂਡਾ 'ਚ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 430ਵਾਂ ਪ੍ਰਕਾਸ਼ ਪੁਰਬ
  • members of the satkar committee handed over the saroop of sri guru granth sahib
    ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ...
  • punjab govt   s big announcement on the martyrdom day of guru tegh bahadur ji
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ (ਵੀਡੀਓ)
  • sant balbir singh seechewal statement
    ਸੁਲਤਾਨਪੁਰ ਲੋਧੀ ’ਚ ਬਣਾਈ ਜਾਵੇ ਦੇਸ਼ ਦੀ ਪਹਿਲੀ 'ਗੁਰੂ ਨਾਨਕ ਦੇਵ ਵਾਤਾਵਰਣ ਯੂਨੀਵਰਸਿਟੀ': ਸੰਤ ਸੀਚੇਵਾਲ
  • guru hargobind sahib ji  s parkash purb celebrated in italy
    ਇਟਲੀ 'ਚ ਸ਼ਰਧਾ ਨਾਲ ਮਨਾਇਆ ਗਿਆ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
  • boy deadbody of unidentified person found
    ਸ੍ਰੀ ਕੀਰਤਪੁਰ ਸਾਹਿਬ ਵਿਖੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • gurmat samagam organized in italy
    ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਆਯੋਜਿਤ
  • amritpal singh mehron s instagram account banned
    ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ
  • challan will be issued to those who throw garbage in jalandhar
    ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...
  • major operation against war on drugs in jalandhar
    ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...
  • ruckus at a dhaba near the bus stand in jalandhar
    ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...
  • yogi bharat bhushan will participate yoga sammelan at guru gobind singh stadium
    ਪਦਮ ਸ਼੍ਰੀ ਯੋਗੀ ਭਾਰਤ ਭੂਸ਼ਣ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਯੋਗ ਸੰਮੇਲਨ 'ਚ...
  • latest weather for punjab
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !
  • sp singh oberoi statement
    ਅਨੰਦਪੁਰ ਸਾਹਿਬ 'ਚ ਸੰਨੀ ਓਬਰਾਏ ਵਿਵੇਕ ਸਦਨ ਰਲ ਕੇ ਮਾਰਨਗੇ ਵਿਦਿਆ ਦੇ ਖੇਤਰ ‘ਚ...
  • holidays from monday to friday in this district jalandhar of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...
Trending
Ek Nazar
ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

man survives after bitten by 200 snakes

200 ਤੋਂ ਵੱਧ ਜ਼ਹਿਰੀਲੇ ਸੱਪਾਂ ਦੁਆਰਾ ਡੰਗੇ ਜਾਣ ਦੇ ਬਾਵਜੂਦ ਸ਼ਖਸ ਬਚਿਆ ਜ਼ਿੰਦਾ

iran confirms death of two generals

ਈਰਾਨ ਨੇ ਇਜ਼ਰਾਈਲੀ ਹਮਲਿਆਂ 'ਚ ਦੋ ਹੋਰ ਜਨਰਲਾਂ ਦੀ ਮੌਤ ਦੀ ਕੀਤੀ ਪੁਸ਼ਟੀ

sukhmander singh johal becomes vice president of world kabaddi association

ਸੁਖਮੰਦਰ ਸਿੰਘ ਜੌਹਲ ਬਣੇ ਵਰਲਡ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ

iran calls nuclear talks with us futile

ਹੁਣ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਵਿਅਰਥ : ਈਰਾਨ

iran israel tensions  grossi appeals for restraint

ਈਰਾਨ-ਇਜ਼ਰਾਈਲ ਤਣਾਅ : ਗ੍ਰੋਸੀ ਨੇ ਸੰਜਮ ਵਰਤਣ ਦੀ ਕੀਤੀ ਅਪੀਲ

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ ਧਮਕੀ

major explosion in fordow  iran

ਈਰਾਨ ਵਿਖੇ ਫੋਰਡੋ 'ਚ ਵੱਡੇ ਧਮਾਕੇ ਦੀ ਖ਼ਬਰ

electricity supply will remain off

ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

two gujaratis arrested in us

ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ

russia condemns israeli attack  suspends flights

ਰੂਸ ਨੇ ਈਰਾਨ 'ਤੇ ਇਜ਼ਰਾਇਲੀ ਹਮਲੇ ਦੀ ਕੀਤੀ ਨਿੰਦਾ, ਉਡਾਣਾਂ ਕੀਤੀਆਂ ਮੁਅੱਤਲ

red alert in 9 districts of punjab big weather forecast

ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...

chandigarh s nights are the hottest in punjab and haryana red alert issued

ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • ruckus at a dhaba near the bus stand in jalandhar
      ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...
    • holidays from monday to friday in this district jalandhar of punjab
      ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...
    • punjab woman death plane crash
      ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਾਰੀ ਗਈ ਪੰਜਾਬਣ, ਧੀ ਨੂੰ ਮਿਲਣ ਜਾ ਰਹੀ ਲੰਡਨ
    • amritpal singh mehron s instagram account banned
      ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ
    • challan will be issued to those who throw garbage in jalandhar
      ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...
    • major operation against war on drugs in jalandhar
      ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...
    • prisoner escaped
      ਵੇਖਦੀ ਰਹਿ ਗਈ ਪੰਜਾਬ ਪੁਲਸ, ਹੱਥੋਂ ਭੱਜ ਨਿਕਲਿਆ ਕੈਦੀ
    • latest weather for punjab
      ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !
    • major restrictions imposed in tarn taran
      ਤਰਨਤਾਰਨ 'ਚ ਲੱਗ ਗਈਆਂ ਵੱਡੀਆਂ ਪਾਬੰਦੀ, 15 ਅਗਸਤ ਤੱਕ ਲਾਗੂ ਰਹਿਣਗੇ ਹੁਕਮ
    • heat stress is taking a toll on the poultry industry
      ਪੋਲਟਰੀ ਉਦਯੋਗ ਦਾ ਲੱਕ ਤੋੜ ਰਹੀ ਹੀਟ ਸਟ੍ਰੈੱਸ ਦੀ ਮਾਰ, ਗਰਮੀ ਕਾਰਨ ਮਰ ਰਹੇ ਚੂਚੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +