Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    4:41:48 PM

  • summons to meta head in case of removal of pm  s post

    PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • red alert police blockade punjab police

    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • SGPC ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਮੰਗੇ ਪਾਸਪੋਰਟ

AMRITSAR News Punjabi(ਅੰਮ੍ਰਿਤਸਰ)

SGPC ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਮੰਗੇ ਪਾਸਪੋਰਟ

  • Updated: 17 Jul, 2021 05:52 PM
Amritsar
guru nanak dev ji parkash shiromani committee passports pilgrims pakistan
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 15 ਅਗਸਤ 2021 ਤੱਕ ਜਮ੍ਹਾ ਕਰਵਾ ਸਕਣਗੇ। 

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਖ਼ਤ ਚਿਤਾਵਨੀ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰਾਂ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਮੁੱਖ ਸਕੱਤਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਅੰਮ੍ਰਿਤਧਾਰੀ ਸਿੱਖ ਦੇ ਕੇਸ ਕੱਟਣ ਅਤੇ ਮੂੰਹ ’ਚ ਸ਼ਰਾਬ ਪਾਉਣ ਦਾ ਜਥੇਦਾਰ ਹਰਪ੍ਰੀਤ ਸਿੰਘ ਨੇ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਨਾਲ ਹਰਿਆਣਾ ਦੇ ਸ਼ਰਧਾਲੂਆਂ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਲਗਵਾਉਣ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹਰਿਆਣਾ ਸੂਬੇ ਦੇ ਸ਼ਰਧਾਲੂ ਕੋਟੇ ਤਹਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਹਰਿਆਣਾ ਵਿਖੇ ਆਪਣੇ ਪਾਸਪੋਰਟ ਭੇਜ ਸਕਦੇ ਹਨ।

ਨੋਟ : ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕਰਤਾਰਪੁਰ ਲਾਂਘਾ ਨਾ ਖੋਲ੍ਹਣ ਸਬੰਧੀ ਕੀ ਹੈ ਤੁਹਾਡੀ ਰਾਏ?ਕੁਮੈਂਟ ਕਰਕੇ ਦਿਓ ਆਪਣੀ ਜੁਆਬ

  • Guru nanak dev ji
  • Shiromani Committe
  • passports
  • Pakistan
  • ਸ੍ਰੀ ਗੁਰੂ ਨਾਨਕ ਦੇਵ ਜੀ
  • ਪਾਕਿਸਤਾਨ
  • ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਜਸ਼ਨ ਜਾਂ ਸ਼ਕਤੀ ਪ੍ਰਦਰਸ਼ਨ

NEXT STORY

Stories You May Like

  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ ਵੱਡਾ ਫ਼ੈਸਲਾ
  • is aadhaar necessary for a child  s passport  know rules
    ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ ਬਾਰੇ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • haryana  nayab singh saini  sant shiromani guru ravidas ji  prakash purab
    ਰਾਜ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : CM ਸੈਣੀ
  • pakistan  s passport ranking drops
    ਪਾਕਿਸਤਾਨ ਦੀ ਪਾਸਪੋਰਟ ਰੈਂਕਿੰਗ ’ਚ ਗਿਰਾਵਟ, ਬਣਿਆ ਚੌਥਾ ਸਭ ਤੋਂ ਕਮਜ਼ੋਰ ਪਾਸਪੋਰਟ
  • west indies beat pakistan by 90 runs in the first test match
    ਵੈਸਟਇੰਡੀਜ਼ ਨੇ ਪਾਕਿਸਤਾਨ ਨੂੰ ਪਹਿਲੇ ਟੈਸਟ ਮੈਚ ’ਚ 90 ਦੌੜਾਂ ਨਾਲ ਹਰਾਇਆ
  • abhishek sharma created history
    ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, T20I 'ਚ ਅਜਿਹਾ ਕਮਾਲ ਕਰਨ ਵਾਲੇ ਬਣੇ ਪਹਿਲੇ ਭਾਰਤੀ ਓਪਨਰ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • big scam in the name of sending people abroad
      ਵਿਦੇਸ਼ ਭੇਜਣ ਦੇ ਨਾਂ 'ਤੇ ਵੱਡਾ ਘਪਲਾ, ਕਈ ਲੋਕ ਹੋ ਚੁੱਕੇ ਠੱਗੀ ਦਾ ਸ਼ਿਕਾਰ
    • valmiki community in favour of auto rickshaw drivers
      ਵਾਲਮੀਕਿ ਭਾਈਚਾਰੇ ਵਲੋਂ ਆਟੋ ਰਿਕਸ਼ਾ ਚਾਲਕਾਂ ਦੇ ਹੱਕ ’ਚ ਏਅਰਪੋਟ ਰੋਡ ’ਤੇ ਚੱਕਾ...
    • girl raped in hotel accused and hotel owner arrested
      ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ
    • dhami  s response to controversial comment on miri piri khalsa march
      ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਵਿਵਾਦਤ ਟਿੱਪਣੀ 'ਤੇ ਧਾਮੀ ਦਾ ਜਵਾਬ, ਪੰਥਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • nihang jasdeep singh took off the kakar and handed it over to the budha dal
      ਨਿਹੰਗ ਜਸਦੀਪ ਕਦੇ ਬਾਣਾ ਨਹੀਂ ਪਹਿਨ ਸਕੇਗਾ: ਖੁਦ ਉਤਾਰੇ ਕਕਾਰ, ਵਿਚਕਾਰ ਛੱਡੀ...
    • ganiv kaur majithia wrote a letter to sri akal takht
      ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ...
    • big weather forecast for punjab till august 6
      ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +