Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    6:08:59 PM

  • major accident in punjab

    ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ,...

  • five singh sahibs will be held tomorrow at the secretariat of akal takht sahib

    ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ...

  • jalandhar man dies in greece

    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ...

  • amritsar  2 more smugglers arrested with 5 kg heroin

    ਅੰਮ੍ਰਿਤਸਰ: 5 ਕਿਲੋ ਹੈਰੋਇਨ ਸਮੇਤ 2 ਹੋਰ ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

PUNJAB News Punjabi(ਪੰਜਾਬ)

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

  • Edited By Gurminder Singh,
  • Updated: 14 May, 2026 04:48 PM
Amritsar
guru nanak dev university  sarbat da bhala trust
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਬਿਨਾਂ ਕਿਸੇ ਤੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ 'ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ ਉਦਘਾਟਨ ਡਾ.ਓਬਰਾਏ ਦੀ ਮੌਜੂਦਗੀ 'ਚ ਡਾ.ਕਰਮਜੀਤ ਸਿੰਘ ਵਾਈਸ ਚਾਂਸਲਰ ਜੀ.ਐਨ.ਡੀ.ਯੂ. ਅਤੇ ਡਾ. ਸਰਬਜਿੰਦਰ ਸਿੰਘ ਵਾਈਸ ਚਾਂਸਲਰ,ਸੰਨੀ ਓਬਰਾਏ ਵਿਵੇਕ ਸਦਨ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ। ਇਸ ਦੌਰਾਨ ਟਰੱਸਟੀ ਡਾ.ਸਤਨਾਮ ਸਿੰਘ ਨਿੱਜਰ,ਰਵਿੰਦਰ ਰੌਬਿਨ ਤੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜੂਦ ਸਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਗੱਲਬਾਤ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਇਹ ਯੂਨੀਵਰਸਿਟੀ 'ਚ ਪੜ੍ਹਨ ਵਾਲੇ 15 ਹਜ਼ਾਰ ਵਿਦਿਆਰਥੀਆਂ ਅਤੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਸੈਂਕੜੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਟਰੱਸਟ ਯੂਨੀਵਰਸਿਟੀ ਦੇ ਆਸੇ-ਪਾਸੇ ਰਹਿਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਬਹੁਤ ਜਲਦ ਲੈਬ ਦੇ 2 ਕਲੈਕਸ਼ਨ ਸੈਂਟਰ ਵੀ ਖੋਲ੍ਹੇਗੀ। ਡਾ.ਓਬਰਾਏ ਅਨੁਸਾਰ ਟਰੱਸਟ ਵੱਲੋਂ 200 ਲੈਬੋਰਟਰੀਆਂ ਖੋਲ੍ਹਣ ਦੇ ਰੱਖੇ ਗਏ ਟੀਚੇ ਤਹਿਤ ਹੁਣ ਤੱਕ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ 150 ਤੋਂ ਵਧੇਰੇ ਲੈਬਾਰਟਰੀਆਂ ਖੁੱਲ੍ਹ ਚੁੱਕੀਆਂ ਹਨ,ਜਿਨ੍ਹਾਂ ਅੰਦਰ ਪਿਛਲੇ ਸਾਲ 27 ਲੱਖ ਤੋਂ ਵਧੇਰੇ ਲੋਕਾਂ ਨੇ ਕੇਵਲ ਲਾਗਤ ਦਰਾਂ 'ਤੇ ਆਪਣੇ ਟੈਸਟ ਕਰਵਾ ਕੇ ਵੱਡਾ ਫ਼ਾਇਦਾ ਲਿਆ ਹੈ।

ਵਾਇਸ ਚਾਂਸਲਰ ਡਾ. ਕਰਮਜੀਤ ਸਿੰਘ ਅਤੇ ਸਰਬਜਿੰਦਰ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਔਖੀ ਘੜੀ ਵੇਲੇ ਸਭ ਤੋਂ ਪਹਿਲਾਂ ਅੱਗੇ ਆ ਕੇ ਉਨ੍ਹਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਨਿਸ਼ਕਾਮ ਸੇਵਾਵਾਂ ਅਤੇ ਵਿਸ਼ੇਸ਼ ਕਰ ਕੇ ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਇਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਇਸ ਮੌਕੇ ਰਜਿਸਟਰਾਰ ਡਾ.ਕੇ.ਐੱਸ.ਚਾਹਲ, ਡੀਨ ਅਕਾਦਮਿਕ ਡਾ.ਹਰਵਿੰਦਰ ਸਿੰਘ, ਟਰੱਸਟ ਤੋਂ ਡਾ.ਦਲਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ, ਨਵਜੀਤ ਸਿੰਘ ਘਈ, ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਕੰਬੋ, ਡਾਇਰੈਕਟਰ ਲੋਕ ਸੰਪਰਕ ਪ੍ਰਵੀਨ ਪੁਰੀ, ਡਾ.ਹਰਪ੍ਰੀਤ ਕੌਰ, ਡਾ.ਪਵਨ ਸ਼ਰਮਾ, ਡਾ.ਕਿਰਨਦੀਪ ਕੌਰ, ਪ੍ਰਧਾਨ ਨਾਨ ਟੀਚਿੰਗ ਐਸੋ., ਹਰਦੀਪ ਸਿੰਘ ਨਾਗਰਾ, ਪ੍ਰਧਾਨ ਆਫ਼ੀਸਰ ਐਸੋ.ਮਨਪ੍ਰੀਤ ਸਿੰਘ, ਰਾਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ। 

  • Guru Nanak Dev University
  • Sarbat Da Bhala Trust
  • Diagnostic Center
  • ਗੁਰੂ ਨਾਨਕ ਦੇਵ ਯੂਨੀਵਰਸਿਟੀ
  • ਸਰਬੱਤ ਦਾ ਭਲਾ ਟਰੱਸਟ
  • ਡਾਇਗਨੋਸਟਿਕ ਸੈਂਟਰ

ਪਾਤੜਾਂ ’ਚ ਟਾਹਲੀਆਂ ਵੱਢਣ ਦੇ ਮਾਮਲੇ ’ਚ ‘ਜਗ ਬਾਣੀ’ ਦੀ ਸੁਰਖ਼ੀ ਤੋਂ ਬਾਅਦ ਹਰਕਤ ’ਚ ਆਇਆ ਪ੍ਰਸ਼ਾਸਨ

NEXT STORY

Stories You May Like

  • picnic in honor of volunteers
    ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ
  • jatha to go to pakistan on june 10
    ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ 'ਤੇ 10 ਜੂਨ ਨੂੰ ਪਾਕਿ ਜਾਵੇਗਾ ਜਥਾ,  9 ਜੂਨ ਨੂੰ ਵੰਡੇ ਜਾਣਗੇ ਪਾਸਪੋਰਟ
  • pilgrims received passports with visas
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਨੇ ਵੀਜ਼ਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ
  • ram temple  ayodhya  pmo  trust  report
    ਰਾਮ ਮੰਦਰ ਦੇ ਚੜ੍ਹਾਵੇ 'ਚ ਗੜਬੜੀ ! PMO ਨੇ ਟਰੱਸਟ ਤੋਂ ਮੰਗੀ ਰਿਪੋਰਟ
  • teacher murdered in jandiala guru
    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15 ਲੱਖ ਰੁਪਏ ਵਾਪਸ ਕਰਨ ਦੇ ਦਿੱਤੇ ਹੁਕਮ
  • ullets fired at scan center in punjab noorpurbedi
    ਪੰਜਾਬ 'ਚ ਸਕੈਨ ਸੈਂਟਰ 'ਤੇ ਚੱਲੀਆਂ ਗੋਲ਼ੀਆਂ! ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
  • nursing student commits suicide in baba farid university hostel
    ਬਾਬਾ ਫਰੀਦ ਯੂਨੀਵਰਸਿਟੀ ਦੇ ਹੋਸਟਲ ’ਚ ਨਰਸਿੰਗ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
  • ethanol based petrol poses no threat to vehicle efficiency
    ਈਥੇਨੌਲ ਵਾਲੇ ਪੈਟਰੋਲ ਨਾਲ ਵਾਹਨਾਂ ਦੀ ਸਮਰੱਥਾ ਨੂੰ ਕੋਈ ਖਤਰਾ ਨਹੀਂ : ਨਿਤਿਨ...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਕਾਮਯਾਬੀ: ਔਰਤ ਤੋਂ ਮੋਬਾਈਲ ਤੇ ਬੱਚਾ ਖੋਹਣ ਦੀ ਕੋਸ਼ਿਸ਼...
Trending
Ek Nazar
jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman attempts sacrilege in gurdwara sahib
      ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ...
    • ward number 6 of dinanagar municipal council tomorrow
      ਭਲਕੇ 'ਦੀਨਾਨਗਰ' ਨਗਰ ਕੌਂਸਲ ਦੇ ਵਾਰਡ ਨੰਬਰ 6 'ਚ ਫਿਰ ਪੈਣਗੀਆਂ ਵੋਟਾਂ ! ਜਾਣੋ...
    • dental cleaning brush your teeth pinkoo tv video
      ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
    • big in chandigarh firing case
      ਚੰਡੀਗੜ੍ਹ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ, ਸ਼ੂਟਰਾਂ ਦੀਆਂ ਤਸਵੀਰਾਂ ਆਈਆਂ...
    • nayab singh saini speech
      CM ਨਾਇਬ ਸੈਣੀ ਨੇ 346ਵੇਂ ਰਾਸ਼ਨ ਤੇ ਸਹਾਇਤਾ ਵੰਡ ਸਮਾਰੋਹ 'ਚ ਕੀਤੀ ਸ਼ਿਰੱਕਤ...
    • power supply remains disrupted even after 48 hours of the storm
      ਅੰਮ੍ਰਿਤਸਰ: ਤੂਫ਼ਾਨ ਦੇ 48 ਘੰਟਿਆਂ ਬਾਅਦ ਵੀ ਬਿਜਲੀ ਠੱਪ, ਕਈ ਇਲਾਕਿਆਂ 'ਚ ਪਾਣੀ...
    • lawyer arrested with heroin and ice drugs
      ਹੈਰੋਇਨ ਤੇ ਆਈਸ ਡਰੱਗ ਸਮੇਤ ਵਕੀਲ ਗ੍ਰਿਫ਼ਤਾਰ
    • migrant worker murdered under suspicious circumstances in government school
      Punjab: ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਪ੍ਰਵਾਸੀ ਮਜ਼ਦੂਰ ਦਾ ਕਤਲ! ਫ਼ੈਲੀ...
    • big announcement made in punjab for 16th and 17th
      ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
    • bjp has launched the panch tirath yatra scheme
      ਭਾਜਪਾ ਨੇ ਸ਼ੁਰੂ ਕੀਤੀ 'ਪੰਚ ਤੀਰਥ ਯਾਤਰਾ' ਯੋਜਨਾ, ਕੇਵਲ ਸਿੰਘ ਢਿੱਲੋਂ ਨੇ ਬੱਸਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +