Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    4:41:16 AM

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • csk vs mi

    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਕਰਤਾਰਪੁਰ

PUNJAB News Punjabi(ਪੰਜਾਬਂ)

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਕਰਤਾਰਪੁਰ

  • Updated: 21 Aug, 2018 04:05 PM
Punjab
guru nanak dev kartarpur sahib
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— 18 ਅਗਸਤ ਨੂੰ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਦੇ ਰੂਪ ਵਿਚ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਗਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਆਰਮੀ ਚੀਫ ਕਮਰ ਜਾਵੇਦ ਬਾਜਵਾ ਨੂੰ ਜੱਫੀ ਪਾਉਣ ਤੋਂ ਬਾਅਦ ਸਫਾਈ ਦਿੱਤੀ ਕਿ ਉਨ੍ਹਾਂ ਨੂੰ ਬਾਜਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ 'ਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਲਈ ਵਿਚਾਰ ਕਰਨ ਦੀ ਗੱਲ ਕਹੀ ਹੈ।

ਆਓ ਜਾਣਦੇ ਹਾਂ ਕੀ ਹੈ ਕਰਤਾਰਪੁਰ ਸਾਹਿਬ ਦਾ ਇਤਿਹਾਸ:— 
ਕਰਤਾਰਪੁਰ ਸਾਹਿਬ ਸਿੱਖੀ ਦਾ ਸਭ ਤੋਂ ਪਹਿਲਾ ਸਥਾਨ ਹੈ, ਜੋ ਪਾਕਿਸਤਾਨ ਦੀ ਸਰਹੱਦ ਅੰਦਰ ਰਾਵੀ ਦਰਿਆ ਕੰਢੇ ਵੱਸਿਆ ਹੋਇਆ ਹੈ। ਇਥੇ ਸ੍ਰੀ ਗੁਰੂ ਨਾਨਕ ਦੇਵ ਜੀ 18 ਸਾਲ ਰਹੇ ਤੇ ਸੱਚ ਦੇ ਧਰਮ ਦੀ ਨੀਂਹ ਰੱਖੀ। ਇੱਥੇ ਹੀ ਖੇਤੀ ਕੀਤੀ, ਗ੍ਰਿਹਸਥ ਨਿਭਾਇਆ ਅਤੇ ਜਾਤ-ਪਾਤ ਖਤਮ ਕਰਕੇ ਭਾਰਤ ਦੀ ਧਰਤੀ 'ਤੇ ਪਹਿਲੀ ਵਾਰ ਸਭ ਨੂੰ ਲੰਗਰ ਦੀ ਇਕੋ ਪੰਗਤ 'ਚ ਬਿਠਾ ਦਿੱਤਾ। ਇਥੇ ਹੀ ਭਾਈ ਲਹਿਣੇ ਨੂੰ ਗੁਰਿਆਈ ਦੇ ਕੇ ਗੁਰੂ ਅੰਗਦ ਬਣਾ ਦਿੱਤਾ ਤੇ ਆਪ ਜੋਤੀ ਜੋਤ ਸਮਾ ਗਏ। ਬੜੇ ਰਹੱਸ ਦੀ ਗੱਲ ਹੈ ਕਿ ਇਥੇ ਗੁਰੂ ਸਾਹਿਬ ਦੀ ਮੁਸਲਮਾਨਾ ਪਵਿੱਤਰ ਕਬਰ ਨਾਲ ਸਮਾਧ ਵੀ ਮੌਜੂਦ ਹੈ ਤੇ ਇਕ ਤੀਸਰੀ ਸਮਾਧ ਭਾਰਤ ਵਾਲੇ ਪਾਸੇ ਹੈ। ਪਾਕਿਸਤਾਨ ਨੇ ਇਸ ਸਥਾਨ ਤੱਕ ਖੁੱਲ੍ਹਾ ਲਾਂਘਾ ਦੇਣ ਦਾ ਭਰੋਸਾ ਦਿੱਤਾ ਹੈ।

ਅਲੌਕਿਕ ਕਹਾਣੀ ਕਰਤਾਰਪੁਰ ਦੀ:—
ਡੇਰਾ ਬਾਬਾ ਨਾਨਕ ਕਸਬੇ ਦੇ ਬਿਲਕੁਲ ਨਾਲ ਹੀ ਪਿੰਡ ਪੱਖੋਕੇ ਹੈ, ਜਿਥੇ ਦਾ ਮਸ਼ਹੂਰ ਸਿੱਖ ਅਜਿੱਤਾ ਰੰਧਾਵਾ ਹੋਇਆ ਹੈ, ਜਿਸ ਕੋਲ ਗੁਰੂ ਨਾਨਕ ਆਇਆ ਕਰਦੇ ਸਨ। ਇਥੋਂ 12 ਕਿਲੋਮੀਟਰ ਦੂਰ ਕਲਾਨੌਰ ਵਿਖੇ ਉਦੋਂ ਦੀ ਸਰਕਾਰ ਦਾ ਵੱਡਾ ਅਹਿਲਕਾਰ ਰਾਜਾ ਕਰੋੜੀ ਮੱਲ ਨਿਵਾਸ ਕਰਦਾ ਸੀ, ਜੋ ਗੁਰੂ ਸਾਹਿਬ ਜੀ ਨਾਲ ਈਰਖਾ ਕਰਨ ਲੱਗ ਪਿਆ। ਇਕ ਦਿਨ ਗੁਰੂ ਸਾਹਿਬ ਨੂੰ ਗ੍ਰਿਫਤਾਰ ਕਰਨ ਦੇ ਮਕਸਦ ਨਾਲ ਜਦੋਂ ਉਹ ਰਵਾਨਾ ਹੋਇਆ ਤਾਂ ਘੋੜੇ ਦੀ ਰਕਾਬ ਤੋਂ ਪੈਰ ਫਿਸਲਣ ਕਾਰਨ ਹੇਠਾਂ ਡਿੱਗ ਗਿਆ ਤੇ ਬੇਇੱਜ਼ਤ ਹੋਇਆ। ਅਗਲੇ ਦਿਨ ਫਿਰ ਜਦੋਂ ਦੁਬਾਰਾ ਚੜ੍ਹਿਆ ਤਾਂ ਰਸਤੇ ਵਿਚ ਦਿਸਣਾ ਬੰਦ ਹੋ ਗਿਆ। ਫਿਰ ਜਦ ਹੰਕਾਰ ਖਤਮ ਹੋ ਗਿਆ ਤਾਂ ਨਿਮਾਣਾ ਬਣਕੇ ਨੰਗੇ ਪੈਰੀਂ ਗੁਰੂ ਸਾਹਿਬ ਜੀ ਦੀ ਸ਼ਰਨ 'ਚ ਗਿਆ ਤੇ ਸਿੱਖ ਹੋ ਨਿਬੜਿਆ। ਉਸ ਨੇ ਹੀ 100 ਵਿਘਾ ਜ਼ਮੀਨ ਪੰਥ ਨੂੰ ਭੇਟ ਕੀਤੀ। ਗੁਰੂ ਸਾਹਿਬ ਨੇ ਬਾਕਾਇਦਾ ਮੋਹੜੀ ਗੱਡ ਕੇ ਸਿੱਖੀ ਦੇ ਪਹਿਲੇ ਸਥਾਨ ਕਰਤਾਰਪੁਰ ਸਾਹਿਬ ਦੀ ਨੀਂਹ 13 ਮਾਘ ਸੰਮਤ 1572 ਨੂੰ ਰੱਖੀ।

ਗੁਰੂ ਸਾਹਿਬ ਨੇ ਕਰਤਾਰਪੁਰ ਆ ਕੇ ਪੀਰਾਂ ਫਕੀਰਾਂ ਵਾਲੇ ਕੱਪੜੇ ਲਾਹ ਦਿੱਤੇ ਤੇ ਆਮ ਸੰਸਾਰੀ ਲੋਕਾਂ ਵਾਲੇ ਕੱਪੜੇ ਪਾ ਲਏ। ਗੁਰੂ ਸਾਹਿਬ ਜੀ ਦੇ ਸਿਰ 'ਤੇ ਪੱਗ ਹੁੰਦੀ, ਮੋਢਿਆਂ 'ਤੇ ਪਰਨਾ ਤੇ ਤੇੜ ਚਾਦਰ ਹੁੰਦੀ। ਸੋਢੀ ਮਿਹਰਬਾਨ ਵਾਲੀ ਸਾਖੀ ਮੁਤਾਬਕ ਸਿਰ 'ਤੇ ਜੂੜਾ ਹੁੰਦਾ। ਸੁਬਹ-ਸਵੇਰੇ ਕੀਰਤਨ ਹੁੰਦੇ, ਬਾਣੀਆਂ ਪੜ੍ਹੀਆਂ ਜਾਂਦੀਆਂ। ਬਾਬੇ ਨੇ ਜਦ ਫਰਮਾ ਦਿੱਤਾ ਕਿ ਉਹ ਇਸ ਸੰਸਾਰ ਤੋਂ ਕੂਚ ਕਰ ਰਹੇ ਹਨ ਤਾਂ ਸਵਾਲ ਉਠਿਆ ਕਿ ਇਨ੍ਹਾਂ ਦੀ ਪੰਜ ਭੂਤਕ ਦੇਹ ਨੂੰ ਮੁਸਲਮਾਨਾਂ ਵਾਂਗ ਦਫਨਾਇਆ ਜਾਏ ਜਾਂ ਹਿੰਦੂਆਂ ਵਾਂਗ ਸਸਕਾਰ ਕੀਤਾ ਜਾਏ। ਸਾਖੀਆਂ ਵਿਚ ਲਿਖਿਆ ਹੈ ਕਿ ਉਸ ਵਕਤ ਸਾਹਿਬ ਜੀ ਨੇ ਉਪਦੇਸ਼ ਕੀਤਾ ਕਿ ਮੇਰੇ ਸਰੀਰ ਦੇ ਇਕ ਪਾਸੇ ਹਿੰਦੂ ਤੇ ਦੂਜੇ ਪਾਸੇ ਮੁਸਲਮਾਨ ਫੁੱਲ ਰੱਖ ਦੇਣ। ਸਵੇਰੇ ਦੇਖਣਾ ਕਿ ਜਿੱਧਰ ਦੇ ਫੁੱਲ ਕੁਮਲਾ ਜਾਣ ਉਹ ਸਮਝੋ ਹਾਰ ਗਏ। ਸਵੇਰੇ ਜਦੋਂ ਚਾਦਰ ਚੁੱਕੀ ਤਾਂ ਉਥੋਂ ਗੁਰੂ ਸਾਹਿਬ ਜੀ ਦਾ ਸਰੀਰ ਗਾਇਬ ਸੀ ਜਦਕਿ ਦੋਵਾਂ ਧਿਰਾਂ ਦੇ ਫੁੱਲ ਇਕਦਮ ਤਾਜ਼ੇ ਰਹੇ। ਹਿੰਦੂਆਂ ਅਤੇ ਮੁਸਲਮਾਨਾਂ ਨੇ ਫਿਰ ਉਸ ਚਾਦਰ ਨੂੰ ਹੀ ਅੱਧ ਵਿਚੋਂ ਪਾੜ ਕੇ ਸਸਕਾਰ ਕੀਤਾ ਅਤੇ ਦਫਨਾਇਆ। ਗੁਰੂ ਸਾਹਿਬ ਜੀ ਦੀ ਬਾਕਾਇਦਾ ਕਰਤਾਰਪੁਰ ਵਿਚ ਸਮਾਧ ਦੇ ਨਾਲ ਕਬਰ ਵੀ ਮੌਜੂਦ ਹੈ। ਕਰਤਾਰਪੁਰ ਵਿਖੇ ਅੱਸੂ ਦੀ ਦਸਵੀਂ ਸੰਮਤ 1596 (22 ਸਤੰਬਰ 1539) ਨੂੰ ਗੁਰੂ ਸਾਹਿਬ ਜੋਤੀ ਜੋਤ ਸਮਾ ਗਏ।

ਕਰਤਾਰਪੁਰ ਵਿਖੇ ਹੀ ਗੁਰੂ ਸਾਹਿਬ ਜੀ ਨੇ ਆਪਣੀ ਬਾਣੀ ਬਾਰਹਮਾਹ ਦੀ ਰਚਨਾ ਕੀਤੀ ਜੋ ਕਿ ਗਰੂ ਸਾਹਿਬ ਦੀ ਆਖਰੀ ਬਾਣੀ ਹੈ। ਕਰਤਾਰਪੁਰ ਹੀ ਗੁਰਮੁਖੀ ਲਿੱਪੀ ਦਾ ਪੁਨਰ ਜਨਮ ਸਥਾਨ ਹੈ। ਹਾਲਾਂਕਿ ਲਿੱਪੀ ਤਾਂ ਬਹੁਤ ਪੁਰਾਣੀ ਹੈ ਪਰ ਗੁਰੂ ਸਾਹਿਬ ਵੇਲੇ ਇਹ ਲਗਭਗ ਖਤਮ ਹੋਣ ਕਿਨਾਰੇ ਸੀ। ਉਦੋਂ ਇਸ ਦੇ ਵੱਖ-ਵੱਖ ਨਾਂ ਹੁੰਦੇ ਸਨ। ਇਸ ਨਜ਼ਰੀਏ ਤੋਂ ਸ੍ਰੀ ਕਰਤਾਰਪੁਰ ਸਾਹਿਬ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਬਹੁਤ ਪਵਿੱਤਰ ਅਤੇ ਮਹੱਤਵਪੂਰਨ ਅਸਥਾਨ ਹੈ।

  • Guru Nanak Dev
  • Kartarpur Sahib
  • ਸ੍ਰੀ ਗੁਰੂ ਨਾਨਕ ਦੇਵ ਜੀ
  • ਕਰਤਾਰਪੁਰ ਸਾਹਿਬ

'ਆਪ' ਦੇ ਸਾਰੇ ਵਿਧਾਇਕਾਂ ਨੂੰ ਗੁੰਮਰਾਹ ਕੀਤਾ ਗਿਆ : ਕੰਵਰ ਸੰਧੂ

NEXT STORY

Stories You May Like

  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • a large number of devotees paid obeisance at the sachkhand sri harmandir sahib
    ਰੂਹਾਨੀ ਰੰਗ 'ਚ ਰੰਗਿਆ ਸ੍ਰੀ ਹਰਿਮੰਦਰ ਸਾਹਿਬ, ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਮੜਿਆ ਸ਼ਰਧਾ ਦਾ ਸੈਲਾਬ
  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • devotees gathered during nishan sahib service
    ਗੁਰੂ ਨਾਨਕ ਦਰਬਾਰ ਗੁਰਦੁਆਰਾ ਗ੍ਰੇਵਜੈਂਡ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਆਇਆ ਸੰਗਤ ਦਾ ਹੜ੍ਹ
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • daduwal meets union minister
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ, ਕੇਂਦਰੀ ਮੰਤਰੀ ਨੂੰ ਮਿਲੇ ਦਾਦੂਵਾਲ
  • karnataka  fire breaks out at a hospital in bidar  patients safely evacuated
    ਬੀਦਰ 'ਚ ਗੁਰੂ ਨਾਨਕ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਸੁਰੱਖਿਅਤ ਕੱਢਿਆ ਬਾਹਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • video of obscene act against female trainer in jalandhar forever 21 gym
      ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • deadbody of a young man found in suspicious circumstances in jagraon
      ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ,...
    • aplastic anemia  social worker
      ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
    • kotkapura police  robbery  arrest with weapons
      ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • labour man a lakhpati with just 7 rupees buys 30 lottery tickets in jalandhar
      Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
    • rain in punjab meteorological department
      ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +